Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    5:51:29 PM

  • jio makes investors rich on its first day  wealth increases

    ਜੀਓ ਨੇ ਆਪਣੇ ਪਹਿਲੇ ਦਿਨ ਨਿਵੇਸ਼ਕਾਂ ਨੂੰ ਕੀਤਾ...

  • duster vehicle young man tarn taran

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ,...

  • highway police force

    ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ...

  • inspector  raid  ludhiana

    ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • G Khan ਦੀ ਮੁਆਫ਼ੀ ਨੂੰ ਲੈ ਕੇ 2 ਧਿਰਾਂ 'ਚ ਹੋਈ ਜ਼ਬਰਦਸਤ ਝੜਪ, ਚੱਲੇ ਇੱਟਾਂ-ਰੋੜੇ

PUNJAB News Punjabi(ਪੰਜਾਬ)

G Khan ਦੀ ਮੁਆਫ਼ੀ ਨੂੰ ਲੈ ਕੇ 2 ਧਿਰਾਂ 'ਚ ਹੋਈ ਜ਼ਬਰਦਸਤ ਝੜਪ, ਚੱਲੇ ਇੱਟਾਂ-ਰੋੜੇ

  • Updated: 03 Oct, 2022 05:03 AM
Ludhiana
strong clash between 2 parties on g khan s apology
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ) : ਗਣਪਤੀ ਵਿਸਰਜਣ ’ਤੇ ਇਤਰਾਜ਼ਯੋਗ ਗੀਤ ਗਾਉਣ ਵਾਲੇ ਜੀ ਖਾਨ ਖਿਲਾਫ਼ ਹਿੰਦੂ ਸੰਗਠਨਾਂ 'ਚ ਰੋਸ ਪਾਇਆ ਗਿਆ ਸੀ। ਆਪਣੀ ਗਲਤੀ ਦੀ ਮੁਆਫ਼ੀ ਮੰਗਣ ਲਈ ਐਤਵਾਰ ਜੀ ਖਾਨ ਸੰਗਲਾਂਵਾਲਾ ਸ਼ਿਵਾਲਾ ਮੰਦਰ ਗਿਆ ਸੀ, ਜਿਥੇ ਸਿੰਗਰ ਦੀ ਮੁਆਫ਼ੀ ’ਤੇ ਬਵਾਲ ਹੋ ਗਿਆ। ਮੁਆਫ਼ੀ ਨੂੰ ਲੈ ਕੇ ਹਿੰਦੂ ਸੰਗਠਨ ਆਹਮੋ-ਸਾਹਮਣੇ ਹੋ ਗਏ ਅਤੇ ਮੰਦਰ ਨੂੰ ਜੰਗ ਦਾ ਮੈਦਾਨ ਬਣਾ ਦਿੱਤਾ ਤੇ ਇਕ-ਦੂਜੇ ਨਾਲ ਹੱਥੋਪਾਈ ਕਰਕੇ ਇੱਟਾਂ ਪੱਥਰ ਮਾਰਨ ਲੱਗੇ। ਇਸ ਦੌਰਾਨ ਕਈ ਹਿੰਦੂ ਨੇਤਾਵਾਂ ਦੇ ਸੱਟਾਂ ਵੀ ਲੱਗੀਆਂ। ਸੂਚਨਾ ਤੋਂ ਬਾਅਦ ਪੁਲਸ ਅਧਿਕਾਰੀ ਅਤੇ ਥਾਣਾ ਪੁਲਸ ਮੌਕੇ ’ਤੇ ਪੁੱਜ ਗਈ। ਕਿਸੇ ਤਰ੍ਹਾਂ ਉਨ੍ਹਾਂ ਨੇ ਮਾਮਲਾ ਸ਼ਾਂਤ ਕਰਵਾਇਆ। ਦੋਵੇਂ ਧਿਰਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ।

ਇਹ ਵੀ ਪੜ੍ਹੋ : PM ਮੋਦੀ ਨੇ ਫੋਨ 'ਤੇ ਗੱਲ ਕਰ ਅਖਿਲੇਸ਼ ਯਾਦਵ ਤੋਂ ਜਾਣਿਆ ਮੁਲਾਇਮ ਸਿੰਘ ਦਾ ਹਾਲ-ਚਾਲ

ਦਰਅਸਲ, ਪੰਜਾਬੀ ਗਾਇਕ ਜੀ ਖਾਨ ਐਤਵਾਰ ਸ਼ਾਮ ਨੂੰ ਸੰਗਲਾਂਵਾਲਾ ਸ਼ਿਵਾਲਾ ਮੰਦਰ ਵਿਚ ਮੁਆਫ਼ੀ ਮੰਗਣ ਲਈ ਪੁੱਜਾ ਸੀ। ਇਸ ਦੌਰਾਨ ਸ਼ਿਵ ਸੈਨਾ ਪੰਜਾਬ ਦੇ ਰਾਜੀਵ ਟੰਡਨ ਤੇ ਉਸ ਦੇ ਮੈਂਬਰ ਅੰਦਰ ਬੈਠੇ ਹੋਏ ਸਨ, ਜਿਨ੍ਹਾਂ ਨੇ ਆਪਸੀ ਸਹਿਮਤੀ ਨਾਲ ਜੀ ਖਾਨ ਨੂੰ ਮੁਆਫ਼ ਕਰ ਦਿੱਤਾ ਸੀ। ਇਸ ਦੌਰਾਨ ਦੂਜੇ ਹਿੰਦੂ ਸੰਗਠਨ ਦੇ ਲੋਕ ਪੁੱਜ ਗਏ, ਜਿਨ੍ਹਾਂ ਨੇ ਮੰਦਰ ਦੇ ਅੰਦਰ ਹੀ ਜੀ ਖਾਨ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਨਾਅਰੇਬਾਜ਼ੀ ਹੋਣ ਦੀ ਵਜ੍ਹਾ ਜਾਣਨ ਲਈ ਜਿਵੇਂ ਹੀ ਸ਼ਿਵ ਸੈਨਾ ਪੰਜਾਬ ਦੇ ਮੈਂਬਰ ਉਨ੍ਹਾਂ ਵਿਅਕਤੀਆਂ ਕੋਲ ਗਏ ਤਾਂ ਉਨ੍ਹਾਂ ਦੀ ਆਪਸੀ ਬਹਿਸ ਹੋਣ ਤੋਂ ਬਾਅਦ ਝੜਪ ਹੋ ਗਈ। ਦੇਖਦੇ ਹੀ ਦੇਖਦੇ ਮੰਦਰ ਦਾ ਮਾਹੌਲ ਖਰਾਬ ਹੋਣ ਲੱਗ ਪਿਆ ਤੇ  ਮੱਥਾ ਟੇਕਣ ਆਏ ਸ਼ਰਧਾਲੂ ਇਧਰ-ਉਧਰ ਭੱਜਣ ਲੱਗੇ।

ਇਹ ਵੀ ਪੜ੍ਹੋ : UP ਦੇ ਭਦੋਹੀ 'ਚ ਦੁਰਗਾ ਪੂਜਾ ਪੰਡਾਲ 'ਚ ਲੱਗੀ ਭਿਆਨਕ ਅੱਗ, 50 ਤੋਂ ਵੱਧ ਲੋਕ ਝੁਲਸੇ

ਹਿੰਦੂ ਨੇਤਾਵਾਂ 'ਚ ਆਪਸੀ ਝੜਪ ਦੇਖ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੋਵੇਂ ਹਿੰਦੂ ਸੰਗਠਨਾਂ ਦੇ ਮੈਂਬਰਾਂ ’ਚ ਜੰਮ ਕੇ ਹੱਥੋਪਾਈ ਹੋਈ ਅਤੇ ਉਨ੍ਹਾਂ ਇੱਟਾਂ-ਰੋੜੇ ਇਕ-ਦੂਜੇ ’ਤੇ ਵਰ੍ਹਾਏ। ਮੰਦਰ ਦੇ ਅੰਦਰ ਬੈਠੇ ਹਿੰਦੂਆਂ ਦਾ ਦੋਸ਼ ਹੈ ਕਿ ਦੂਜੀ ਧਿਰ ਨੇ ਮੰਦਰ ਦੇ ਮੁੱਖ ਮਹੰਤ ਨੂੰ ਅਪਸ਼ਬਦ ਬੋਲੇ ਅਤੇ ਮੰਦਰ ਦਾ ਅਪਮਾਨ ਕੀਤਾ ਹੈ, ਜਦਕਿ ਦੂਜੇ ਹਿੰਦੂ ਸੰਗਠਨ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਇਸ ਤਰ੍ਹਾਂ ਦਾ ਕੁਝ ਨਹੀਂ ਕੀਤਾ। ਉਨ੍ਹਾਂ ਨੂੰ ਜੀ ਖਾਨ ਨੂੰ ਮੁਆਫ਼ੀ ਨਹੀਂ ਦੇਣੀ ਚਾਹੀਦੀ ਸੀ ਅਤੇ ਜੇਕਰ ਮੁਆਫ਼ੀ ਦੇਣੀ ਸੀ ਤਾਂ ਉਨ੍ਹਾਂ ਨੂੰ ਵੀ ਬੁਲਾਉਣਾ ਚਾਹੀਦਾ ਸੀ। ਉਧਰ ਪੁਲਸ ਦੋਵੇਂ ਧਿਰਾਂ ਦੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Singer G Khan
  • Objectionable Song
  • Hindu Organisation
  • Clash
  • ਗਾਇਕ ਜੀ ਖਾਨ
  • ਇਤਰਾਜ਼ਯੋਗ ਗੀਤ
  • ਹਿੰਦੂ ਸੰਗਠਨ
  • ਝੜਪ

ਜਸਵੰਤ ਰਾਏ ਦਿੱਲੀ ਅੰਡਰ-19 ਪੁਰਸ਼ ਕ੍ਰਿਕਟ ਟੀਮ ਦੇ ਕੋਚ ਨਿਯੁਕਤ

NEXT STORY

Stories You May Like

  • 2 parties  fight  one family  3 members  police
    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ ਲੜਾਈ, ਚੱਲੀਆਂ ਗੋਲੀਆਂ, ਇੱਕ ਪਰਿਵਾਰ ਦੇ 3 ਜੀਆਂ ਦਾ ਕਤਲ
  • batala quarrel bricks  youth
    ਬਟਾਲਾ 'ਚ ਵੱਡੀ ਵਾਰਦਾਤ: ਮੋਬਾਈਲ ਚਾਰਜ ਕਰਨ ਨੂੰ ਲੈ ਕੇ ਹੋਇਆ ਝਗੜਾ, ਇੱਟਾਂ ਮਾਰ ਕਰ 'ਤਾ ਨੌਜਵਾਨ ਦਾ ਕਤਲ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • imran khan gets relief from bombay hc  had to leave the country by october 28
    Imran Khan ਨੂੰ Bombay High Court ਤੋਂ ਮਿਲੀ ਰਾਹਤ, 28 ਅਕਤੂਬਰ ਤੱਕ ਛੱਡਣਾ ਸੀ ਦੇਸ਼, ਜਾਣੋ ਪੂਰਾ ਮਾਮਲਾ
  • jio ipo makes explosive entry  investors benefit  listing at 21  premium
    Jio IPO ਦੀ ਬਾਜ਼ਾਰ 'ਚ ਧਮਾਕੇਦਾਰ ​​ਐਂਟਰੀ, ਨਿਵੇਸ਼ਕਾਂ ਨੂੰ ਲਾਭ, 21% ਪ੍ਰੀਮੀਅਮ 'ਤੇ ਹੋਈ ਲਿਸਟਿੰਗ
  • fir case
    ਭੰਬਾ ਵੱਟੂ ਉਤਾੜ ਵਿਖੇ ਟਰੈਕਟਰ ’ਤੇ ਡੈੱਕ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ
  • fans excited about khan saab s melbourne concert
    ਮੈਲਬੌਰਨ 'ਚ ਸਜੇਗੀ ‘ਦੀਵਾਲੀ ਸੂਫ਼ੀ ਐਂਡ ਕੱਵਾਲੀ ਨਾਈਟ’; ਖ਼ਾਨ ਸਾਬ੍ਹ ਦੇ ਕੰਸਰਟ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਉਤਸ਼ਾਹ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug inspector  s raid in abohar
      ਅਬੋਹਰ 'ਚ ਡਰੱਗ ਇੰਸਪੈਕਟਰ ਦੀ ਛਾਪੇਮਾਰੀ
    • mp charanjit singh channi and balokar singh reached the protest mansa
      ਪਿੰਡ ਭੰਮੇ ਕਲਾਂ 'ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ! ਧਰਨੇ 'ਚ...
    • major accident in punjab bus falls into a deep gorge 4 people dead
      ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ...
    • collision car and a bolero on the phillaur national highway  one youth injured
      ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
    • powercut
      ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ...
    • sugarcane worth lakhs of rupees burnt due to a snapped power line
      ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
    • sugarcane worth lakhs of rupees burnt due to a snapped power line
      ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
    • punjab to bihar  double decker bus overturned
      ਗੰਗਾ ਐਕਸਪ੍ਰੈਸਵੇਅ 'ਤੇ ਪਲਟੀ ਪੰਜਾਬ ਤੋਂ ਬਿਹਾਰ ਜਾ ਰਹੀ ਡਬਲ ਡੈਕਰ ਬੱਸ, 20...
    • cbi  s big operation in mohali
      ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ...
    • municipal council initiates fogging to protect against the menace of mosquitoes
      ਮੱਛਰਾਂ ਦੇ ਕਹਿਰ ਤੋਂ ਬਚਾਉਣ ਲਈ ਨਗਰ ਕੌਂਸਲ ਨੇ ਸ਼ੁਰੂ ਕਰਵਾਈ ਫੌਗਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +