Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    10:56:21 AM

  • trump displays red veto cap

    ਟਰੰਪ ਨੇ ਓਵਲ ਆਫ਼ਿਸ 'ਚ ਰੱਖ'ਤੀ "veto" ਕੈਪ ! ...

  • stock market sees  sensex crosses 80 000

    ਵਿਦੇਸ਼ੀ ਪੂੰਜੀ ਪ੍ਰਵਾਹ ਦੇ ਨਿਰੰਤਰ ਵਾਧੇ ਕਾਰਨ...

  • cab driver wife in laws 7 family members

    ਬੈਂਗਲੁਰੂ 'ਚ ਖੂਨੀ ਵਾਰਦਾਤ! ਕੈਬ ਡਰਾਈਵਰ ਨੇ ਪਤਨੀ...

  • 18 wheeler truck incident 7 people

    ਮੋੜ ਕੱਟਦੇ ਸਮੇਂ ਬੇਕਾਬੂ ਹੋਇਆ 18 ਪਹੀਆ ਟਰੱਕ, 7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਰੋਕ ਲਗਾਉਣ ਲਈ ਫਾਜ਼ਿਲਕਾ ਪੁਲਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ

PUNJAB News Punjabi(ਪੰਜਾਬ)

ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਰੋਕ ਲਗਾਉਣ ਲਈ ਫਾਜ਼ਿਲਕਾ ਪੁਲਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ

  • Edited By Anmol Tagra,
  • Updated: 05 Nov, 2026 04:52 PM
Firozpur-Fazilka
stubble burning action
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਸੁਖਵਿੰਦਰ ਥਿੰਦ): ਫਾਜ਼ਿਲਕਾ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਰੋਕ ਲਗਾਉਣ ਲਈ ਫਾਜ਼ਿਲਕਾ ਪੁਲਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੁਲਸ ਵਿਭਾਗ, ਸਿਵਲ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਆਪਸੀ ਤਾਲਮੇਲ ਨਾਲ ਜ਼ਿਲ੍ਹੇ ਭਰ ਵਿਚ ਨਿਗਰਾਨੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਪਰਾਲੀ ਸਾੜਨ ਦੇ ਮਾਮਲਿਆਂ ਦਾ ਨਿਰੀਖਣ ਕਰਨ ਲਈ ਡਾ. ਟੀ.ਐੱਸ. ਪੰਵਾਰ, ਮੈਂਬਰ-ਟੈਕਨੀਕਲ, ਸ਼੍ਰੀ ਸ਼ਿਵੇਂਦਰ ਚਤੁਰਵੇਦੀ, ਡਾਇਰੈਕਟਰ ਅਤੇ ਡਾ. ਰਮੇਸ਼ ਕੁਮਾਰ, ਸਾਇੰਟਿਸਟ-ਬੀ, CAQM ਦੀਆਂ ਟੀਮਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਸਾਂਝੇ ਤੌਰ ’ਤੇ ਦੌਰਾ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਜਿਲ੍ਹਾ ਫਾਜ਼ਿਲਕਾ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਇਸ ਮੁਹਿੰਮ ਤਹਿਤ ਸੀਨੀਅਰ ਪੁਲਿਸ ਅਧਿਕਾਰੀਆਂ, ਹਲਕਾ ਅਫ਼ਸਰਾਂ ਅਤੇ ਥਾਣਾ ਮੁਖੀਆਂ ਸਮੇਤ ਸਿਵਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਖੇਤਾਂ, ਮੰਡੀਆਂ ਅਤੇ ਹੋਰ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਨੁੱਖੀ ਸਿਹਤ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਜੀਵ-ਜੰਤੂਆਂ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਫਾਜ਼ਿਲਕਾ ਪੁਲਿਸ ਵੱਲੋਂ ਪੂਰੇ ਜ਼ਿਲ੍ਹੇ ਵਿੱਚ 2 ਐਸ.ਪੀ., 5 ਡੀ.ਐਸ.ਪੀ., 13 ਐਸ.ਐਚ.ਓ. ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਵਿਸ਼ੇਸ਼ ਤੌਰ ’ਤੇ ਡਿਊਟੀ ਲਗਾਈ ਗਈ ਹੈ। ਤਾਇਨਾਤ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲਗਾਤਾਰ ਖੇਤਾਂ ਅਤੇ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿਵਲ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀ ਆਪਣੇ ਪੱਧਰ ’ਤੇ ਨਿਗਰਾਨੀ, ਜਾਗਰੂਕਤਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਫਾਜ਼ਿਲਕਾ ਪੁਲਸ ਪਾਸ ਹੁਣ ਤੱਕ ਪਰਾਲੀ ਨੂੰ ਸਾੜਨ ਸਬੰਧੀ ਪ੍ਰਦੂਸ਼ਣ ਕੰਟਰੋਲ ਬੋਰਡ ਪਾਸੋਂ 12 ਰਿਪੋਰਟਾਂ ਹਾਸਲ ਹੋਈਆਂ ਹਨ। ਇਹਨਾਂ ਸਾਰੀਆਂ ਰਿਪਰੋਟਾਂ ਤੇ ਕਾਰਵਾਈ ਕਰਦੇ ਹੋਏ ਕੁੱਲ 12 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਸਬੰਧਤ ਵਿਭਾਗਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਫਾਜ਼ਿਲਕਾ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਇਸ ਦਾ ਸੁਚੱਜੇ ਤੇ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ। ਪਰਾਲੀ ਸਾੜਨ ਨਾਲ ਜਿੱਥੇ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਤੱਤ ਨਸ਼ਟ ਹੁੰਦੇ ਹਨ, ਉੱਥੇ ਹੀ ਪੌਦਿਆਂ, ਪਸ਼ੂ-ਪੰਛੀਆਂ ਅਤੇ ਹੋਰ ਜੀਵ-ਜੰਤੂਆਂ ਦਾ ਨੁਕਸਾਨ ਹੋਣ ਦੇ ਨਾਲ-ਨਾਲ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।

  • Punjab
  • Stuble Burning
  • Action

Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ ਨੂੰ ਤੋਰਨ ਤੋਂ ਵੱਡਾ ਕੋਈ ਦੁੱਖ਼ ਨਹੀਂ

NEXT STORY

Stories You May Like

  • dc aditya uppal himself steps into the field to curb stubble burning incidents
    ਗੁਰਦਾਸਪੁਰ: ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਖ਼ੁਦ ਮੈਦਾਨ 'ਚ ਨਿੱਤਰੇ DC ਆਦਿਤਿਆ ਉੱਪਲ
  • civil and police administration on high alert to prevent farm fires
    ਖੇਤਾਂ ’ਚ ਅੱਗ ਰੋਕਣ ਲਈ ਪੱਬਾਂ ਭਾਰ ਹੋਇਆ ਸਿਵਲ ਤੇ ਪੁਲਸ ਪ੍ਰਸ਼ਾਸਨ, ਪਿੰਡ-ਪਿੰਡ ਪਹੁੰਚ ਰਹੀਆਂ ਟੀਮਾਂ
  • administration in action mode to prevent stubble burning
    ਪਰਾਲੀ ਨਾ ਸਾੜਨ ਨੂੰ ਲੈ ਕੇ ਐਕਸ਼ਨ ਮੋਡ ’ਚ ਪ੍ਰਸ਼ਾਸਨ, ਅਧਿਕਾਰੀ ਖ਼ੁਦ ਖੇਤਾਂ ’ਚ ਉੱਤਰੇ
  • drone surveillance is being maintained in hotspot areas
    ਗੁਰਦਾਸਪੁਰ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਹੌਟਸਪੌਟ ਖੇਤਰ 'ਚ ਡਰੋਨ ਰਾਹੀਂ ਰੱਖੀ ਜਾ ਰਹੀ ਨਜ਼ਰ
  • farmer helpline launched in punjab to prevent stubble burning
    ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ’ਚ ਕਿਸਾਨ ਹੈਲਪਲਾਈਨ ਸ਼ੁਰੂ
  • dc gurdaspur and ssp visit villages to curb the practice of stubble burning
    ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ DC ਤੇ SSP ਫੀਲਡ 'ਚ ਉਤਰੇ, ਪਿੰਡਾਂ ਦਾ ਕੀਤਾ ਦੌਰਾ
  • amritsar ranks second in punjab for stubble burning
    ਪਰਾਲੀ ਸਾੜਨ ਦੇ ਮਾਮਲੇ 'ਚ ਅੰਮ੍ਰਿਤਸਰ ਪੰਜਾਬ ’ਚੋਂ ਦੂਜੇ ਨੰਬਰ ’ਤੇ, ਰੈੱਡ ਐਂਟਰੀ 'ਚ 56 ਕਿਸਾਨਾਂ ਦੀ ਜ਼ਮੀਨ
  • stubble burning  issues  manjinder singh sirsa
    ਪਰਾਲੀ ਸਾੜਨ ਦੇ ਮੁੱਦੇ 'ਤੇ ਲੋਕਾਂ ਨੂੰ ਕੀਤਾ ਜਾ ਰਿਹੈ 'ਗੁੰਮਰਾਹ': ਮਨਜਿੰਦਰ ਸਿੰਘ ਸਿਰਸਾ
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
Trending
Ek Nazar
abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • international fake call center operated to defraud us citizens
      ਅਮਰੀਕੀ ਨਾਗਰਿਕਾਂ ਨਾਲ 261 ਕਰੋੜ ਦੀ ਠੱਗੀ ਲਈ ਚਲਾਇਆ ਕੌਮਾਂਤਰੀ ਫਰਜ਼ੀ ਕਾਲ ਸੈਂਟਰ
    • youth learning to drive a car in a crowded market ran over 5 people
      ਭੀੜ ਵਾਲੇ ਬਾਜ਼ਾਰ ’ਚ ਕਾਰ ਚਲਾਉਣਾ ਸਿੱਖ ਰਹੇ ਨੌਜਵਾਨ ਨੇ 5 ਲੋਕਾਂ ਨੂੰ ਦਰੜਿਆ,...
    • jalandhar police action
      ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
    • action in gurdaspur
      ਪਾਕਿਸਤਾਨ ਤੋਂ ਮੰਗਵਾਏ ਅਸਲੇ ਸਣੇ 2 ਨੌਜਵਾਨ ਗ੍ਰਿਫ਼ਤਾਰ
    • balial village news
      ਪਿੰਡ ਬਲਿਆਲ ਵਿਚ ਕਰੰਟ ਲੱਗਣ ਕਾਰਨ ਚਾਰ ਮੱਝਾਂ ਦੀ ਮੌਤ
    • theft in derabassi
      ਡੇਰਾਬੱਸੀ ਦੇ ਰਾਧਾ ਕ੍ਰਿਸ਼ਨ ਮੰਦਰ 'ਚ ਹੋਈ ਚੋਰੀ ਦਾ ਮਾਮਲਾ ਸੁਲਝਿਆ! ਪੁਲਸ...
    • ed raid punjab mla
      ਪੰਜਾਬ ਦੀ MLA ਦੇ ਘਰ ED ਦੀ ਰੇਡ ਖ਼ਤਮ! ਵਰਕਰਾਂ ਨੇ ਪਟਾਕੇ ਚਲਾ ਕੇ ਮਨਾਇਆ ਜਸ਼ਨ
    • lakha sidhana mohanjit sheron
      ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ, ਜਾਣੋ ਕੀ ਦਿੱਤਾ ਪਹਿਲਾ...
    • how to test sweets at home
      ਬੱਚਿਆਂ ਦੀ ਸਿਹਤ ਨਾਲ ਨਾ ਕਰੋ ਖਿਲਵਾੜ! ਜਾਣੋ ਘਰ 'ਚ ਮਠਿਾਈਆਂ ਦੀ ਸ਼ੁੱਧਤਾ ਪਛਾਨਣ...
    • akali dal prem singh chandumajra sukhbir badal
      ਇਸ ਤਾਰੀਖ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +