Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:17:09 PM

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ...

  • national highways blocked in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੂਬੇ 'ਚ 50 ਫ਼ੀਸਦੀ ਘੱਟ ਕੀਤੀਆਂ ਜਾਣਗੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ : ਮੁੱਖ ਸਕੱਤਰ ਜੰਜੂਆ

PUNJAB News Punjabi(ਪੰਜਾਬ)

ਸੂਬੇ 'ਚ 50 ਫ਼ੀਸਦੀ ਘੱਟ ਕੀਤੀਆਂ ਜਾਣਗੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ : ਮੁੱਖ ਸਕੱਤਰ ਜੰਜੂਆ

  • Updated: 07 Feb, 2023 06:23 PM
Chandigarh
stubble burning will be reduced by 50 percent this year
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀ.ਏ.ਕਿਊ.ਐਮ.) ਨੂੰ ਭਰੋਸਾ ਦਿਵਾਇਆ ਹੈ ਕਿ ਸੂਬੇ ਵੱਲੋਂ 2022 ਦੇ ਮੁਕਾਬਲੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫ਼ੀਸਦੀ ਕਮੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਵਾ ਪ੍ਰਦੂਸ਼ਣ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਚੇਅਰਪਰਸਨ ਡਾ. ਐੱਮ.ਐੱਮ. ਕੁੱਟੀ ਦੀ ਪ੍ਰਧਾਨਗੀ ਹੇਠ ਸੂਬੇ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਵਿੱਚ ਆਗਾਮੀ ਸਾਉਣੀ ਦੇ ਵਾਢੀ ਸੀਜ਼ਨ ਸਬੰਧੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਯੋਜਨਾ 'ਤੇ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ- ਬਹਿਬਲ ਕਲਾਂ ਗੋਲ਼ੀ ਕਾਂਡ : SIT ਨੇ ਜ਼ਿਲ੍ਹਾ ਅਦਾਲਤ ਨੂੰ ਸੌਂਪੀ ਸੀਲਬੰਦ ਸਟੇਟਸ ਰਿਪੋਰਟ

ਡਿਪਟੀ ਕਮਿਸ਼ਨਰਾਂ ਨੇ ਚੇਅਰਪਰਸਨ ਨੂੰ ਸੂਬੇ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣੂ ਕਰਵਾਇਆ। ਡਾ. ਐਮ.ਐਮ. ਕੁੱਟੀ ਨੇ ਪੰਜਾਬ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ‘ਤੇ ਸੰਤੁਸ਼ਟੀ ਪ੍ਰਗਟਾਈ ਅਤੇ ਇਨ੍ਹਾਂ ਘਟਨਾਵਾਂ ਵਿੱਚ 30 ਫ਼ੀਸਦੀ ਕਮੀ ਆਉਣ 'ਤੇ ਸੂਬੇ ਨੂੰ ਵਧਾਈ ਦਿੱਤੀ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ 2023 ਲਈ ਅਗਾਊਂ ਕਾਰਜ ਯੋਜਨਾਵਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਬੰਧੀ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਸਬੰਧਤ ਜ਼ਿਲ੍ਹਿਆਂ ਵਿਸ਼ੇਸ਼ ਤੌਰ 'ਤੇ ਡਿਪਟੀ ਕਮਿਸ਼ਨਰ ਲੁਧਿਆਣਾ ਤੇ ਮਾਲੇਰਕੋਟਲਾ ਦੀ ਸ਼ਲਾਘਾ ਕੀਤੀ। ਮੁੱਖ ਸਕੱਤਰ ਜੰਜੂਆ ਨੇ ਪਰਾਲੀ ਪ੍ਰਬੰਧਨ ਲਈ ਸੂਬੇ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ, ਜਿਸ ਵਿੱਚ ਐਕਸ-ਸੀਟੂ ਉਦਯੋਗਾਂ ਦੇ ਮੁੱਦਿਆਂ ਨੂੰ ਹੱਲ ਕਰਨਾ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨਾ ਅਤੇ ਪਰਾਲੀ ਦੇ ਮੌਕੇ ‘ਤੇ ਪ੍ਰਬੰਧਨ ਲਈ ਢੁੱਕਵੀਂਆਂ ਮਸ਼ੀਨਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ।

ਇਹ ਵੀ ਪੜ੍ਹੋ- ਬਠਿੰਡਾ ਨਿਗਮ ਤੈਅ ਕਰੇਗਾ ਮਨਪ੍ਰੀਤ ਬਾਦਲ ਦਾ ਭਾਜਪਾ 'ਚ ਕੱਦ, BJP ਦੀਆਂ ਸੂਬਾ ਗਤੀਵਿਧੀਆਂ 'ਚ ਨਹੀਂ ਆ ਰਹੇ ਨਜ਼ਰ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬਾ ਸਰਕਾਰ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ, ਕਪਾਹ ਦੀ ਫ਼ਸਲ ਅਤੇ ਝੋਨੇ ਦੀ ਘੱਟ ਸਮੇਂ ਵਾਲੀ ਕਿਸਮ ਦੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫੀਲਡ ਅਧਿਕਾਰੀ ਇਸ ਮੁੱਦੇ ਨੂੰ ਹੱਲ ਕਰਨ ਲਈ ਸਮਰੱਥ ਹਨ ਅਤੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਂਦੇ ਮਾੜੇ ਪ੍ਰਭਾਵ ਅਤੇ ਵਿਸ਼ੇਸ਼ ਤੌਰ 'ਤੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਮੀਟਿੰਗ ਦੌਰਾਨ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਮੈਂਬਰ ਸਕੱਤਰ ਅਰਵਿੰਦ ਨੌਟਿਆਲ ਨੇ ਝੋਨੇ ਦੀ ਪਰਾਲੀ ਦੇ ਇਨ ਸੀਟੂ ਤੇ ਐਕਸ ਸੀਟੂ ਪ੍ਰਬੰਧਨ ਬਾਰੇ ਪੇਸ਼ਕਾਰੀ ਦਿੱਤੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਬੋਰਡ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Chief Secretary
  • Vijay Kumar Janjua
  • stubble burning
  • ਮੁੱਖ ਸਕੱਤਰ
  • ਵਿਜੇ ਕੁਮਾਰ ਜੰਜੂਆ

ਪੁਲਸ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿਚ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਲਗਾਤਾਰ ਮੁਹਿੰਮ ਜਾਰੀ

NEXT STORY

Stories You May Like

  • dc amarpreet kaur issues strict instructions to officials stop stubble burning
    DC ਅਮਰਪ੍ਰੀਤ ਕੌਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ
  • jeep stolen from outside the house
    ਤਲਵਾੜਾ 'ਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਦਹਿਸ਼ਤ, ਘਰ ਬਾਹਰੋਂ ਜੀਪ ਚੋਰੀ
  • orders issued imposing a complete ban on burning paddy stubble crop residue
    ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
  • lack of security at atms
    ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
  • more than 50 liters of diesel will not be available at petrol pumps
    ਪੈਟਰੋਲ ਪੰਪ 'ਤੇ ਨਹੀਂ ਮਿਲੇਗਾ 50 ਲੀਟਰ ਤੋਂ ਵੱਧ ਡੀਜ਼ਲ, ਦੋ ਵੱਡੀਆਂ ਕੰਪਨੀਆਂ ਨੇ ਲਿਆ ਫੈਸਲਾ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • rain has been falling for 24 hours across 50 cities in uttar pradesh
    ਉੱਤਰ ਪ੍ਰਦੇਸ਼ ਦੇ 50 ਸ਼ਹਿਰਾਂ ’ਚ 24 ਘੰਟਿਆਂ ਤੋਂ ਮੀਂਹ, ਸਿੱਕਮ ’ਚ ਜ਼ਮੀਨ ਖਿਸਕਣ ਨਾਲ 20 ਘਰ ਰੁੜ੍ਹੇ
  • fire breaks out in moving tractor trolley
    ਚਲਦੇ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਪਰਾਲੀ ਸੜ ਕੇ ਸੁਆਹ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the panchayat of this village in bathinda has taken a major decision
      ਬਠਿੰਡਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਦੁਕਾਨਦਾਰਾਂ ਨੂੰ ਦਿੱਤੀ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • harcharan singh bhullar
      ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ 'ਚ ED! ਨਵਾਂ ਪ੍ਰੋਡਕਸ਼ਨ...
    • mad sandhu social media influencer
      ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
    • major incident in punjab pastor
      ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
    • transfers in punjab
      ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
    • jalandhar city railway station
      95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +