Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    5:06:58 PM

  • major disaster hits villages due to release of water into ravi river

    ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ...

  • punjabi truck driver in canada

    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ...

  • punjab congress calls important meeting

    ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ...

  • heatwave in europe

    ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਰਾਲੀ ਦੀ ਸਾਂਭ-ਸੰਭਾਲ ਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ 'ਤੇ ਮਸ਼ੀਨਾਂ ਖ਼ਰੀਦਣ ਦੀ ਮਿਆਦ 'ਚ ਵਾਧਾ

PUNJAB News Punjabi(ਪੰਜਾਬ)

ਪਰਾਲੀ ਦੀ ਸਾਂਭ-ਸੰਭਾਲ ਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ 'ਤੇ ਮਸ਼ੀਨਾਂ ਖ਼ਰੀਦਣ ਦੀ ਮਿਆਦ 'ਚ ਵਾਧਾ

  • Edited By Babita,
  • Updated: 05 Nov, 2022 04:36 PM
Chandigarh
stubble management machines
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ 'ਚ ਪਰਾਲੀ ਦੀ ਸਾਂਭ-ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ-ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ 'ਤੇ ਮਸ਼ੀਨਾਂ ਖ਼ਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ 'ਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸੁਧੀਰ ਸੂਰੀ ਦੇ ਪੁੱਤਰ ਦਾ ਵੱਡਾ ਐਲਾਨ : ਸ਼ਹੀਦ ਦਾ ਦਰਜਾ ਮਿਲਣ ਤੋਂ ਬਾਅਦ ਹੀ ਹੋਵੇਗਾ ਅੰਤਿਮ ਸੰਸਕਾਰ 

ਅੱਜ ਇੱਥੋਂ ਜਾਰੀ ਬਿਆਨ 'ਚ ਖੇਤੀਬਾੜੀ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖ਼ਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ 'ਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ।

ਇਹ ਵੀ ਪੜ੍ਹੋ : ਕਿਸਾਨਾਂ ਨੇ ਜਾਮ ਕੀਤਾ ਖੰਨਾ-ਜੰਮੂ ਨੈਸ਼ਨਲ ਹਾਈਵੇਅ, ਦਿੱਤੀ ਸਿੱਧੀ ਚਿਤਾਵਨੀ (ਤਸਵੀਰਾਂ)

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਫ਼ੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਓ।  
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab Government
  • Stubble
  • Subsidy
  • Machies
  • ਪੰਜਾਬ ਸਰਕਾਰ
  • ਪਰਾਲੀ
  • ਸਬਸਿਡੀ
  • ਮਸ਼ੀਨਾਂ
  • ਮਿਆਦ

ਸੁਧੀਰ ਸੂਰੀ ਕਤਲ ਕਾਂਡ: ਪਾਕਿ ਬੈਠੇ ਗੋਪਾਲ ਸਿੰਘ ਚਾਵਲਾ ਖ਼ਿਲਾਫ਼ ਪੰਜਾਬ ਪੁਲਸ ਵੱਲੋਂ FIR ਦਰਜ

NEXT STORY

Stories You May Like

  • bumper growth in country  s exports  trade deficit widens
    ਦੇਸ਼ ਦੀ ਬਰਾਮਦ  ’ਚ ਬੰਪਰ ਵਾਧਾ, ਕੱਚੇ ਤੇਲ ਦੀ ਵਜ੍ਹਾ ਨਾਲ ਵਧਿਆ ਵਪਾਰ ਘਾਟਾ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • lpg customers  e  kyc done by june 30  then the subsidy will stop
    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: 30 ਜੂਨ ਤੱਕ ਨਹੀਂ ਕੀਤਾ ਇਹ ਕੰਮ ਤਾਂ ਰੁਕ ਜਾਵੇਗੀ ਸਬਸਿਡੀ
  • ban on sale of cough syrup without a doctor  s prescription
    ‘ਡਾਕਟਰ ਦੀ ਪਰਚੀ ਦੇ ਬਿਨਾਂ’ ਕਫ਼ ਸਿਰਪ ਦੀ ਵਿਕਰੀ ’ਤੇ ਰੋਕ!
  • anand mahindra spoke on elon musk becoming a trillionaire
    Elon Musk ਦੇ Trillionaire ਬਣਨ 'ਤੇ ਬੋਲੇ Anand Mahindra, ਦੱਸਿਆ ਉਨ੍ਹਾਂ ਦੀ ਕਾਮਯਾਬੀ ਦਾ ਕਾਰਨ
  • terrible collision between tractor and car near mehrampur
    ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ
  • married woman beaten up for not fulfilling dowry demand
    ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਦੀ ਕੀਤੀ ਕੁੱਟਮਾਰ, ਪਤੀ ਖ਼ਿਲਾਫ਼ ਕੇਸ ਦਰਜ
  • gunfire erupts in batala firing at the house of a young businessman
    ਬਟਾਲਾ 'ਚ ਚੱਲੀਆਂ ਗੋਲ਼ੀਆਂ! ਕਾਰੋਬਾਰੀ ਨੌਜਵਾਨ ਦੀ ਕੋਠੀ 'ਤੇ ਹੋਈ ਫਾਇਰਿੰਗ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
Trending
Ek Nazar
the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ruckus at gurdwara singh shaheedan sohana
      ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ,...
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • body of unidentified elderly woman recovered from pakka distributary
      ਪੱਕਾ ਰਜਬਾਹੇ ’ਚੋਂ ਅਣਪਛਾਤੀ ਬਜ਼ੁਰਗ ਔਰਤ ਦੀ ਲਾਸ਼ ਬਰਾਮਦ
    • parents only son dies
      ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
    • fraud case
      3 BHK ਫਲੈਟ ਦੇ ਨਾਂ ’ਤੇ 23.40 ਲੱਖ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ
    • bathinda barnala national highway jam in punjab
      ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ! ਵਾਹਨਾਂ ਦੀਆਂ ਲੱਗੀਆਂ ਲੰਬੀਆਂ...
    • heartbreaking incident in moga stray dogs attack man on way home from fields
      ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ,...
    • major accident in punjab tragic death of 3 boys
      ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ...
    • city dwellers thirsty for water
      ਪਾਣੀ ਲਈ ਤਰਸੇ ਸ਼ਹਿਰ ਵਾਸੀ, ਗੁੱਸੇ 'ਚ ਉੱਤਰੇ ਸੜਕਾਂ 'ਤੇ, ਕਾਂਗਰਸ-ਭਾਜਪਾ...
    • train delays become a problem in the middle of summer
      ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +