Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 08, 2026

    7:11:36 PM

  • change in punjab s weather

    ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ...

  • advocate harjinder singh dhami

    ਸੂਬਾ ਸਰਕਾਰ ਦੀ ਧਾਰਮਿਕ ਮਾਮਲਿਆਂ 'ਚ ਦਖਲਅੰਦਾਜ਼ੀ...

  • death of a young man from fatehgarh churian who went to dubai

    ਵਿਦੇਸ਼ੋਂ ਮਿਲੀ ਖ਼ਬਰ ਨੇ ਪੁਆਏ ਵੈਣ! ਰੋਜ਼ੀ-ਰੋਟੀ...

  • cm saini

    ਸੂਰਜਕੁੰਡ ਹਾਦਸਾ: CM ਸੈਣੀ ਵੱਲੋਂ ਮ੍ਰਿਤਕ SI ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਦਿਆਰਥੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੀ ਸਕਾਲਰਸ਼ਿਪ

PUNJAB News Punjabi(ਪੰਜਾਬ)

ਵਿਦਿਆਰਥੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੀ ਸਕਾਲਰਸ਼ਿਪ

  • Edited By Gurminder Singh,
  • Updated: 27 Dec, 2025 05:07 PM
Chandigarh
student punjab government bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਹੁਣ ਤੱਕ 4.77 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, SSP ਲਖਬੀਰ ਸਿੰਘ ਨੂੰ ਕੀਤਾ ਮੁਅੱਤਲ

ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ 2 ਲੱਖ 62 ਹਜ਼ਾਰ 373 ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਰਜ਼ੀਆਂ ਦਿੱਤੀਆਂ ਗਈਆਂ ਹਨ, ਜੋ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਦੀਆਂ ਸਿੱਖਿਆ ਕਲਿਆਣ ਯੋਜਨਾਵਾਂ ਵਿਦਿਆਰਥੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੀਆਂ ਹਨ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਇਸ ਸਕੀਮ ਲਈ 245 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਸਿੱਖਿਆ ਪ੍ਰਤੀ ਇਸ ਸਰਕਾਰ ਦੀ ਗੰਭੀਰਤਾ, ਸੰਵੇਦਨਸ਼ੀਲਤਾ ਅਤੇ ਦੂਰਦਰਸ਼ੀ ਸੋਚ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਬੀਤੇ ਵਿੱਤੀ ਸਾਲ ਦੌਰਾਨ 2 ਲੱਖ 37 ਹਜ਼ਾਰ 456 ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਸੀ। 

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਇਤਿਹਾਸਕ ਫੈ਼ਸਲਾ, ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਲਈ ਸਿੱਖਿਆ ਸਿਰਫ਼ ਇਕ ਸਰਕਾਰੀ ਯੋਜਨਾ ਨਹੀਂ, ਸਗੋਂ ਸਮਾਜਿਕ ਨਿਆਂ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ ਕਿ ਕੋਈ ਵੀ ਗਰੀਬ ਜਾਂ ਵੰਚਿਤ ਪਿਛੋਕੜ ਤੋਂ ਆਉਣ ਵਾਲਾ ਵਿਦਿਆਰਥੀ ਸਿਰਫ਼ ਆਰਥਿਕ ਕਾਰਨਾਂ ਕਰਕੇ ਆਪਣੀ ਪੜ੍ਹਾਈ ਅੱਧ ਵਿਚਕਾਰ ਨਾ ਛੱਡੇ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਰਾਹੀਂ ਰਾਜ ਸਰਕਾਰ ਉਨ੍ਹਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਜ਼ਬੂਤ ਸਹਾਰਾ ਦੇ ਰਹੀ ਹੈ ਜੋ ਸਿੱਖਿਆ ਨੂੰ ਆਪਣੀ ਤਾਕਤ ਬਣਾ ਕੇ ਆਪਣੇ ਪਰਿਵਾਰਾਂ ਅਤੇ ਸਮਾਜ ਦਾ ਭਵਿੱਖ ਬਦਲਣਾ ਚਾਹੁੰਦੇ ਹਨ। ਸਰਕਾਰ ਹਰ ਉਸ ਬੱਚੇ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਜੋ ਅੱਗੇ ਵਧਣ ਦੀ ਇੱਛਾ ਰੱਖਦਾ ਹੈ ਅਤੇ ਸਿੱਖਿਆ ਜ਼ਰੀਏ ਆਪਣੀ ਪਛਾਣ ਬਣਾਉਣਾ ਚਾਹੁੰਦਾ ਹੈ।

ਇਹ ਵੀ ਪੜ੍ਹੋ : 3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਪੰਜਾਬ ਸਰਕਾਰ ਨੇ ਦਿੱਤੀ ਪ੍ਰਵਾਨਗੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Student
  • Punjab Government
  • Bhagwant Mann
  • ਵਿਦਿਆਰਥੀ
  • ਪੰਜਾਬ ਸਰਕਾਰ
  • ਭਗਵੰਤ ਮਾਨ

ਪੰਜਾਬ ਦੀ ਸਿਆਸਤ 'ਚ ਹਲਚਲ! ਨਵਜੋਤ ਸਿੱਧੂ ਨੇ ਕੀਤੀ ਅਮਿਤ ਸ਼ਾਹ ਦੀ ਤਾਰੀਫ਼, ਭਾਜਪਾ 'ਚ ਜਾਣ ਦੀ ਚਰਚਾ ਤੇਜ਼

NEXT STORY

Stories You May Like

  • pension  high court  job
    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
  • vipin parmar attack on aap government over gst raid on punjab kesari
    ਪੰਜਾਬ ਕੇਸਰੀ 'ਤੇ GST ਰੇਡ ਨੂੰ ਲੈ ਕੇ ਵਿਪਿਨ ਪਰਮਾਰ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ
  • punbus prtc contract employees union strike
    ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! 26 ਜਨਵਰੀ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
  • central government releases crores of rupees to punjab sekhri
    ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਐੱਸ.ਡੀ.ਆਰ.ਐੱਫ ਤਹਿਤ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ : ਸੇਖੜੀ
  • sukhpal singh khaira statement
    ਖਹਿਰਾ ਨੇ ਘੇਰੀ ਕੇਂਦਰ ਸਰਕਾਰ, ਹਥਿਆਰਬੰਦ ਸੈਨਾਵਾਂ ਦੀ ਭਲਾਈ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • sikander singh maluka termed punjab government s claims regarding canal water
    ਨਹਿਰੀ ਪਾਣੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਦਾਅਵਿਆਂ ਨੂੰ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਗੁੰਮਰਾਹਕੁਨ
  • municipal corporation elections in punjab suspended
    ਪੰਜਾਬ 'ਚ ਨਗਰ ਨਿਗਮ ਚੋਣਾਂ 'ਤੇ ਲੱਗੀ ਰੋਕ! ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ
  • punjab government s problems increase
    ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਕਰ'ਤਾ ਵੱਡਾ ਐਲਾਨ
  • change in punjab s weather
    ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਬਾਰਿਸ਼...
  • india us trade deal jayen mehta
    ਭਾਰਤ-ਅਮਰੀਕਾ ਟ੍ਰੇਡ ਡੀਲ ਨਾਲ ਕਿਸਾਨਾਂ ਦਾ 1.5 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਣ...
  • partap singh bajwa s sharp verbal attacks on aam aadmi party
    ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ,...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
  • sukhpal singh khaira statement on indo us trade deal
    INDO-US ਵਪਾਰਕ ਸਮੌਝਤੇ 'ਤੇ ਖਹਿਰਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ,...
  • partap singh bajwa statement on indo us trade deal
    ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਮੋਦੀ ਸਰਕਾਰ ਨੇ...
  • passengers upset due to train delays
    ਟ੍ਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ: ਅੰਮ੍ਰਿਤਸਰ ਸਪੈਸ਼ਲ 8 ਘੰਟੇ ਰਹੀ ਲੇਟ
Trending
Ek Nazar
private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shameful incident in ludhiana
      ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੇ ਨਾਲ ਦਰਿੰਦਗੀ
    • viral video of selling white liquor in bathinda creates uproar
      ਬਠਿੰਡਾ 'ਚ ਚਿੱਟਾ ਵੇਚਣ ਦੀ ਵਾਇਰਲ ਵੀਡੀਓ ਨੇ ਮਚਾਈ ਤੜਥੱਲੀ, ਲੋਕਾਂ 'ਚ ਡਰ ਦਾ...
    • arms licence to be cencelled in punjab
      ਪੰਜਾਬ ਦੇ ਅਸਲਾ ਧਾਰਕਾਂ ਲਈ ਵੱਡੀ ਖ਼ਬਰ! ਰੱਦ ਕੀਤੇ ਜਾਣਗੇ 7 ਹਜ਼ਾਰ ਲਾਇਸੈਂਸ
    • partap singh bajwa s sharp verbal attacks on aam aadmi party
      ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ,...
    • accident case
      ਅਣਪਛਾਤੇ ਵਾਹਨ ਦੀ ਟੱਕਰ ਨਾਲ ਇੱਕ ਦੀ ਮੌਤ, ਤਿੰਨ ਜ਼ਖਮੀ
    • mother and son die in horrific accident
      Punjab: ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ, ਭਿਆਨਕ ਹਾਦਸੇ...
    • snatching in ludhiana
      ਗੈਸ ਏਜੰਸੀ ਦੇ ਕਰਮਚਾਰੀ ਤੋਂ ਹਥਿਆਰ ਦੀ ਨੋਕ 'ਤੇ ਲੁੱਟ! ਅਣਪਛਾਤੇ ਮੁਲਜ਼ਮਾਂ...
    • jaiveer shergill meets nitin nabin
      ਜੈਵੀਰ ਸ਼ੇਰਗਿੱਲ ਨੇ BJP ਪ੍ਰਧਾਨ ਨਿਤਿਨ ਨਬੀਨ ਨਾਲ ਕੀਤੀ ਮੁਲਾਕਾਤ, ਪੰਜਾਬ ਦੇ...
    • action against punjab kesari group is an attack on democracy ashwani sharma
      'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਕਾਰਵਾਈ ਲੋਕਤੰਤਰ 'ਤੇ ਹਮਲਾ ਹੈ : ਅਸ਼ਵਨੀ ਸ਼ਰਮਾ
    • gurdaspur civil hospital  s flaws exposed again
      ਸਿਵਲ ਹਸਪਤਾਲ ਗੁਰਦਾਸਪੁਰ ਦੀਆਂ ਖਾਮੀਆਂ ਫਿਰ ਬੇਨਕਾਬ, ਜਾਰੀ ਹੋਈਆਂ ਸਖ਼ਤ ਹਦਾਇਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +