Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    11:10:33 AM

  • major incident in amritsar

    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ...

  • using social media proved costly

    ਸੋਸ਼ਲ ਮੀਡੀਆ ਦੀ ਵਰਤੋਂ ਕਰਨਾ ਪਿਆ ਭਾਰੀ, ਦੋ ਭੈਣਾਂ...

  • assembly elections sukhbir badal

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ...

  • chinook military helicopter crash

    ਵੱਡੀ ਖ਼ਬਰ : 'ਚਿਨੂਕ' ਹੈਲੀਕਾਪਟਰ ਕਰੈਸ਼ ; 4 ਫੌਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਸਿੰਗਲਾ ਨੇ ਕੇਂਦਰ ਕੋਲ ਰੱਖੀ ਇਹ ਮੰਗ

PUNJAB News Punjabi(ਪੰਜਾਬ)

ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਸਿੰਗਲਾ ਨੇ ਕੇਂਦਰ ਕੋਲ ਰੱਖੀ ਇਹ ਮੰਗ

  • Edited By Gurminder Singh,
  • Updated: 29 Apr, 2020 08:01 PM
Ludhiana
student  vijay inder singla
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਅਤੇ ਕਮਿਊਨੀਕੇਸ਼ਨ, ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਤੇ ਕਾਨੂੰਨ ਤੇ ਨਿਆਂ ਮੰਤਰੀ ਰਵੀ ਸ਼ੰਕਰ ਪ੍ਰਸਾਦ ਨਾਲ ਵੀਡੀਉ ਕਾਨਫ਼ਰੰਸ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੁਝਾਅ ਦਿੱਤਾ ਕਿ ਆਫ਼ਤ ਪ੍ਰਬੰਧਨ ਐਕਟ, 2005 ਅਧੀਨ ਸਰਕਾਰੀ, ਪ੍ਰਾਈਵੇਟ ਤੇ ਨਿਊਜ਼ ਸਮੇਤ ਸਾਰੇ ਟੈਲੀਵਿਜ਼ਨ ਚੈਨਲਾਂ ਨੂੰ ਨਿਰਦੇਸ਼ ਦਿੱਤੇ ਜਾਣ ਕਿ ਉਹ ਸਿੱਖਿਆ ਲੈਕਚਰਾਂ ਦੇ ਪ੍ਰਸਾਰਨ ਲਈ ਵੱਖ-ਵੱਖ ਸੂਬਾ ਸਰਕਾਰਾਂ ਨੂੰ ਰੋਜ਼ਾਨਾ ਦੋ ਘੰਟੇ ਦਾ ਮੁਫ਼ਤ ਟਾਈਮ ਸਲਾਟ ਮੁਹੱਈਆ ਕਰਾਉਣ। ਸਿੰਗਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਕਾਬੂ ਕਰਨ ਲਈ ਲਾਗੂ ਕੀਤੇ ਗਏ ਲਾਕਡਾਊਨ ਦੌਰਾਨ ਪੜ੍ਹਾਈ ਦੇ ਹੋ ਰਹੇ ਨੁਕਸਾਨ ਦੀ ਭਰਪਾਈ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਡਿਜ਼ਾਜਸਟਰ ਮੈਨੇਜਮੈਂਟ ਐਕਟ 2005 ਲਾਗੂ ਹੋਣ ਕਾਰਨ ਕੇਂਦਰ ਸਰਕਾਰ ਕੋਲ ਸਾਰੇ ਹੱਕ ਰਾਖਵੇਂ ਹਨ। ਇਸ ਲਈ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਦੇ ਸਨਮੁਖ ਸਾਰੇ ਟੀ.ਵੀ. ਚੈਨਲਾਂ ਨੂੰ ਲਾਜ਼ਮੀ ਮੁਫ਼ਤ ਟਾਈਮ ਸਲਾਟ ਚਲਾਉਣ ਲਈ ਕਿਹਾ ਜਾਵੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਵੱਖ-ਵੱਖ ਜਮਾਤਾਂ ਲਈ ਲੈਕਚਰ ਪ੍ਰਸਾਰਤ ਕਰਨ ਲਈ ਪੰਜਾਬ ਨੂੰ ਦੂਰਦਰਸ਼ਨ ਦੇ ਘੱਟੋ-ਘੱਟ ਚਾਰ ਸਮਰਪਿਤ ਚੈਨਲ ਮਿਲਣੇ ਚਾਹੀਦੇ ਹਨ। ਇਨ੍ਹਾਂ ਚੈਨਲਾਂ 'ਤੇ ਰੋਜ਼ਾਨਾ ਛੇ ਘੰਟਿਆਂ ਦੇ ਸਮੇਂ ਤੋਂ ਇਲਾਵਾ ਮੁੜ ਪ੍ਰਸਾਰਨ ਲਈ ਇੰਨਾ ਹੀ ਹੋਰ ਸਮਾਂ ਮਿਲਣਾ ਚਾਹੀਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵੱਖ-ਵੱਖ ਜਮਾਤਾਂ ਦੇ ਲੈਕਚਰ ਪ੍ਰਸਾਰਤ ਕਰਨ ਲਈ ਸਿੱਖਿਆ ਵਿਭਾਗ ਨੇ ਟੀ.ਵੀ. ਚੈਨਲ ਮੁਹੱਈਆ ਕਰਨ ਲਈ ਦੂਰਦਰਸ਼ਨ ਨੂੰ ਲਿਖਿਆ ਸੀ ਪਰ ਹਾਲੇ ਤੱਕ ਇਸ ਦਾ ਕੋਈ ਸਾਕਾਰਾਤਮਕ ਜਵਾਬ ਨਹੀਂ ਮਿਲਿਆ। ਇਹ ਮਾਮਲਾ ਐਨ.ਸੀ.ਈ.ਆਰ.ਟੀ. ਕੋਲ ਵੀ ਉਠਾਇਆ ਗਿਆ ਸੀ ਅਤੇ ਪੰਜਾਬ ਦੇ ਵਿਦਿਆਰਥੀਆਂ ਲਈ ਸੱਤਵੀਂ ਤੇ ਅੱਠਵੀਂ ਜਮਾਤ ਦੇ ਵੱਖ-ਵੱਖ ਵਿਸ਼ਿਆਂ ਦੀ ਪ੍ਰਸਾਰਣ ਸਮੱਗਰੀ ਪ੍ਰਸਾਰਤ ਕਰਨ ਲਈ ਭੇਜੀ ਗਈ ਸੀ। ਐਨ.ਸੀ.ਈ.ਆਰ.ਟੀ. ਨੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਰੋਜ਼ਾਨਾ ਦੋ ਘੰਟੇ ਦਾ ਪ੍ਰਸਾਰਨ ਸ਼ੁਰੂ ਕਰੇਗੀ, ਜਿਸ ਦਾ ਇੰਨੇ ਹੀ ਸਮੇਂ ਲਈ ਉਸੇ ਦਿਨ ਮੁੜ ਪ੍ਰਸਾਰਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਦੇਖਦਿਆਂ ਪ੍ਰਾਈਵੇਟ ਟੀ.ਵੀ. ਚੈਨਲਾਂ ਨੂੰ ਵੀ ਨਿਰਦੇਸ਼ ਦੇਣ ਦੀ ਲੋੜ ਹੈ ਕਿ ਉਹ ਲੈਕਚਰ ਪ੍ਰਸਾਰਤ ਕਰਨ ਲਈ ਸੂਬਾ ਸਰਕਾਰਾਂ ਨੂੰ ਮੁਫ਼ਤ ਵਿਚ ਸਮਾਂ ਦੇਣ।

ਆਨਲਾਈਨ ਕਲਾਸਾਂ ਲਈ ਇੰਟਰਨੈੱਟ ਦੀ ਮੰਗ ਪੂਰੀ ਕਰਨ ਦੇ ਮੁੱਦੇ ਉਤੇ ਸਿੰਗਲਾ ਨੇ ਸੁਝਾਅ ਦਿੱਤਾ ਕਿ ਕੇਂਦਰ ਸਰਕਾਰ ਅਧੀਨ ਆਉਦੀਆਂ ਬੀ.ਬੀ.ਐੱਨ.ਐੱਲ. ਸਣੇ ਸਾਰੀਆਂ ਟੈਲੀਕਾਮ ਕੰਪਨੀਆਂ ਨੂੰ ਵੀ ਨਿਰਦੇਸ਼ ਦਿੱਤੇ ਜਾਣ ਕਿ ਉਹ ਇੰਟਰਨੈੱਟ ਸੇਵਾ ਮੁਫ਼ਤ ਮੁਹੱਈਆ ਕਰਨ ਤਾਂ ਕਿ ਆਨਲਾਈਨ ਕਲਾਸਾਂ ਤੇ ਗ਼ਰੀਬਾਂ ਤੱਕ ਸਿੱਖਿਆ ਦੀ ਵਿਆਪਕ ਪਹੁੰਚ ਦਾ ਟੀਚਾ ਹਾਸਲ ਕੀਤਾ ਜਾ ਸਕੇ। ਇਕ ਹੋਰ ਮੁੱਖ ਮੰਗ ਵਿਚ ਉਨ੍ਹਾਂ ਕਿਹਾ ਕਿ ਮਿਡ-ਡੇਅ-ਮੀਲ ਵਰਕਰਾਂ ਦਾ ਮਾਣ ਭੱਤਾ ਪੂਰੇ ਸਾਲ ਲਈ ਵਧਾ ਕੇ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਉਨ੍ਹਾਂ ਨੂੰ ਮੌਜੂਦਾ 10 ਮਹੀਨਿਆਂ ਦੀ ਥਾਂ ਪੂਰੇ 12 ਮਹੀਨੇ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗ਼ਰੀਬਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਮਿਡ ਡੇਅ ਮੀਲ ਸਕੀਮ ਦੇ ਘੇਰੇ ਵਿਚ 12ਵੀਂ ਤੱਕ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ ਇਸ ਸਕੀਮ ਅਧੀਨ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੀ ਜ਼ਰੂਰ ਸ਼ਾਮਲ ਕੀਤਾ ਜਾਵੇ, ਜਿਨ੍ਹਾਂ ਦੀ ਗਿਣਤੀ ਮੌਜੂਦਾ ਸਮੇਂ 2.73 ਲੱਖ ਬਣਦੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਿਡ ਡੇਅ ਮੀਲ ਲਈ ਪਹਿਲਾਂ ਹੀ ਆਪਣਾ ਸਾਲਾਨਾ ਪਲਾਨ ਤਿਆਰ ਕਰ ਚੁੱਕੀ ਹੈ। ਇਸ ਪਲਾਨ ਨੂੰ ਕਾਰਜਕਾਰੀ ਕਮੇਟੀ ਤੇ ਸੂਬਾ ਸਰਕਾਰ ਦੀ ਮਨਜ਼ੂਰੀ ਦੀ ਲੋੜ ਹੈ, ਜੋ ਲਾਕਡਾਊਨ ਕਾਰਨ ਲੰਬਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਗਰਮੀਆਂ ਦੀਆਂ ਛੁੱਟੀਆਂ ਨੂੰ ਅਗੇਤੀਆਂ ਕਰਕੇ 11 ਅਪ੍ਰੈਲ ਤੋਂ 10 ਮਈ ਤੱਕ ਕਰ ਦਿੱਤਾ ਸੀ। ਜੇ ਲਾਕਡਾਊਨ 10 ਮਈ ਤੋਂ ਅੱਗੇ ਵਧੇਗਾ ਤਾਂ ਵੀ ਪੜ੍ਹਾਈ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਲਾਕਡਾਊਨ ਵਧਣ ਦੀ ਸੂਰਤ ਵਿਚ ਪਾਠਕ੍ਰਮ ਨੂੰ ਉਸੇ ਅਨੁਪਾਤ ਵਿਚ ਘਟਾ ਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਦੀ ਪੂਰਤੀ ਕੀਤੀ ਜਾ ਸਕਦੀ ਹੈ।

  • Student
  • Vijay Inder Singla
  • ਵਿਦਿਆਰਥੀ
  • ਵਿਜੈ ਇੰਦਰ ਸਿੰਗਲਾ

ਸੰਗਰੂਰ : ਸ੍ਰੀ ਨਾਦੇੜ ਸਾਹਿਬ ਤੋਂ ਪਰਤੇ ਵਿਅਕਤੀ ਦੀ ਰਿਪੋਰਟ ਆਈ ਪਾਜ਼ੇਟਿਵ

NEXT STORY

Stories You May Like

  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • toll plaza  central government  national highway  vehicle drivers
    ਟੋਲ ਪਲਾਜ਼ਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ ! ਵਾਹਨ ਚਾਲਕ ਜ਼ਰੂਰ ਪੜ੍ਹੋ ਇਹ ਖ਼ਬਰ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • akali dal delegation meets punjab governor regarding parvinder jhota case
    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ, ਸੁਖਬੀਰ ਬਾਦਲ ਨੇ ਰੱਖੀ ਇਹ ਮੰਗ
  • medical students  jp nadda  himachal pradesh  postgraduate seats
    ਮੈਡੀਕਲ ਵਿਦਿਆਰਥੀਆਂ ਲਈ Good News ; ਕੇਂਦਰ ਨੇ HP 'ਚ 320 PG ਸੀਟਾਂ ਨੂੰ ਦਿੱਤੀ ਮਨਜ਼ੂਰੀ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • petrol diesel
    ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
  • rakesh tikait will reach mansa tomorrow
    ਭਲਕੇ ਮਾਨਸਾ ਪੁੱਜਣਗੇ ਰਾਕੇਸ਼ ਟਿਕੈਤ, ਪਰਵਿੰਦਰ ਝੋਟੇ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨੇ 'ਚ ਹੋਣਗੇ ਸ਼ਾਮਲ
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
Trending
Ek Nazar
transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • services of 253 teachers terminated  shwait malik
      ਸਿੱਖਿਆ ਕ੍ਰਾਂਤੀ ਦੇ ਨਾਂ ’ਤੇ ਰੰਗ-ਰੋਗਨ ਅਤੇ ਪ੍ਰਚਾਰ, 253 ਅਧਿਆਪਕਾਂ ਦੀਆਂ...
    • all political parties should provide due representation to sikh figures
      ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
    • people should be cautious of those who call and ask for documents
      ਵੋਟ ਕੱਟਣ ਦੇ ਨਾਂ ’ਤੇ ਫੋਨ ਕਰਕੇ ਦਸਤਾਵੇਜ਼ ਮੰਗਣ ਵਾਲਿਆਂ ਤੋਂ ਸਾਵਧਾਨ ਰਹਿਣ ਲੋਕ...
    • trolley straw was burnt to ashes after being caught in high voltage wires
      ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
    • path cleared for setting up a firecracker market in raowali
      ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
    • punjab police transfers
      ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ ਫੇਰਬਦਲ! ਮਾਨਸਾ ਦੇ ਵੱਡੇ...
    • lakha sidhana update
      ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4 ਦਿਨ ਦੇ ਪੁਲਸ ਰਿਮਾਂਡ 'ਤੇ,...
    • government  which promised to eradicate drug menace within three months
      3 ਮਹੀਨੇ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਦੂਜਿਆਂ ਸਿਰ ਠੀਕਰਾ ਨਹੀਂ...
    • married women broke their fast
      ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
    • karwa chauth night moon time punjab
      Karwa Chauth Moonrise: ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +