Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    6:13:30 PM

  • heavy rain alert in punjab for next 2 days

    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ...

  • waris punjab papalpreet singh candidate from majitha

    'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

  • former cm charanjit channi gave a big statement about sajjan kumar

    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਫੌਜ 'ਚ ਭਰਤੀ ਹੋਣ ਦਾ ਸੱਦਾ

PUNJAB News Punjabi(ਪੰਜਾਬਂ)

ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਫੌਜ 'ਚ ਭਰਤੀ ਹੋਣ ਦਾ ਸੱਦਾ

  • Updated: 29 Oct, 2018 09:57 AM
Chandigarh
student
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਦੂਜੇ ਮਿਲਟਰੀ ਸਾਹਿਤ ਮੇਲੇ ਦੀ ਪਹਿਲੀ ਲੜੀ ਦੇ ਉਤਸਵਾਂ ਵਜੋਂ ਪਟਿਆਲਾ ਚਾਰਜਰਸ ਅਤੇ ਪਟਿਆਲਾ ਰੇਡਰਜ ਦਰਮਿਆਨ ਹੋਇਆ ਪੋਲੋ ਮੈਚ ਦੋਹਾਂ ਟੀਮਾਂ 'ਚ ਹੋਏ ਸਖ਼ਤ ਮੁਕਾਬਲੇ ਨਾਲ ਇਥੇ ਸੰਪੰਨ ਹੋ ਨਿਬੜਿਆ। ਪਟਿਆਲਾ ਪੋਲੋ ਐਂਡ ਰਾਇਡਿੰਗ ਕਲੱਬ ਵਿਖੇ ਕਰਵਾਈ ਗਈ ਵੈਸਟਰਨ ਕਮਾਂਡ ਪੋਲੋ ਚੈਲੇਂਜ ਚੈਂਪੀਅਨਸ਼ਿਪ ਨੇ ਇਥੇ ਇਕੱਤਰ ਹੋਏ ਐਨ.ਸੀ.ਸੀ. ਕੈਡੇਟਸ, ਵਿਦਿਆਰਥੀ ਤੇ ਖਾਸ ਕਰਕੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਗਏ ਸੁਪਨੇ ਅਨੁਸਾਰ ਸਾਹਸ ਭਰਪੂਰ ਖੇਡਾਂ ਪ੍ਰਤੀ ਉਤਸ਼ਾਹਤ ਕਰਦਿਆਂ ਜਿੰਦਗੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪ੍ਰੇਰਿਆ। ਇਸ ਪੋਲੋ ਮੈਚ ਦੀ ਸਮਾਪਤੀ ਨਾਲ ਮਿਲਟਰੀ ਸਾਹਿਤ ਮੇਲੇ ਦਾ ਪਟਿਆਲਾ ਵਿਖੇ ਹੋਇਆ ਤਿੰਨ ਰੋਜ਼ਾ ਖੇਡ ਉਤਸਵ ਸੰਪੰਨ ਹੋ ਗਿਆ।
ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਵੱਲੋਂ ਕਰਵਾਈ ਗਈ 'ਦੀ ਵੈਸਟਰਨ ਕਮਾਂਡ ਪੋਲੋ ਚੈਂਲੇਂਜ' ਚੈਂਪੀਅਨਸ਼ਿਪ ਦੌਰਾਨ ਪਟਿਆਲਾ ਚਾਰਜਰਸ ਅਤੇ ਪਟਿਆਲਾ ਰੇਡਰਜ ਦੀਆਂ ਟੀਮਾਂ ਦਰਮਿਆਨ ਸਖ਼ਤ ਮੁਕਾਬਲੇ ਵਾਲਾ ਮੈਚ ਹੋਇਆ, ਜਿਸ 'ਚ ਹਜਾਰਾਂ ਦਰਸ਼ਕਾਂ ਨੇ ਇਸ ਸਾਹਸ ਭਰਪੂਰ ਦਿਲਦਾਰ-ਜਾਨਦਾਰ ਤੇ ਦਿਲਕਸ਼ ਖੇਡ ਦਾ ਅਨੰਦ ਮਾਣਦਿਆਂ ਤਾੜੀਆਂ ਦੀ ਗੂੰਜ ਨਾਲ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸੇ ਸਾਲ ਦਸੰਬਰ ਮਹੀਨੇ ਹੋਣ ਵਾਲੇ ਦੂਜੇ ਮਿਲਟਰੀ ਸਾਹਿਤ ਮੇਲੇ ਦੀ ਲੜੀ ਤਹਿਤ ਕਰਵਾਏ ਗਏ ਇਸ ਮੈਚ ਦੇ ਮੁੱਖ ਮਹਿਮਾਨ ਵਜੋਂ ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਦੇ ਜੀਓਸੀ-ਇਨ-ਸੀ ਲੈਫਟੀਨੈਟ ਜਨਰਲ ਸੁਰਿੰਦਰ ਸਿੰਘ ਏ. ਵੀ. ਐਸ. ਐਮ., ਵੀ. ਐਸ. ਐਮ, ਏ. ਡੀ. ਸੀ. ਨੇ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਨੂੰ ਭਾਰਤੀ ਸੈਨਾ 'ਚ ਭਰਤੀ ਹੋਣ ਲਈ ਪ੍ਰੇਰਿਆ। ਇਸ ਮੈਚ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਟ ਜਨਰਲ (ਸੇਵਾ ਮੁਕਤ) ਟੀ. ਐਸ. ਸ਼ੇਰਗਿੱਲ ਪੀ. ਵੀ. ਐਸ. ਐਮ. ਨੇ ਕੀਤੀ।  

ਇਸ ਮੌਕੇ ਸ. ਸ਼ੇਰਗਿੱਲ ਨੇ ਕਿਹਾ ਕਿ ਮਿਲਟਰੀ ਸਾਹਿਤ ਮੇਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠਲੀ ਪੰਜਾਬ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ• ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਵੱਲੋਂ ਭਾਰਤੀ ਸੈਨਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪੋਲੋ ਮੈਚ ਨੇ ਦੂਜੇ ਮਿਲਟਰੀ ਸਾਹਿਤ ਮੇਲੇ ਲਈ ਚੰਗਾ ਮਾਹੌਲ ਸਿਰਜਿਆ ਹੈ। ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਵੱਲੋਂ ਕਰਵਾਈ ਗਈ ਇਹ 'ਦੀ ਵੈਸਟਰਨ ਕਮਾਂਡ ਪੋਲੋ ਚੈਲੇਂਜ' ਚੈਂਪੀਅਨਸ਼ਿਪ ਪਟਿਆਲਾ ਰੇਡਰਜ ਵਾਲੀ ਅਰਜਨਾ ਅਵਾਰਡੀ ਤੇ ਵਿਸ਼ਵ ਕੱਪ ਖਿਡਾਰੀ ਕਰਨਲ ਰਵੀ ਰਾਠੌਰ ਦੀ ਟੀਮ, ਜਿਸ ਨੇ ਇਸ ਖੇਡ ਦੇ ਚਾਰੇ ਚੱਕਰਾਂ ਦੌਰਾਨ ਵਿਰੋਧੀ ਟੀਮ ਪਟਿਆਲਾ ਚਾਰਜਰਸ 'ਤੇ ਦਬਾਅ ਬਣਾਈ ਰੱਖਿਆ ਦੀ ਅਗਵਾਈ ਹੇਠ 4-3 ਗੋਲਾਂ ਦੇ ਫਰਕ ਨਾਲ ਜਿੱਤ ਲਈ। ਦੋਵੇਂ ਟੀਮਾਂ ਪਹਿਲੇ ਦੋ ਚੱਕਰਾਂ 'ਚ ਬਰਾਬਰ ਰਹੀਆਂ ਪਰੰਤੂ ਤੀਜੇ ਚੱਕਰ 'ਚ ਕਰਨਲ ਰਵੀ ਰਾਠੌਰ ਨੇ ਚੌਥਾ ਗੋਲ ਕਰਦਿਆਂ ਪਟਿਆਲਾ ਚਾਰਜਰਸ ਦੀ ਟੀਮ 'ਤੇ ਆਖਰੀ ਚੱਕਰਾਂ 'ਚ ਦਬਾਅ ਬਣਾਉਂਦਿਆਂ ਜਿੱਤ ਹਾਸਲ ਕੀਤੀ। 
ਪਹਿਲੇ ਅੱਧ ਦੌਰਾਨ ਪਟਿਆਲਾ ਰੇਡਰਜ ਨੇ ਖੇਡ 'ਤੇ ਕਾਬੂ ਪਾਉਂਦਿਆਂ ਕਰਨਲ ਰਵੀ ਨੇ ਦੋ ਗੋਲ ਕੀਤੇ ਅਤੇ ਦੂਜੇ ਚੱਕਰ 'ਚ ਦੋਵਾਂ ਟੀਮਾਂ 3-3 ਗੋਲਾਂ ਨਾਲ ਬਰਾਬਰ ਹੋ ਗਈਆਂ। ਪਟਿਆਲਾ ਰੇਡਰਜ ਦੀ ਟੀਮ ਦੇ ਸਟਾਰ ਖਿਡਾਰੀ ਰਵੀ ਰਾਠੌਰ ਨੇ ਤਿੰਨ ਗੋਲ ਕੀਤੇ ਅਤੇ ਲੈਫ. ਕਰਨਲ ਏ. ਸਮਾਂਤਰੇ ਨੇ ਇੱਕ ਗੋਲ ਕੀਤਾ। ਇਸੇ ਦੌਰਾਨ ਪਟਿਆਲਾ ਚਾਰਜਰਸ ਦੇ ਕਰਨਲ ਐਨ.ਐਸ. ਸੰਧੂ ਨੇ ਦੋ ਗੋਲ ਕੀਤੇ ਅਤੇ ਤੀਜਾ ਗੋਲ ਕਮਾਂਡਰ ਏ.ਪੀ. ਸਿੰਘ ਨੇ ਕੀਤਾ। ਪਰੰਤੂ ਆਖਰੀ ਦੋ ਚੱਕਰਾਂ 'ਚ ਪਟਿਆਲਾ ਚਾਰਜਰਸ ਕੋਈ ਗੋਲ ਨਾ ਕਰ ਸਕੀ ਤੇ ਇਸ ਹੱਥੋਂ ਮੈਚ ਖੁਸ ਗਿਆ। ਇਸ ਦੌਰਾਨ ਬੈਸਟ ਪੋਲੋ ਪੋਨੀ ਦਾ ਅਵਾਰਡ ਕਰਨਲ ਐਨ.ਐਸ. ਸੰਧੂ ਦੀ ਘੋੜੀ ਮਸਾਇਆ ਨੇ ਜਿੱਤਿਆ।
ਇਸ ਤੋਂ ਪਹਿਲਾਂ ਪੀ.ਪੀ.ਐਸ. ਸਕੂਲ ਨਾਭਾ ਦੇ ਘੋੜ ਸਵਾਰ ਵਿਦਿਆਰਥੀਆਂ ਅਤੇ ਫ਼ੌਜ ਦੀ 61 ਕੈਵਲਰੀ ਦੇ ਘੋੜ ਸਵਾਰਾਂ ਨੇ ਘੋੜਸਵਾਰੀ ਦੇ ਕਰਤੱਬ ਦਿਖਾਏ। ਇਸ ਤੋਂ ਪਹਿਲਾਂ ਮੈਚ ਦੇ ਸ਼ੁਰੂ 'ਚ ਪਹਿਲੀ ਗਾਰਡ ਸੈਕੰਡ ਪੰਜਾਬ ਦੇ ਮਿਲਟਰੀ ਬੈਂਡ ਨੇ ਸੂਬੇਦਾਰ ਰਾਕੇਸ਼ ਕੁਮਾਰ ਦੀ ਅਗਵਾਈ 'ਚ ਦੇਸ਼ੋਂ ਕੇ ਸਰਤਾਜ ਭਾਰਤ ਦੀਆਂ ਮਧੁਰ ਧੁੰਨਾ ਨਾਲ ਮਾਹੌਲ ਨੂੰ ਸ਼ਾਨਦਾਰ ਕਰ ਦਿੱਤਾ। 
 

  • ਵਿਦਿਆਰਥੀ
  • ਫੌਜ
  • Student
  • Army

ਮਨਜਿੰਦਰ ਸਿੰਘ ਸਿਰਸਾ ਨੇ ਬੁਲਾਈ ਕਮੇਟੀ ਮੈਂਬਰਾਂ ਦੀ ਮੀਟਿੰਗ

NEXT STORY

Stories You May Like

  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • removes top us general
    ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ
  • jharkhand recruitment scam  first meeting of 10 students delegation
    ਝਾਰਖੰਡ ਭਰਤੀ ਘੁਟਾਲਾ: 10 ਵਿਦਿਆਰਥੀਆਂ ਦੇ ਵਫ਼ਦ ਦੀ 4 ਮੰਤਰੀਆਂ ਨਾਲ ਪਹਿਲੀ ਬੈਠਕ ਬੇਸਿੱਟਾ, ਅੰਦੋਲਨ ਰਹੇਗਾ ਜਾਰੀ
  • sbi  job  recruitment
    SBI 'ਚ ਨਿਕਲੀ ਭਰਤੀ ! 64,000 ਤੱਕ ਮਿਲੇਗੀ ਤਨਖ਼ਾਹ, ਜਾਣੋ ਕਿਵੇਂ ਕਰਨਾ ਅਪਲਾਈ
  • gursimran singh mand case
    ਗੁਰਸਿਮਰਨ ਸਿੰਘ ਮੰਡ ਮਾਮਲਾ: ਨੌਜਵਾਨਾਂ ਦੀ ਰਿਹਾਈ ਲਈ ਸਿੱਖ ਭਾਈਚਾਰੇ ਵੱਲੋਂ ਥਾਣੇ ਦਾ ਘਿਰਾਓ
  • students  school bus  fire  driver  police
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ ਚੀਕ-ਚਿਹਾੜਾ
  • balochistan independence day
    ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ ਨੇ ਖੜ੍ਹੇ ਕੀਤੇ ਸਵਾਲ
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
Trending
Ek Nazar
continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • bjp leader rp singh meets sukhbir badal
      RP ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • sri akal takht sahib canada gurdwara sahib
      ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਸਖ਼ਤ...
    • traffic challan vehicle challan traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • bjp made preparations for 2027 punjab assembly elections made this strategy
      2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
    • firing in rahimpur grain market of hoshiarpur
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ...
    • girl was burned alive after being sprayed with sanitizer
      ਕੁੜੀ 'ਤੇ ਸੈਨੇਟਾਈਜ਼ਰ ਪਾ ਕੇ ਜ਼ਿੰਦਾ ਸਾੜਿਆ, ਪਿਤਾ ਤੇ ਚਾਚੇ ਦੇ ਕੰਮ 'ਤੇ ਜਾਣ...
    • school bus full of children catches fire in punjab
      ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਅੱਗ, ਧੂੰਏਂ ਨੇ ਘੁੱਟਿਆ ਦਮ,...
    • electricity meters meter application power corporation
      ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...
    • boy crossing ravi river
      ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +