Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    9:31:20 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਅਧਿਆਪਕ ਨੇ ਨਕਲ ਮਾਰਨ ਤੋਂ ਵਰਜਿਆ ਤਾਂ ਗੁੱਸੇ 'ਚ ਆਇਆ ਵਿਦਿਆਰਥੀ, 7ਵੀਂ ਮੰਜ਼ਿਲ ਤੋਂ ਮਾਰ'ਤੀ ਛਾਲ

PUNJAB News Punjabi(ਪੰਜਾਬ)

ਅਧਿਆਪਕ ਨੇ ਨਕਲ ਮਾਰਨ ਤੋਂ ਵਰਜਿਆ ਤਾਂ ਗੁੱਸੇ 'ਚ ਆਇਆ ਵਿਦਿਆਰਥੀ, 7ਵੀਂ ਮੰਜ਼ਿਲ ਤੋਂ ਮਾਰ'ਤੀ ਛਾਲ

  • Edited By Harpreet Singh,
  • Updated: 22 May, 2024 04:34 AM
Ludhiana-Khanna
student attempted suicide after getting angry on teacher
  • Share
    • Facebook
    • Tumblr
    • Linkedin
    • Twitter
  • Comment

ਮੁੱਲਾਂਪੁਰ ਦਾਖਾ (ਕਾਲੀਆ)- ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਦੋਵਾਲ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਾਲਜ 'ਚ ਇਕ ਵਿਦਿਆਰਥੀ ਨੂੰ ਨਕਲ ਮਾਰਦੇ ਹੋਏ ਅਧਿਆਪਕ ਵੱਲੋਂ ਫੜ ਲਿਆ ਤੇ ਪ੍ਰੀਖਿਆ ਕੇਂਦਰ ’ਚੋਂ ਬਾਹਰ ਕੱਢ ਦਿੱਤਾ। ਇਸ ’ਤੇ ਗੁੱਸੇ ’ਚ ਆਏ ਵਿਦਿਆਰਥੀ ਨੇ ਕਾਲਜ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।

ਜਾਣਕਾਰੀ ਮੁਤਾਬਕ ਵਿਦਿਆਰਥੀ ਸ਼ਮਸ਼ੇਰ ਸਿੰਘ ਗਰੇਵਾਲ (20) ਪੁੱਤਰ ਦਲਜਿੰਦਰ ਸਿੰਘ ਗਰੇਵਾਲ ਵਾਸੀ ਅਹਿਮਦਗੜ੍ਹ ਬੀ. ਕਾਮ. ਫਸਟ ਈਅਰ ਦਾ ਵਿਦਿਆਰਥੀ ਸੀ। ਜਦੋਂ ਉਹ ਬੱਦੋਵਾਲ ਕਾਲਜ ’ਚ ਆਪਣੀ ਫਾਈਨਲ ਪ੍ਰੀਖਿਆ ਦੇ ਰਿਹਾ ਸੀ ਤਾਂ ਅਧਿਆਪਕ ਨੂੰ ਸ਼ੱਕ ਪਿਆ ਕਿ ਉਹ ਨਕਲ ਮਾਰ ਕੇ ਪੇਪਰ ਕਰ ਰਿਹਾ ਹੈ। ਜਦੋਂ ਉਸ ਦੀ ਜੁਮੈਟਰੀ ਚੈੱਕ ਕੀਤੀ ਤਾਂ ਉਸ ’ਚੋਂ ਪਰਚੀਆਂ ਨਿਕਲੀਆਂ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ, ਅਣਪਛਾਤੇ ਵਾਹਨ ਤੇ ਕਾਰ ਦੀ ਟੱਕਰ 'ਚ ਪੂਰਾ ਟੱਬਰ ਹੋ ਗਿਆ ਤਬਾਹ

ਅਧਿਆਪਕ ਵੱਲੋਂ ਨਕਲ ਮਾਰਨ ’ਤੇ ਉਸ ਨੂੰ ਪ੍ਰੀਖਿਆ ’ਚੋਂ ਬਾਹਰ ਕੱਢ ਦਿੱਤਾ ਗਿਆ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਇਸੇ ਤਰ੍ਹਾਂ ਨਕਲ ਕਰੇਗਾ ਤਾਂ ਬਾਕੀ ਪੇਪਰਾਂ ਤੋਂ ਵੀ ਉਸ ਦੀ ਛੁੱਟੀ ਕਰ ਦਿੱਤੀ ਜਾਵੇਗੀ। ਨਕਲ ਮਾਰਨ ਨੂੰ ਲੈ ਕੇ ਅਧਿਆਪਕ ਨਾਲ ਬਹਿਸਬਾਜ਼ੀ ਵੀ ਹੋਈ। ਇਸ ਕਾਰਨ ਵਿਦਿਆਰਥੀ ਤੈਸ਼ ’ਚ ਆ ਗਿਆ ਅਤੇ ਉਸ ਨੇ ਕਾਲਜ ਦੀ 7ਵੀਂ ਮੰਜ਼ਿਲ ’ਤੇ ਚੜ੍ਹ ਕੇ ਛਾਲ ਮਾਰ ਦਿੱਤੀ, ਜਿਸ ਦੇ ਨਤੀਜੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। 

ਇਸ ਹਾਦਸੇ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਗੰਭੀਰ ਜ਼ਖ਼ਮਾਂ ਦੀ ਤਾਬ ਨਾ ਝੱਲ ਸਕਿਆ ਤੇ ਇਲਾਜ ਅਧੀਨ ਉਸ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- 2 ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰੀ ਅਣਹੋਣੀ, ਟਰੈਕਟਰ ਨਾਲ ਦਰੜੇ ਜਾਣ ਕਾਰਨ ਹੋਈ ਦਰਦਨਾਕ ਮੌਤ

ਥਾਣਾ ਦਾਖਾ ਦੇ ਏ.ਐੱਸ.ਆਈ. ਪਰਮਜੀਤ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ, ਜਦਕਿ ਵਿਦਿਆਰਥੀ ਦੇ ਮਾਪੇ ਕਾਲਜ ਸਟਾਫ ’ਤੇ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ। ਮ੍ਰਿਤਕ ਵਿਦਿਆਰਥੀ ਸ਼ਮਸ਼ੇਰ ਸਿੰਘ ਗਰੇਵਾਲ ਦੇ ਪਿਤਾ ਦਲਜਿੰਦਰ ਸਿੰਘ ਗਰੇਵਾਲ ਕੋਲਕਾਤਾ ਵਿਖੇ ਟ੍ਰਾਂਸਪੋਰਟ ਦਾ ਕਾਰੋਬਾਰ ਕਰਦੇ ਸਨ ਅਤੇ 1 ਸਾਲ ਪਹਿਲਾਂ ਹੀ ਮੰਡੀ ਅਹਿਮਦਗੜ੍ਹ ਆ ਕੇ ਵਸੇ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Copy
  • Cheating
  • Student
  • College
  • Teacher
  • Suicide
  • ਨਕਲ
  • ਵਿਦਿਆਰਥੀ
  • ਕਾਲਜ
  • ਖ਼ੁਦਕੁਸ਼ੀ

ਮੁੜ ਵਿਵਾਦਾਂ ’ਚ ਘਿਰੇ ਗਾਇਕ ਗੁਰਦਾਸ ਮਾਨ, ਪੁਰਾਣੇ ਕੇਸ ਨੂੰ ਲੈ ਕੇ ਹੁਣ ਹਾਈ ਕੋਰਟ ’ਚ ਚੱਲੇਗੀ ਸੁਣਵਾਈ

NEXT STORY

Stories You May Like

  • government teacher jumps into canal
    SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
  • woman commits suicide by jumping from 18th floor
    ਮਾਨਸਿਕ ਤਣਾਅ ਕਾਰਨ ਔਰਤ ਨੇ ਚੁੱਕਿਆ ਖੌਫਨਾਕ ਕਦਮ, 18ਵੀਂ ਮੰਜ਼ਿਲ ਤੋਂ ਮਾਰ 'ਤੀ ਛਾਲ, ਫਿਰ...
  • jammu  students  schools  employees suspended
    ਸਕੂਲ 'ਚ ਬੰਦ ਰਿਹਾ 7ਵੀਂ ਜਮਾਤ ਦਾ ਵਿਦਿਆਰਥੀ, ਸਾਰੇ ਕਰਮਚਾਰੀ ਸਸਪੈਂਡ
  • the woman jumped into the canal
    ਔਰਤ ਨੇ ਨਹਿਰ ’ਚ ਮਾਰੀ ਛਾਲ, ਸਹਾਰਾ ਟੀਮ ਨੇ ਬਚਾਈ ਜਾਨ
  • digital revolution in the education sector apaar
    ਸਿੱਖਿਆ ਖੇਤਰ 'ਚ ਡਿਜੀਟਲ ਕ੍ਰਾਂਤੀ! APAAR ਨਾਲ ਜੁੜੇ 26 ਕਰੋੜ ਤੋਂ ਵੱਧ ਵਿਦਿਆਰਥੀ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • uzbekistan  indian student  murder  attack  police
    ਉਜ਼ਬੇਕਿਸਤਾਨ 'ਚ ਭਾਰਤੀ ਵਿਦਿਆਰਥੀ ਦਾ ਕਤਲ, ਸਾਥੀ ਵਿਦਿਆਰਥੀ ਨੇ ਕੀਤਾ ਜਾਨਲੇਵਾ ਹਮਲਾ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • theft by breaking the wall of a grocery shop in fazilka
      ਫਾਜ਼ਿਲਕਾ ’ਚ ਕਰਿਆਨਾ ਦੁਕਾਨ ਦੀ ਕੰਧ ਤੋੜ ਕੇ ਕੀਤੀ ਚੋਰੀ
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • clash in village chaunta
      ਤਸਕਰਾਂ ਨੇ ਮੁਖਬਰੀ ਦੇ ਸ਼ੱਕ 'ਚ ਬੰਦੇ ਦੇ ਘਰ 'ਤੇ ਕੀਤਾ ਹਮਲਾ! ਸੁਣਵਾਈ ਨਾ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +