Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    3:47:42 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਰਵਾਇਤੀ ਕਲਾਸਰੂਮ ਪ੍ਰਣਾਲੀ ਲਈ ਲਾਗੂ ਹੋਵੇਗਾ ਨਵੀਨਤਮ ‘ਵਿਦਿਆਰਥੀ ਸਹਿ-ਅਧਿਆਪਕ ਮਾਡਲ’, ਜਾਣੋ ਵਜ੍ਹਾ

PUNJAB News Punjabi(ਪੰਜਾਬ)

ਰਵਾਇਤੀ ਕਲਾਸਰੂਮ ਪ੍ਰਣਾਲੀ ਲਈ ਲਾਗੂ ਹੋਵੇਗਾ ਨਵੀਨਤਮ ‘ਵਿਦਿਆਰਥੀ ਸਹਿ-ਅਧਿਆਪਕ ਮਾਡਲ’, ਜਾਣੋ ਵਜ੍ਹਾ

  • Edited By Rajwinder Kaur,
  • Updated: 18 Jul, 2025 05:01 PM
Bathinda-Mansa
student co teacher  traditional classroom
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ : ਰਵਾਇਤੀ ਕਲਾਸਰੂਮ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਅਤੇ ਸਿੱਖਣ-ਸਿਖਾਉਣ ਦੀ ਪ੍ਰਕਿਰਿਆ ਵਿੱਚ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨੂੰ ਵਧਾਉਣ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂ ਪੰਜਾਬ) ਨੇ ਮੌਜੂਦਾ ਅਕਾਦਮਿਕ ਸੈਸ਼ਨ ਤੋਂ ‘ਵਿਦਿਆਰਥੀ ਸਹਿ-ਅਧਿਆਪਕ ਮਾਡਲ’ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇਹ ਨਵੀਨਤਮ ਅਭਿਆਸ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਦੇ ਮਾਰਗਦਰਸ਼ਨ ਅਤੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਦੂਰਦਰਸ਼ੀ ਅਗਵਾਈ ਹੇਠ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ - School Holidays : 23 ਜੁਲਾਈ ਤੱਕ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ

ਇਸ ਮਾਡਲ ਦਾ ਮੁੱਖ ਉਦੇਸ਼ ਸਿਖਿਆਰਥੀ-ਕੇਂਦ੍ਰਿਤ ਵਿਦਿਅਕ ਵਾਤਾਵਰਣ ਬਣਾਉਣਾ ਹੈ, ਜੋ ਵਿਦਿਆਰਥੀਆਂ ਨੂੰ ਅਧਿਆਪਨ-ਸਿਖਲਾਈ ਪ੍ਰਕਿਰਿਆ ਵਿੱਚ ਸ਼ਾਮਲ ਕਰਕੇ ਉਹਨਾਂ ਵਿੱਚ ਉਤਸੁਕਤਾ, ਰਚਨਾਤਮਕਤਾ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਦਾ ਹੈ। ਭਾਰਤ ਵਿੱਚ ਲੰਬੇ ਸਮੇਂ ਤੋਂ "ਚਾਕ ਐਂਡ ਟਾਕ" ਵਿਧੀ ''ਤੇ ਅਧਾਰਤ ਇੱਕ ਸਿੱਖਿਆ ਪ੍ਰਣਾਲੀ ਰਹੀ ਹੈ, ਜਿਸ ਵਿੱਚ ਅਧਿਆਪਕ ਕਲਾਸਰੂਮ ਵਿੱਚ ਭਾਸ਼ਣ ਦਿੰਦਾ ਹੈ ਅਤੇ ਵਿਦਿਆਰਥੀ ਸਿਰਫ਼ ਸਰੋਤੇ ਦੀ ਭੂਮਿਕਾ ਨਿਭਾਉਂਦੇ ਹਨ। ਇਹ ਰਵਾਇਤੀ ਪ੍ਰਣਾਲੀ ਸੀਮਤ ਗੱਲਬਾਤ ਅਤੇ ਸੀਮਤ ਭਾਗੀਦਾਰੀ ''ਤੇ ਅਧਾਰਤ ਹੈ। ਇਸ ਸੰਦਰਭ ਵਿੱਚ ਸੀਯੂ ਪੰਜਾਬ ਦੁਆਰਾ ਲਾਗੂ ਕੀਤਾ ਜਾ ਰਿਹਾ ''ਵਿਦਿਆਰਥੀ ਸਹਿ-ਇੰਸਟਰੱਕਟਰ ਮਾਡਲ'' ਇਨਕਲਾਬੀ ਤਬਦੀਲੀ ਲਿਆਉਣ ਵੱਲ ਇੱਕ ਯਤਨ ਹੈ। ਇਸ ਮਾਡਲ ਹੇਠ ਹਰ ਕਲਾਸ ਵਿੱਚ ਇੱਕ ਵਿਦਿਆਰਥੀ ਨੂੰ ਸਹਿ-ਅਧਿਆਪਕ ਵਜੋਂ ਚੁਣਿਆ ਜਾਵੇਗਾ।

ਇਹ ਵੀ ਪੜ੍ਹੋ - 20 ਸਕਿੰਟਾਂ 'ਚ ਔਰਤ ਨੂੰ ਮਾਰੇ 30 ਥੱਪੜ, ਨਸ਼ੇੜੀ ਨੌਜਵਾਨ ਦੇ ਸ਼ਰਮਨਾਕ ਕਾਰੇ ਦੀ ਵੀਡੀਓ ਵਾਇਰਲ

ਮੁੱਖ ਅਧਿਆਪਕ ਵੱਲੋਂ ਇਸ ''ਵਿਦਿਆਰਥੀ ਸਹਿ-ਅਧਿਆਪਕ'' ਨੂੰ ਪਹਿਲਾਂ ਤੋਂ ਇੱਕ ਵਿਸ਼ਾ ਦਿੱਤਾ ਜਾਵੇਗਾ, ਜਿਸ ''ਤੇ ਉਹ ਤਿਆਰੀ ਕਰੇਗਾ। ਕਲਾਸ ਦੀ ਸ਼ੁਰੂਆਤ ਵਿੱਚ ਉਹ ਵਿਦਿਆਰਥੀ ਸਹਿ-ਅਧਿਆਪਕ ਲਗਭਗ 20 ਮਿੰਟ ਦੀ ਪੇਸ਼ਕਾਰੀ ਦੇਵੇਗਾ। ਉਸਤੋਂ ਬਾਅਦ ਮੁੱਖ ਅਧਿਆਪਕ ਵਿਸ਼ੇ ਨੂੰ ਹੋਰ ਵਿਸਥਾਰ ਨਾਲ ਸਮਝਾਉਣਗੇ ਅਤੇ ਜਟਿਲ ਪੱਖਾਂ ਦੀ ਵਿਆਖਿਆ ਕਰਨਗੇ। ਆਖਰੀ 20 ਮਿੰਟਾਂ ਦੌਰਾਨ ਵਿਦਿਆਰਥੀ ਸਹਿ-ਅਧਿਆਪਕ ਦੀ ਅਗਵਾਈ ਹੇਠ ਸਮੂਹਿਕ-ਚਰਚਾ ਹੋਵੇਗੀ ਅਤੇ ਅਧਿਆਪਕ ਸਮੂਹਿਕ-ਚਰਚਾ ਸਤਰ ਨੂੰ ਆਪਣੀਆਂ ਟਿੱਪਣੀਆਂ ਨਾਲ ਸਮਾਪਤ ਕਰਨਗੇ। ਇਸ ਮਾਡਲ ਬਾਰੇ ਜਾਣਕਾਰੀ ਦਿੰਦਿਆਂ, ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ‘ਵਿਦਿਆਰਥੀ ਸਹਿ-ਇੰਸਟ੍ਰਕਟਰ ਮਾਡਲ’ ਵਿਦਿਆਰਥੀਆਂ ਵਿੱਚ ਜਿਗਿਆਸਾ, ਰਚਨਾਤਮਕਤਾ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕੰਬਿਆ ਪੂਰਾ ਸ਼ਹਿਰ

ਇਹ ਮਾਡਲ ਸਾਨੂੰ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਦ੍ਰਿਸ਼ਟੀਕੋਣ ਅਨੁਸਾਰ ਇੱਕ ਸਿੱਖਿਆਰਥੀ-ਕੇਂਦ੍ਰਿਤ ਅਕਾਦਮਿਕ ਮਾਹੌਲ ਦੀ ਸਿਰਜਣਾ ਕਰਨ ਵਿੱਚ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਨੇ ਇਸ ਗੱਲ ''ਤੇ ਜ਼ੋਰ ਦਿੱਤਾ ਕਿ ਇਹ ਪਹੁੰਚ ਨਾ ਸਿਰਫ਼ ਵਿਦਿਆਰਥੀਆਂ ਦੀ ਪਾਠਕ੍ਰਮਿਕ ਸ਼ਮੂਲੀਅਤ ਨੂੰ ਡੂੰਘਾ ਕਰਦੀ ਹੈ, ਸਗੋਂ ਜਨਤਕ ਭਾਸ਼ਣ, ਆਲੋਚਨਾਤਮਕ ਸੋਚ ਅਤੇ ਟੀਮ ਵਰਕ ਵਰਗੇ ਅਹਿਮ ਜੀਵਨ-ਹੁਨਰਾਂ ਨੂੰ ਵੀ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ, "ਇਹ ਮਾਡਲ ਅਧਿਆਪਕ ਦੀ ਭੂਮਿਕਾ ਨੂੰ ਗਿਆਨ ਦੇ ਪ੍ਰਸਾਰਕ ਤੋਂ ਇੱਕ ਮਾਰਗਦਰਸ਼ਕ ਅਤੇ ਸੁਵਿਧਾ-ਦਾਤਾ ਵਜੋਂ ਮੁੜ ਪਰਿਭਾਸ਼ਿਤ ਕਰਦਾ ਹੈ। ਪ੍ਰੋ. ਤਿਵਾਰੀ ਅਨੁਸਾਰ, ਇਹ ਮਾਡਲ, ਪੀਅਰ ਲਰਨਿੰਗ ਵਰਗੀਆਂ ਸਮਕਾਲੀ ਸਿੱਖਿਆ ਸ਼ਾਸਤਰੀ ਪ੍ਰਵਿਰਤੀਆਂ ਅਤੇ ਭਾਰਤ ਦੀ ਪ੍ਰਾਚੀਨ ''ਗੁਰੂ-ਸ਼ਿਸ਼ਯ'' ਪਰੰਪਰਾਂ ਦੇ ਮੁੱਲਾਂ ਨੂੰ ਏਕੀਕ੍ਰਿਤ ਕਰਦਾ ਹੋਇਆ, ਇੱਕ ਸੰਯੁਕਤ ਆਧੁਨਿਕ-ਪਰੰਪਰਿਕ ਸਿੱਖਣ ਦਾ ਨਵਾਂ ਮਾਡਲ ਪੇਸ਼ ਕਰਦਾ ਹੈ।

ਇਹ ਵੀ ਪੜ੍ਹੋ - ਇਨ੍ਹਾਂ ਰਾਸ਼ੀਆਂ ਲਈ ਸ਼ੁੱਭ ਰਹੇਗਾ ਸਾਵਣ ਦਾ ਮਹੀਨਾ, ਚਮਕੇਗੀ ਕਿਸਮਤ, ਹੋਵੇਗੀ ਪੈਸੇ ਦੀ ਬਰਸਾਤ

ਯੂਨੀਵਰਸਿਟੀ ਵੱਲੋਂ ਇਹ ਮਾਡਲ ਸਾਰੇ ਸਕੂਲਾਂ ਅਤੇ ਵਿਭਾਗਾਂ ਵਿੱਚ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਇਸ ਪ੍ਰਕਿਰਿਆ ਨੂੰ ਸਮਰੱਥ ਬਣਾਉਣ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਵਿਸ਼ੇਸ਼ ਟਰੇਨਿੰਗ ਸੈਸ਼ਨ ਕਰਵਾਏ ਜਾਣਗੇ। ਇਸ ਅਭਿਨਵ ਪਹਿਲ ਰਾਹੀਂ, ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਇੱਕ ਵਾਰ ਫਿਰ ਸਿੱਖਿਆ ਵਿੱਚ ਨਵੀਨਤਮ ਅਧਿਆਪਨ ਪੱਧਤੀਆਂ, ਨਤੀਜਾ-ਅਧਾਰਿਤ ਅਧਿਐਨ ਅਤੇ ਵਿਦਿਆਰਥੀ ਭਾਈਚਾਰੇ ਦੇ ਸਮੂਹਿਕ ਵਿਕਾਸ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਨੂੰ ਦ੍ਰਿੜ਼ ਕੀਤਾ ਹੈ।

ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Traditional classroom system
  • innovative
  • student co teacher
  • ਨਵੀਨਤਮ
  • ਵਿਦਿਆਰਥੀ ਸਹਿ ਅਧਿਆਪਕ ਮਾਡਲ

ਪੰਜਾਬ ’ਚ ਸਰਕਾਰੀ ਸਕੂਲ ਨੂੰ ਲੈ ਕੇ ਵੱਡੀ ਵਾਰਦਾਤ, ਚੱਲੀ ਗੋਲ਼ੀ

NEXT STORY

Stories You May Like

  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • neet pg admission   committee
    ਨੀਟ ਪੀਜੀ ਦਾਖ਼ਲਾ ਪ੍ਰਣਾਲੀ ਦੇ ਆਡਿਟ ਲਈ 12 ਮੈਂਬਰੀ ਕਮੇਟੀ ਗਠਿਤ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • government bans sugar hoarding for more than 30 days
    ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ ਤੋਂ ਲਾਗੂ ਹੋਵੇਗਾ ਨਿਯਮ, ਇਨ੍ਹਾਂ ਨੂੰ ਮਿਲੇਗੀ ਵਿਸ਼ੇਸ਼ ਛੋਟ
  • us visa
    ਅਮਰੀਕਾ ਜਾਣ ਵਾਲਿਆਂ ਲਈ ਵੱਡੀ ਖ਼ਬਰ;  3 ਅਗਸਤ ਤੋਂ ਨਵਾਂ ਨਿਯਮ ਲਾਗੂ, ਜਾਣੋ ਭਾਰਤ 'ਤੇ ਅਸਰ
  • time for a complete overhaul of the indian education and examination
    ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
  • tatkal ticket rules will change from august 1  new
    1 ਅਗਸਤ ਤੋਂ ਬਦਲੇਗਾ Tatkal Ticket ਦਾ ਨਿਯਮ, ਜਾਣੋ ਨਵੀਂ ਪ੍ਰਣਾਲੀ ਬਾਰੇ
  • bjp  rp singh  punjab  education
    ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +