Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    11:01:07 PM

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

  • the atmosphere in lpu became tense

    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ...

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੋਸਟਲ ਦੇ ਕਮਰੇ 'ਚ ਵਿਦਿਆਰਥੀ ਨੇ ਫਾਹ ਲੈ ਕੇ ਕੀਤੀ ਖੁਦਕੁਸ਼ੀ

PUNJAB News Punjabi(ਪੰਜਾਬ)

ਹੋਸਟਲ ਦੇ ਕਮਰੇ 'ਚ ਵਿਦਿਆਰਥੀ ਨੇ ਫਾਹ ਲੈ ਕੇ ਕੀਤੀ ਖੁਦਕੁਸ਼ੀ

  • Updated: 18 Oct, 2019 01:35 AM
Chandigarh
student committed suicide in the room of hostel
  • Share
    • Facebook
    • Tumblr
    • Linkedin
    • Twitter
  • Comment

ਖਰੜ, (ਰਣਬੀਰ)— ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪੜ੍ਹਦੇ ਇਕ ਸਟੂਡੈਂਟ ਵਲੋਂ ਸ਼ੱਕੀ ਹਾਲਾਤ 'ਚ ਹੋਸਟਲ ਦੇ ਕਮਰੇ ਅੰਦਰ ਫਾਹ ਲੈ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਘੜੂੰਆਂ ਦੇ ਐੱਸ. ਐੱਚ. ਓ. ਕੈਲਾਸ਼ ਬਹਾਦਰ ਨੇ ਦੱਸਿਆ ਕਿ ਸੀ. ਓ. ਘੜੂੰਆਂ ਵਿਖੇ ਕੰਪਿਊਟਰ ਸਾਇੰਸ ਡਿਪਲੋਮੇ ਦੇ ਪਹਿਲੇ ਸਾਲ ਦੇ ਵਿਦਿਆਰਥੀ ਰਾਜਨ ਕੁਮਾਰ (22) ਪੁੱਤਰ ਰਾਜੇਸ਼ ਕੁਮਾਰ ਵਾਸੀ ਬਿਹਾਰ ਜੋ ਕਿ ਯੂਨੀਵਰਸਿਟੀ ਦੇ ਹੋਸਟਲ ਦੇ ਕਮਰਾ ਨੰਬਰ 212 'ਚ ਰਹਿੰਦਾ ਸੀ। ਵੀਰਵਾਰ ਦੁਪਹਿਰ 12 ਵਜੇ ਜਦੋਂ ਉਸਦੇ ਦੋਸਤ ਆਪਣੀਆਂ ਕਲਾਸਾਂ ਲਗਾ ਕੇ ਵਾਪਸ ਆਏ ਤਾਂ ਉਨ੍ਹਾਂ ਉਸਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਪਰ ਅੰਦਰੋਂ ਜਦੋਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਉਨ੍ਹਾਂ ਨੇ ਹੋਸਟਲ ਦੇ ਵਾਰਡਨ ਨੂੰ ਇਸ ਬਾਰੇ ਜਾਣਕਾਰੀ ਦਿੱਤੀ, ਜਿਨ੍ਹਾਂ ਜਦੋਂ ਦਰਵਾਜ਼ਾ ਤੋੜਕੇ ਦੇਖਿਆ ਤਾਂ ਉਕਤ ਵਿਦਿਆਰਥੀ ਵਲੋਂ ਪੱਖੇ ਦੀ ਹੁੱਕ ਨਾਲ ਫਾਹ ਲਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਸ ਦੇ ਦੋਸਤਾਂ ਨੇ ਦੱਸਿਆ ਕਿ ਵੀਰਵਾਰ ਸਵੇਰੇ ਰਾਜਨ ਆਪਣੀ ਕਲਾਸ ਲਾਉਣ ਵੀ ਨਹੀਂ ਗਿਆ ਪਰ ਪਿੱਛੋਂ ਉਸ ਨੇ ਇਹ ਕੰਮ ਕਰ ਲਿਆ। ਪੁਲਸ ਵਲੋਂ ਮ੍ਰਿਤਕ ਵਿਦਿਆਰਥੀ ਦੀ ਲਾਸ਼ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ ਜਦੋਂ ਉਸ ਦੇ ਮਾਪੇ ਆ ਜਾਣਗੇ ਤਾਂ ਅਗਲੀ ਕਾਰਵਾਈ ਕੀਤੀ ਜਾਵੇਗੀ।

  • ਹੋਸਟਲ
  • ਵਿਦਿਆਰਥੀ ਖੁਦਕੁਸ਼ੀ
  • Hostel
  • Student Suicide

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾਈ ਖੇਡਾਂ ਕਰਵਾਏਗੀ SGPC : ਭਾਈ ਲੌਂਗੋਵਾਲ

NEXT STORY

Stories You May Like

  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • deputy commissioner appealed to farmers to bring dry paddy to the mandis
    ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ
  • rahul gandhi  student  hostel  narendra modi  congress
    ਰਾਹੁਲ ਨੇ ਵਿਦਿਆਰਥੀਆਂ ਲਈ ਹੋਸਟਲ ਦੀ ਕਮੀ ਦਾ ਮੁੱਦਾ ਚੁੱਕਿਆ, PM ਤੋਂ ਮੰਗਿਆ ਜਵਾਬ
  • delhi government  rekha gupta  hostel  students
    10 ਹਜ਼ਾਰ ਵਿਦਿਆਰਥੀਆਂ ਲਈ ਬਣਨਗੇ ਹੋਸਟਲ ! ਦਿੱਲੀ ਸਰਕਾਰ ਨੇ ਕੀਤਾ ਐਲਾਨ
  • shocking incident in police custody
    ਪੁਲਸ ਕਸਟਡੀ 'ਚ ਖੌਫ਼ਨਾਕ ਕਦਮ! ਅਗਵਾ ਦੇ ਮੁਲਜ਼ਮ ਨੇ ਕੋਤਵਾਲੀ ਦੇ ਬਾਥਰੂਮ 'ਚ ਕੀਤੀ ਖੁਦਕੁਸ਼ੀ
  • hostel rooms  ceiling fans removal
    B.Tech ਵਿਦਿਆਰਥੀ ਖੁਦਕੁਸ਼ੀ ਮਾਮਲੇ 'ਚ ਵੱਡੀ ਖ਼ਬਰ; ਹੋਸਟਲਾਂ ਤੋਂ ਹਟਾਉਣੇ ਸ਼ੁਰੂ ਕੀਤੇ ਛੱਤ ਵਾਲੇ ਪੱਖੇ
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • woman dead on road accident
      ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • body of man found near railway lines
      ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
    • dr rajinder singh sohal
      ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +