Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    4:02:09 PM

  • finance ministry mandates public sector banks

    ਸਰਕਾਰੀ ਬੈਂਕਾਂ ਨੂੰ ਵਿੱਤ ਮੰਤਰਾਲੇ ਦਾ ਅਲਟੀਮੇਟਮ!...

  • degree needed to make reels now

    ਹੁਣ Reels ਬਣਾਉਣ ਲਈ ਦਿਖਾਉਣੀ ਪਵੇਗੀ ਡਿਗਰੀ !...

  • brother sister song nikka nikki pinkoo tv funny video

    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...

  • punjab politics update

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ: ਸਕੂਲ ਗਈ 10ਵੀਂ ਦੀ ਵਿਦਿਆਰਥਣ ਲਾਪਤਾ, ਕਾਪੀ 'ਚੋਂ ਮਿਲੇ ਫੋਨ ਨੰਬਰ 'ਤੇ ਹੋਇਆ ਵੱਡਾ ਖ਼ੁਲਾਸਾ

DOABA News Punjabi(ਦੋਆਬਾ)

ਜਲੰਧਰ: ਸਕੂਲ ਗਈ 10ਵੀਂ ਦੀ ਵਿਦਿਆਰਥਣ ਲਾਪਤਾ, ਕਾਪੀ 'ਚੋਂ ਮਿਲੇ ਫੋਨ ਨੰਬਰ 'ਤੇ ਹੋਇਆ ਵੱਡਾ ਖ਼ੁਲਾਸਾ

  • Edited By Shivani Attri,
  • Updated: 09 Dec, 2022 01:58 PM
Jalandhar
student missing under suspicious circumstances
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)–ਕਾਂਸ਼ੀ ਨਗਰ ਵਿਚ ਰਹਿੰਦੀ 10ਵੀਂ ਜਮਾਤ ਦੀ ਵਿਦਿਆਰਥਣ ਸ਼ੱਕੀ ਹਾਲਾਤ ’ਚ ਲਾਪਤਾ ਹੋ ਗਈ। ਵਿਦਿਆਰਥਣ ਘਰ ਵਿਚ ਸਕੂਲ ਦਾ ਬੈਗ ਵੀ ਛੱਡ ਗਈ, ਜਿਸ ਦੀ ਕਾਪੀ ਵਿਚੋਂ ਇਕ ਮੁੰਡੇ ਦਾ ਨੰਬਰ ਮਿਲਿਆ ਹੈ। ਪਹਿਲਾਂ ਤਾਂ ਵਿਦਿਆਰਥਣ ਦੇ ਪਰਿਵਾਰਕ ਮੈਂਬਰ ਖ਼ੁਦ ਹੀ ਕੁੜੀ ਦੀ ਭਾਲ ਕਰਦੇ ਰਹੇ ਪਰ ਜਦੋਂ ਉਸ ਦਾ ਕੋਈ ਸੁਰਾਗ ਨਾ ਮਿਲਿਆ ਤਾਂ ਕਾਪੀ ਵਿਚੋਂ ਮਿਲੇ ਮੋਬਾਇਲ ਨੰਬਰ ’ਤੇ ਸੰਪਰਕ ਕੀਤਾ ਤਾਂ ਮੁੰਡੇ ਦਾ ਕਹਿਣਾ ਸੀ ਕਿ ਉਹ ਕੁੜੀ ਨਾਲ 8 ਮਹੀਨਿਆਂ ਤੋਂ ਗੱਲ ਕਰ ਰਿਹਾ ਸੀ ਪਰ ਉਨ੍ਹਾਂ ਦੀ ਧੀ ਉਸ ਦੇ ਨਾਲ ਨਹੀਂ ਹੈ।

ਥਾਣਾ ਭਾਰਗੋ ਕੈਂਪ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਕਾਂਸ਼ੀ ਨਗਰ ਵਿਚ ਰਹਿੰਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਕੋਟ ਸਦੀਕ ਸਥਿਤ ਸਕੂਲ ਵਿਚ 10ਵੀਂ ਜਮਾਤ ਦੀ ਵਿਦਿਆਰਥਣ ਹੈ। 30 ਨਵੰਬਰ ਨੂੰ ਸਵੇਰੇ ਉਹ ਸਕੂਲ ਲਈ ਘਰੋਂ ਨਿਕਲੀ ਸੀ ਪਰ ਘਰ ਨਹੀਂ ਮੁੜੀ। ਉਨ੍ਹਾਂ ਸਕੂਲ ਵਿਚ ਜਾ ਕੇ ਪਤਾ ਕੀਤਾ ਤਾਂ ਸਕੂਲ ਵਾਲਿਆਂ ਨੇ ਉਨ੍ਹਾਂ ਦੀ ਧੀ ਵੀਰਵਾਰ ਸਕੂਲ ਹੀ ਨਹੀਂ ਆਈ। ਪਰਿਵਾਰਕ ਮੈਂਬਰਾਂ ਨੇ ਕੁੜੀ ਦੀ ਕਾਫ਼ੀ ਭਾਲ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ।

ਇਹ ਵੀ ਪੜ੍ਹੋ : ਗਮਗੀਨ ਮਾਹੌਲ 'ਚ ਹੋਇਆ ਕਤਲ ਕੀਤੇ ਕੱਪੜਾ ਵਪਾਰੀ ਦਾ ਸਸਕਾਰ, ਸ਼ਹਿਰ ਵਾਸੀਆਂ ਨੇ ਬਾਜ਼ਾਰ ਰੱਖੇ ਪੂਰਨ ਤੌਰ 'ਤੇ ਬੰਦ

ਕੁੜੀ ਦਾ ਸਕੂਲ ਬੈਗ ਘਰ ਵਿਚ ਹੀ ਸੀ, ਜਿਸ ਵਿਚੋਂ ਮਿਲੀ ਇਕ ਕਾਪੀ ਵਿਚ ਲਿਖਿਆ ਮੋਬਾਇਲ ਨੰਬਰ ਮਿਲਿਆ। ਘਰ ਵਿਚੋਂ ਕੁੜੀ ਦਾ ਮੋਬਾਇਲ ਵੀ ਮਿਲਿਆ ਪਰ ਉਸ ਵਿਚ ਸਿਮ ਨਹੀਂ ਸੀ। ਪਰਿਵਾਰਕ ਮੈਂਬਰਾਂ ਨੇ ਉਕਤ ਨੰਬਰ ’ਤੇ ਫੋਨ ਕੀਤਾ ਤਾਂ ਫੋਨ ਚੁੱਕਣ ਵਾਲੇ ਨੌਜਵਾਨ ਨੇ ਆਪਣਾ ਨਾਂ ਇੰਦਰ ਦੱਸਿਆ, ਜੋਕਿ ਬਟਾਲਾ ਦਾ ਰਹਿਣ ਵਾਲਾ ਸੀ। ਮੁੰਡੇ ਨੇ ਮੰਨਿਆ ਕਿ ਉਹ ਕੁੜੀ ਨਾਲ 8 ਮਹੀਨਿਆਂ ਤੋਂ ਗੱਲ ਕਰ ਰਿਹਾ ਸੀ ਪਰ ਉਹ ਉਸ ਦੇ ਨਾਲ ਨਹੀਂ ਹੈ। ਪੀੜਤ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਕਤ ਮੁੰਡਾ ਝੂਠ ਬੋਲ ਰਿਹਾ ਹੈ ਅਤੇ ਉਹ ਹੀ ਉਨ੍ਹਾਂ ਦੀ ਧੀ ਨੂੰ ਵਰਗਲਾ ਕੇ ਲੈ ਗਿਆ ਹੈ। ਥਾਣਾ ਭਾਰਗੋ ਕੈਂਪ ਦੀ ਪੁਲਸ ਨੇ ਇੰਦਰ ਖ਼ਿਲਾਫ਼ ਧਾਰਾ 363, 366 ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਜਲੰਧਰ: ਨਕੋਦਰ 'ਚ ਹੋਏ ਕੱਪੜਾ ਵਪਾਰੀ ਦੇ ਕਤਲ ਕਾਂਡ ਦੀ CCTV ਆਈ ਸਾਹਮਣੇ, ਆਡੀਓ ਵੀ ਹੋਈ ਵਾਇਰਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • suspicious circumstances
  • student
  • missing
  • ਵਿਦਿਆਰਥਣ
  • ਸ਼ੱਕੀ ਹਾਲਾਤ
  • ਲਾਪਤਾ
  • ਨੌਜਵਾਨ
  • ਕੇਸ

ਗਮਗੀਨ ਮਾਹੌਲ 'ਚ ਹੋਇਆ ਕਤਲ ਕੀਤੇ ਕੱਪੜਾ ਵਪਾਰੀ ਦਾ ਸਸਕਾਰ, ਸ਼ਹਿਰ ਵਾਸੀਆਂ ਨੇ ਬਾਜ਼ਾਰ ਰੱਖੇ ਪੂਰਨ ਤੌਰ 'ਤੇ ਬੰਦ

NEXT STORY

Stories You May Like

  • student himani arora ranks first from nawanshahr in cbse 10th class results
    CBSE 10ਵੀਂ ਜਮਾਤ ਦੇ ਨਤੀਜਿਆਂ 'ਚ ਵਿਦਿਆਰਥਣ ਹਿਮਾਨੀ ਅਰੋੜਾ ਰਹੀ ਨਵਾਂਸ਼ਹਿਰ ਜ਼ਿਲ੍ਹੇ 'ਚੋਂ ਪਹਿਲੇ ਸਥਾਨ ’ਤੇ
  • missing woman  s deadbody recovered from canal
    ਲਾਪਤਾ ਔਰਤ ਦੀ ਲਾਸ਼ ਨਹਿਰ ’ਚੋਂ ਬਰਾਮਦ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ ਵਸੂਲਦਾ ਸੀ ਲੱਖਾਂ ਰੁਪਏ
  • cbse gitansh garg
    ਗੀਤਾਂਸ਼ ਗਰਗ CBSE 10ਵੀਂ ਵਿਚ 98.2% ਅੰਕ ਲੈ ਕੇ ਤਪਾ ‘ਚੋਂ ਦੂਸਰੇ ਨੰਬਰ 'ਤੇ ਰਿਹਾ
  • class mobile phone use teacher ban
    ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ ਹੁਕਮ ਜਾਰੀ
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਵਿਦਿਆਰਥਣ ਜ਼ਖ਼ਮੀ
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ ਪਰਖੱਚੇ
  • deadbody of a young man found at dussehra ground in jalandhar
    ਜਲੰਧਰ 'ਚ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼, ਸਿਗਰੇਟ ਤੇ ਤੰਬਾਕੂ ਵੀ ਬਰਾਮਦ
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
  • robbers roaming around with weapons at night in jalandhar
    ਜਲੰਧਰ 'ਚ ਡਰ ਦੇ ਸਾਏ ਹੇਠ ਜਿਊਣ ਨੂੰ ਮਜਬੂਰ ਹੋਏ ਲੋਕ, ਰਾਤ ਵੇਲੇ ਘਰੋਂ ਨਿਕਲਣਾ...
  • weather warning for entire punjab on april 28
    28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ...
Trending
Ek Nazar
school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • deadbody of a child found near a flyover
      ਫਲਾਈਓਵਰ ਨੇੜੇ ਜਵਾਕ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
    • weather warning for entire punjab on april 28
      28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ...
    • power shortage becomes a problem in 40 degree temperature in jalandhar
      40 ਡਿਗਰੀ ਤਾਪਮਾਨ 'ਚ 'ਬਿਜਲੀ ਦੀ ਕਿੱਲਤ ਬਣੀ ਪ੍ਰੇਸ਼ਾਨੀ': Power ਕੱਟਾਂ ਕਾਰਨ...
    • woman arrested with alcohol
      180 ਲੀਟਰ ਲਾਹਣ ਸਮੇਤ ਇਕ ਔਰਤ ਕੀਤੀ ਗ੍ਰਿਫ਼ਤਾਰ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • 1 person arrested with drug laced pills
      ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
    • punjab power cut update
      ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
    • big stir in punjab politics before elections bjp preparing to play hindu card
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
    • boy drowns in nangal hydel canal while distributing wedding cards
      ਪੰਜਾਬ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਰਾ ਦੇ ਵਿਆਹ ਦਾ ਕਾਰਡ ਵੰਡਣ ਜਾ ਰਹੇ ਭਰਾ...
    • a pile of straw burned to ashes after a fire
      ਅੱਗ ਲੱਗਣ ਨਾਲ ਪਰਾਲੀ ਦਾ ਕੁੱਪ ਸੜ ਕੇ ਸੁਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +