Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    6:56:53 PM

  • account holders nominee rules will change from september 1

    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1...

  • punjab bjp party high command party leadership

    ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ...

  • satnam singh sandhu rajya sabha

    MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ...

  • bills for 3 private universities introduced in punjab assembly

    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੈਰੀਟੋਰੀਅਸ ਸਕੂਲਾਂ ’ਚ ਦਾਖ਼ਲੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੈਰੀਟੋਰੀਅਸ ਸਕੂਲਾਂ ’ਚ ਦਾਖ਼ਲੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

  • Edited By Gurminder Singh,
  • Updated: 02 Aug, 2021 06:29 PM
Chandigarh
students  school  government of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲ਼ੇ ਲਈ ਰਜਿਸਟਰੇਸ਼ਨ ਦੀ ਆਖਰੀ ਤਾਰੀਖ਼ 14 ਅਗਸਤ ,2021 ਤੱਕ ਵਧਾ ਦਿੱਤੀ ਹੈ ਤਾਂ ਜੋ ਵਿਦਿਆਰਥੀ ਇਨ੍ਹਾਂ ਸਕੂਲਾਂ ਵਿਚ 11ਵੀਂ ਅਤੇ 12ਵੀਂ ਜਮਾਤ ਵਿਚ ਦਾਖ਼ਲਾ ਲੈਣ ਦਾ ਮੌਕਾ ਪ੍ਰਾਪਤ ਕਰ ਸਕਣ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਦਾ ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਰਸ ਸਟੂਡੈਂਟਸ ਪੰਜਾਬ ਵੱਲੋਂ ਸੂਬੇ ਭਰ ਵਿਚ ਗ਼ਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ 10 ਮੈਰੀਟੋਰੀਅਰਸ ਸਕੂਲ ਚਲਾਏ ਜਾ ਰਹੇ ਹਨ। ਇਹ ਸਕੂਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਮੋਹਾਲੀ, ਗੁਰਦਾਸਪੁਰ ਅਤੇ ਤਲਵਾੜਾ ਵਿਖੇ ਮੌਜੂਦ ਹਨ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ, ਸਿੱਧੂ, ਮਜੀਠੀਆ ਸਣੇ 93 ਵਿਧਾਇਕਾਂ ’ਤੇ ਆਰ. ਟੀ. ਆਈ. ’ਚ ਖ਼ੁਲਾਸਾ, ਸਾਹਮਣੇ ਆਈ ਇਹ ਗੱਲ

ਤਲਵਾੜਾ ਸਕੂਲ ਵਿਖੇ 9ਵੀਂ ਤੋਂ 12ਵੀਂ ਤੱਕ ਪੜਾਈ ਹੁੰਦੀ ਹੈ ਜਦਕਿ ਬਾਕੀ ਸਕੂਲਾਂ ਵਿਚ 11ਵੀਂ ਅਤੇ 12ਵੀਂ ਦੀ ਪੜ੍ਹਾਈ ਹੁੰਦੀ ਹੈ। ਇਨ੍ਹਾਂ ਸਕੂਲਾਂ ਵਿਚ ਸਾਇੰਸ ਲੈਬ, ਰਿਹਾਇਸ਼ੀ ਸਟਾਫ ਕੁਆਰਟਰਾਂ, ਕੁੜੀਆਂ ਤੇ ਮੁੰਡਿਆਂ ਦੇ ਵੱਖਰੇ ਹੋਸਟਲ ਅਤੇ ਖੁੱਲ੍ਹੇ ਖੇਡ ਮੈਦਾਨਾਂ ਦੀਆਂ ਸਹੂਲਤਾਂ ਹਨ।ਇਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਭਵਿੱਖ ਲਈ ਉਨ੍ਹਾਂ ਨੂੰ ਤਿਆਰ ਕਰਨਾ ਹੈ।

ਇਹ ਵੀ ਪੜ੍ਹੋ : ਭਾਈ ਬਲਜੀਤ ਸਿੰਘ ਦਾਦੂਵਾਲ ਦਾ ਪਿੰਡ ਵਾਲਿਆਂ ਵਲੋਂ ਬਾਈਕਾਟ ਦਾ ਐਲਾਨ, ਦਿੱਤੀ ਵੱਡੀ ਚਿਤਾਵਨੀ

ਬੁਲਾਰੇ ਅਨੁਸਾਰ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀ ਅਤੇ ਰਹਿਣ-ਸਹਿਣ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁਕਾਬਲੇ ਵਾਲੇ ਇਮਤਿਹਾਨਾਂ ਲਈ ਫੀਸ ਵੀ ਸੁਸਾਇਟੀ  ਵਲੋਂ ਅਦਾ ਕੀਤੀ ਜਾਂਦੀ ਹੈ । ਸਕੂਲਾਂ ਵਿਚ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਾਉਣ ਲਈ ਪੂਰੇ ਕੈਂਪਸ ਵਿਚ ਢੁਕਵੀਂ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਨਿਯਮਿਤ ਪੜ੍ਹਾਈ ਤੋਂ ਇਲਾਵਾ ਇਨ੍ਹਾਂ ਸਕੂਲਾਂ ਵਿਚ ਜੇ.ਈ.ਈ., ਐਨ.ਈ.ਈ.ਟੀ., ਜੀ.ਐਲ.ਏ.ਟੀ.ਆਰ. ਆਦਿ ਦੇ ਮੁਕਾਬਲੇ ਵਾਲੇ ਇਮਤਿਹਾਨਾਂ ਲਈ ਵਿਦਿਆਰਥੀਆਂ ਨੂੰ ਤਿਆਰੀ ਵੀ ਕਰਵਾਈ ਜਾਂਦੀ ਹੈ। ਹੁਣ ਇਨ੍ਹਾਂ ਸਕੂਲਾਂ ਵਿਚ ਐਨ.ਡੀ.ਏ. ’ਚ ਜਾਣ ਵਾਲੇ ਖਾਹਸ਼ਮੰਦ ਵਿਦਿਆਰਥੀਆਂ ਨੂੰ ਸਿਖਲਾਈ ਵੀ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਕਸ਼ਨ ਮੂਡ ’ਚ ਕੈਪਟਨ, ਅਧਿਕਾਰੀਆਂ ਨੂੰ ਜਾਰੀ ਕੀਤੇ ਇਹ ਹੁਕਮ

ਨੋਟ - ਮੈਰੀਟੋਰੀਅਸ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਤੁਸੀਂ ਕਿਸ ਤਰ੍ਹਾਂ ਦੇਖਦੇ ਹੋ?

  • Students
  • School
  • Government of Punjab
  • ਵਿਦਿਆਰਥੀ
  • ਸਕੂਲ
  • ਪੰਜਾਬ ਸਰਕਾਰ

ਰੂਪਨਗਰ: ਗਾਈਡਲਾਈਨਸ ਤਹਿਤ ਖੁੱਲ੍ਹੇ ਸਕੂਲ, ਵੇਖੋ ਕੀ ਰਹੇ ਪਹਿਲੇ ਦਿਨ ਦੇ ਹਾਲਾਤ

NEXT STORY

Stories You May Like

  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • maharashtra government  s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਜੰਕ ਫੂਡ ਦੀ ਵਿਕਰੀ ’ਤੇ ਲੱਗੀ ਪਾਬੰਦੀ
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • a big alarm bell for doctors
    ਡਾਕਟਰਾਂ ਲਈ ਵੱਡੇ ਖ਼ਤਰੇ ਦੀ ਘੰਟੀ! ਲੰਬੀਆਂ ਡਿਊਟੀਆਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • heavy rain in punjab alert in 13 districts big weather forecast
      ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
    • punjab police police officer motorcycle thief
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • 2 big networks busted in punjab
      ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ...
    • security tightened in punjab on independence day
      ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ...
    • girl deadbody is found at royal hotel
      ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • ludhiana dhandhari kalan
      ਪੁਲ਼ ਨੇੜਿਓਂ ਮਿਲੀ ਲਾਸ਼! ਸਿਰ 'ਤੇ ਸੱਟ ਦੇ ਨਿਸ਼ਾਨ, ਪੁਲਸ ਵੱਲੋਂ ਜਾਂਚ ਜਾਰੀ
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +