Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 20, 2026

    9:49:24 AM

  • amit shah will meet parvinder jhota  s family today

    ਅੱਜ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਮਿਤ...

  • from gulshan kumar to tiger shroff  the industry has been shaken by gunfire

    ਬਾਲੀਵੁੱਡ ’ਤੇ ਅੰਡਰਵਰਲਡ ਦਾ ਖ਼ੌਫ਼ : ਗੁਲਸ਼ਨ...

  • shots fired at a police official s home in mansa

    ਮਾਨਸਾ 'ਚ ਪੁਲਸ ਮੁਲਾਜ਼ਮ ਦੇ ਘਰ ਚੱਲੀਆਂ ਗੋਲੀਆਂ:...

  • tragic accident in colombia

    ਕੋਲੰਬੀਆ 'ਚ ਦਰਦਨਾਕ ਹਾਦਸਾ: ਗ਼ੈਰ-ਕਾਨੂੰਨੀ ਸੋਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਐੱਲ. ਪੀ. ਯੂ. ਦੇ 58 ਬੰਗਲਾਦੇਸ਼ੀ ਤੇ ਅਫਗਾਨਿਸਤਾਨੀ ਵਿਦਿਆਰਥੀ ਪਹੁੰਚੇ ਆਪਣੇ-ਆਪਣੇ ਦੇਸ਼

PUNJAB News Punjabi(ਪੰਜਾਬ)

ਐੱਲ. ਪੀ. ਯੂ. ਦੇ 58 ਬੰਗਲਾਦੇਸ਼ੀ ਤੇ ਅਫਗਾਨਿਸਤਾਨੀ ਵਿਦਿਆਰਥੀ ਪਹੁੰਚੇ ਆਪਣੇ-ਆਪਣੇ ਦੇਸ਼

  • Edited By Anuradha,
  • Updated: 27 Apr, 2020 03:25 PM
Jalandhar
students arrived in their countries
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਦਰਸ਼ਨ) : ਕੋਰੋਨਾ ਵਾਇਰਸ ਕਾਰਣ ਸੂਬੇ ਦੇ ਸਿੱਖਿਆ ਸੰਸਥਾਨ ਬੰਦ ਹਨ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਲਾਕਡਾਊਨ ਕਾਰਣ ਕਈ ਕੌਮਾਂਤਰੀ ਵਿਦਿਆਰਥੀ ਆਪਣੇ ਦੇਸ਼ 'ਚ ਵਾਪਸ ਨਹੀਂ ਜਾ ਸਕੇ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕੌਮਾਂਤਰੀ ਮਾਮਲਿਆਂ ਦੇ ਮੁਖੀ ਅਮਨ ਮਿੱਤਲ ਨੇ ਦੱਸਿਆ ਕਿ ਇਨ੍ਹਾਂ 58 ਵਿਦਿਆਰਥੀਆਂ ਨੂੰ ਲੈ ਕੇ ਬੰਗਲਾਦੇਸ਼ ਏਅਰਲਾਈਨ ਤੇ ਏਰੀਆਨਾ ਏਅਰਲਾਈਨ ਨੇ ਅਫਗਾਨ ਦੀ ਫਲਾਈਟਸ ਰਾਹੀਂ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ, ਨਵੀਂ ਦਿੱਲੀ ਤੋਂ ਕੌਮਾਂਤਰੀ ਉਡਾਨ ਭਰੀ ਅਤੇ ਵਿਦਿਆਰਥੀ ਆਪਣੇ-ਆਪਣੇ ਦੇਸ਼ ਪਹੁੰਚੇ।

ਇਹ ਵੀ ਪੜ੍ਹੋ ►  ਹਾਈਟੈੱਕ ਹੋਈ ਪੰਜਾਬ ਸਰਕਾਰ : ਵੈੱਬ ਪੋਰਟਲ ਵਾਂਗ ਲਿੰਕ 'ਤੇ ਭੇਜੇ ਜਾ ਰਹੇ ਹਨ 'ਕੋਰੋਨਾ' ਸਬੰਧੀ ਵੇਰਵੇ

ਭਾਰਤ ਸਰਕਾਰ ਅਤੇ ਭਾਰਤ 'ਚ ਸਬੰਧਤ ਦੂਤਘਰਾਂ 'ਚ ਤਾਲਮੇਲ ਕੀਤਾ
ਇਨ੍ਹਾਂ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮੁਲਕ ਭੇਜਣ ਲਈ ਭਾਰਤ ਸਰਕਾਰ ਅਤੇ ਭਾਰਤ 'ਚ ਸਬੰਧਤ ਦੂਤਘਰਾਂ 'ਚ ਤਾਲਮੇਲ ਕੀਤਾ ਗਿਆ। ਉਨ੍ਹਾਂ ਦੀ ਮਦਦ ਨਾਲ ਬੰਗਲਾਦੇਸ਼ ਦੇ 35 ਵਿਦਿਆਰਥੀਆਂ ਤੇ ਅਫਗਾਨਿਸਤਾਨ 23 ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਪਣੇ ਦੇਸ਼ ਦੀ ਸਬੰਧਤ ਉਡਾਨ 'ਚ ਭੇਜਿਆ ਗਿਆ। ਅਮਨ ਮਿੱਤਲ ਨੇ ਦੱਸਿਆ ਕਿ ਜ਼ਰੂਰੀ ਸਿਹਤ ਸਬੰਧੀ ਜਾਂਚ ਤੋਂ ਬਾਅਦ ਵਿਦਿਆਰਥੀਆਂ ਨੂੰ ਜਹਾਜ਼ਾਂ ਰਾਹੀਂ ਉਨ੍ਹਾਂ ਦੇ ਮੁਲਕ ਭੇਜਿਆ ਗਿਆ। ਅਮਨ ਮਿੱਤਲ ਨੇ ਕਿਹਾ ਕਿ ਅਸੀਂ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਦੇ ਸ਼ੁੱਕਰਗੁਜਾਰ ਹਾਂ, ਜਿਨ੍ਹਾਂ ਨੇ ਸਾਰੀਆਂ ਤਰ੍ਹਾਂ ਦਾ ਸਹਿਯੋਗ ਪ੍ਰਦਾਨ ਕਰਨ 'ਚ ਅਹਿਮ ਭੂਮਿਕਾ ਨਿਭਾਈ।

ਇਹ ਵੀ ਪੜ੍ਹੋ ► ਜਲੰਧਰ ਵਾਸੀਆਂ ਲਈ ਰਾਹਤ ਦੀ ਖਬਰ, 236 ਲੋਕਾਂ ਦੀ 'ਕੋਰੋਨਾ' ਰਿਪੋਰਟ ਆਈ ਨੈਗੇਟਿਵ 

  • corona virus
  • LPU
  • afghanistan
  • students
  • ਕੋਰੋਨਾ ਵਾਇਰਸ
  • ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ
  • ਅਫਗਾਨਿਸਤਾਨੀ
  • ਵਿਦਿਆਰਥੀ

ਸਿੱਖ ਸਾਹਿਤ ਵਿਸ਼ੇਸ਼-3 : ਕਿਉਂ ਕਿਹਾ ਜਾਂਦਾ ਹੈ 'ਮਾਝੇ ਦਾ ਜਰਨੈਲ'

NEXT STORY

Stories You May Like

  • bhullar wins the am green igpl title
    ਭੁੱਲਰ ਨੇ ਜਿੱਤਿਆ ਏ. ਐੱਮ. ਗ੍ਰੀਨ ਆਈ. ਜੀ. ਪੀ. ਐੱਲ. ਖਿਤਾਬ
  • shanghai masters  medvedev  felix  and rafael advance to the next round
    ਸ਼ੰਘਾਈ ਮਾਸਟਰਜ਼:  ਮੇਦਵੇਦੇਵ, ਫੇਲਿਕਸ ਅਤੇ ਰਾਫੇਲ ਆਪਣੇ-ਆਪਣੇ ਮੈਚ ਜਿੱਤ ਕੇ ਅਗਲੇ ਦੌਰ 'ਚ ਪੁੱਜੇ
  • deadbody of lpu student found in phagwara pg
    ਫਗਵਾੜਾ ਵਿਖੇ LPU ਦੇ ਵਿਦਿਆਰਥੀ ਦੀ ਪੀ. ਜੀ. 'ਚੋਂ ਮਿਲੀ ਲਾਸ਼, ਫ਼ੈਲੀ ਸਨਸਨੀ
  • kabir singh shergill
    ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ
  • youth crushed under his own tractor trolley
    ਆਪਣੇ ਹੀ ਟਰੈਕਟਰ-ਟਰਾਲੀ ਹੇਠ ਆਇਆ ਨੌਜਵਾਨ, ਹੋਈ ਦਰਦਨਾਕ ਮੌਤ
  • students albania
    ਭਾਰਤ-ਫਰਾਂਸ ਮਗਰੋਂ ਸੜਕਾਂ 'ਤੇ ਉਤਰੇ ਇਸ ਦੇਸ਼ ਦੇ ਵਿਦਿਆਰਥੀ ! PMO ਤੇ ਬੈਂਕਾਂ 'ਚ ਲਾ'ਤੀ ਅੱਗ
  • indian students  in uk
    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ ਵਿਦਿਆਰਥੀਆਂ ਨੂੰ ਮਿਲੀ 'ਆਖਰੀ ਚੇਤਾਵਨੀ'
  • nana patekar leaves behind his wife and son
    ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ, ਲਾਈਮਲਾਈਟ ਤੋਂ ਦੂਰ ਪਰਿਵਾਰ
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • 30 kg of poppy husk seized from truck  2 arrested
    ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ
  • canada pr opportunities
    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ ਲੋਕਾਂ ਲਈ PR ਦੇ ਵਧੇ ਮੌਕੇ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • nri couple held captive via   digital arrest   in jalandhar
    ਜਲੰਧਰ 'ਚ ਡਿਜੀਟਲ ਅਰੈਸਟ ਕਰਕੇ NRI ਜੋੜੇ ਨੂੰ ਬਣਾਇਆ ਬੰਧਕ, ਠੱਗੇ 11 ਲੱਖ ਰੁਪਏ
Trending
Ek Nazar
major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

varanasi  selfie  4 friends  truck

ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ...

salman khan

"ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ...

major action by the drug department against medical stores

ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ...

time is worrying for these zodiac signs till november 12th

12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ...

punjab kings powerhouse batter ranji trophy

ਪੰਜਾਬ ਕਿੰਗਜ਼ ਦੇ ਧਾਕੜ ਬੱਲੇਬਾਜ਼ ਨੇ ਰਣਜੀ 'ਚ ਪਾਈ ਧੱਕ ! ਚੌਕਿਆਂ-ਛੱਕਿਆਂ ਦੀ...

fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • migrant man commits suicide on the ramlila stage in urmar
      ਉੜਮੁੜ 'ਚ ਰਾਮਲੀਲਾ ਦੀ ਸਟੇਜ 'ਤੇ ਪਰਵਾਸੀ ਵਿਅਕਤੀ ਨੇ ਫਾਹਾ ਲੈ ਕੇ ਕੀਤੀ...
    • two arrested with 51 500 intoxicating pills destined for jalalabad
      ਜਲਾਲਾਬਾਦ ’ਚ ਸਪਲਾਈ ਹੋਣ ਜਾ ਰਹੀਆਂ 51,500 ਨਸ਼ੇ ਵਾਲੀਆਂ ਗੋਲੀਆਂ ਸਣੇ 2 ਕਾਬੂ
    • parvinder jhota s father makes a special appeal to amit shah
      ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,ਧਰਨੇ 'ਚ ਆਉਣ ਦੀ ਬਜਾਏ...
    • harsimrat badal writes to amit shah
      ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ...
    • punjab police constable karanbir singh
      ਪੰਜਾਬ ਪੁਲਸ ਦੇ ਗ੍ਰਿਫ਼ਤਾਰ ਕਾਂਸਟੇਬਲ ਕਰਨਬੀਰ ਸਿੰਘ ਨੂੰ ਲੈ ਕੇ ਸਨਸਨੀਖੇਜ਼...
    • father daughter marriage
      ਪੰਜਾਬ "ਚ ਦੁਖਦ ਘਟਨਾ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਪਿਓ ਦੀ ਮੌਤ
    • amit shah punjab dussehra
      ਅਮਿਤ ਸ਼ਾਹ ਪੰਜਾਬ ਦੌਰੇ ਦੌਰਾਨ ਲੁਧਿਆਣਾ 'ਚ ਮਨਾਉਣਗੇ ਦੁਸਹਿਰਾ
    • ludhiana police commissioner swapna sharma appears before the ed
      ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਈ. ਡੀ. ਸਾਹਮਣੇ ਪੇਸ਼
    • 50 rupees turned 3 men into lakhpatis in punjab
      ਪੰਜਾਬ: ਰਾਤੋ-ਰਾਤ ਬਦਲ ਗਈ ਕਿਸਮਤ! ਦੋ ਹਫ਼ਤਿਆਂ 'ਚ 50 ਰੁਪਏ ਨੇ 3 ਬੰਦੇ ਬਣਾ...
    • court sentences former mla simarjit singh bains to one year in prison
      ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕੋਰਟ ਨੇ ਸੁਣਾਈ ਇੱਕ ਸਾਲ ਦੀ ਸਜ਼ਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +