Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    2:39:49 AM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਦਿਆਰਥੀਆਂ ਨੂੰ ਮਿਲਿਆ 'ਗੋਲਡਨ ਚਾਂਸ', ਇਸ ਤਾਰੀਖ਼ ਨੂੰ ਖੁੱਲ੍ਹੇਗਾ ਪੋਰਟਲ, ਖਿੱਚ ਲਓ ਤਿਆਰੀ

PUNJAB News Punjabi(ਪੰਜਾਬ)

ਵਿਦਿਆਰਥੀਆਂ ਨੂੰ ਮਿਲਿਆ 'ਗੋਲਡਨ ਚਾਂਸ', ਇਸ ਤਾਰੀਖ਼ ਨੂੰ ਖੁੱਲ੍ਹੇਗਾ ਪੋਰਟਲ, ਖਿੱਚ ਲਓ ਤਿਆਰੀ

  • Edited By Babita,
  • Updated: 10 Feb, 2026 10:33 AM
Chandigarh
students got a golden chance
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਆਸ਼ੀਸ਼) : ਪੰਜਾਬ ਯੂਨੀਵਰਸਿਟੀ ਨੇ ਯੂਨੀਵਰਸਿਟੀ ਦੇ ਯੂ. ਜੀ., ਪੀ.ਜੀ. ਅਤੇ ਪੇਸ਼ੇਵਰ ਕੋਰਸਾਂ ਦੇ ਉਨ੍ਹਾਂ ਵਿਦਿਆਰਥੀਆਂ ਨੂੰ ‘ਗੋਲਡਨ ਚਾਂਸ’ ਦਿੱਤਾ ਹੈ, ਜਿਨ੍ਹਾਂ ਨੇ ਆਪਣੀਆਂ ਡਿਗਰੀਆਂ ਪੂਰੀਆਂ ਕਰਨ ਦੇ ਸਾਰੇ ਮੌਕੇ ਖ਼ਤਮ ਕਰ ਦਿੱਤੇ ਹਨ। ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਜਗਤ ਭੂਸ਼ਣ ਨੇ ਕਿਹਾ ਕਿ ਇਹ ‘ਗੋਲਡਨ ਚਾਂਸ’ ਸਮੈਸਟਰ ਪ੍ਰਣਾਲੀ ਅਧੀਨ ਯੂ. ਜੀ. ਕੋਰਸਾਂ ਲਈ ਦਾਖ਼ਲਾ ਸਾਲ 2014 ਤੋਂ ਅੱਗੇ ਅਤੇ ਪੀ. ਜੀ. ਤੇ ਪੇਸ਼ੇਵਰ ਕੋਰਸਾਂ ਲਈ ਦਾਖ਼ਲਾ ਸਾਲ 2011 ਤੋਂ ਬਾਅਦ ਦੇ ਵਿਦਿਆਰਥੀਆਂ ’ਤੇ ਲਾਗੂ ਹੋਵੇਗਾ। ਪ੍ਰੀਖਿਆਵਾਂ ਅਪ੍ਰੈਲ ਅਤੇ ਮਈ 2026 ਲਈ ਨਿਰਧਾਰਤ ਸਮੈਸਟਰ ਪ੍ਰੀਖਿਆਵਾਂ ਦੇ ਨਾਲ-ਨਾਲ ਲਈਆਂ ਜਾਣਗੀਆਂ। ਵਰਤਮਾਨ ’ਚ ਉਮੀਦਵਾਰ ਸਿਰਫ਼ ਸਮੈਸਟਰ ਪੇਪਰਾਂ ਲਈ ਹੀ ਅਰਜ਼ੀ ਦੇ ਸਕਦੇ ਹਨ।

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ ਫ਼ੈਸਲਾ (ਵੀਡੀਓ)
ਅਰਜ਼ੀਆਂ ਸਿਰਫ਼ ਆਨਲਾਈਨ ਹੀ ਸਵੀਕਾਰ ਕੀਤੀਆਂ ਜਾਣਗੀਆਂ
ਪ੍ਰੋ. ਜਗਤ ਭੂਸ਼ਣ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਕੋਲ ਰੀ-ਪੇਅਰ ਦੇ ਕੋਈ ਬਾਕੀ ਮੌਕੇ ਨਹੀਂ ਹਨ, ਉਹ ਇਸ ਵਿਸ਼ੇਸ਼ ਪ੍ਰਬੰਧ ਅਧੀਨ ਆਪਣੇ ਰੀ-ਪੇਅਰ, ਕੰਪਾਰਟਮੈਂਟ, ਪੂਰਾ ਵਿਸ਼ਾ, ਸੁਧਾਰ, ਵਾਧੂ, ਅਧੂਰੇ ਜਾਂ ਖੁੰਝੇ ਹੋਏ ਪ੍ਰੈਕਟੀਕਲ ਪੇਪਰ ਪਾਸ ਕਰਨ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੂਜੇ, ਚੌਥੇ, ਛੇਵੇਂ, ਅੱਠਵੇਂ ਤੇ ਦਸਵੇਂ ਸਮੈਸਟਰ ਲਈ ਅਰਜ਼ੀਆਂ ਯੂ. ਜੀ. ਕੋਰਸਾਂ ਲਈ ਆਨਲਾਈਨ ਐਪਲੀਕੇਸ਼ਨ ਪੋਰਟਲ ਅਤੇ ਪੀ. ਜੀ. ਅਤੇ ਪੇਸ਼ੇਵਰ ਕੋਰਸਾਂ ਲਈ ਵੈੱਬਸਾਈਟ ’ਤੇ ਦਿੱਤੀਆਂ ਜਾ ਸਕਦੀਆਂ ਹਨ। ਇਹ ਪੋਰਟਲ 12 ਫਰਵਰੀ ਨੂੰ ਖੁੱਲ੍ਹੇਗਾ ਅਤੇ 11 ਮਾਰਚ ਨੂੰ ਬੰਦ ਹੋਵੇਗਾ। ਸਾਰੀਆਂ ਅਰਜ਼ੀਆਂ ਸਿਰਫ਼ ਆਨਲਾਈਨ ਹੀ ਸਵੀਕਾਰ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, PRTC ਕਾਮਿਆਂ ਨੇ ਕਰ 'ਤਾ ਵੱਡਾ ਐਲਾਨ

ਯੂ. ਜੀ. ਕੋਰਸਾਂ ਲਈ ਫ਼ੀਸ 7,500 ਪ੍ਰਤੀ ਸਮੈਸਟਰ ਤੇ ਪੀ. ਜੀ. ਅਤੇ ਪੇਸ਼ੇਵਰ ਕੋਰਸਾਂ ਲਈ 15,000 ਪ੍ਰਤੀ ਸਮੈਸਟਰ ਨਿਰਧਾਰਤ ਕੀਤੀ ਗਈ ਹੈ। ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਵਿਦਿਆਰਥੀਆਂ ਨੂੰ 50 ਪ੍ਰਤੀਸ਼ਤ ਫ਼ੀਸ ਦੀ ਛੋਟ ਦਿੱਤੀ ਜਾਵੇਗੀ। ਪ੍ਰੀਖਿਆ ਸਿਰਫ਼ ਆਫਲਾਈਨ ਹੀ ਲਈ ਜਾਵੇਗੀ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਯੂਨੀਵਰਸਿਟੀ ਦੀ ਵੈੱਬਸਾਈਟ ’ਤੇ ਉਪਲੱਬਧ ‘ਗੋਲਡਨ ਚਾਂਸ’ ਲਿੰਕ, ਨੋਟਿਸ ਬੋਰਡ, ਯੂ. ਜੀ. ਅਤੇ ਪੀ. ਜੀ. ’ਚ ਉਪਲੱਬਧ ‘ਗੋਲਡਨ ਚਾਂਸ’ ਸਿਲੇਬਸ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਲੇਬਸ ਦਾ ਅਧਿਐਨ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 

  • Students
  • Panjab University
  • Golden Chance
  • Exam 2026
  • Online Applications
  • UG Courses
  • Exam Fee
  • ਵਿਦਿਆਰਥੀ
  • ਪੰਜਾਬ ਯੂਨੀਵਰਸਿਟੀ
  • ਗੋਲਡਨ ਚਾਂਸ
  • ਪ੍ਰੀਖਿਆ 2026
  • ਆਨਲਾਈਨ ਅਰਜ਼ੀਆਂ
  • ਯੂਜੀ ਕੋਰਸ
  • ਪ੍ਰੀਖਿਆ ਫ਼ੀਸ

ਟੋਲ ਪਲਾਜ਼ਾ ’ਤੇ ਵਾਹਨ ਚਾਲਕਾਂ ਤੋਂ ਨਾਜਾਇਜ਼ ਵਸੂਲੀ ਸਬੰਧੀ ਪੁਲਸ ਵੱਲੋਂ ਜਾਂਚ ਸ਼ੁਰੂ, ਮੁਲਾਜ਼ਮਾਂ ਤੋਂ ਵੀ ਹੋ ਰਹੀ ਪੁੱਛਗਿੱਛ

NEXT STORY

Stories You May Like

  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • smart lockdown
    ਹੁਣ ਲੱਗਣ ਜਾ ਰਿਹੈ 'Smart Lockdown' ! ਗੁਆਂਢੀ ਮੁਲਕ ਦੀ ਸਰਕਾਰ ਨੇ ਖਿੱਚ ਲਈ ਤਿਆਰੀ
  • anupam kher receives commendation from georgia governor
    "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ ਮਿਲਿਆ ਖਾਸ ਸਨਮਾਨ
  • bank closed
    28 ਤਾਰੀਖ਼ ਤੋਂ ਸਾਰੇ ਨੈਸ਼ਨਲਾਈਜ਼ਡ ਬੈਂਕਾਂ ਦਾ ਕੰਮ 3 ਦਿਨ ਲਈ ਬੰਦ ਰਹੇਗਾ
  • afghan medical students
    ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ
  • students education
    ਵਿਦਿਆਰਥੀਆਂ ਨੂੰ ਵਿੱਤੀ ਮੈਨੇਜਮੈਂਟ ਦੀ ਸਿੱਖਿਆ ਦੇਣਾ ਜ਼ਰੂਰੀ
  • yash chopra foundation awards scholarships to 11 students
    ਯਸ਼ ਚੋਪੜਾ ਫਾਊਂਡੇਸ਼ਨ ਨੇ 11 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +