ਮੋਹਾਲੀ (ਨਿਆਮੀਆਂ) : ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਸਕੀਮ ਤਹਿਤ ਸਾਲ 2023-24 ਦੌਰਾਨ ਜਿਹੜੇ ਵਿਦਿਆਰਥੀ ਪੋਰਟਲ ’ਤੇ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਸਰਕਾਰ ਵਲੋਂ ਉਨ੍ਹਾਂ ਵਿਦਿਆਰਥੀਆਂ ਨੂੰ ਆਖ਼ਰੀ ਮੌਕਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੋਹਾਲੀ 'ਚ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, ਵਿਦੇਸ਼ੀਆਂ ਨੂੰ ਇੰਝ ਠੱਗਦਾ ਸੀ ਗਿਰੋਹ (ਵੀਡੀਓ)
ਸਰਕਾਰ ਵਲੋਂ ਇਸ ਸਬੰਧੀ ਪੋਰਟਲ 30 ਜੂਨ ਤੱਕ ਖੋਲ੍ਹਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਵਾਂਝੇ ਰਹਿ ਚੁੱਕੇ ਵਿਦਿਆਰਥੀ ਇਸ ਪੋਰਟਲ ’ਤੇ ਅਪਲਾਈ ਕਰ ਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ।
ਇਹ ਵੀ ਪੜ੍ਹੋ : ਪੰਜਾਬ 'ਚ ਮਾਨਸੂਨ ਦੀ ਐਂਟਰੀ! ਭਾਰੀ ਮੀਂਹ ਦਾ ਅਲਰਟ ਜਾਰੀ, ਕਾਲੇ ਬੱਦਲਾਂ ਨੇ ਘੇਰਿਆ ਆਸਮਾਨ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਸ ਬਾਬਤ ਵੱਧ ਤੋਂ ਵੱਧ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿੱਦਿਆਰਥੀ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CBI ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਮਾਨ ਦਾ ਬਿਆਨ
NEXT STORY