Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    8:45:43 AM

  • punjab bjp  new in charge amit shah

    ਪੰਜਾਬ ਭਾਜਪਾ ਨੂੰ 20 ਜੁਲਾਈ ਤੱਕ ਮਿਲ ਜਾਵੇਗਾ ਨਵਾਂ...

  • flood patalganga river 3000 gas cylinders

    ਭਾਰੀ ਮੀਂਹ ਨੇ ਮਚਾ 'ਤੀ ਤਬਾਹੀ, ਹੜ੍ਹ ਕਾਰਨ...

  • mamata banerjee 3 people  slapped  rally

    ਮਮਤਾ ਬੈਨਰਜੀ ਨੇ ਘਰ ਦੇ ਬਾਹਰ 3 ਲੋਕਾਂ ਨੂੰ ਮਾਰਿਆ...

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana
  • ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ, 10ਵੀਂ ’ਚ ਟਾਪਰ ਬਣੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ

MALWA News Punjabi(ਮਾਲਵਾ)

ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ, 10ਵੀਂ ’ਚ ਟਾਪਰ ਬਣੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ

  • Updated: 28 May, 2023 10:26 AM
Ludhiana
students of government schools became toppers in 10th
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : 10 ਮਾਰਚ 2022 ਨੂੰ ਜਦੋਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ’ਚ ਆਈ ਸੀ ਤਾਂ ਉਸ ਸਮੇਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ’ਚ ਕਰੀਬ 1 ਮਹੀਨੇ ਦਾ ਹੀ ਸਮਾਂ ਬਚਿਆ ਸੀ। ਇੰਨੇ ਘੱਟ ਸਮੇਂ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਵੀ ਸਰਕਾਰੀ ਸਕੂਲਾਂ ਵਿਚ ਸੁਧਾਰ ਲਈ ਕੋਈ ਯੋਜਨਾ ਲਿਆਉਣ ਮੁਮਕਿਨ ਨਹੀਂ ਸੀ ਪਰ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਜਿਸ ਤਰ੍ਹਾਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਨਾਲ ਲੁਧਿਆਣਾ ਦੇ ਇਕ ਰਿਜ਼ੋਰਟ ’ਚ ਮੀਟਿੰਗ ਕਰ ਕੇ ਉਨ੍ਹਾਂ ਦੀ ਹੌਂਸਲਾ-ਅਫਜ਼ਾਈ ਕੀਤੀ, ਉਸ ਤੋਂ ਨਵੀਂ ਸਰਕਾਰ ਦਾ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਤੀ ਵਿਜ਼ਨ ਹਰ ਕਿਸੇ ਨੂੰ ਨਜ਼ਰ ਆ ਗਿਆ ਸੀ।

ਇਹ ਵੀ ਪੜ੍ਹੋ- 10ਵੀਂ ਬੋਰਡ ਦੇ ਨਤੀਜਿਆਂ ਤੋਂ ਸਾਹਮਣੇ ਆਏ ਚਿੰਤਾਜਨਕ ਰੁਝਾਨ, ਪੰਜਾਬ 'ਚ ਹੀ 'ਪਰਾਈ' ਹੋਈ ਪੰਜਾਬੀ

ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਭਰੋਸਾ ਬਹਾਲ ਕਰਨ ਅਤੇ ਸਕੂਲ ਮੁਖੀਆਂ ਨੂੰ ਮੋਟੀਵੇਟ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਨੇ ਬੀਤੇ ਕਰੀਬ 1 ਸਾਲ ’ਚ ਜੋ ਯੋਜਨਾਵਾਂ ਸ਼ੁਰੂ ਕੀਤੀਆਂ, ਉਸ ਦਾ ਪਹਿਲਾ ਨਤੀਜਾ ਪੀ. ਐੱਸ. ਈ. ਬੀ. ਵੱਲੋਂ ਐਲਾਨੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਦੇ ਰੂਪ ’ਚ ਸਾਹਮਣੇ ਆਇਆ ਹੈ। ਅਜਿਹਾ ਸ਼ਾਇਦ ਪਹਿਲੀ ਵਾਰ ਹੀ ਹੋਇਆ ਹੈ ਕਿ ਸੂਬੇ ਦੇ ਵੱਖ-ਵੱਖ 14 ਜ਼ਿਲ੍ਹੇ ਅਜਿਹੇ ਹਨ, ਜਿਨ੍ਹਾਂ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਲ ਹੀ ਨਹੀਂ ਸਗੋਂ ਜ਼ਿਲ੍ਹੇ ’ਚ ਟਾਪ ਕਰ ਕੇ ਸਰਕਾਰੀ ਸਕੂਲਾਂ ’ਚ ਮਿਲਣੀ ਸ਼ੁਰੂ ਹੋਈ ਕੁਆਲਿਟੀ ਭਰਪੂਰ ਸਿੱਖਿਆ ਦੇ ਸਰਕਾਰੀ ਦਾਅਵਿਆਂ ’ਤੇ ਆਪਣੀ ਸਫ਼ਲਤਾ ਨਾਲ ਮੋਹਰ ਲਾ ਦਿੱਤੀ ਹੈ। ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਪਰਫਾਰਮੈਂਸ ਨੇ ਪਿਛਲੇ ਕਈ ਸਾਲਾਂ ’ਚ ਸਰਕਾਰੀ ਸਕੂਲਾਂ ਦੇ ਨਤੀਜਿਆਂ ਬਾਰੇ ਬਣੀ ਲੋਕਾਂ ਦੀ ਆਮ ਧਾਰਨਾ ਨੂੰ ਵੀ ਬਦਲਣ ਦਾ ਕੰਮ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦੀ ਇੱਕ ਹੋਰ ਵੱਡੀ ਪ੍ਰਾਪਤੀ, ਲੋਕਾਂ ਦੀ ਸਹੂਲਤ ਲਈ ਦਿੱਤੇ ਇਹ ਆਦੇਸ਼

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪ੍ਰੀਖਿਆਵਾਂ ਤੋਂ ਕੁਝ ਸਮਾਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਦਿਆਰਥੀਆਂ ਦਾ ਬਿਹਤਰ ਨਤੀਜਾ ਲਿਆਉਣ ਲਈ ਸ਼ੁਰੂ ਕੀਤੀ ਮਿਸ਼ਨ 100 ਪਰਸੈਂਟ ਗਿਵ ਯੂਅਰ ਬੈਸਟ ਮੁਹਿੰਮ ਨੇ ਵੀ ਅਧਿਆਪਕਾਂ ਨੂੰ ਕਾਫ਼ੀ ਮੋਟੀਵੇਟ ਕੀਤਾ। ਮੰਤਰੀ ਵੱਲੋਂ ਲਈਆਂ ਜਾਣ ਵਾਲੀਆਂ ਮੀਟਿੰਗਾਂ ’ਚ ਵੀ ਲਗਾਤਾਰ ਸਟੱਡੀ ’ਤੇ ਫੋਕਸ ਕੀਤਾ ਗਿਆ, ਜਿਸ ਨਾਲ ਅਧਿਆਪਕਾਂ ਨੇ ਐਕਸਟ੍ਰਾ ਕਲਾਸਾਂ ਲਾ ਕੇ ਛੁੱਟੀਆਂ ਵਿਚ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਈ। ਅੱਜ ਜੇਕਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਟਾਪਰ ਆਉਣ ਦਾ ਇਤਿਹਾਸ ਰਚਿਆ ਹੈ ਤਾਂ ਇਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਬੈਂਸ ਦੀਆਂ ਯੋਜਨਾਵਾਂ ਦਾ ਵੀ ਬਹੁਤ ਯੋਗਦਾਨ ਹੈ।

ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਸਫ਼ਲਤਾ ਨੇ ਲਾਏ ਸਕੂਲ ਦੇ ਨਾਂ ਨੂੰ ਚਾਰ ਚੰਨ

ਗੱਲ ਜੇਕਰ ਜ਼ਿਲ੍ਹੇ ਦੇ ਟਾਪ ਆਕ ਕੇ ਸਰਕਾਰੀ ਸਕੂਲਾਂ ਦੇ ਨਾਮ ਨੂੰ ਚਾਰ ਚੰਨ ਲਾਉਣ ਵਾਲੇ ਹੋਣਹਾਰ ਵਿਦਿਆਰਥੀਆਂ ਦੀ ਕਰੀਏ ਤਾਂ ਇਨ੍ਹਾਂ ’ਚ ਲੁਧਿਆਣਾ ਦੇ ਅਜੀਤਸਰ ਸਰਕਾਰੀ ਗਰਲਜ਼ ਸੀ. ਸੈ. ਸਕੂਲ ਰਾਏਕੋਟ ਦੀ ਵਿਦਿਆਰਥਣ ਕਿਰਨਜੀਤ ਕੌਰ ਨੇ 650 ’ਚੋਂ 643 ਅੰਕ ਲੈ ਕੇ ਜ਼ਿਲ੍ਹੇ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ ਜਦਕਿ ਮਾਨਸਾ ਦੇ ਸਰਕਾਰੀ ਹਾਈ ਸਕੂਲ ਮੰਡਾਲੀ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ 646 ਅੰਕ, ਮੌੜ ਮੰਡੀ ਦੇ ਸਰਕਾਰੀ ਸੀ. ਸੈ. ਸਕੂਲ ਦੀ ਦੀਪਿਕਾ ਨੇ 640 ਅੰਕ, ਰਾਮਪੁਰਾ ਫੂਲ ਦੇ ਸਰਕਾਰੀ ਸੀ. ਸੈ. ਸਕੂਲ ਦੀ ਪ੍ਰਿਯੰਕਾ ਨੇ 633 ਅੰਕ, ਸੰਗਰੂਰ ਦੇ ਸਰਕਾਰੀ ਗਰਲਜ਼ ਸੀ. ਸੈ. ਸਕੂਲ ਭਵਾਨੀਗੜ੍ਹ ਦੀ ਵਿਦਿਆਰਥਣ ਜਸਮੀਤ ਕੌਰ ਨੇ 644, ਫਿਰੋਜ਼ਪੁਰ ਦੇ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀ. ਸੈ. ਸਕੂਲ ਦੀ ਜਿਆ ਨੇ 638 ਅੰਕ, ਫਾਜ਼ਿਲਕਾ ਦੇ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਦੀ ਸਪਨਾ ਨੇ 640 ਅੰਕ, ਹੁਸ਼ਿਆਰਪੁਰ ਦੇ ਸਰਕਾਰੀ ਮਾਡਲ ਹਾਈ ਸਕੂਲ ਸੈਕਟਰ-2, ਤਲਵਾੜਾ ਦੀ ਅੰਕਿਤਾ ਨੇ 98.46 ਫੀਸਦੀ, ਕਪੂਰਥਲਾ ਦੇ ਸਰਕਾਰੀ ਸੀ. ਸੈ. ਸਕੂਲ ਖੇੜਾ ਦੋਨਾ ਦੀ ਨਿਸ਼ਾ ਰਾਣੀ ਨੇ 98.46 ਫੀਸਦੀ, ਮੋਗਾ ਦੇ ਸਰਕਾਰੀ ਸੀ. ਸੈ. ਸਕੂਲ ਬਧਨੀ ਕਲਾਂ ਦੀ ਜਸਵੀਨ ਕੌਰ ਨੇ 639, ਪਟਿਆਲਾ ਦੇ ਸਰਕਾਰੀ ਸੀ. ਸੈ. ਸਕੂਲ ਮਾਡਲ ਟਾਊਨ ਦੀ ਸੰਜਨਾ ਕੁਮਾਰੀ ਨੇ 643, ਬਰਨਾਲਾ ਦੇ ਤਪਾ ਮੰਡੀ ਦੇ ਸਰਕਾਰੀ ਗਰਲਜ਼ ਸਕੂਲ ਦਰਾਜ ਦੀ ਵਿਦਿਆਰਥਣ ਅਮਨਦੀਪ ਕੌਰ ਨੇ 634, ਗੁਰਦਾਸਪੁਰ ਦੇ ਸ਼ਹੀਦ ਸਿਪਾਹੀ ਗੁਰਖਬਸ਼ ਸਿੰਘ ਸਰਕਾਰੀ ਸਕੂਲ ਨੈਨੋਕੇਟ ਦੇ ਅਭਿਸ਼ੇਕ ਨੇ 639, ਅਬੋਹਰ ਵਿਚ ਸਰਕਾਰੀ ਮਾਡਲ ਹਾਈ ਸਕੂਲ ਦੀ ਮੁਸਕਾਨ ਨੇ 639, ਅੰਕਾਂ ਦੇ ਨਾਲ ਆਪਣੇ-ਆਪਣੇ ਸ਼ਹਿਰਾਂ ’ਚ ਟਾਪ ਕੀਤਾ।

ਕਈ ਜ਼ਿਲ੍ਹਿਆਂ ਤੋਂ ਨਿਕਲੇ ਸੈਕਿੰਡ ਟਾਪਰ ਵੀ

ਇਹੀ ਨਹੀਂ ਜਲੰਧਰ ਦੇ ਸਰਕਾਰੀ ਸੀ. ਸੈ. ਸਕੂਲ ਰੰਧਾਵਾ ਮਸੰਦਾਂ ਦੀ ਖਵਾਹਿਸ਼ ਨੇ 640 ਅੰਕ, ਅੰਮ੍ਰਿਤਸਰ ਦੇ ਕੋਟ ਬਾਬਾ ਦੀਪ ਸਿੰਘ ਸਰਕਾਰੀ ਸਕੂਲ ਦੀ ਵਿਦਿਆਰਥਣ ਪਰੀ ਨੇ 639 ਅੰਕ, ਫਾਜ਼ਿਲਕਾ ਦੇ ਸਰਕਾਰੀ ਸੀ. ਸੈ. ਸਕੂਲ ਖਲੇਰ ਖਾਨਾਪੁਰ ਦੀ ਅੰਕਿਤਾ ਨੇ 98.15 ਫੀਸਦੀ ਅੰਕ, ਸਰਕਾਰੀ ਸੀ. ਸੈ. ਸਕੂਲ ਖੈੜਾ ਦੋਨਾ ਦੀ ਸ਼ੁਭਰੀਤ, ਸਰਕਾਰੀ ਸਕੂਲ ਹਮੀਰਾ ਦੀ ਮਨੁਪ੍ਰੀਤ ਨੇ ਸਾਂਝੇ ਤੌਰ ’ਤੇ 97.85, ਸਰਕਾਰੀ ਹਾਈ ਸਕੂਲ ਸੰਧੂ ਚੱਟਾ ਦੀ ਸੁਖਮਨ ਕੌਰ ਨੇ 97.85 ਫੀਸਦੀ ਅੰਕਾਂ ਦੇ ਨਾਲ ਸ਼ਹਿਰ ’ਚ ਦੂਜਾ ਸਥਾਨ ਹਾਸਲ ਕੀਤਾ। ਮੋਗਾ ਦੇ ਬਧਨੀ ਕਲਾਂ ਦੇ ਸਰਕਾਰੀ ਸੀ. ਸੈ. ਸਕੂਲ ਕੈਲਾਂ ਦੀ ਸਨੇਹਾ ਨੇ 638, ਸਰਕਾਰੀ ਸੀ. ਸੈ. ਸਕੂਲ ਲੰਘਿਆਣਾ ਖੁਰਦ ਦੀ ਏਕਮਵੀਰ ਨੇ 637 ਅੰਕ ਲੈ ਕੇ ਜ਼ਿਲੇ ’ਚ ਲੜੀਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

  • Punjab School Education Board
  • 10th result
  • government schools
  • Students
  • toppers
  • ਪੰਜਾਬ ਸਕੂਲ ਸਿੱਖਿਆ ਬੋਰਡ
  • 10ਵੀਂ ਦਾ ਨਤੀਜਾ
  • ਸਰਕਾਰੀ ਸਕੂਲ
  • ਵਿਦਿਆਰਥੀ
  • ਟਾਪਰ

ਔਰਤਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਲਿਜਾਣ ਦੀਆਂ ਘਟਨਾਵਾਂ ’ਚ ਪੰਜਾਬ ਪੁਲਸ ਤੁਰੰਤ ਦਰਜ ਕਰੇਗੀ ਕੇਸ

NEXT STORY

Stories You May Like

  • government schools children speak french
    ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ
  • punjab schools power cut school students
    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
  • government holiday in punjab on monday
    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
  • government offices time changed
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਇਸ ਤਾਰੀਖ਼ ਤੋਂ ਲਾਗੂ ਹੋਣਗੇ ਹੁਕਮ
  • online registration date extended for class 11 admissions in government schools
    ਸਰਕਾਰੀ ਸਕੂਲਾਂ ’ਚ 11ਵੀਂ ਜਮਾਤ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ ਵਧੀ
  • punjab schools summer holidays
    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ ਵਧਾਉਣ ਦੀ ਮੰਗ
  • schools  sting energy drink  maharashtra government  sales ban
    ਸਕੂਲਾਂ ਦੇ 500 ਮੀਟਰ ਦਾਇਰੇ 'ਚ ਨਹੀਂ ਵਿਕੇਗਾ 'Sting', ਮਹਾਰਾਸ਼ਟਰ ਸਰਕਾਰ ਦਾ ਵੱਡਾ ਫੈਸਲਾ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • punjab bjp  kewal singh dhillon
      ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ...
    • 2 car occupants arrested with 15 boxes of illicit liquor
      15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਰ ਸਵਾਰ ਗ੍ਰਿਫ਼ਤਾਰ
    • ravneet bittu on satluj
      'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ...
    • bhupesh baghel gave a big warning to congress leaders
      'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ...
    • dead body of a person  unidentified body
      ਪਿੰਡ ਇੰਦਗੜ੍ਹ ਦੇ ਸੂਏ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
    • senior leaders of punjab will attend important bjp meeting
      ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ
    • big regarding government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ...
    • fir in ludhiana
      ਪਾਰਕਿੰਗ ਵਿਵਾਦ ਮਗਰੋਂ ਗੋਲ਼ੀਆਂ ਚਲਾਉਣ ਵਾਲੇ ਖ਼ਿਲਾਫ਼ 18 ਦਿਨਾਂ ਬਾਅਦ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +