Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    10:18:23 AM

  • punjab  speeding car  3 kanwaris

    ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ...

  • car incident colombia oath taking ceremony

    ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ...

  • helicopter crash fire brazil

    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੋਣਹਾਰ ਵਿਦਿਆਰਥੀ ਇਝ ਕਰ ਸਕਦੇ ਹਨ ਸਕਾਲਰਸ਼ਿਪ ਲਈ ਅਪਲਾਈ

PUNJAB News Punjabi(ਪੰਜਾਬ)

ਹੋਣਹਾਰ ਵਿਦਿਆਰਥੀ ਇਝ ਕਰ ਸਕਦੇ ਹਨ ਸਕਾਲਰਸ਼ਿਪ ਲਈ ਅਪਲਾਈ

  • Edited By Rajwinder Kaur,
  • Updated: 02 May, 2019 05:26 PM
Jalandhar
students scholarships apply
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਹੋਣਹਾਰ ਵਿਦਿਆਰਥੀਆਂ ਦੇ ਭਵਿੱਖ 'ਚ ਸਿੱਖਿਆ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਬਡੀ ਫਾਰ ਸਟੱਡੀ ਵਲੋਂ 'ਜਗ ਬਾਣੀ' ਦੇ ਸਹਿਯੋਗ ਨਾਲ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਪਰਿਵਾਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਕਈ ਹੋਣਹਾਰ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ। ਅਜਿਹੇ ਵਿਦਿਆਰਥੀਆਂ ਨੂੰ ਹੱਲਾ-ਸ਼੍ਰੇਰੀ ਦੇਣ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਬਡੀ ਫਾਰ ਸਟੱਡੀ ਵਲੋਂ ਕਈ ਤਰ੍ਹਾਂ ਦੇ ਕੋਰਸ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਦਾ ਵਿਦਿਆਰਥੀ ਲਾਭ ਲੈ ਸਕਦੇ ਹਨ। ਇਨ੍ਹਾਂ ਕੋਰਸਾਂ ਦੇ ਤਹਿਤ ਵਿਦਿਆਰਥੀਆਂ ਨੂੰ ਵਜੀਫੇ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਪੜ੍ਹਾਈ 'ਚ ਆਉਣ ਵਾਲੇ ਖਰਚ ਲਈ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆ ਸਕੇ।

1.  
ਪੱਧਰ: ਰਾਸ਼ਟਰੀ ਪੱਧਰ
ਸਕਾਲਰਸ਼ਿਪ: ਐੱਚਡੀਐੱਫਸੀ ਬੈਂਕ ਐਜੂਕੇਸ਼ਨਲ ਕ੍ਰਾਈਸਿਸ ਸਕਾਲਰਸ਼ਿਪ ਸਪੋਰਟ 2019
ਬਿਓਰਾ: ਐੱਚਡੀਐੱਫਸੀ ਬੈਂਕ ਦੇਸ਼ ਦੇ ਅਜਿਹੇ ਹੋਣਹਾਰ ਤੇ ਵਿੱਤੀ ਤੌਰ 'ਤੇ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰ ਰਿਹਾ ਹੈ, ਜੋ ਕਿਸੇ ਵੀ ਪਰਿਵਾਰਕ ਸੰਕਟ ਦੇ ਚੱਲਦਿਆਂ ਆਪਣੀ ਸਿੱਖਿਆ ਨੂੰ ਅੱਧ-ਵਿਚਾਲੇ ਛੱਡਣ ਲਈ ਮਜਬੂਰ ਹਨ। ਸਕੂਲਾਂ ਅਤੇ ਕਾਲਜਾਂ ਵਿੱਚੋਂ ਵਿਦਿਆਰਥੀਆਂ ਜਾ ਡਰਾਪ-ਆਊਟ ਰੇਸ਼ੋ ਘੱਟ ਕਰਨਾ ਇਸ ਯੋਜਨਾ ਦਾ ਮੁੱਖ ਉਦੇਸ਼ ਹੈ।
ਯੋਗਤਾ: ਛੇਵੀਂ ਤੋਂ ਬਾਰ੍ਹਵੀਂ ਕਲਾਸ ਦੇ ਹੋਣਹਾਰ ਵਿਦਿਆਰਥੀ, ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਪੀਐੱਚਡੀ, ਆਈਟੀਆਈ, ਡਿਪਲੋਮਾ ਜਾਂ ਪਾਲੀਟੈਕਨਿਕ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀ, ਜੋ ਅਨਾਥ ਹਨ, ਵਿਸ਼ੇਸ਼ ਚੁਣੌਤੀਆਂ ਵਾਲੇ ਹਨ, ਜਿਸ ਦੇ ਮਾਤਾ-ਪਿਤਾ ਵਿਚੋਂ ਕੋਈ ਇਕ ਹੀ ਹੈ ਜਾਂ ਪਰਿਵਾਰ ਵਿਚ ਕਮਾਉਣ ਵਾਲੇ ਨੂੰ ਜਾਨਲੇਵਾ ਬਿਮਾਰੀ ਹੈ, ਉਨ੍ਹਾਂ ਦੀ ਨੌਕਰੀ ਚਲੀ ਗਈ ਹੈ, ਬਿਜ਼ਨਸ ਠੱਪ ਹੋ ਗਿਆ ਹੋਵੇ, ਪਿਛਲੇ ਤਿੰਨ ਸਾਲ ਜਾਂ ਇਸ ਤੋਂ ਘੱਟ ਸਮੇਂ ਵਿਚ ਕਮਾਉਣ ਵਾਲੇ ਪਰਿਵਾਰਕ ਮੈਂਬਰ ਦੀ ਮੌਤ ਹੋ ਗਈ ਹੋਵੇ, ਅਜਿਹੇ ਵਿਦਿਆਰਥੀ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ।
ਵਜ਼ੀਫ਼ਾ/ਲਾਭ: 10,000 ਰੁਪਏ ਸਾਲਾਨਾ ਤਕ ਦੀ ਸਕੂਲ ਫੀਸ ਅਤੇ 25,000 ਰੁਪਏ ਸਾਲਾਨਾ ਤਕ ਦੀ ਫੀਸ ਗ੍ਰੈਜੂਏਸ਼ਨ, ਪੀਜੀ, ਆਈਟੀਆਈ, ਡਿਪਲੋਮਾ, ਪਾਲੀਟੈਕਨਿਕ ਦੇ ਵਿਦਿਆਰਥੀਆਂ ਦੀਆਂ ਸੰਸਥਾਵਾਂ ਨੂੰ ਸਿੱਧੇ ਤੌਰ 'ਤੇ ਅਦਾ ਕੀਤੀ ਜਾਵੇਗੀ।
ਆਖ਼ਰੀ ਤਰੀਕ: 15 ਜੂਨ, 2019
ਕਿਵੇਂ ਕਰੀਏ ਅਪਲਾਈ: ਆਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ।
ਅਪਲਾਈ ਕਰਨ ਲਈ ਲਿੰਕ http://www.b4s.in/bani/HEC6 

 

2.  
ਪੱਧਰ: ਰਾਸ਼ਟਰੀ ਪੱਧਰ
ਸਕਾਲਰਸ਼ਿਪ: ਜੀਈਵੀ ਮੈਮੋਰੀਅਲ ਮੈਰਿਟ ਸਕਾਲਰਸ਼ਿਪ 2019 ਫਾਰ ਲਾਅ ਸਟੂਡੈਂਟ
ਬਿਓਰਾ: ਡਾ. ਗ਼ੁਲਾਮ ਈ. ਵਾਹਨਵਤੀ ਸਕਾਲਰਸ਼ਿਪ ਫੰਡ ਦੁਆਰਾ ਅਜਿਹੇ ਭਾਰਤੀ ਵਿਦਿਆਰਥੀਆਂ ਨੂੰ, ਜੋ ਲਾਅ ਡਿਗਰੀ ਪ੍ਰੋਗਰਾਮ ਦੇ ਕਿਸੇ ਵੀ ਸਾਲ ਦੀ ਸਿੱਖਿਆ ਪ੍ਰਾਪਤ ਕਰ ਰਹੇ ਹਨ, ਉਨ੍ਹਾਂ ਨੂੰ ਉਕਤ ਸਕਾਲਰਸ਼ਿਪ ਮੁਹੱਈਆ ਕਰਵਾਈ ਜਾ ਰਹੀ ਹੈ। ਜਿਸ ਦੇ ਤਹਿਤ ਹੋਣਹਾਰ ਵਿਦਿਆਰਥੀ ਨੂੰ ਪ੍ਰਮੁੱਖ ਲਾਅ ਸੰਸਥਾਵਾਂ ਤੋਂ ਕਾਨੂੰਨੀ ਸਿੱਖਿਆ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਸਮੇਤ ਟ੍ਰੇਨਿੰਗ ਅਤੇ ਮੈਂਟਰਸ਼ਿਪ ਦਾ ਲਾਭ ਪ੍ਰਾਪਤ ਹੋਵੇਗਾ।
ਯੋਗਤਾ: ਉਮੀਦਵਾਰ ਮਾਨਤਾ ਪ੍ਰਾਪਤ ਭਾਰਤੀ ਲਾਅ ਇੰਸਟੀਚਿਊਟ ਤੋਂ ਐੱਲਐੱਲਬੀ/ਐੱਲਐੱਲਐੱਮ ਦੇ ਕਿਸੇ ਵੀ ਸਾਲ ਦੀ ਸਿੱਖਿਆ ਪ੍ਰਾਪਤ ਕਰ ਰਿਹਾ ਹੋਵੇ ਜਾਂ 2019 ਵਿਚ ਸੀਐੱਲਏਟੀ/ਐੱਲਐੱਸਏਟੀ/ਏਆਈਐੱਲਈਟੀ ਜਾਂ ਕੋਈ ਹੋਰ ਲਾਅ ਐਂਟਰੈਂਸ ਐਗਜ਼ਾਮ ਪਾਸ ਕੀਤਾ ਹੋਵੇ ਜਾਂ ਉਸ ਦੇ ਲਈ ਅਪਲਾਈ ਕੀਤਾ ਹੋਵੇ। 10ਵੀਂ ਅਤੇ 12ਵੀਂ ਕਲਾਸ ਵਿਚ 60 ਫ਼ੀਸਦੀ ਅੰਕ ਹੋਣ ਅਤੇ ਸਾਲਾਨਾ ਪਰਿਵਾਰਕ ਆਮਦਨ 10 ਲੱਖ ਰੁਪਏ ਤੋਂ ਜ਼ਿਆਦਾ ਨਾ ਹੋਵੇ, ਉਹ ਅਪਲਾਈ ਕਰਨ ਦੇ ਯੋਗ ਹਨ।
ਵਜ਼ੀਫ਼ਾ/ਲਾਭ: ਚੁਣੇ ਗਏ ਵਿਦਿਆਰਥੀ ਨੂੰ ਟਿਊਸ਼ਨ ਫੀਸ ਅਤੇ ਹੋਰ ਵਿੱਦਿਅਕ ਖ਼ਰਚਿਆਂ ਲਈ 50 ਹਜ਼ਾਰ ਤੋਂ ਲੈ ਕੇ ਦੋ ਲੱਖ ਰੁਪਏ ਤਕ ਦੀ ਰਕਮ ਹਰ ਸਾਲ ਪ੍ਰਾਪਤ ਹੋਵੇਗੀ। ਮੈਂਟਰਸ਼ਿਪ ਪ੍ਰੋਗਰਾਮ ਤਹਿਤ ਭਾਰਤੀ ਨਿਆਂਪਾਲਿਕਾ ਦੇ ਨਾਲ ਵਿਚਾਰ ਵਟਾਂਦਰਾ ਕਰਨ ਦਾ ਮੌਕਾ ਵੀ ਪ੍ਰਾਪਤ ਹੋਵੇਗਾ।
ਆਖ਼ਰੀ ਤਰੀਕ: 31 ਮਈ, 2019
ਕਿਵੇਂ ਕਰੀਏ ਅਪਲਾਈ: ਚਾਹਵਾਨ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਪਲਾਈ ਕਰਨ ਲਈ ਲਿੰਕ http://www.b4s.in/bani/GMM2 

 

3.  
ਪੱਧਰ:  ਰਾਸ਼ਟਰੀ ਪੱਧਰ
ਸਕਾਲਰਸ਼ਿਪ:  ਨਰਸਿੰਗ ਸਕਾਲਰਸ਼ਿਪ ਫਾਰ ਗਰਲਜ਼, ਸਸਾਕਾਵਾ ਇੰਡੀਆ ਲੈਪਰੋਸੀ ਫਾਊਂਡੇਸ਼ਨ 2019   
ਬਿਓਰਾ: ਫਿਜ਼ਿਕਸ, ਕੈਮਿਸਟਰੀ, ਬਾਇਓਲੋਜੀ ਅਤੇ ਅੰਗਰੇਜ਼ੀ ਵਿਸ਼ੇ ਨਾਲ 12ਵੀਂ ਪਾਸ ਭਾਰਤੀ ਵਿਦਿਆਰਥਣਾਂ, ਜੋ ਇੰਡੀਅਨ ਨਰਸਿੰਗ ਕੌਂਸਲ ਦੁਆਰਾ ਮਾਨਤਾ ਪ੍ਰਾਪਤ ਸੰਸਥਾ ਤੋਂ ਬੀਐੱਸਸੀ ਨਰਸਿੰਗ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦੀਆਂ ਹੋਣ, ਉਹ ਉਕਤ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੀਆਂ ਹਨ।
ਯੋਗਤਾ: ਉਮੀਦਵਾਰ ਵਿੱਦਿਅਕ ਸੈਸ਼ਨ 2019-20 ਵਿਚ ਬੀਐੱਸਸੀ ਨਰਸਿੰਗ ਡਿਗਰੀ ਪ੍ਰੋਗਰਾਮ ਦੇ ਪਹਿਲੇ ਸਾਲ 'ਚ ਪੜ੍ਹ ਰਹੀ ਹੋਵੇ। ਉਮੀਦਵਾਰ ਦੀ ਉਮਰ ਅਪਲਾਈ ਕਰਨ ਸਮੇਂ 17 ਸਾਲ ਤੋਂ ਘੱਟ ਨਾ ਹੋਵੇ। ਉਸ ਦੇ ਮਾਤਾ-ਪਿਤਾ ਵਿਚੋਂ ਕੋਈ ਵੀ ਲੈਪਰੋਸੀ (ਕੁਸ਼ਟ ਰੋਗ) ਤੋਂ ਗ੍ਰਸਤ ਹੋਵੇ ਅਤੇ ਲੈਪਰੋਸੀ ਕਾਲੋਨੀ 'ਚ ਰਹਿ ਰਹੇ ਹੋਣ।
ਵਜ਼ੀਫ਼ਾ/ਲਾਭ: ਟਿਊਸ਼ਨ ਫੀਸ, ਐਡਮਿਸ਼ਨ ਫੀਸ, ਰਿਹਾਇਸ਼ ਅਤੇ ਭੋਜਨ ਲਈ ਹਰ ਸਾਲ 88,000 ਰੁਪਏ ਤਕ ਦੀ ਰਾਸ਼ੀ ਅਤੇ ਹੋਰਨਾਂ ਖ਼ਰਚਿਆਂ ਲਈ 1,000 ਰੁਪਏ ਦਾ ਮਹੀਨੇਵਾਰ ਭੱਤਾ ਪ੍ਰਾਪਤ ਹੋਵੇਗਾ।
ਆਖ਼ਰੀ ਤਰੀਕ: 31 ਮਈ, 2019
ਕਿਵੇਂ ਕਰੀਏ ਅਪਲਾਈ: ਇਸ ਸਕਾਲਰਸ਼ਿਪ ਲਈ ਚਾਹਵਾਨ ਵਿਦਿਆਰਥਾਂ ਦਿੱਤੇ ਗਏ ਪਤੇ 'ਤੇ ਡਾਕ ਰਾਹੀਂ ਆਪਣੀ ਅਰਜ਼ੀ ਭੇਜੇ, ਪਤਾ ਹੈ - ਸਸਾਕਾਵਾ ਇੰਡੀਆ ਲੈਪਰੋਸੀ ਫਾਊਂਡੇਸ਼ਨ, ਦੂਸਰੀ ਮੰਜ਼ਿਲ, ਆਈਈਟੀਈ ਬਿਲਡਿੰਗ, 2, ਇੰਸਟੀਚਿਊਸ਼ਨਲ ਏਰੀਆ, ਲੋਧੀ ਰੋਡ, ਨਵੀਂ ਦਿੱਲੀ-110003
ਅਪਲਾਈ ਕਰਨ ਲਈ ਲਿੰਕ http://www.b4s.in/bani/NSF23

  • Students
  • Scholarships
  • Apply
  • ਵਿਦਿਆਰਥੀ
  • ਸਕਾਲਰਸ਼ਿਪ
  • ਅਪਲਾਈ

98 ਫੀਸਦੀ ਅੰਕ ਲੈ ਕੇ ਰਿਦਮ ਸਿੰਗਲਾ ਬਣੀ ਲੁਧਿਆਣਾ ਦੀ ਟਾਪਰ

NEXT STORY

Stories You May Like

  • indian oil corporation recruitment job apply
    Indian Oil Corporation 'ਚ ਨਿਕਲੀਆਂ ਭਰਤੀਆਂ, 12ਵੀਂ ਪਾਸ ਕਰ ਸਕਦੇ ਹਨ ਅਪਲਾਈ
  • parents children transfers property
    ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ? ਜਾਣੋ ਕੀ ਹੈ ਕਾਨੂੰਨ
  • punjab student attacks principal
    ਪੰਜਾਬ : ਵਿਦਿਆਰਥੀ ਨੇ ਕਰ 'ਤਾ ਪ੍ਰਿੰਸੀਪਲ 'ਤੇ ਹਮਲਾ! ਵੀਡੀਓ ਵਾਇਰਲ ਹੋਣ ਮਗਰੋਂ ਮਚਿਆ ਹੜਕੰਪ (ਵੀਡੀਓ)
  • pnb  recruitment
    PNB 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
  • big news indian coach resigns
    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL 2027 'ਚ KKR ਦਾ ਫੜ ਸਕਦੇ ਹਨ ਹੱਥ
  • 99 percent of ration items have become expensive
    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ ਮਹਿੰਗੀਆਂ, ਫ਼ੈਸਟਿਵ ਸੀਜ਼ਨ ’ਤੇ ਹੋਰ ਵਧ ਸਕਦੇ ਹਨ ਭਾਅ
  • pnb job recruitment
    PNB 'ਚ ਨਿਕਲੀ ਭਰਤੀ ! 85,000 ਤੱਕ ਮਿਲੇਗੀ ਤਨਖ਼ਾਹ, ਇੰਝ ਕਰੋ ਅਪਲਾਈ
  • revised rules for birth and death certificates
    ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ ਭਾਰੀ, ਲਗਾਉਣੇ ਪੈ ਸਕਦੇ ਹਨ ਕੋਰਟ ਦੇ ਚੱਕਰ
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • retired asi returning from chandigarh rally dies in road accident
      ਚੰਡੀਗੜ੍ਹ ਰੈਲੀ ਤੋਂ ਪਰਤ ਰਹੇ ਰਿਟਾਇਰਡ ASI ਦੀ ਸੜਕ ਹਾਦਸੇ ’ਚ ਮੌਤ
    • ramandeep kaur died in a road accident in canada
      ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ ਦੀ ਸੜਕ ਹਾਦਸੇ ’ਚ ਮੌਤ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ...
    • boy taken into police custody goes missing under suspicious circumstances
      ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ
    • big encounter in punjab nawanshahr bullets fired shooters
      ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
    • scorpio caught fire on patiala rajpura road
      ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
    • robbers rob husband and wife in jalandhar
      ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
    • shiromani akali dal supports women s reservation bill
      BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ...
    • boy brutally murdered in fatehgarh sahib
      ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
    • major accident involving 6 boys from punjab on the way to dalhousie
      ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +