Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    10:28:18 PM

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਸਕੂਲ ਦੀ ਇਮਾਰਤ ਖਸਤਾ ਹੋਣ ਕਾਰਨ ਧਰਮਸ਼ਾਲਾ 'ਚ ਪੜ੍ਹਦੇ ਹਨ ਵਿਦਿਆਰਥੀ

PUNJAB News Punjabi(ਪੰਜਾਬ)

ਸਕੂਲ ਦੀ ਇਮਾਰਤ ਖਸਤਾ ਹੋਣ ਕਾਰਨ ਧਰਮਸ਼ਾਲਾ 'ਚ ਪੜ੍ਹਦੇ ਹਨ ਵਿਦਿਆਰਥੀ

  • Updated: 04 Sep, 2019 08:23 PM
Moga
students study in dharamsala because school buildings are cheap
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਬਿੰਦਾ)-ਸਰਕਾਰੀ ਪ੍ਰਾਇਮਰੀ ਸਕੂਲ ਨੰ. 2 ਜਿਥੇ ਕਿ 178 ਦੇ ਕਰੀਬ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ, ਦੀ ਇਮਾਰਤ ਦੀ ਹਾਲਤ ਬਹੁਤ ਹੀ ਖਸਤਾ ਹੈ। ਬੇਸ਼ੱਕ ਸਰਕਾਰ ਵੱਲੋਂ ਸਕੂਲਾਂ ਦੇ ਸਰਬਪੱਖੀ ਵਿਕਾਸ ਕਰਵਾਉਣ ਲਈ ਦਾਅਵੇ ਕੀਤੇ ਜਾਂਦੇ ਹਨ ਪਰ ਸਕੂਲ ਦਾ ਮੌਕਾ ਦੇਖਣ 'ਤੇ ਇਹ ਮਹਿਸੂਸ ਹੁੰਦਾ ਹੈ ਕਿ ਸਮੇਂ ਦੀ ਸਰਕਾਰ, ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਪ੍ਰਸ਼ਾਸਨ ਨੂੰ ਇਸ ਜਗ੍ਹਾ ਦਾ ਚੇਤਾ ਹੀ ਨਹੀਂ ਆਇਆ, ਜੇਕਰ ਇਹ ਮਾਮਲਾ ਕਿਸੇ ਦੇ ਧਿਆਨ 'ਚ ਹੈ ਤਾਂ ਫਿਰ ਇਸ ਦੇ ਹੱਲ ਲਈ ਅੱਜ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਅਣਸੁਰੱਖਿਅਤ ਐਲਾਨੀ ਗਈ ਹੈ ਇਮਾਰਤ
ਇਸ ਸਬੰਧੀ ਸਕੂਲ ਦੀ ਮੁੱਖ ਅਧਿਆਪਕਾ ਨੇ ਦੱਸਿਆ ਕਿ ਸਕੂਲ ਦੀ ਇਮਾਰਤ ਨੂੰ ਪੀ.ਡਬਲਯੂ. ਡੀ ਵੱਲੋਂ ਅਣਸੁਰੱਖਿਅਤ ਐਲਾਨਿਆ ਗਿਆ ਹੈ। ਇਸ ਲਈ ਸਕੂਲ ਦਾ ਆਰਜ਼ੀ ਪ੍ਰਬੰਧ 6 ਮਹੀਨਿਆਂ ਲਈ ਇਕ ਧਰਮਸ਼ਾਲਾ 'ਚ ਕੀਤਾ ਗਿਆ ਹੈ, ਜਿਥੇ ਹਵਾ, ਪਾਣੀ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਹੈ। ਮਿਡ-ਡੇ-ਮੀਲ ਵਰਤਾਉਣ ਲਈ ਧਰਮਸ਼ਾਲਾ ਦੇ ਸਾਹਮਣੇ ਇਕ ਲੰਗਰ ਹਾਲ ਹੈ, ਜਿਥੇ ਜਾਣ ਲਈ ਬੱਚਿਆਂ ਨੂੰ ਸੜਕ ਪਾਰ ਕਰਨੀ ਪੈਂਦੀ ਹੈ। ਇਸ ਕਾਰਣ ਕੋਈ ਵੀ ਦੁਰਘਟਨਾ ਹੋਣ ਦਾ ਡਰ ਬਣਿਆ ਰਹਿੰਦਾ ਹੈ।

PunjabKesari

ਸਰਕਾਰ ਸਕੂਲ ਲਈ ਦੇਵੇ ਗ੍ਰਾਂਟ
ਪ੍ਰਿੰਸੀਪਲ ਨੇ ਦੱਸਿਆ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਸਕੂਲ ਦੀ ਨੁਹਾਰ ਬਦਲਣ ਲਈ ਗ੍ਰਾਂਟ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਅਤੇ ਇਸ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੇ ਹੱਲ ਲਈ ਪਹਿਲ ਦੇ ਆਧਾਰ 'ਤੇ ਕੰਮ ਕਰਨਾ ਚਾਹੀਦਾ ਹੈ।

ਸਕੂਲ ਦੀ ਹਾਲਤ ਸੁਧਾਰਨ ਦੀ ਮੰਗ
ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਅਨੂ ਘਈ ਅਤੇ ਸਕੂਲ ਦੀਆਂ ਅਧਿਆਪਕਾਵਾਂ ਮਧੂ ਬਾਲਾ, ਸੀਮਾ ਰਾਣੀ, ਸੁਖਜਿੰਦਰ ਕੌਰ, ਮਮਤਾ ਸਿੰਘ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ, ਬਲਕਰਨ ਸਿੰਘ ਬਰਾੜ, ਸੁਰਜੀਤ ਸਮਰਾਟ ਆਦਿ ਨੇ ਇਕ ਲਿਖੇ ਪੱਤਰ ਰਾਹੀਂ ਸਕੂਲ ਦੇ ਖਸਤਾ ਹਾਲਤ ਗੇਟ, ਛੱਤਾਂ, ਕਮਰਿਆਂ, ਪਖਾਨੇ ਆਦਿ ਦੀ ਹਾਲਤ ਸੁਧਾਰਨ ਦੀ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ।

PunjabKesari

ਧਰਮਸ਼ਾਲਾ 'ਚ ਨਹੀਂ ਹੈ ਪਾਣੀ ਦਾ ਪ੍ਰਬੰਧ
ਸਕੂਲ ਸਟਾਫ ਮੈਂਬਰਾਂ ਨੇ ਦੱਸਿਆ ਕਿ ਜਿਸ ਧਰਮਸ਼ਾਲਾ 'ਚ ਆਰਜ਼ੀ ਤੌਰ 'ਤੇ ਸਕੂਲ ਚੱਲ ਰਿਹਾ ਹੈ, ਉਸ 'ਚ ਨਾ ਤਾ ਪਾਣੀ ਦਾ ਕੋਈ ਖਾਸ ਪ੍ਰਬੰਧ ਹੈ ਅਤੇ ਨਾ ਹੀ ਪਖਾਨਿਆਂ ਦੀ ਹਾਲਤ ਜ਼ਿਆਦਾ ਵਧੀਆ ਹੈ, ਜਿਸ ਕਾਰਣ ਹਰ ਸਮੇਂ ਉਥੋਂ ਬਦਬੂ ਆਉਂਦੀ ਰਹਿੰਦੀ ਹੈ। ਬਲੈਕ ਬੋਰਡ ਆਦਿ ਦਾ ਪ੍ਰਬੰਧ ਨਹੀਂ ਹੈ, ਜਿਸ ਕਾਰਣ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਉਨ੍ਹਾਂ ਨੂੰ ਕਾਫੀ ਮੁਸ਼ਕਲ ਪੇਸ਼ ਆਉਂਦੀ ਹੈ।

ਮਾਮਲੇ ਸਬੰਧੀ ਸਰਕਾਰ ਅਤੇ ਵਿਭਾਗ ਨੂੰ ਕਰਵਾਇਆ ਜਾਵੇਗਾ ਜਾਣੂ : ਡੀ.ਈ.ਓ.
ਇਸ ਸਬੰਧੀ ਜ਼ਿਲਾ ਸਿੱਖਿਆ ਅਫਸਰ ਮੋਗਾ ਜਸਪਾਲ ਸਿੰਘ ਔਲਖ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਉਹ ਸਕੂਲ ਦਾ ਮੌਕਾ ਦੇਖਣਗੇ ਅਤੇ ਜੋ ਵੀ ਕਮੀਆਂ ਸਕੂਲ 'ਚ ਪਾਈਆਂ ਜਾਣਗੀਆਂ ਉਸ ਸਬੰਧੀ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਲਿਖ ਕੇ ਭੇਜਿਆ ਜਾਵੇਗਾ ਅਤੇ ਜਿਵੇਂ ਵੀ ਇਸ ਸਬੰਧੀ ਕੋਈ ਗ੍ਰਾਂਟ ਵਿਭਾਗ ਵੱਲੋਂ ਜਾਰੀ ਕੀਤੀ ਜਾਂਦੀ ਹੈ ਉਸ ਨਾਲ ਸਕੂਲ ਦੀ ਹਾਲਤ ਸੁਧਾਰੀ ਜਾਵੇਗੀ।

  • study in dharamsala
  • school buildings
  • cheap
  • ਧਰਮਸ਼ਾਲਾ ਚ ਪੜ੍ਹਦੇ ਹਨ ਵਿਦਿਆਰਥੀ
  • ਸਕੂਲ ਦੀ ਇਮਾਰਤ
  • ਖਸਤਾ

ਕੱਲ ਬਟਾਲਾ ਜਾਣਗੇ ਕੈਪਟਨ, ਸੁਨੀਲ ਜਾਖੜ ਵੀ ਹੋਣਗੇ ਨਾਲ

NEXT STORY

Stories You May Like

  • school  students  delhi police  security agency
    ਬੰਬ ਨਾਲ ਉਡਾ ਦੇਵਾਂਗੇ ਸਕੂਲ! ਘਰ ਭੇਜੇ ਵਿਦਿਆਰਥੀ, ਦਿੱਲੀ ਪੁਲਸ ਨੂੰ ਪਈਆਂ ਭਾਜੜਾਂ
  • multi storey building collapses
    ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ
  • building collapses
    ਯੂਨਾਨ 'ਚ ਧਮਾਕੇ ਮਗਰੋਂ ਡਿੱਗੀ ਇਮਾਰਤ , ਦੋ ਜ਼ਖਮੀ
  • school in mohali closed early
    ਮੋਹਾਲੀ ਦੇ ਸਕੂਲ 'ਚ ਕੀਤੀ ਗਈ ਛੁੱਟੀ, ਵਿਚਾਲੇ ਰੋਕੀਆਂ ਪ੍ਰੀਖਿਆਵਾਂ, ਪੜ੍ਹੋ ਕਾਰਨ
  • school resumed
    ਗਾਜ਼ਾ 'ਚ ਲਗਭਗ 3 ਸਾਲ ਬਾਅਦ ਸਕੂਲ ਪੜ੍ਹਨ ਪਹੁੰਚੇ ਜਵਾਕ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • patna civil court  email  police
    ਪਟਨਾ ਸਿਵਲ ਕੋਰਟ ਨੂੰ ਮੁੜ ਮਿਲੀ ਬੰਬ ਦੀ ਧਮਕੀ, ਪੁਲਸ ਨੇ ਤੁਰੰਤ ਖਾਲੀ ਕਰਵਾਈ ਇਮਾਰਤ
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +