Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    7:24:50 PM

  • punjab weather update

    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ!...

  • amritpal singh latter

    MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ 'ਚ ਸ਼ਾਮਲ...

  • brother sister cousin minor girl

    ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ...

  • civil hospital malout hospital doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਤਹਿਸੀਲਾਂ 'ਚ ਹੁੰਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ, ਪੰਜਾਬ ਸਰਕਾਰ ਵੱਲੋਂ ਰਜਿਸਟਰੀ ਨੂੰ ਲੈ ਕੇ ਨਵੇਂ ਹੁਕਮ ਜਾਰੀ

PUNJAB News Punjabi(ਪੰਜਾਬ)

ਤਹਿਸੀਲਾਂ 'ਚ ਹੁੰਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ, ਪੰਜਾਬ ਸਰਕਾਰ ਵੱਲੋਂ ਰਜਿਸਟਰੀ ਨੂੰ ਲੈ ਕੇ ਨਵੇਂ ਹੁਕਮ ਜਾਰੀ

  • Edited By Shivani Attri,
  • Updated: 11 Oct, 2023 01:52 PM
Jalandhar
style of writing registry changed new format implemented by punjab government
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)–ਪੰਜਾਬ ਵਿਚ ਦਹਾਕਿਆਂ ਤੋਂ ਚੱਲ ਰਿਹਾ ਰਜਿਸਟਰੀ ਲਿਖਣ ਦਾ ਸਟਾਈਲ ਹੁਣ ਬਦਲ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਮੰਗਲਵਾਰ ਰਜਿਸਟਰੀ ਲਿਖਣ ਸਬੰਧੀ ਨਵਾਂ ਫਾਰਮੈਟ ਲਾਗੂ ਕਰ ਦਿੱਤਾ ਹੈ। ਹੁਣ ਇਸ ਨਵੇਂ ਫਾਰਮੈਟ ਨੂੰ ਭਰਨ ਤੋਂ ਬਾਅਦ ਹੀ ਸੂਬੇ ਭਰ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਰਜਿਸਟਰੀ ਅਪਰੂਵਲ ਲਈ ਪੇਸ਼ ਹੋ ਸਕੇਗੀ। ਪੰਜਾਬ ਦੇ ਰੈਵੇਨਿਊ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ (8ਵੀਂ ਤੇ ਰਜਿਸਟ੍ਰੇਸ਼ਨ ਸ਼ਾਖਾ) ਨੇ ਮੰਗਲਵਾਰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਫਾਰਮੈਟ ਦੀ ਕਾਪੀ ਭੇਜਦੇ ਹੋਏ ਨਿਰਦੇਸ਼ ਜਾਰੀ ਕੀਤੇ ਹਨ ਕਿ ਪੰਜਾਬ ਸੂਬੇ ਵਿਚ ਆਮ ਜਨਤਾ ਦੀ ਸਹੂਲਤ ਲਈ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੇ ਸਮੇਂ ਸਟੈਂਪ ਪੇਪਰ ’ਤੇ ਵਰਤੀ ਜਾਣ ਵਾਲੀ ਭਾਸ਼ਾ ਦਾ ਸਰਲੀਕਰਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਾਪਰਟੀ ਦੀਆਂ ਰਜਿਸਟਰੀਆਂ/ਸੇਲ ਡੀਡ ਦੌਰਾਨ ਸਰਲ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇ।

ਇਹ ਵੀ ਪੜ੍ਹੋ:  ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਚੱਲੀਆਂ ਤਾਬੜਤੋੜ ਗੋਲ਼ੀਆਂ

ਵਰਣਨਯੋਗ ਹੈ ਕਿ ਨਵੇਂ ਫਾਰਮੈਟ ਵਿਚ ਪ੍ਰਾਪਰਟੀ ਦੇ ਵਿਕ੍ਰੇਤਾ, ਖ਼ਰੀਦਦਾਰ ਅਤੇ ਗਾਹਕਾਂ ਦੇ ਵੇਰਵੇ ਤੋਂ ਇਲਾਵਾ ਪ੍ਰਾਪਰਟੀ ਦੇ ਵੇਰਵੇ ਅਤੇ ਹੋਰ ਜਾਣਕਾਰੀਆਂ ਲਈ ਵੱਖ-ਵੱਖ ਕਾਲਮ ਬਣੇ ਹੋਏ ਹਨ। ਫਾਰਮੈਟ ਵਿਚ ਰਜਿਸਟਰੀ ਲਿਖਣ ਵਾਲੇ ਅਰਜ਼ੀਨਵੀਸ ਦੇ ਲਾਇਸੈਂਸ ਨੰਬਰ, ਤਸਦੀਕ ਕਰਨ ਵਾਲੇ ਲੰਬੜਦਾਰ ਦਾ ਵੀ ਸਮੁੱਚਾ ਵੇਰਵਾ ਦਰਜ ਕਰਨ ਦੇ ਕਾਲਮ ਬਣੇ ਹੋਏ ਹਨ, ਹਾਲਾਂਕਿ ਨਵੇਂ ਫਾਰਮੈਟ ਵਿਚ ਸ਼ਾਮਲ ਲਗਭਗ ਸਾਰੇ ਵੇਰਵੇ ਪਹਿਲਾਂ ਵੀ ਰਜਿਸਟਰੀ ਦਸਤਾਵੇਜ਼ਾਂ ਵਿਚ ਲਿਖੇ ਜਾਂਦੇ ਰਹੇ ਹਨ ਪਰ ਅਰਜ਼ੀਨਵੀਸ ਹੁਣ ਤਕ ਅਜਿਹਾ ਸਮੁੱਚਾ ਵੇਰਵਾ ਰਨਿੰਗ ਪੈਰਾਗਰਾਫ ਵਿਚ ਲਿਖਦੇ ਰਹੇ ਹਨ। ਪਹਿਲਾਂ ਰਜਿਸਟਰੀ ਅਤੇ ਹੋਰ ਦਸਤਾਵੇਜ਼ ਲਿਖਣ ਦੌਰਾਨ ਉਰਦੂ ਅਤੇ ਫਾਰਸੀ ਦੇ ਸ਼ਬਦਾਂ ਦੀ ਵਰਤੋਂ ਹੁੰਦੀ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਾਪਰਟੀ ਸਬੰਧੀ ਦਸਤਾਵੇਜ਼ ਲਿਖਣ ਦੌਰਾਨ ਸਰਲ ਪੰਜਾਬੀ ਭਾਸ਼ਾ ਦੀ ਵਰਤੋਂ ਕਰਨ ਸਬੰਧੀ ਵਿਭਾਗ ਨੂੰ ਨਿਰਦੇਸ਼ ਦਿੱਤੇ ਸਨ ਕਿਉਂਕਿ ਅਕਸਰ ਸਾਹਮਣੇ ਆਉਂਦਾ ਰਿਹਾ ਹੈ ਕਿ ਅਰਜ਼ੀਨਵੀਸ ਵੱਲੋਂ ਲਿਖੇ ਦਸਤਾਵੇਜ਼ ਵਿਚ ਸਾਲਾਂ ਤੋਂ ਸ਼ਾਮਲ ਕੀਤੇ ਜਾਣ ਵਾਲੇ ਕੁਝ ਸ਼ਬਦ ਉਰਦੂ ਅਤੇ ਫਾਰਸੀ ਦੇ ਹੁੰਦੇ ਸਨ, ਜਿਨ੍ਹਾਂ ਬਾਰੇ ਆਮ ਜਨਤਾ ਤਾਂ ਕੀ ਰੈਵੇਨਿਊ ਅਧਿਕਾਰੀ ਵੀ ਪੂਰੀ ਤਰ੍ਹਾਂ ਅਣਜਾਣ ਰਹੇ ਹਨ ਪਰ ਹੁਣ ਨਵੇਂ ਫਾਰਮੈਟ ਤੋਂ ਬਾਅਦ ਜਨਤਾ ਨੂੰ ਰਜਿਸਟਰੀ ਅਤੇ ਹੋਰ ਦਸਤਾਵੇਜ਼ ਪੜ੍ਹਨ ਅਤੇ ਸਮਝਣ ਵਿਚ ਕੋਈ ਦਿੱਕਤ ਪੇਸ਼ ਨਹੀਂ ਆਵੇਗੀ।

ਅਰਜ਼ੀਨਵੀਸਾਂ ਨੂੰ ਅੱਜ ਤੋਂ ਲਾਗੂ ਨਵੇਂ ਫਾਰਮੈਟ ਤੋਂ ਕਰਵਾਇਆ ਜਾਣੂ : ਗੁਰਪ੍ਰੀਤ ਸਿੰਘ, ਜਸਕਰਨਜੀਤ ਸਿੰਘ
ਸਬ-ਰਜਿਸਟਰਾਰ-1 ਗੁਰਪ੍ਰੀਤ ਸਿੰਘ ਅਤੇ ਸਬ-ਰਜਿਸਟਰਾਰ-2 ਜਸਕਰਨਜੀਤ ਸਿੰਘ ਨੇ ਦੱਸਿਆ ਕਿ ਪ੍ਰਾਪਰਟੀ ਦੀ ਵਿਕਰੀ ਦੌਰਾਨ ਵਿਕ੍ਰੇਤਾ ਅਤੇ ਖਰੀਦਦਾਰ ਦੋਵਾਂ ਧਿਰਾਂ ਵੱਲੋਂ ਪੇਸ਼ ਕੀਤੀ ਜਾਣ ਵਾਲੀ ਰਜਿਸਟਰੀ ਨੂੰ ਲਿਖਣ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਫਾਰਮੈਟ ਬਾਰੇ ਅਰਜ਼ੀਨਵੀਸਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ਤੋਂ ਬਾਅਦ 11 ਅਕਤੂਬਰ ਤੋਂ ਉਨ੍ਹਾਂ ਦੇ ਦਫਤਰ ਵਿਚ ਨਵੇਂ ਫਾਰਮੈਟ ਵਿਚ ਰਜਿਸਟਰੀ ਪੇਸ਼ ਕਰਨ ’ਤੇ ਹੀ ਰਜਿਸਟਰੀ ਨੂੰ ਅਪਰੂਵਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਵਾਂ ਫਾਰਮੈਟ ਅਤੇ ਹੋਰ ਦਸਤਾਵੇਜ਼ ਰੈਵੇਨਿਊ ਵਿਭਾਗ ਦੇ ਅਧਿਕਾਰਤ ਵੈੱਬ ਪੋਰਟਲ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ:  ਜਲੰਧਰ: ਰੋਂਦੀ-ਕਰਲਾਉਂਦੀ ਬਜ਼ੁਰਗ ਮਾਂ ਬੋਲੀ, ਕਾਸ਼ ਮੈਂ ਵੀ ਘਰ ਦੇ ਅੰਦਰ ਹੁੰਦੀ, ਦਿਲ ਨੂੰ ਵਲੂੰਧਰ ਦੇਣਗੀਆਂ ਇਹ ਤਸਵੀਰਾਂ

ਸਾਈਡ ਤੇ ਪੈਮਾਇਸ਼ ਦਾ ਕਾਲਮ ਨਾ ਹੋਣ ਨਾਲ ਵਧਣਗੀਆਂ ਦਿੱਕਤਾਂ: ਗੁਲਸ਼ਨ ਸਾਰੰਗਲ, ਐਡਵੋਕੇਟ ਵਰੁਣ ਕਪੂਰ
ਪੰਜਾਬ ਸਰਕਾਰ ਵੱਲੋਂ ਰਜਿਸਟਰੀ ਸਬੰਧੀ ਲਾਗੂ ਕੀਤੇ ਗਏ ਨਵੇਂ ਫਾਰਮੈਟ ਸਬੰਧੀ ਅਰਜ਼ੀਨਵੀਸ ਐਸੋਸੀਏਸ਼ਨ ਦੇ ਪ੍ਰਧਾਨ ਗੁਲਸ਼ਨ ਸਾਰੰਗਲ ਅਤੇ ਐਡਵੋਕੇਟ ਵਰੁਣ ਕਪੂਰ ਨੇ ਕਿਹਾ ਕਿ ਨਵੇਂ ਫਾਰਮੈਟ ਵਿਚ ਭਾਰੀ ਖਾਮੀਆਂ ਹਨ ਅਤੇ ਕਈ ਅਜਿਹੇ ਵੇਰਵੇ ਹਨ, ਜਿਨ੍ਹਾਂ ਲਈ ਕੋਈ ਕਾਲਮ ਨਹੀਂ ਬਣਾਇਆ ਗਿਆ ਹੈ। ਫਾਰਮੈਟ ਵਿਚ ਕਿਸੇ ਵੀ ਪ੍ਰਾਪਰਟੀ ਦੀ ਪੈਮਾਇਸ਼ ਅਤੇ ਉਸ ਦੀਆਂ ਸਾਈਡਾਂ ਲਿਖਣ ਸਬੰਧੀ ਕੋਈ ਕਾਲਮ ਨਹੀਂ ਹੈ। ਐਡਵੋਕੇਟ ਵਰੁਣ ਨੇ ਦੱਸਿਆ ਕਿ ਪਹਿਲਾਂ ਲਿਖੀ ਜਾਣ ਵਾਲੀ ਰਜਿਸਟਰੀ ਅਤੇ ਹੋਰ ਦਸਤਾਵੇਜ਼ਾਂ ਵਿਚ ਪ੍ਰਾਪਰਟੀ ਦੇ ਬਿਜਲੀ, ਪਾਣੀ, ਸੀਵਰੇਜ, ਪ੍ਰਾਪਰਟੀ ਟੈਕਸ ਤੋਂ ਇਲਾਵਾ ਹੋਰ ਬਿੱਲਾਂ ਦੇ ਬਕਾਇਆ ਦੇਣਦਾਰੀਆਂ ਸਬੰਧੀ ਵੀ ਵਿਕ੍ਰੇਤਾ ਅਤੇ ਖਰੀਦਦਾਰ ਵਿਚਕਾਰ ਹੋਈ ਡੀਲ ਬਾਰੇ ਲਿਖਤੀ ਵੇਰਵਾ ਸ਼ਾਮਲ ਕੀਤਾ ਜਾਂਦਾ ਰਿਹਾ ਹੈ ਪਰ ਨਵੇਂ ਫਾਰਮੈਟ ਵਿਚ ਇਸ ਸਬੰਧੀ ਕੋਈ ਕਾਲਮ ਨਹੀਂ ਰੱਖਿਆ ਗਿਆ। ਅਜਿਹੀਆਂ ਹੀ ਕਈ ਖਾਮੀਆਂ ਪ੍ਰਾਪਰਟੀ ਦੀ ਖਰੀਦ ਅਤੇ ਵਿਕਰੀ ਸਬੰਧੀ ਦੋਵਾਂ ਧਿਰਾਂ ਵਿਚ ਵਿਵਾਦ ਦਾ ਕਾਰਨ ਬਣਨਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੀਆਂ ਬਾਰੀਕੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਫਾਰਮੈਟ ਨੂੰ ਦਰੁੱਸਤ ਕਰਕੇ ਜਾਰੀ ਕਰਨ ਤੋਂ ਬਾਅਦ ਹੀ ਇਸ ਨੂੰ ਲਾਜ਼ਮੀ ਕੀਤਾ ਜਾਵੇ।

ਇਹ ਵੀ ਪੜ੍ਹੋ: ਆਵੇਗੀ ਸਮੱਗਲਰਾਂ ਦੀ ਸ਼ਾਮਤ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਪੁਲਸ ਨੇ ਚੁੱਕਿਆ ਅਹਿਮ ਕਦਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en&pli=1

For IOS:-  https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Style
  • writing
  • registry
  • changed
  • new format
  • implemented
  • Punjab government
  • ਰਜਿਸਟਰੀ
  • ਸਟਾਈਲ
  • ਨਵਾਂ ਫਾਰਮੈਟ

ਚੰਡੀਗੜ੍ਹ PGI ਜਾਣ ਵਾਲੇ ਮਰੀਜ਼ਾਂ ਲਈ ਜ਼ਰੂਰੀ ਖ਼ਬਰ, ਬੰਦ ਹੋਈਆਂ ਇਲੈਕਟਿਵ ਸਰਜਰੀਆਂ

NEXT STORY

Stories You May Like

  • punjab schools administrative orders school holiday
    ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ ਸਿਸਟਮ ਹੁਣ...
  • kewal singh dhillon statement
    ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ
  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • big relief for sc students
    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • viral fever rages in punjab
    ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • big action by fazilka police
      ਫਾਜ਼ਿਲਕਾ ਪੁਲਸ ਦਾ ਵੱਡਾ ਐਕਸ਼ਨ : ਦੋ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • painful death of asi of punjab police
      ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ ਪਰਤਦੇ ਸਮੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +