helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, FEB 24, 2025
RBI ਨੇ ਇਸ ਬੈਂਕ ਦੇ ਗਾਹਕਾਂ ਨੂੰ ਦਿੱਤੀ ਵੱਡੀ...
ਜਦੋਂ CM ਮਾਨ ਦੀ ਪਤਨੀ ਨੇ ਸਨਮਪ੍ਰੀਤ ਭਿੰਡਰ ਦੇ...
ਪੰਜਾਬ ਪ੍ਰਸ਼ਾਸਨ 'ਚ ਇਕ ਹੋਰ ਫੇਰਬਦਲ, 8 IAS...
ਇਸ ਦਿਨ 10,000 ਰੁਪਏ ਸਸਤਾ ਮਿਲੇਗਾ iPhone 16e,...
ਪੰਜਾਬ
ਮਨੋਰੰਜਨ
Photos
Videos
ਅੰਮ੍ਰਿਤਸਰ : ਅਜਨਾਲਾ ਹਿੰਸਾ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਸ ਕਮੇਟੀ ਦਾ ਗਠਨ ਰੋਸ ਮੁਜ਼ਾਹਰਿਆਂ, ਧਰਨਿਆਂ ਅਤੇ ਕਬਜ਼ੇ ਵਾਲੇ ਸਥਾਨਾਂ ’ਤੇ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਨਾਲ ਗੁਰੂ ਸਾਹਿਬ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਣ ਦਾ ਖ਼ਦਸ਼ਾ ਹੋਵੇ ਅਤੇ ਉਨ੍ਹਾਂ ਥਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁਭਾਇਮਾਨ ਕਰਨ ਸਬੰਧੀ ਵਿਚਾਰ ਕਰਨ ਲਈ ਕੀਤਾ ਗਿਆ ਹੈ। ਇਸ ਕਮੇਟੀ ਵਿਚ ਸਿੱਖ ਸੰਪਰਦਾਵਾਂ ਦੇ ਮੁਖੀਆਂ, ਸਿੱਖ ਜਥੇਬੰਦੀਆਂ ਅਤੇ ਵਿਦਵਾਨਾਂ ਨੂੰ ਮੈਂਬਰਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਕਮੇਟੀ ਨੂੰ ਇਸ ਮਾਮਲੇ 'ਤੇ ਵਿਚਾਰ-ਵਟਾਂਦਰਾਂ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਸੌਂਪਣ ਦਾ ਹੁਕਮ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਫ਼ੈਸਲਾ ਲਿਆ ਜਾਵੇਗਾ। ਇਸ ਸਬ ਕਮੇਟੀ ਦੇ ਕੋ-ਆਰਡੀਨੇਟਰ ਕਰਨੈਲ ਸਿੰਘ ਪੀਰ-ਮੁਹੰਮਦ ਨੂੰ ਬਣਾਇਆ ਗਿਆ ਹੈ। ਦੱਸ ਦੇਈਏ ਕਿ ਇਹ ਪੱਤਰ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅਜਨਾਲਾ ਹਿੰਸਾ 'ਤੇ ਰਾਜਾ ਵੜਿੰਗ ਨੇ DGP ਨੂੰ ਲਿਖੀ ਚਿੱਠੀ, ਅੰਮ੍ਰਿਤਪਾਲ ਸਿੰਘ 'ਤੇ ਲਾਏ ਵੱਡੇ ਇਲਜ਼ਾਮ
ਇਸ ਸਬ-ਕਮੇਟੀ ਵਿਚ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, DSGPC ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ, ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਬਾਬਾ ਹਰਨਾਲ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਜਥੇਦਾਰ ਬਾਬਾ ਬਲਵੀਰ ਸਿੰਘ ਮੁਖੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿੰਸੀਪਲ ਸਿੱਖ ਮਿਸ਼ਨਰੀ ਕਾਲਜ ਚੌਂਤਾ ਕਲਾਂ, ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਸਿੱਖ ਵਿਦਵਾਨ ਇੰਦਰਜੀਤ ਸਿੰਘ ਗੋਗੋਆਣੀ, ਤਲਵਿੰਦਰ ਸਿੰਘ ਬੁੱਟਰ ਪੱਤਰਕਾਰ ਅਤੇ ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਡੇਰਾ ਸਿਰਸਾ ਪ੍ਰੇਮੀਆਂ ਦਾ ਨਵਾਂ ਕਾਰਾ ਆਇਆ ਸਾਹਮਣੇ, ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਕਰਤਾਰਪੁਰ ਕੋਰੀਡੋਰ 'ਚ ਨੌਕਰੀ ਕਰਨ ਵਾਲੇ ਘਰ ਦੇ ਕਮਾਊ ਪੁੱਤ ਨੇ ਕੀਤੀ ਖ਼ੁਦਕੁਸ਼ੀ, ਮਾਂ ਦਾ ਰੋ-ਰੋ ਬੁਰਾ ਹਾਲ
Stories You May Like
ਲੱਗ ਗਈਆਂ ਮੌਜਾਂ: ਪੰਜਾਬ 'ਚ ਦੋ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ 'ਚ ਸ਼ਰਮਨਾਕ ਘਟਨਾ, ਜਲੰਧਰ 'ਚ ਪਾਦਰੀ ਦੀ ਪਤਨੀ ਨਾਲ ਗੈਂਗਰੇਪ, ਇੰਝ...
Deport ਦੇ ਮਾਮਲਿਆਂ ਮਗਰੋਂ ਪੰਜਾਬ ਦੇ 271 ਟਰੈਵਲ ਏਜੰਟਾਂ 'ਤੇ ਵੱਡੀ ਕਾਰਵਾਈ,...
ਕਾਂਗਰਸ ਦੀ ਵੱਡੀ ਕਾਰਵਾਈ, 5 ਜ਼ਿਲ੍ਹਾ ਪ੍ਰਧਾਨ, 15 ਸੂਬਾਈ ਜਨਰਲ ਸਕੱਤਰਾਂ ਤੇ 16...
ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
ਇਕੋਂ ਜਿਹੀਆਂ ਭੈਣਾਂ ਨੂੰ ਰੱਬ ਨੇ ਦਿੱਤੇ ਇਕੋਂ ਜਿਹੇ ਲਾੜੇ! ਬਾਰਾਤੀ ਹੈਰਾਨ,...
ਰਸ਼ਮਿਕਾ ਨੇ ‘ਛਾਵਾ’ ਦੇ ਸਹਿ-ਕਲਾਕਾਰ ਵਿਨੀਤ ਕੁਮਾਰ ਨੂੰ ਦੱਸਿਆ ‘ਸ਼ਾਨਦਾਰ’
ਪੰਜਾਬ ’ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਜਾਣੋ ਕੌਣ ਹੈ ਆਮ ਆਦਮੀ ਪਾਰਟੀ 'ਚ...
Birthday ਮਨਾਉਂਦੀ ਕੁੜੀ ਦੇ ਮੂੰਹ ਨੇੜੇ ਫਟ ਗਏ Hydrogen Balloon! ਤੁਸੀਂ ਵੀ...
1 ਅਪ੍ਰੈਲ ਤੋਂ ਨਹੀਂ ਵਿਕਣਗੇ ਨਵੇਂ ਸਿਮ ਕਾਰਡ!
ਅਭਿਨੇਤਾ ਅਨੁਪਮ ਖੇਰ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ...
ਭਾਰਤ ਦੀ ਵਿਰਾਟ ਜਿੱਤ 'ਤੇ ਪਾਕਿਸਤਾਨ 'ਚ ਜ਼ਸ਼ਨ, ਲੱਗੇ 'ਕੋਹਲੀ-ਕੋਹਲੀ' ਦੇ ਨਾਅਰੇ...
ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ,...
ਪੰਜਾਬ ਕਾਂਗਰਸ ਦੇ 65 ਪ੍ਰਧਾਨਾਂ 'ਤੇ ਡਿੱਗੀ ਗਾਜ, ਨੋਟਿਸ ਹੋਏ ਜਾਰੀ
ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ...
ਪਿਤਾ ਦਾ ਅੰਤਿਮ ਸੰਸਕਾਰ ਛੱਡ ਕੇ 10ਵੀਂ ਦੀ ਪ੍ਰੀਖਿਆ ਦੇਣ ਪਹੁੰਚੀ ਵਿਦਿਆਰਥਣ
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ...
ਸਭ ਤੋਂ ਕਿਫਾਇਤੀ ਰਿਚਾਰਜ ਪਲਾਨ, ਸਿਰਫ 151 ਰੁਪਏ ਤੋਂ ਸ਼ੁਰੂ, 90 ਦਿਨਾਂ ਦੀ ਮਿਆਦ...
Subscribe Now!