Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    2:44:44 AM

  • voting cancelled at all 285 booths in falta seat

    ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ,...

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • csk vs mi

    ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਹਾੜ੍ਹੀ ਦੇ ਲਈ ਕਣਕ ਦੀ ਬੀਜ ਸਬਸਿਡੀ ਪਾਲਿਸੀ ਜਾਰੀ, ਇਸ ਦਿਨ ਤਕ ਹੀ ਕੀਤਾ ਜਾ ਸਕਦਾ ਹੈ ਅਪਲਾਈ

PUNJAB News Punjabi(ਪੰਜਾਬ)

ਹਾੜ੍ਹੀ ਦੇ ਲਈ ਕਣਕ ਦੀ ਬੀਜ ਸਬਸਿਡੀ ਪਾਲਿਸੀ ਜਾਰੀ, ਇਸ ਦਿਨ ਤਕ ਹੀ ਕੀਤਾ ਜਾ ਸਕਦਾ ਹੈ ਅਪਲਾਈ

  • Edited By Anuradha,
  • Updated: 15 Oct, 2022 04:05 PM
Sangrur
subsidy policy of wheat seed for rabi issued
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਵੇਕ ਸਿੰਧਵਾਨੀ, ਪ੍ਰਵੀਨ, ਯਾਦਵਿੰਦਰ) : ਇਸ ਸਾਲ ਦੇ ਹਾੜ੍ਹੀ ਸੀਜ਼ਨ ਦੇ ਲਈ ਕਣਕ ਦੇ ਬੀਜ ਦੀ ਸਬਸਿਡੀ ਦੀ ਪਾਲਿਸੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪਨਸੀਡ ਰਾਜ ਬੀਜ ਨੋਡਲ ਏਜੰਸੀ ਘੋਸ਼ਿਤ ਕੀਤੀ ਗਈ ਹੈ ਅਤੇ ਕਣਕ ਦੇ ਬੀਜ ਦੀ ਸਬਸਿਡੀ ਪਨਸੀਡ ਰਾਹੀਂ ਹੀ ਸਬੰਧਤ ਅਦਾਰਿਆਂ ਅਤੇ ਏਜੰਸੀਆਂ ਨੂੰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਹਰਬੰਸ ਸਿੰਘ ਚਹਿਲ ਨੇ ਦੱਸਿਆ ਕਿ ਹਾੜ੍ਹੀ 2022-23 ਦੌਰਾਨ ਕਿਸਾਨ ਵੀਰਾਂ ਨੂੰ ਕਣਕ ਦਾ ਤਸਦੀਕਸ਼ੁਦਾ ਬੀਜ ਖ਼ਰੀਦ ਸਮੇਂ ਹੀ ਸਬਸਿਡੀ ਦੀ ਰਕਮ ਘਟਾ ਕੇ ਦਿੱਤਾ ਜਾਵੇਗਾ। ਸਬਸਿਡੀ ਦੀ ਰਕਮ ਪਨਸੀਡ ਰਾਹੀਂ ਸਬੰਧਤ ਏਜੰਸੀਆਂ ਦੇ ਖਾਤਿਆਂ ’ਚ ਭੇਜ ਦਿੱਤੀ ਜਾਵੇਗੀ।

ਕਣਕ ਦੇ ਤਸਦੀਕਸ਼ੁਦਾ ਬੀਜ ਦੀ ਖਰੀਦ ਸਮੇਂ ਹੀ ਕਿਸਾਨਾਂ ਨੂੰ ਬੀਜ ਦੀ ਕੀਮਤ ਦਾ 50 ਫੀਸਦੀ ਜਾਂ ਵੱਧ ਤੋਂ ਵੱਧ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦੀ ਰਕਮ ਘਟਾ ਕੇ ਦਿੱਤਾ ਜਾਵੇਗਾ। ਇਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਬੀਜ ’ਤੇ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਬਸਿਡੀ ਪਹਿਲ ਦੇ ਆਧਾਰ ’ਤੇ ਢਾਈ ਏਕੜ ਤਕ ਦੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਬਕਾਇਆ ਸਬਸਿਡੀ ਢਾਈ ਤੋਂ ਪੰਜ ਏਕੜ ਤੱਕ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ। 

ਇੰਝ ਕੀਤਾ ਜਾ ਸਕਦਾ ਹੈ ਅਪਲਾਈ

ਕਣਕ ਦੇ ਬੀਜ ਦੀ ਸਬਸਿਡੀ ਪ੍ਰਾਪਤ ਕਰਨ ਲਈ ਨਿਰਧਾਰਤ ਪ੍ਰੋਫਾਰਮਾ ਵਿਭਾਗ ਦੀ ਵੈੱਬਸਾਈਟ www.agri.punjab.gov.in ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਕਿਸਾਨ ਵੀਰ ਆਪਣੇ ਮੁਕੰਮਲ ਬਿਨੈ ਪੱਤਰ ਖੇਤੀਬਾੜੀ ਵਿਭਾਗ ਦੇ ਫੋਕਲ ਪੁਆਇੰਟ ਜਾਂ ਬਲਾਕ ਪੱਧਰ ਜਾਂ ਜ਼ਿਲ੍ਹਾ ਪੱਧਰ ਦੇ ਦਫਤਰਾਂ ’ਚ ਜਮ੍ਹਾਂ ਕਰਵਾ ਸਕਦੇ ਹਨ। ਇਸ ਲਈ 13 ਤੋਂ 26 ਅਕਤੂਬਰ ਤਕ ਦਾ ਸਮਾਂ ਦਿੱਤਾ ਗਿਆ ਹੈ ਅਤੇ ਇਸ ਤੋਂ ਬਾਅਦ ਪ੍ਰਾਪਤ ਅਰਜ਼ੀਆਂ ’ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ। ਹਰਬੰਸ ਸਿੰਘ ਚਹਿਲ ਨੇ ਅੱਗੇ ਦੱਸਿਆ ਕਿ ਵਿਭਾਗ ਦੇ ਬਲਾਕ ਪੱਧਰ ਦੇ ਅਧਿਕਾਰੀ ਯੋਗ ਪਾਈਆਂ ਅਰਜੀਆਂ ਵਾਲੇ ਕਿਸਾਨਾਂ ਨੂੰ ਤੁਰੰਤ ਪਰਮਿਟ ਜਾਰੀ ਕਰਨਗੇ। ਜੇਕਰ ਬਲਾਕ ’ਚ ਅਲਾਟ ਕੀਤੀ ਗਿਣਤੀ ਤੋਂ ਵੱਧ ਬਿਨੈ ਪੱਤਰ ਪ੍ਰਾਪਤ ਹੁੰਦੇ ਹਨ ਤਾਂ ਡਰਾਅ ਆਫ਼ ਲਾਟਸ ਰਾਹੀਂ ਦਿੱਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਕਸ਼ਮੀਰ ਦੇ ਕਿਸਾਨ ਨੇ ਕੀਤਾ ਕਮਾਲ, ਕੀਵੀ ਫ਼ਲ ਦੀ ਖੇਤੀ ਕਰ ਲਿਖੀ ਸਫ਼ਲਤਾ ਦੀ ਨਵੀਂ ਕਹਾਣੀ

ਉਨ੍ਹਾਂ ਦੱਸਿਆ ਕਿ ਕਿਸਾਨ ਸਿਰਫ ਪੰਜਾਬ ਰਾਜ ਬੀਜ ਪ੍ਰਮਾਨਣ ਸੰਸਥਾ ਵੱਲੋਂ ਰਜਿਸਟਰਡ ਕੀਤੇ ਸਰਕਾਰੀ, ਅਰਧ ਸਰਕਾਰੀ ਸੰਸਥਾਵਾਂ ਜਾਂ ਸਹਿਕਾਰੀ ਅਦਾਰੇ ਜਿਵੇਂ ਕਿ ਪਨਸੀਡ, ਐੱਨ. ਐੱਸ. ਸੀ., ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕਰਿਭਕੋਂ, ਪੰਜਾਬ ਐਗੋ, ਆਈ. ਐੱਫ. ਐੱਫ. ਡੀ. ਸੀ. /ਇਫਕੋ, ਐੱਚ. ਆਈ. ਐੱਲ, ਨੈਫੈਡ, ਐੱਨ. ਐੱਫ. ਐੱਲ. ਆਦਿ ਦੇ ਸੇਲ ਸੈਟਰਾਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਪਾਸੋਂ ਹੀ ਤਸਦੀਕਸ਼ੁਦਾ (ਸਰਟੀਫਾਈਡ) ਬੀਜ ਸਬਸਿਡੀ ਦੀ ਰਕਮ ਘਟਾ ਕੇ ਪ੍ਰਾਪਤ ਕਰਨਗੇ।

ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਪਰਮਿਟ ਦੇ ਆਧਾਰ ’ਤੇ ਬੀਜ ਖਰੀਦਣ ਉਪਰੰਤ ਕਿਸਾਨ ਤਸਦੀਕਸ਼ੁਦਾ ਬੀਜ ਦਾ ਬਿੱਲ ਅਤੇ ਕਣਕ ਦੇ ਬੀਜ ਵਾਲਾ ਸਰਟੀਫਿਕੇਸ਼ਨ ਟੈਗ ਸਬੰਧਤ ਖੇਤੀਬਾੜੀ ਬਲਾਕ ਦਫ਼ਤਰ, ਸਹਿਕਾਰੀ ਸਭਾਵਾਂ, ਰਜਿਸਟਰਡ ਡੀਲਰ, ਸੇਲ ਸੈਂਟਰ ਕੋਲ ਬੀਜ ਦੀ ਖਰੀਦ ਸਮੇਂ ਹੀ ਜਮ੍ਹਾ ਕਰਵਾਏਗਾ।

ਇਹ ਖ਼ਬਰ ਵੀ ਪੜ੍ਹੋ - ਚੰਗੀ ਖ਼ਬਰ : ਪਰਾਲੀ ਦੇ ਨਿਪਟਾਰੇ ਲਈ ਸਥਾਈ ਤਰੀਕਿਆਂ ਵੱਲ ਪਰਤ ਰਹੇ ਪੰਜਾਬ ਦੇ ਕਿਸਾਨ

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਣਕ ਦੇ ਤਸਦੀਕੁਸਦਾ ਬੀਜ ਦੀ ਸਬਸਿਡੀ ਸਿਰਫ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ ਕੀਤੀਆਂ ਕਿਸਮਾਂ ਅਤੇ ਭਾਰਤ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਨਵੀਂਆਂ ਕਿਸਮਾਂ ਐੱਚ.ਡੀ. 3086, ਉਨਤ ਪੀ.ਬੀ.ਡਬਲਯੂ. 343,ਉਨਤ ਪੀ.ਬੀ.ਡਬਲਯੂ 550, ਪੀ.ਬੀ.ਡਬਲਯੂ. 1 ਜਿੰਕ, ਪੀ.ਬੀ.ਡਬਲਯੂ. 725, ਪੀ.ਬੀ.ਡਬਲਯੂ. 677, ਡਬਲਯੂ. ਐੱਚ. 1105, ਪੀ.ਬੀ.ਡਬਲਯੂ. 766, ਐੱਚ.ਡੀ. 322 ਡੀ.ਬੀ.ਡਬਲਯੂ., 187, ਡੀ.ਬੀ.ਡਬਲਯੂ. 222, ਡੀ.ਬੀ.ਡਬਲਯੂ. 303 ਅਤੇ ਪਿਛੇਤੀ ਬਿਜਾਈ ਲਈ ਪੀ.ਬੀ. ਡਬਲਯੂ. 752, ਪੀ.ਬੀ.ਡਬਲਯੂ. 757, ਪੀ.ਬੀ.ਡਬਲਯੂ. 771 ਅਤੇ ਬਰਾਨੀ ਹਾਲਾਤਾਂ ਲਈ ਪੀ.ਬੀ.ਡਬਲਯੂ. 660 ਤੇ ਹੀ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦਾ ਸਰਟੀਫਾਈਡ ਬੀਜ ਲੈਣ ਸਰਕਾਰ ਵੱਲੋਂ ਨਿਯਤ ਸਮੇਂ ਦੇ ਅੰਦਰ-ਅੰਦਰ ਆਪਣੀਆਂ ਦਰਖਾਸਤਾਂ ਬਲਾਕ ਪੱਧਰ ਦੇ ਦਫਤਰਾਂ ’ਚ ਜਮ੍ਹਾ ਕਰਵਾਉਣ ਤਾਂ ਜੋ ਕਣਕ ਦਾ ਬਿਜਾਈ ਸਮੇਂ ਸਿਰ ਕੀਤੀ ਜਾ ਸਕੇ।

  • Wheat
  • Subsidy
  • Policy
  • Last date
  • Application
  • Process
  • Rabi
  • ਕਣਕ
  • ਸਬਸਿਡੀ
  • ਨੀਤੀ
  • ਆਖਰੀ ਮਿਤੀ
  • ਅਰਜ਼ੀ
  • ਪ੍ਰਕਿਰਿਆ
  • ਹਾੜ੍ਹੀ

ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ 3 ਮੋਬਾਇਲ ਤੇ 33 ਪੁੜੀਆਂ ਤੰਬਾਕੂ ਦੀਆਂ ਬਰਾਮਦ

NEXT STORY

Stories You May Like

  • supreme court  minor girl  pregnancy  forced  child
    ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ
  • indian origin man face deportation  report
    ਕੈਨੇਡਾ: ਬੱਚੇ ਨੂੰ ਅਗਵਾ ਕਰਨ ਦੇ ਦੋਸ਼ੀ ਭਾਰਤੀ ਮੂਲ ਦੇ ਵਿਅਕਤੀ ਨੂੰ ਕੀਤਾ ਜਾ ਸਕਦਾ ਹੈ ਡਿਪੋਰਟ
  • benefits of pumpkin seeds
    ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ ਹੈਰਾਨੀਜਨਕ ਫਾਇਦਿਆਂ ਬਾਰੇ
  • haryana  wheat procurement
    ਹਰਿਆਣਾ 'ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਮੰਡੀਆਂ 'ਚ ਰਿਕਾਰਡ ਆਮਦ: CM ਸੈਣੀ
  • wheat harvesting case
    ਕਣਕ ਵੱਢਣ ਦੇ ਦੋਸ਼ ’ਚ 6 ਨਾਮਜ਼ਦ
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
  • cooking gas cylinders may become expensive changes
    ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
  • budhlada farmer  s wheat burnt to ashes
    ਬੁਢਲਾਡਾ ਦੇ ਕਿਸਾਨ ਦੀ ਕਣਕ ਸੜ ਕੇ ਸੁਆਹ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • video of obscene act against female trainer in jalandhar forever 21 gym
      ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • deadbody of a young man found in suspicious circumstances in jagraon
      ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ,...
    • aplastic anemia  social worker
      ਅਪਲਾਸਟਿਕ ਅਨੀਮੀਆ ਦੀ ਬੀਮਾਰੀ ਦਾ ਸ਼ਿਕਾਰ ਸਮਾਜਸੇਵੀ ਹਰਗੋਬਿੰਦ ਦੀ ਮੌਤ
    • kotkapura police  robbery  arrest with weapons
      ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • labour man a lakhpati with just 7 rupees buys 30 lottery tickets in jalandhar
      Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
    • rain in punjab meteorological department
      ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +