ਗੁਰਦਾਸਪੁਰ (ਵਿਨੋਦ, ਦੀਪਕ) : ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣੇ ਕਰ ਰਹੇ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਪੁਲਸ ਵਲੋਂ ਮਾਨਯੋਗ ਸੀ.ਜੇ.ਐੱਮ ਮੋਹਿਤ ਬਾਂਸਲ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਲੰਗਾਹ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਗੁਰਦਾਸਪੁਰ ਜੇਲ ਭੇਜ ਦਿੱਤਾ ਗਿਆ ਪਰ ਬਾਅਦ ਵਿਚ ਲੰਗਾਹ ਨੂੰ ਗੁਰਦਾਸਪੁਰ ਜੇਲ ਤੋਂ ਕੂਪਰਥਲਾ ਜੇਲ ਵਿਚ ਸ਼ਿਫਟ ਕਰ ਦਿੱਤਾ ਗਿਆ।
ਲੰਗਾਹ ਨੂੰ ਕਪੂਰਥਲਾ ਜੇਲ ਵਿਚ ਸੁਰੱਖਿਆ ਦੇ ਕਾਰਨਾਂ ਕਰਕੇ ਸ਼ਿਫਟ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਲੰਗਾਹ ਕਿ 27-10-17 ਤੱਕ ਨਿਆਇਕ ਹਿਰਾਸਤ ਵਿਚ ਹੀ ਰਹਿਣਗੇ।
ਮਜੀਠੀਆ - ਰੰਧਾਵਾ ਬਣੇ ਚੋਟੀ ਦੇ ਦੁਸ਼ਮਣ, ਇਕ ਨੇ ਛਿੜਕਿਆ ਜ਼ਖਮਾਂ 'ਤੇ ਲੂਣ ਤਾਂ ਦੂਜੇ ਨੇ ਲਲਕਾਰਿਆ
NEXT STORY