Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    11:21:59 AM

  • neet paper  narendra modi  politics  farmers

    NEET ਪੇਪਰ ਮਾਮਲੇ 'ਤੇ PM ਮੋਦੀ ਦਾ ਬਿਆਨ ਆਇਆ...

  • punjab school education board issues strict order

    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ...

  • punjab police asi

    ਪੰਜਾਬ ਪੁਲਸ ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਾ ਜਾਣ...

  • major traffic alert on ambala chandigarh highway

    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

PUNJAB News Punjabi(ਪੰਜਾਬ)

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

  • Edited By Babita,
  • Updated: 03 May, 2021 09:29 AM
Gurdaspur
sucha singh langah son arrested
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ) : ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਨਸ਼ਾ ਵੇਚਣ ਅਤੇ ਨਸ਼ਾ ਪੀਣ ਦੇ ਮਾਮਲੇ ਵਿਚ ਧਾਰੀਵਾਲ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੋਟ ਜਾਰੀ ਕਰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਏ. ਐੱਸ. ਆਈ. ਰਵਿੰਦਰ ਕੁਮਾਰ ਸੀ. ਆਈ. ਏ. ਸਟਾਫ਼ ਗੁਰਦਾਸਪੁਰ ਸਮੇਤ ਅੱਡਾ ਧਾਰੀਵਾਲ ਵਿਖੇ ਗਸ਼ਤ ਕਰ ਰਹੇ ਸਨ।

ਇਹ ਵੀ ਪੜ੍ਹੋ : ਹਾਈਕੋਰਟ ਨੇ ਮਈ 'ਚ ਲੱਗਣ ਵਾਲੇ ਕੇਸ ਸਤੰਬਰ ਤੱਕ ਲਈ ਕੀਤੇ ਮੁਲਤਵੀ

ਇਸ ਦੌਰਾਨ ਮੁਖਬਰ ਖ਼ਾਸ ਦੀ ਇਤਲਾਹ 'ਤੇ ਮਿੱਲ ਵਾਟਰ 'ਤੇ ਛਾਪੇਮਾਰੀ ਕੀਤੀ ਗਈ। ਇੱਥੇ ਕੁੱਝ ਨੌਜਵਾਨ ਅੰਦਰ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਹੇ ਸਨ, ਜਿਨ੍ਹਾਂ ਵਿੱਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਪ੍ਰਕਾਸ਼ ਸਿੰਘ ਅਤੇ ਉਸ ਦੇ ਸਾਥੀ ਅਦਿੱਤਿਆ ਮਹਾਜਨ, ਕੁਨਾਲ, ਰਾਜੇਸ਼ ਕੁਮਾਰ ਅਤੇ ਸੁਧੀਰ ਸ਼ਾਮਲ ਸਨ। ਇਨ੍ਹਾਂ ਦੇ ਕੋਲੋ ਮੌਕੇ 'ਤੇ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ 'ਕੋਰੋਨਾ ਮਰੀਜ਼ਾਂ' ਲਈ ਕੈਪਟਨ ਦਾ ਅਹਿਮ ਐਲਾਨ, ਕਹੀ ਵੱਡੀ ਗੱਲ

ਇਨ੍ਹਾਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਧਰ ਇਸ ਮਾਮਲੇ 'ਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਗੁਰਦਾਸਪੁਰ ਪੁਲਸ ਵੱਲੋਂ ਜੋ ਮਾਮਲਾ ਦਰਜ ਹੋਇਆ ਹੈ, ਉਹ ਝੂਠਾ ਕੇਸ ਹੈ। ਆਪਣੇ ਪੁੱਤਰ ਖ਼ਿਲਾਫ਼ ਦਰਜ ਹੋਏ ਮਾਮਲੇ ਨੂੰ ਲੰਗਾਹ ਨੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Sucha Singh Langah
  • Son
  • Arrested
  • ਸੁੱਚਾ ਸਿੰਘ ਲੰਗਾਹ
  • ਪੁੱਤਰ ਗ੍ਰਿਫ਼ਤਾਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 3 ਮਈ, 2021)

NEXT STORY

Stories You May Like

  • medical college  medical hospital  faridkot hospital
    ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ ਸ਼ਰਮਨਾਕ ਕਾਰਾ, ਜਾਣੋ ਕੀ ਹੈ ਪੂਰਾ ਮਾਮਲਾ
  • another country opposes whatsapp username
    ਹੁਣ ਇਕ ਹੋਰ ਦੇਸ਼ ਨੇ ਕਰ'ਤਾ WhatsApp Username ਦਾ ਵਿਰੋਧ ! ਜਾਣੋ ਕੀ ਹੈ ਪੂਰਾ ਮਾਮਲਾ
  • supreme court  s big action on famous comedian
    ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ
  • punbus conductor arrested for working on daily wages
    ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
  • one person arrested with heroin  case registered
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • former cm charanjit singh channi faction s big meeting in chandigarh
    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
  • inverter battery  rain water  pollution  dirt  ro water
    ਇਨਵਰਟਰ ਦੀ ਬੈਟਰੀ 'ਚ ਮੀਂਹ ਦਾ ਪਾਣੀ ਪਾਉਣਾ ਸਹੀ ਜਾਂ ਨਹੀਂ ? ਜਾਣੋ ਕੀ ਹੈ ਮਾਹਿਰਾਂ ਦਾ ਕਹਿਣਾ
  • brother of dhirendra shastri of bageshwar dham arrested
    ਵੱਡੀ ਖ਼ਬਰ: ਬਾਗੇਸ਼ਵਰ ਧਾਮ ਵਾਲੇ ਧੀਰੇਂਦਰ ਸ਼ਾਸਤਰੀ ਦਾ ਭਰਾ ਗ੍ਰਿਫ਼ਤਾਰ, ਜਾਣੋ ਮਾਮਲਾ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
Trending
Ek Nazar
china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big uproar in politics two congress leaders were expelled from the party
      ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ...
    • heavy rains for 4 consecutive days in punjab thunderstorm alert
      ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
    • gutka sahib desecrated
      ਗੁਟਕਾ ਸਾਹਿਬ ਦੀ ਬੇਅਦਬੀ, ਅੰਗ ਪਾੜ ਕੇ ਗਲੀ ’ਚ ਸੁੱਟੇ
    • youth injured in attack dies in ludhiana dmc
      ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਹਮਲੇ 'ਚ ਜ਼ਖਮੀ ਨੌਜਵਾਨ ਦੀ ਲੁਧਿਆਣਾ DMC...
    • senior leader akali dal youth president
      ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
    • haryana chief minister naib singh saini visit in nakodar
      ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
    • congress high command punjab meeting calls tomorrow
      ਪੰਜਾਬ ਕਾਂਗਰਸ 'ਚ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ ਹਾਈਕਮਾਂਡ ਨੇ ਸੱਦ ਲਈ ਮੀਟਿੰਗ
    • cm naib saini different style stopped convoy in nurmahal met people passing by
      CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
    • amritsar the body of a person found in thar has created a sensation in the area
      ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ,...
    • firing between the sheller owner and the attackers
      ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +