Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:23:20 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ਼ੂਗਰ ਤੇ ਮਰਦਾਨਾ ਕਮਜ਼ੋਰੀ ਦੂਰ ਕਰਨ ’ਚ ਲਾਹੇਵੰਦ ਹੋ ਰਿਹੈ ਇਹ ਦੇਸੀ ਨੁਸਖ਼ਾ

PUNJAB News Punjabi(ਪੰਜਾਬ)

ਸ਼ੂਗਰ ਤੇ ਮਰਦਾਨਾ ਕਮਜ਼ੋਰੀ ਦੂਰ ਕਰਨ ’ਚ ਲਾਹੇਵੰਦ ਹੋ ਰਿਹੈ ਇਹ ਦੇਸੀ ਨੁਸਖ਼ਾ

  • Author Rahul Singh,
  • Updated: 05 Dec, 2021 10:48 PM
Jalandhar
sugar and physical weakness treatment by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਦੋਸਤੋ! ਗੱਲ ਕਰਨ ਲੱਗਾ ਹਾਂ ਮਰਦਾਨਾ ਕਮਜ਼ੋਰੀ ਨਾਲ ਸਬੰਧਤ ਬੀਮਾਰੀਆਂ ਦੇ ਲੱਛਣ, ਕਾਰਨ ਤੇ ਇਨਸਾਨ ਦੀ ਜ਼ਿੰਦਗੀ ’ਤੇ ਹੋਣ ਵਾਲੇ ਪ੍ਰਭਾਵ ਬਾਰੇ। ਅੱਜ ਦੇ ਯੁੱਗ ਦੀ ਗੱਲ ਕਰੀਏ ਤਾਂ ਸਾਨੂੰ ਆਪਣੇ ਪੁਰਾਣੇ ਬਜ਼ੁਰਗਾਂ ਤੋਂ ਪਤਾ ਲੱਗਦਾ ਹੈ ਕਿ ਉਹ ਕਿਸ ਤਰ੍ਹਾਂ ਵਧੀਆ ਖੁਰਾਕ ਦੇ ਨਾਲ ਆਪਣੇ ਆਪ ਨੂੰ ਮਿਹਨਤ ਵਾਲੇ ਕੰਮਾਂ ’ਚ ਪਾ ਕੇ ਆਪਣੇ ਸਰੀਰ ਨੂੰ ਇਕ ਠੋਸ ਬੁਨਿਆਦ ਦਿੰਦੇ ਸਨ ਪਰ ਅੱਜ ਦੇ ਜ਼ਮਾਨੇ ’ਚ ਵੱਧ ਰਹੀ ਟੈਕਨਾਲਜੀ ਕਾਰਨ ਮਿਹਨਤ ਵਾਲੇ ਕੰਮ ਖ਼ਤਮ ਹੋਣ ਤੋਂ ਇਲਾਵਾ ਮੋਬਾਇਲ, ਇੰਟਰਨੈੱਟ, ਫਾਸਟ ਫੂਡ, ਮਿਲਾਵਟੀ ਖੁਰਾਕਾਂ ਦੇ ਇਸਤੇਮਾਲ ਨੇ ਸੈਕਸ ਸਮੱਸਿਆਵਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ’ਚ ਮਰਦਾਨਾ ਕਮਜ਼ੋਰੀ ਹੋਣਾ ਆਮ ਗੱਲ ਹੋ ਗਈ ਹੈ ਪਰ ਇਹ ਆਮ ਗੱਲ ਉਨ੍ਹਾਂ ਦੀਆਂ ਆਪਣੀਆਂ ਹੀ ਕੀਤੀਆਂ ਗਲਤੀਆਂ ਕਾਰਨ ਹੈ। ਅੱਜ ਦੀ ਪੀੜ੍ਹੀ ਸ਼ਰਾਬ, ਸਿਗਰੇਟ, ਤੰਬਾਕੂ, ਕਈ ਤਰ੍ਹਾਂ ਦੇ ਨਸ਼ੇ ਤੇ ਬਾਹਰਲੇ ਖਾਣ-ਪੀਣ ਦੇ ਸ਼ੌਕੀਨ ਹਨ। ਕਸਰਤ ਨਹੀਂ ਕਰਦੇ, ਸਿਰਫ ਖਾਂਦੇ ਤੇ ਆਰਾਮ ਕਰਦੇ ਹਨ। ਇਨ੍ਹਾਂ ਸਭ ਕਾਰਨਾਂ ਕਰਕੇ ਹੀ ਮਰਦਾਂ ’ਚ ਮਰਦਾਨਾ ਕਮਜ਼ੋਰੀ ਆਮ ਹੋ ਗਈ ਹੈ ਤੇ ਕਈ ਮਰਦਾਂ ’ਚ ਇਹ ਕਮਜ਼ੋਰੀ ਬਚਪਨ ’ਚ ਕੀਤੀਆਂ ਗਲਤੀਆਂ (ਹਸਥਮੈਥੁਨ) ਕਾਰਨ ਵੀ ਹੁੰਦੀ ਹੈ। ਕਈ ਮਰਦ ਤਾਂ ਸਮਾਂ ਰਹਿੰਦੇ ਇਸ ਕਮਜ਼ੋਰੀ ਨੂੰ ਸਮਝ ਲੈਂਦੇ ਹਨ ਤੇ ਗਲਤ ਆਦਤਾਂ ਨੂੰ ਛੱਡ ਕੇ ਚੰਗਾ ਜੀਵਨ ਬਤੀਤ ਕਰਦੇ ਹਨ ਪਰ ਕਈ ਮਰਦ ਆਪਣੀਆਂ ਗਲਤ ਆਦਤਾਂ ਨੂੰ ਨਾ ਛੱਡਣ ਕਾਰਨ ਆਪਣੇ ਜੀਵਨ ਦਾ ਭਰਪੂਰ ਆਨੰਦ ਨਹੀਂ ਲੈ ਪਾਉਂਦੇ ਤੇ ਨਾ ਹੀ ਆਪਣੇ ਸਾਥੀ ਨੂੰ ਵੀ ਸੰਤੁਸ਼ਟ ਕਰ ਪਾਉਂਦੇ ਹਨ। ਦੋਸਤੋ ਹੁਣ ਤੁਸੀਂ ਨਿਰਾਸ਼ ਨਾ ਹੋਵੋ, ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਕ ਖ਼ਾਸ ਦੇਸੀ ਨੁਸਖ਼ਾ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਮਰਦਾਨਾ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।

ਸ਼ੂਗਰ ਰੋਗੀਆਂ ਲਈ ਖ਼ਾਸ ਦੇਸੀ ਨੁਸਖ਼ਾ
ਸ਼ੂਗਰ ਅੱਜਕਲ ਇਕ ਆਮ ਬੀਮਾਰੀ ਬਣ ਗਈ ਹੈ। ਇਸ ਨੂੰ ਹਲਕੇ ’ਚ ਲੈਣਾ ਸਰੀਰ ਲਈ ਖ਼ਤਰਨਾਕ ਹੋ ਸਕਦਾ ਹੈ। ਇਸ ਨਾਲ ਕਿਡਨੀ, ਸਰੀਰ ਦੇ ਮਹੱਤਵਪੂਰਨ ਅੰਗਾਂ ਤੇ ਦਿਲ ’ਤੇ ਅਸਰ ਪੈਂਦਾ ਹੈ। ਬਹੁਤ ਸਾਰੇ ਲੋਕਾਂ ਨੂੰ ਲੱਗਦਾ ਹੈ ਕਿ ਇਹ ਸਮੱਸਿਆ ਬਹੁਤ ਜ਼ਿਆਦਾ ਮਿੱਠਾ ਖਾਣ ਨਾਲ ਹੁੰਦੀ ਹੈ, ਜਦਕਿ ਅਜਿਹਾ ਨਹੀਂ ਹੈ। ਇਸ ਦਾ ਕਾਰਨ ਤਣਾਅ ਤੇ ਚਿੰਤਾ ਵੀ ਹੈ ਤੇ ਉਥੇ ਹੀ ਜੈਨੇਟਿਕ ਕਾਰਨ ਇਸ ਬੀਮਾਰੀ ਦਾ ਕਾਰਨ ਹੋ ਸਕਦੇ ਹਨ। ਅੱਜ ਦਾ ਵਿਗੜਿਆ ਲਾਈਫਸਟਾਈਲ ਵੀ ਇਸ ਬੀਮਾਰੀ ਨੂੰ ਵਧਾ ਰਿਹਾ ਹੈ। ਸ਼ੂਗਰ ਦੀ ਕਮਜ਼ੋਰੀ ਲਈ ਖ਼ਾਸ ਦੇਸੀ ਨੁਸਖ਼ਾ ਇਕ ਵਾਰ ਜ਼ਰੂਰ ਵਰਤੋ। ਮਰਦਾਨਾ ਕਮਜ਼ੋਰੀ ਭਾਵੇਂ ਵੱਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਂਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਬਜ਼ੁਰਗ ਵੀਰ ਇਸ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਨਿਰਾਸ਼ ਨੌਜਵਾਨਾਂ ਲਈ ਖ਼ਾਸ ਨੁਸਖ਼ਾ
ਕਈ ਨੌਜਵਾਨ ਬਚਪਨ ਦੀਆਂ ਗਲਤੀਆਂ ਕਾਰਨ ਜਾਂ ਗਲਤ ਸੰਗਤ ’ਚ ਪੈ ਜਾਂਦੇ ਹਨ, ਜਿਸ ਕਾਰਨ ਧਾਂਤ, ਸਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ, ਆਪਣੇ ਆਪ ਵੀਰਜ ਦਾ ਰਿਸਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵੱਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗਲਤੀਆਂ ਕਾਰਨ ਜਵਾਨੀ ’ਚ ਆਪਣੀ ਸੈਕਸੂਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ। Newly Married ਨੌਜਵਾਨਾਂ ਲਈ ਸਪੈਸ਼ਲ ਹਨੀਮੂਨ ਕੋਰਸ।

ਹੁਣ ਵਾਰ-ਵਾਰ ਦਵਾਈ ਖਾਣ ਦੀ ਜ਼ਰੂਰਤ ਨਹੀਂ
ਸਾਡੀ ਪ੍ਰਾਚੀਨ ਸੰਸਕ੍ਰਿਤੀ ’ਚ ਆਯੁਰਵੈਦ ਜੜੀ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜੀ-ਬੂਟੀਆਂ ਤੇ ਭਸਮਾਂ ਜਿਵੇਂ ਅਸ਼ਵਗੰਦਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ ਤੇ ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ- ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।

ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ
ਦੇਸ਼ਾਂ ਤੇ ਖ਼ਾਸਕਰ ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੈਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।

ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਮਿਲਾਓ : +91-73473-07214 ਤੇ +91-73407-12004

ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214 ਤੇ +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Blood Sugar

ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਨੂੰ ਪ੍ਰਵਾਨਗੀ

NEXT STORY

Stories You May Like

  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • no chance in team india  s playing 11  but is creating a stir in eng
    ਗੰਭੀਰ ਨ੍ਹੀਂ ਦੇ ਰਿਹੈ ਟੀਮ ਇੰਡੀਆ ਦੀ ਪਲੇਇੰਗ 11 'ਚ ਮੌਕਾ, ENG 'ਚ ਧਮਾਲ ਮਚਾ ਰਿਹੈ ਇਹ ਖਿਡਾਰੀ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • forgot to file your itr  don  t panic  do this quickly
    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ, ਜਲਦੀ ਕਰੋ ਇਹ ਕੰਮ
  • even   desi ghee   eaten incorrectly can be harmful to the body
    ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ ਸਹੀ ਤਰੀਕਾ ਤੇ ਸਮਾਂ
  • pakistan supporting sudan civil war
    ਆਪਣੇ ਫ਼ਾਇਦੇ ਲਈ ਹਜ਼ਾਰਾਂ ਕਿਲੋਮੀਟਰ ਦੂਰ ਜੰਗ ਨੂੰ 'ਹਵਾ' ਦੇ ਰਿਹੈ ਪਾਕਿਸਤਾਨ ! BPC ਨੇ ਕੀਤਾ ਵੱਡਾ ਦਾਅਵਾ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +