Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    10:49:57 AM

  • us pakistan

    'ਬਿਲਕੁਲ ਮਨਜ਼ੂਰ ਨਹੀਂ..!', ਪਾਕਿਸਤਾਨ ਨੇ ਟਰੰਪ...

  • relief news for punjab employees

    ਡੀ. ਏ. ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ...

  • lpg connection will not be taken away new rules for taking png

    ​​​​​​​ਹੁਣ ਨਹੀਂ ਖੋਹਿਆ ਜਾਵੇਗਾ ਤੁਹਾਡਾ LPG...

  • voting underway peacefully in mansa

    ਮਾਨਸਾ 'ਚ ਸ਼ਾਂਤੀਪੂਰਨ ਤਰੀਕੇ ਨਾਲ ਪੈ ਰਹੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਕਰਜੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਕਿਸਾਨ, ਟੋਭੇ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

PUNJAB News Punjabi(ਪੰਜਾਬ)

ਕਰਜੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਕਿਸਾਨ, ਟੋਭੇ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

  • Updated: 13 Jul, 2020 05:26 PM
Sangrur
suicide debt farmers bhavanigarh
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ,ਵਿਕਾਸ, ਸੰਜੀਵ): ਸਥਾਨਕ ਸ਼ਹਿਰ ਨੇੜਲੇ ਪਿੰਡ ਬਲਿਆਲ ਵਿਖੇ ਕਰਜ਼ੇ ਦੇ ਭਾਰ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੇ ਇਕ ਕਿਸਾਨ ਵਲੋਂ ਪਿੰਡ ਦੇ ਟੋਭੇ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਅਮਰੇਲ ਸਿੰਘ ਨੇ ਦੱਸਿਆ ਕਿ ਪਿੰਡ ਬਲਿਆਲ ਦੇ ਸਾਬਕਾ ਪੰਚ ਅਤੇ ਨੰਬਰਦਾਰ ਭੂਰਾ ਸਿੰਘ ਪੁੱਤਰ ਅਮਰ ਸਿੰਘ ਨੇ ਪਿੰਡ ਦੇ ਸਮਸਾਨਘਾਟ ਨੇੜੇ ਸਥਿਤ ਟੋਭੇ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ:  ਹਰਸਿਮਰਤ ਬਾਦਲ ਦਾ ਕਿਸਾਨਾਂ ਲਈ ਵੱਡਾ ਐਲਾਨ

ਸਰਪੰਚ ਅਮਰੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ ਵੱਖ-ਵੱਖ ਬੈਂਕਾਂ ਸੁਸਾਇਟੀ ਅਤੇ ਹੋਰ ਪ੍ਰਾਈਵੇਟ 10 ਲੱਖ ਰੁਪਏ ਦੇ ਕਰੀਬ ਦਾ ਕਰਜ਼ੇ ਦਾ ਭਾਰ ਹੋਣ ਕਾਰਨ ਅਤੇ ਜ਼ਮੀਨ ਵਿੱਕ ਜਾਣ ਕਾਰਨ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਭੂਰਾ ਸਿੰਘ 12 ਜੁਲਾਈ ਦੀ ਸਵੇਰੇ ਘਰੋਂ ਖੇਤ ਗਿਆ ਪਰ ਘਰ ਵਾਪਸ ਨਹੀਂ ਆਇਆ। ਜਿਸ ਦੀ ਕਾਫੀ ਭਾਲ ਕੀਤੀ, ਫਿਰ ਕਿਸੇ ਤੋਂ ਪਤਾ ਚੱਲਿਆ ਕਿ ਉਸ ਨੇ ਟੋਭੇ 'ਚ ਛਾਲ ਮਾਰੀ ਹੈ। ਜਿਸ ਤੋਂ ਬਾਅਦ ਅੱਜ ਸਵੇਰੇ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਲਾਸ਼ ਟੋਭੇ 'ਚੋਂ ਕੱਢੀ ਗਈ। ਪਿੰਡ ਦੇ ਸਰਪੰਚ ਅਮਰੇਲ ਸਿੰਘ ਅਤੇ ਕਰਮ ਸਿੰਘ ਬਲਿਆਲ ਬਲਾਕ ਪ੍ਰਧਾਨਬੀ.ਕੇ.ਯੂ. ਏਕਤਾ ਡਕੌਂਦਾ, ਸੁਖਵਿੰਦਰ ਸਿੰਘ ਬਲਿਆਲ ਆਗੂ ਬੀ.ਕੇ.ਯੂ. ਏਕਤਾ ਉਗਰਾਹਾਂ ਅਤੇ ਹੋਰ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ,ਕਿਉਂਕਿ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮਾਫ ਕੀਤਾ ਜਾਵੇ ਅਤੇ ਪਰਿਵਾਰ ਦੀ ਵਿੱਤੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ: ਕੈਨੇਡਾ ਤੋਂ ਫਿਰ ਆਈ ਮਾੜੀ ਖ਼ਬਰ, ਇਕ ਹੋਰ 19 ਸਾਲਾ ਨੌਜਵਾਨ ਨੇ ਤੋੜਿਆ ਦਮ

  • Suicide
  • Debt
  • Farmers
  • Bhavanigarh
  • ਆਤਮ ਹੱਤਿਆ
  • ਕਰਜ਼ੇ
  • ਕਿਸਾਨ
  • ਭਵਾਨੀਗੜ੍ਹ

ਭਾਰਤ-ਪਾਕਿ ਸਰਹੱਦ 'ਤੇ ਪਹੁੰਚਿਆ ਕੋਰੋਨਾ ਵਾਇਰਸ ਦਾ ਕਹਿਰ

NEXT STORY

Stories You May Like

  • young man commits suicide by jumping in front of train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • woman attempts suicide by jumping into lake
    ਔਰਤ ਵਲੋਂ ਝੀਲ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
  • suicide case
    ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮਾਮਲਾ ਦਰਜ
  • suicide case
    ਹੋਟਲ ਦੇ ਕਮਰੇ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • 2 more accused arrested in harmol shooting death case
    ਗੋਲ਼ੀਆਂ ਮਾਰ ਕੇ ਕਤਲ ਕੀਤੇ ਹਰਮੋਲ ਦੇ ਮਾਮਲੇ 'ਚ 2 ਹੋਰ ਮੁਲਜ਼ਮ ਗ੍ਰਿਫ਼ਤਾਰ, 3 ਦਿਨ ਦਾ ਮਿਲਿਆ ਪੁਲਸ ਰਿਮਾਂਡ
  • young man committed suicide
    ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮੌਕੇ 'ਤੇ ਪੁੱਜੀ ਪੁਲਸ
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
Trending
Ek Nazar
drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • voting in doraha
      ਦੋਰਾਹਾ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ, 62 ਉਮੀਦਵਾਰਾਂ 'ਚੋਂ ਚੁਣੇ ਜਾਣਗੇ...
    • voting continues in mohali
      ਮੋਹਾਲੀ 'ਚ ਵੋਟਾਂ ਪੈਣ ਦਾ ਕੰਮ ਜਾਰੀ, CCTV ਕੈਮਰਿਆਂ ਰਾਹੀਂ ਚੋਣ ਪ੍ਰਕਿਰਿਆ 'ਤੇ...
    • big incident in punjab
      ਪੰਜਾਬ: ਸਬਜ਼ੀ ਲੈਣ ਬਾਜ਼ਾਰ ਗਏ ਮੁੰਡੇ ਦਾ ਬੇਰਹਿਮੀ ਨਾਲ ਕਤਲ
    • high court observer  majithia constituency
      ਮਜੀਠਾ ਪਹੁੰਚੇ ਹਾਈਕੋਰਟ ਵੱਲੋਂ ਨਿਯੁਕਤ ਆਬਜ਼ਰਵਰ, ਦਿੱਤੀ ਚਿਤਾਵਨੀ
    • long queues at polling booths for nagar panchayat elections in ropar
      ਰੋਪੜ 'ਚ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਬੂਥਾਂ 'ਤੇ ਲੱਗੀਆਂ ਲੰਮੀਆਂ ਕਤਾਰਾਂ
    • drinking water crisis worsens in jalandhar
      ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
    • ferozepur long queues formed at polling booths in the morning
      ਫਿਰੋਜ਼ਪੁਰ ਨਗਰ ਕੌਂਸਲ ਚੋਣਾਂ : ਸਵੇਰੇ ਹੀ ਪੋਲਿੰਗ ਬੂਥਾਂ 'ਤੇ ਲੱਗੀਆਂ ਲੰਬੀਆਂ...
    • voting in bathinda  municipal council elections
      ਬਠਿੰਡਾ 'ਚ ਵੋਟਿੰਗ ਤੋਂ ਪਹਿਲਾਂ ਮਾਹੌਲ ਤਣਾਅਪੂਰਨ, ਗੋਲੀਆਂ ਚਲਾਉਣ ਦੇ ਦੋਸ਼
    • high voltage drama in bathinda before elections
      ਵੋਟਾਂ ਤੋਂ ਪਹਿਲਾਂ ਬਠਿੰਡਾ 'ਚ ਹਾਈਵੋਲਟੋਜ ਡਰਾਮਾ, ਪੜ੍ਹੋ ਕੀ ਹੈ ਪੂਰਾ ਮਾਮਲਾ
    • elections mismanagement
      ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰ ਤੱਕ ਦਾ ਨਹੀਂ ਪ੍ਰਬੰਧ! ਪ੍ਰਸ਼ਾਸਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +