ਸਰਦੂਲਗੜ੍ਹ(ਚੋਪੜਾ)-ਪਿੰਡ ਜਟਾਣਾ ਖੁਰਦ ਵਿਖੇ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਔਰਤ ਮਲਕੀਤ ਕੌਰ (42) ਪਤਨੀ ਦਰਸ਼ਨ ਸਿੰਘ ਵੱਲੋਂ ਆਪਣੇ ਘਰ 'ਚ ਫਾਹਾ ਲੈ ਕੇ ਆਤਮ-ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਜਰਨੈਲ ਸਿੰਘ ਦੇ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਮਲਕੀਤ ਕੌਰ ਪਿਛਲੇ ਦਿਨਾਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਇਸੇ ਕਾਰਨ ਉਸ ਨੇ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਇਸ ਸਬੰਧੀ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਨੇ ਦੱਸਿਆ ਕਿ ਪੁਲਸ ਥਾਣਾ ਝੁਨੀਰ ਨੇ 174 ਦੀ ਕਾਰਵਾਈ ਕਰ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੇ ਲੁੱਟੇ ਸੋਨੇ ਸਣੇ 2 ਨੂੰ ਕੀਤਾ ਕਾਬੂ
NEXT STORY