ਬੋਹਾ (ਅਮਨਦੀਪ) : ਪਿੰਡ ਅੱਕਾਂਵਾਲੀ ਦੇ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਅੱਕਾਂਵਾਲੀ ਕਰਜ਼ੇ ਕਾਰਨ ਪਰੇਸ਼ਾਨ ਰਹਿੰਦਾ ਸੀ।
ਉਸ ਦਾ ਕਰਜ਼ਾ ਦਿਨੋ-ਦਿਨ ਵੱਧਦਾ ਜਾ ਰਿਹਾ ਸੀ। ਇਸ ਆਰਥਿਕ ਤੰਗੀ ਕਾਰਨ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।
ਪੰਜਾਬ 'ਚ ਹੋ ਰਹੇ ਗ੍ਰਨੇਡ ਹਮਲਿਆਂ ਦੇ ਮਾਮਲੇ 'ਚ ਨਵਾਂ ਮੋੜ, ਫੇਸਬੁੱਕ ਪੋਸਟ 'ਚ ਹੋਇਆ ਵੱਡਾ ਖ਼ੁਲਾਸਾ
NEXT STORY