Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:44:49 PM

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਪਤਨੀ ਬਾਰੇ ਖੋਲ੍ਹੇ ਵੱਡੇ ਰਾਜ਼

PUNJAB News Punjabi(ਪੰਜਾਬ)

ਜਲੰਧਰ 'ਚ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਪਤਨੀ ਬਾਰੇ ਖੋਲ੍ਹੇ ਵੱਡੇ ਰਾਜ਼

  • Edited By Shivani Attri,
  • Updated: 18 Jun, 2025 12:00 PM
Jalandhar
suicide committed by a young man who was married 2 months ago in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ)- ਜਲੰਧਰ ਵਿਖੇ ਦੋ ਮਹੀਨੇ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਬਸਤੀਆਤ ਇਲਾਕੇ ਦੇ ਨੌਜਵਾਨ ਇੰਦਰ ਅਰੋੜਾ (33) ਦੇ ਵਿਆਹ ਦੇ 10 ਦਿਨ ਬਾਅਦ ਹੀ ਉਸ ਦੀ ਪਤਨੀ ਉਸ ਨੂੰ ਛੱਡ ਕੇ ਪੇਕੇ ਘਰ ਚਲੀ ਗਈ ਅਤੇ ਕਥਿਤ ਤੌਰ ’ਤੇ ਉਸ ਨੂੰ ਧਮਕੀਆਂ ਮਿਲਣ ਲੱਗੀਆਂ, ਜਿਸ ਤੋਂ ਦੁਖ਼ੀ ਇੰਦਰ ਅਰੋੜਾ (33) ਪੁੱਤਰ ਰਜਿੰਦਰ ਕੁਮਾਰ ਨਿਵਾਸੀ 128 ਸੰਤ ਇੰਕਲੇਵ ਚੋਪੜਾ ਕਾਲੋਨੀ, ਬਸਤੀ ਦਾਨਿਸ਼ਮੰਦਾਂ ਨੇ ਖ਼ੁਦਕੁਸ਼ੀ ਕਰ ਲਈ। ਮੌਕੇ ’ਤੇ ਪਹੁੰਚੀ ਥਾਣਾ ਨੰਬਰ 5 ਦੀ ਪੁਲਸ ਜਿਸ ’ਚ ਏ. ਐੱਸ. ਆਈ. ਬਲਵਿੰਦਰ ਕੁਮਾਰ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: ਲੋਕਾਂ ਦੇ ਸੁੱਖ-ਦੁੱਖ ’ਚ ਸ਼ਾਮਲ ਨਾ ਹੋਣ ਵਾਲੇ ਆਗੂਆਂ ਨੂੰ ਵੋਟਰ ਨਕਾਰ ਦੇਣ : ਭਗਵੰਤ ਮਾਨ

ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਦੇ ਪਿਤਾ ਰਜਿੰਦਰ ਕੁਮਾਰ ਪੁੱਤਰ ਸੋਹਣ ਲਾਲ ਨੇ ਦੱਸਿਆ ਕਿ ਉਹ ਰਈਆ ਮੰਡੀ ਜ਼ਿਲ੍ਹਾ ਅੰਮ੍ਰਿਤਸਰ ਵਿਚ ਖੱਦਰ ਭੰਡਾਰ ਦੀ ਦੁਕਾਨ ਚਲਾਉਂਦਾ ਹੈ। 17 ਜੂਨ ਲਗਭਗ ਸਾਢੇ 8 ਵਜੇ ਆਪਣੀ ਪਤਨੀ ਨਾਲ ਘਰ ਵਿਚ ਹੀ ਸੀ ਕੁਝ ਦੇਰ ਬਾਅਦ ਜਦੋਂ ਭੱਜ ਕੇ ਕਮਰੇ ਵਿਚ ਪਹੁੰਚੇ ਤਾਂ ਬੇਟੇ ਦੀ ਹਾਲਤ ਖ਼ਰਾਬ ਵੇਖ ਕੇ ਉਸ ਨੇ ਗੁਆਂਢੀ ਸੂਰਜ ਚੌਹਾਨ ਦੀ ਮਦਦ ਨਾਲ ਉਸ ਨੂੰ ਕਾਰ ’ਚ ਬਿਠਾ ਕੇ ਗਲੋਬਲ ਹਸਪਤਾਲ ਅੰਮ੍ਰਿਤਸਰ ਜਾ ਰਹੇ ਸਨ ਤਾਂ ਕਾਰ ਵਿਚ ਬੇਟੇ ਇੰਦਰ ਨੇ ਦੱਸਿਆ ਕਿ ਉਸ ਨੇ ਦੱਸਿਆ ਕਿ ਅਵਤਾਰ ਰੋਡ ਸਥਿਤ ਸ਼ਰਮਾ ਕਾਰ ਬਾਜ਼ਾਰ ਦੇ ਮਾਲਕ ਰਿੰਕੂ ਸ਼ਰਮਾ, ਉਸ ਦਾ ਭਰਾ ਬਬਲੂ ਸ਼ਰਮਾ ਅਤੇ ਇੰਦਰ (ਉਸ ਦੀ) ਪਤਨੀ ਮਨਦੀਪ ਕੌਰ ਅਤੇ ਪਤਨੀ ਦੇ ਭਰਾ ਵਿਸ਼ਾਲ ਦੋਵੇਂ ਨਿਵਾਸੀ ਮਖੂ ਜ਼ਿਲ੍ਹਾ ਫਿਰੋਜ਼ਪੁਰ ਤੋਂ ਦੁਖ਼ੀ ਹੋ ਕੇ ਉਸ ਨੇ ਸਲਫ਼ਾਸ ਖਾ ਲਈ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...

ਇਲਾਜ ਦੌਰਾਨ ਉਸ ਦੇ ਪੁੱਤਰ ਦੀ ਮੌਤ ਹੋ ਗਈ। ਰਜਿੰਦਰ ਮੁਤਾਬਕ ਬੇਟੇ ਦੀ ਮੌਤ ’ਚ ਅਵਤਾਰ ਨਗਰ ਰੋਡ 'ਤੇ ਸਥਿਤ ਸ਼ਰਮਾ ਕਾਰ ਬਾਜ਼ਾਰ ਦੇ ਮਾਲਕ ਰਿੰਕੂ, ਉਸ ਦਾ ਭਰਾ ਬਬਲੂ ਦਾ ਪੂਰਾ ਹੱਥ ਹੈ। ਕਿਉਂਕਿ ਰਿੰਕੂ ਬੇਟੇ ਇੰਦਰ ਦਾ ਵਿਆਹ ਕਰਵਾਉਣ ਵਿਚ ਸ਼ਾਮਲ ਸੀ, ਵਿਆਹ ਦੇ 10 ਦਿਨ ਬਾਅਦ ਹੀ ਉਸ ਦੀ ਪਤਨੀ ਲੜਾਈ-ਝਗੜਾ ਕਰ ਕੇ ਆਪਣੇ ਪੇਕੇ ਘਰ ਚਲੀ ਗਈ, ਇਸ ਤੋਂ ਬਾਅਦ ਉਸ ਨੂੰ ਆਪਣੇ ਭਰਾ ਵਿਸ਼ਾਲ ਰਿੰਕੂ ਅਤੇ ਬਬਲੂ ਦੇ ਨਾਲ ਮਿਲ ਕੇ ਬੇਟੇ ਨੂੰ ਤੰਗ-ਪ੍ਰੇਸ਼ਾਨ ਕਰਨ ਲੱਗੀ। ਧਮਕੀਆਂ ਵੀ ਦਿੱਤੀਆਂ ਜਾਣ ਲੱਗੀਆਂ ਕਿ ਜੇਕਰ ਉਸ ਦੇ ਬੇਟੇ ਇੰਦਰ ਨੇ ਵਿਆਹ ਵਿਚ ਹੋਏ ਖ਼ਰਚੇ ਨੂੰ ਵਾਪਸ ਨਾ ਕੀਤਾ ਤਾਂ ਉਸ ਨੂੰ ਜਾਨੋ ਮਰਵਾ ਦਿੱਤਾ ਜਾਵੇਗਾ। ਉਕਤ ਸਾਰੇ ਲੋਕਾਂ ਤੋਂ ਤੰਗ ਆ ਕੇ ਉਸ ਦੇ ਪੁੱਤਰ ਨੇ ਸਲਫ਼ਾਸ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।

ਇਹ ਵੀ ਪੜ੍ਹੋ: Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ ਹੈਰਾਨੀਜਨਕ ਖ਼ੁਲਾਸੇ

ਉੱਥੇ ਹੀ ਥਾਣਾ ਨੰਬਰ 5 ਦੇ ਐੱਸ. ਐੱਚ. ਓ. ਸਾਹਿਲ ਚੌਧਰੀ ਦਾ ਕਹਿਣਾ ਹੈ ਕਿ ਪੁਲਸ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਸਾਰੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਾਰੇ ਘਰੋਂ ਫਰਾਰ ਹਨ, ਉਨ੍ਹਾਂ ਨੂੰ ਕਾਬੂ ਕਰਨ ਲਈ ਸਪੈਸ਼ਲ ਟੀਮਾਂ ਦਾ ਗਠਨ ਕੀਤਾ ਗਿਆ ਹੈ, ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰੇਗੀ। ਉਸ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ 'ਆਈ ਲਵ ਯੂ' ਦਾ ਮੈਸੇਜ ਭੇਜ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Suicide
  • committed
  • Jalandhar
  • ਨੌਜਵਾਨ
  • ਖ਼ੁਦਕੁਸ਼ੀ
  • ਵੱਡੇ ਰਾਜ਼

ਬਠਿੰਡਾ ਵਾਲਿਓ ਧਿਆਨ ਨਾਲ ਪੜ੍ਹ ਲਓ ਖ਼ਬਰ! ਇਨ੍ਹਾਂ ਕੰਮਾਂ 'ਤੇ ਲੱਗੀਆਂ ਸਖ਼ਤ ਪਾਬੰਦੀਆਂ

NEXT STORY

Stories You May Like

  • businessman  s suicide causes uproar in bathinda
    ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ, ਮਰਨ ਤੋਂ ਪਹਿਲਾਂ DSP 'ਤੇ ਲਾਏ ਗੰਭੀਰ ਇਲਜ਼ਾਮ
  • sand and gravel businessman commits suicide
    ਰੇਤ-ਬੱਜਰੀ ਦੇ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ
  • punjabi boy dies under suspicious circumstances in lebanon
    ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
  • casting couch moment debut salman khan
    'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ ਦੇ ਵੱਡੇ ਰਾਜ਼
  • tragic incident in amritsar
    ਅੰਮ੍ਰਿਤਸਰ 'ਚ ਦਰਦਨਾਕ ਘਟਨਾ, ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
  • 13 year old servant cheats owner of 50 lakh
    13 ਸਾਲ ਪੁਰਾਣੇ ਨੌਕਰ ਨੇ ਮਾਲਕ ਨੂੰ ਲਾਇਆ 50 ਲੱਖ ਦਾ ਚੂਨਾ; 600 ਰੁਪਏ ਦੀ ਚੋਰੀ ਨੇ ਖੋਲ੍ਹੇ ਵੱਡੇ ਰਾਜ਼
  • minor son  wife missing  youth accused
    ਪਤਨੀ ਨਾਬਾਲਗ ਪੁੱਤਰ ਸਮੇਤ ਘਰੋਂ ਲਾਪਤਾ, ਨੌਜਵਾਨ ’ਤੇ ਲੱਗੇ ਵੱਡੇ ਦੋਸ਼
  • woman  2 daughters  well  family dispute
    ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ, ਮਗਰੋਂ ਖ਼ੁਦ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • applications sought for new agricultural machinery  chief agriculture officer
      ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫ਼ਸਰ
    • accident in ludhiana
      PRTC ਬੱਸ ਕਾਰਨ ਵਾਪਰਿਆ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • ravneet singh bittu
      ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ...
    • fir case
      ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +