helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, MAR 07, 2025
''ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਹੀਂ...
ਜਦੋਂ MLA ਨੇ ਦਫ਼ਤਰ 'ਚ ਮਾਰ'ਤੀ ਰੇਡ ਤੇ BDPO...
ਜਥੇਦਾਰਾਂ ਨੂੰ ਹਟਾਉਣ ਦੇ ਫ਼ੈਸਲੇ 'ਤੇ ਅਕਾਲੀ ਆਗੂ...
ਬੱਚਿਆਂ ਨਾਲ ਭਰੀ ਸਕੂਲ ਬੱਸ ਦੀ ਟਰੱਕ ਨਾਲ ਭਿਆਨਕ...
ਪੰਜਾਬ
ਮਨੋਰੰਜਨ
Photos
Videos
ਬਠਿੰਡਾ/ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਭਾਵੇਂ ਪੰਜਾਬ 'ਚੋਂ ਗੈਂਗਸਟਰ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਸਨ ਪਰ ਅਸਲ ਸੱਚਾਈ ਇਹ ਹੈ ਕਿ ਅਜੇ ਵੀ ਸੂਬੇ ਅੰਦਰ ਗੈਂਗਸਟਰਾਂ ਦਾ ਬੋਲਬਾਲਾ ਹੈ। ਬਹੁਤੇ ਗੈਂਗਸਟਰ ਗਰੁੱਪ ਸੋਸ਼ਲ ਮੀਡੀਆ 'ਤੇ ਪੂਰੀ ਤਰ੍ਹਾਂ ਸਰਗਰਮ ਹਨ। ਭਗਤਾ ਭਾਈਕਾ ਦੇ ਡੇਰਾ ਪ੍ਰੇਮੀ ਮਨੋਹਰ ਲਾਲ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਸੁੱਖਾ ਗਿੱਲ ਲੰਮੇ ਦਾ ਫੇਸਬੁੱਕ ਅਕਾਊਂਟ ਦੀਆਂ ਪੋਸਟਾਂ ਨੂੰ ਡਲੀਟ ਕਰ ਦਿੱਤਾ ਗਿਆ ਹੈ। ਪੋਸਟਾਂ ਨੂੰ ਕਿਸ ਨੇ ਡਲੀਟ ਕੀਤਾ, ਇਸ ਦਾ ਹਾਲੇ ਤਕ ਕੋਈ ਪਤਾ ਨਹੀਂ ਲੱਗਾ ਹੈ।
ਇਹ ਵੀ ਪੜ੍ਹੋ : ਸ਼ਿਵ ਸੈਨਾ ਹਿੰਦ ਦਾ ਐਲਾਨ: ਸੁੱਖਾ ਲੰਮਾ ਗਰੁੱਪ ਦੇ ਗੈਂਗਸਟਰਾਂ ਨੂੰ ਮਾਰਨ ਵਾਲੇ ਪੁਲਸ ਅਧਿਕਾਰੀਆਂ ਨੂੰ ਮਿਲੇਗਾ ਵੱਡਾ ਇਨਾਮ ਇਸ ਸਬੰਧੀ ਸੁੱਖਾ ਲੰਮਾ ਗਰੁੱਪ ਨੇ ਫੇਸਬੁੱਕ ਪੇਜ਼ 'ਤੇ ਪੋਸਟ ਪਾ ਕੇ ਲਿਖਿਆ ਕਿ ''ਵੀਰੋ ਆਈ. ਰਿਪੋਰਟ ਕਰਕੇ ਪੋਸਟਾਂ ਡਲੀਟ ਕਰਵਾਤਿਆ ਆਪਣੇ ਬਿਆਨ ਅੱਜ ਹੀ ਉਹੀ ਆ। ਸਿੱਖ ਕੌਮ ਦੇ ਦੋਖੀ ਬਚਕੇ ਚੱਲਣ। ਪਰਬ ਵੀਰ ਦੀ ਫ਼ੋਟੋ ਵੀਰ ਦਾ ਚਿਹਰਾ ਯਾਦ ਰੱਖਿਓ ਸਾਡੇ ਵਲੋਂ ਵੀਰ ਹੀ ਕਾਲ ਕਰੂ।''
ਇਹ ਵੀ ਪੜ੍ਹੋ : ਹੱਸਦੇ ਖੇਡਦੇ ਪਰਿਵਾਰ 'ਚ ਪਏ ਕੀਰਨੇ: ਪ੍ਰੀਖਿਆ ਦੇ ਕੇ ਵਾਪਸ ਆ ਰਹੇ ਭੈਣ-ਭਰਾ ਦੀ ਦਰਦਨਾਕ ਹਾਦਸੇ 'ਚ ਮੌਤ
ਭਾਵੇਂ ਪੰਜਾਬ ਪੁਲਿਸ ਨੇ ਕੁਝ ਸਮਾਂ ਪਹਿਲਾਂ ਹਥਿਆਰਾਂ ਨਾਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਅਪਲੋਡ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਕਈ ਲੋਕਾਂ ਖ਼ਿਲਾਫ਼ ਕੇਸ ਵੀ ਦਰਜ ਕੀਤੇ ਗਏ ਸਨ ਪਰ ਮੁੜ ਉਕਤ ਮੁਹਿੰਮ ਠੰਢੀ ਪੈ ਗਈ।
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪੁੱਜਿਆ 225232 ਮੀਟਰਿਕ ਟਨ ਝੋਨਾ
Stories You May Like
ਪੰਜਾਬ 'ਚ ਮੁੜ ਵਧੇਗੀ ਠੰਡ, 2 ਦਿਨ ਪਵੇਗਾ ਮੀਂਹ, ਜਾਣੋ ਆਉਣ ਵਾਲੇ ਦਿਨਾਂ 'ਚ...
ਯੂ.ਕੇ 'ਚ ਅੱਲ੍ਹੜ ਉਮਰ ਦੀਆਂ 2 ਕੁੜੀਆਂ ਨਾਲ ਜ਼ਬਰ-ਜਿਨਾਹ ਕਰਨ ਵਾਲੇ ਭਾਰਤੀ ਮੂਲ...
CBSE ਦੇ ਇਸ ਵੱਡੇ ਫ਼ੈਸਲੇ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਖੜ੍ਹੀ ਕੀਤੀ ਨਵੀਂ...
ਹੁਸ਼ਿਆਰਪੁਰ ਜੇਲ੍ਹ ਦੇ ਸੁਪਰਡੈਂਟ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ, ਹੈਰਾਨ...
ਬੰਗਲਾਦੇਸ਼: ਪੁਲਸ ਨੇ ਰੈਲੀ 'ਤੇ ਕੀਤਾ ਲਾਠੀਚਾਰਜ, ਛੱਡੇ ਅੱਥਰੂ ਗੈਸ ਦੇ ਗੋਲੇ...
ਪੋਪ ਫ੍ਰਾਂਸਿਸ ਨੇ ਲੋਕਾਂ ਦੀਆਂ ਪ੍ਰਾਰਥਨਾਵਾਂ ਲਈ ਕੀਤਾ ਧੰਨਵਾਦ
ਜਲੰਧਰ 'ਚ ਚੱਲੀਆਂ ਗੋਲ਼ੀਆਂ, ਅਫ਼ਵਾਹ ਜਾਂ ਐਨਕਾਊਂਟਰ, ਮਿੰਟਾਂ 'ਚ ਪਈਆਂ ਭਾਜੜਾਂ
ਆਸਟ੍ਰੇਲੀਆ 'ਚ ਲੋਡਿਡ ਬੰਦੂਕ ਨਾਲ ਜਹਾਜ਼ 'ਚ ਚੜ੍ਹਿਆ ਨੌਜਵਾਨ
12 ਸਾਲਾ ਲੇਖਿਕਾ ਐਸ਼ਲੀਨ ਖੇਲਾ ਨੂੰ ਮਿਲਿਆ ਆਸਟ੍ਰੇਲੀਆ 'ਚ ਰਾਜ ਪੁਰਸਕਾਰ (ਤਸਵੀਰਾਂ)
ਗੋਵਿੰਦਾ ਦੇ ਸੈਕਟਰੀ ਸ਼ਸ਼ੀ ਸਿਨਹਾ ਨੇ ਮੌਤ ਦੀਆਂ ਖਬਰਾਂ ਨੂੰ ਦੱਸਿਆ ਝੂਠਾ, 'ਕਿਹਾ...
ਸਿੰਗਾਪੁਰ ਹਵਾਈ ਅੱਡੇ 'ਤੇ ਤਾਇਨਾਤ ਭਾਰਤੀ ਨਾਗਰਿਕ 'ਤੇ ਲੱਗਿਆ ਵਿਸ਼ਵਾਸਘਾਤ ਦਾ...
ਸਿਡਨੀ ਕਰੇਗਾ ਮੇਜ਼ਬਾਨੀ 18,19, ਅਤੇ 20 ਅਪ੍ਰੈਲ ਨੂੰ ਹੋਣ ਵਾਲੀਆਂ 37ਵੀਆਂ ਸਿੱਖ...
ਰੇਲ ਪਟੜੀਆਂ ਨੇੜੇ ਮਿਲਿਆ ਦੂਜੇ ਵਿਸ਼ਵ ਯੁੱਧ ਦਾ ਬੰਬ, ਸੇਵਾਵਾਂ ਠੱਪ
ਚੱਕਰਵਾਤ ਐਲਫ੍ਰੇਡ ਦੀ ਦਸਤਕ, ਘਰਾਂ ਦੀ ਬਿਜਲੀ ਗੁੱਲ, ਲੋਕਾਂ ਨੂੰ ਘਰ ਖਾਲੀ ਕਰਨ ਦੇ...
ਦੱਖਣੀ ਕੋਰੀਆ ਦੀ ਅਦਾਲਤ ਨੇ ਰਾਸ਼ਟਰਪਤੀ ਯੂਨ ਨੂੰ ਰਿਹਾਅ ਕਰਨ ਦਾ ਦਿੱਤਾ ਹੁਕਮ
ਮਹਿਲਾ ਯਾਤਰੀ ਨੇ ਫਲਾਈਟ 'ਚ ਉਤਾਰ 'ਤੇ ਕੱਪੜੇ, ਅਟੈਂਡੈਂਟ ਨਾਲ ਕੀਤਾ ਦੁਰਵਿਵਹਾਰ...
Trump ਪ੍ਰਸ਼ਾਸਨ ਨੂੰ USAID ਅਤੇ ਵਿਦੇਸ਼ ਵਿਭਾਗ ਨੂੰ ਲਗਭਗ 2 ਬਿਲੀਅਨ ਡਾਲਰ ਦੇਣ...
ਸ਼੍ਰੀਲੰਕਾ ਦੀ ਜਲ ਸੈਨਾ ਨੇ 14 ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ
Subscribe Now!