ਅੰਮ੍ਰਿਤਸਰ- ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਚ ਮੁਲਾਜ਼ਮਾਂ ਵਿਚਾਲੇ ਝੜਪ ਹੋਈ ਸੀ। ਜਿਥੇ ਐੱਸ. ਜੀ. ਪੀ. ਸੀ ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ 'ਤੇ ਤਲਵਾਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।ਦੱਸ ਦੇਈਏ ਇਸ ਮਾਮਲੇ 'ਚ ਮੁੱਖ ਦੋਸ਼ੀ ਸੁਖਬੀਰ ਸਿੰਘ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ
ਇਸ ਤੋਂ ਪਹਿਲਾਂ ਪੁਲਸ ਨੇ ਸੁਖਬੀਰ ਸਣੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਜਿਸ 'ਚ 4 ਨੂੰ ਕਾਬੂ ਕਰ ਲਿਆ ਗਿਆ ਸੀ ਅਤੇ ਅੱਜ ਮੁੱਖ ਦੋਸ਼ੀ ਸੁਖਬੀਰ ਸਿੰਘ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸੁਖਬੀਰ ਦੀਆਂ 2 ਪੁੱਤਰਾਂ ਸਮੇਤ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਔਰਤ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਗਰ ਨਿਗਮ ਮੁਲਾਜ਼ਮ ਦਾ ਕਤਲ! ਕੂੜੇ ਦੇ ਢੇਰ 'ਚੋਂ ਮਿਲੀ ਲਾਸ਼
NEXT STORY