Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    12:16:35 PM

  • government holiday declared in punjab on june 18

    ਪੰਜਾਬ 'ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ,...

  • viral video of punjab police asi taking bribe on nurmahal bypass suspended

    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ...

  • government buses will not run in punjab on these dates

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ...

  • road accident nangal chandigarh national highway

    Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਬੀਰ ਬਾਦਲ ਵਲੋਂ ਬਿਜਲੀ ਸਮਝੌਤਿਆਂ ਦੀ ਵਕਾਲਤ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਧਮਾਕਾ

PUNJAB News Punjabi(ਪੰਜਾਬ)

ਸੁਖਬੀਰ ਬਾਦਲ ਵਲੋਂ ਬਿਜਲੀ ਸਮਝੌਤਿਆਂ ਦੀ ਵਕਾਲਤ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਧਮਾਕਾ

  • Edited By Gurminder Singh,
  • Updated: 06 Jul, 2021 12:30 PM
Chandigarh
sukhbir badal  navjot sidhu  power agreements
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਬਿਜਲੀ ਸਮਝੌਤਿਆਂ ਦੀ ਵਕਾਲਤ ਕਰਨ ਤੋਂ ਬਾਅਦ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਜਿੱਥੇ ਇਨ੍ਹਾਂ ਸਮਝੌਤਿਆਂ ’ਤੇ ਸਵਾਲ ਚੁੱਕੇ ਹਨ, ਉਥੇ ਹੀ ਆਖਿਆ ਹੈ ਕਿ ਇਨ੍ਹਾਂ ਨੂੰ ਰੱਦ ਕੀਤੇ ਬਿਨਾਂ ਫ੍ਰੀ ਬਿਜਲੀ ਨਹੀਂ ਦਿੱਤੀ ਜਾ ਸਕਦੀ ਹੈ। ਸਿੱਧੂ ਨੇ ਟਵੀਟ ਕਰਦੇ ਹੋਏ ਆਖਿਆ ਹੈ ਕਿ ਮੁਫ਼ਤ ਬਿਜਲੀ ਦੇਣ ਦੇ ਖੋਖਲੇ ਵਾਅਦੇ ਉਦੋਂ ਤੱਕ ਬੇਅਰਥ ਹਨ, ਜਦ ਤੱਕ “ਪੰਜਾਬ ਵਿਧਾਨ ਸਭਾ ਰਾਹੀਂ ਨਵਾਂ ਕਾਨੂੰਨ ਬਣਾ ਕੇ” ਬਿਜਲੀ ਖਰੀਦ ਸਮਝੌਤੇ ਰੱਦ ਨਹੀਂ ਕਰ ਦਿੱਤੇ ਜਾਂਦੇ। ਜਦ ਤੱਕ ਬਿਜਲੀ ਖਰੀਦ ਸਮਝੌਤਿਆ ਦੀਆਂ ਨੁਕਸਦਾਰ ਧਾਰਾਵਾਂ ਨੇ ਪੰਜਾਬ ਦੇ ਹੱਥ ਬੰਨ੍ਹੇ ਹੋਏ ਹਨ, ਉਦੋਂ ਤੱਕ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗੱਲ ਖਿਆਲੀ ਪੁਲਾਓ ਹੀ ਹੈ।

ਇਹ ਵੀ ਪੜ੍ਹੋ : ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ, ਤਿੰਨ ਘੰਟੇ ਹੋਈ ਪੁੱਛਗਿੱਛ

PunjabKesari

ਸਿੱਧੂ ਨੇ ਕਿਹਾ ਕਿ ਬਿਜਲੀ ਖਰੀਦ ਸਮਝੌਤਿਆਂ ਅਧੀਨ ਪੰਜਾਬ 100% ਉਤਪਾਦਨ ਲਈ ਬੱਝਵੇਂ ਚਾਰਜ ਦੇਣ ਲਈ ਮਜ਼ਬੂਰ ਹੈ ਜਦਕਿ ਬਾਕੀ ਸੂਬੇ 80% ਤੋਂ ਵੱਧ ਉੱਤੇ ਬੱਝਵੇਂ ਚਾਰਜ ਦੀ ਕੋਈ ਅਦਾਇਗੀ ਨਹੀਂ ਕਰਦੇ। ਬਿਜਲੀ ਖਰੀਦ ਸਮਝੌਤਿਆਂ ਅਧੀਨ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਜੇ ਇਹ ਬੱਝਵੇਂ ਚਾਰਜ ਅਦਾ ਨਾ ਕੀਤੇ ਜਾਣ ਤਾਂ ਇਸ ਨਾਲ ਪੰਜਾਬ ਵਿਚ ਬਿਜਲੀ ਦੀ ਕੀਮਤ ਸਿੱਧਾ 1.20 ਰੁਪਏ ਪ੍ਰਤੀ ਯੂਨਿਟ ਘੱਟ ਜਾਵੇਗੀ।

ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਫਿਰ ਆਹਮੋ-ਸਾਹਮਣੇ, ਹੁਣ ਇਸ ਮਸਲੇ ’ਤੇ ਵਧਿਆ ਵਿਵਾਦ

ਇਸ ਤੋਂ ਇਲਾਵਾ ਬਿਜਲੀ ਖ੍ਰੀਦ ਸਮਝੌਤੇ ਪੰਜਾਬ ਵਿਚ ਬਿਜਲੀ ਦੀ ਮੰਗ ਦੇ ਗ਼ਲਤ ਹਿਸਾਬ ਉੱਤੇ ਆਧਾਰਿਤ ਹਨ। ਬਿਜਲੀ ਦੀ ਵੱਧ-ਤੋਂ-ਵੱਧ ਮੰਗ 13,000-14000 ਮੈਗਾਵਾਟ ਸਿਰਫ਼ ਚਾਰ ਮਹੀਨੇ ਰਹਿੰਦੀ ਹੈ, ਬਾਕੀ ਸਮੇਂ ਇਹ 5000-6000 ਮੈਗਾਵਾਟ ਤੱਕ ਘੱਟ ਜਾਂਦੀ ਹੈ ਪਰ ਬਿਜਲੀ ਖਰੀਦ ਸਮਝੌਤੇ ਇਸ ਤਰ੍ਹਾਂ ਬਣਾਏ ਗਏ ਹਨ ਕਿ ਬੱਝਵੇਂ ਚਾਰਜ ਵੱਧ ਤੋਂ ਵੱਧ ਮੰਗ (13,000-14000 ਮੈਗਾਵਾਟ) ਅਨੁਸਾਰ ਹੀ ਅਦਾ ਕਰਨੇ ਪੈ ਰਹੇ ਹਨ। ਅੱਗੇ ਬੋਲਦੇ ਹੋਏ ਸਿੱਧੂ ਨੇ ਕਿਹਾ ਕਿ ਇਸ ਤੋਂ ਵੀ ਵੱਧ ਚਿੰਤਾ ਵਾਲੀ ਗੱਲ ਇਹ ਹੈ ਕਿ ਬਿਜਲੀ ਦੀ ਵੱਧ-ਤੋਂ-ਵੱਧ ਮੰਗ ਵਾਲੇ ਸਮੇਂ ਦੌਰਾਨ ਪ੍ਰਾਈਵੇਟ ਬਿਜਲੀ ਪਲਾਂਟਾਂ ਵੱਲੋਂ ਲਾਜ਼ਮੀ ਬਿਜਲੀ ਪੂਰਤੀ ਲਈ ਕੋਈ ਵੀ ਮਦ ਬਿਜਲੀ ਖਰੀਦ ਸਮਝੌਤਿਆਂ ਵਿਚ ਦਰਜ ਨਹੀਂ ਹੈ। ਇਸ ਲਈ ਝੋਨੇ ਦੀ ਬਿਜਾਈ ਦੇ ਮੌਕੇ ਉਨ੍ਹਾਂ ਨੇ ਆਪਣੇ 2 ਬਿਜਲੀ ਪਲਾਂਟ ਮੁਰੰਮਤ ਕੀਤੇ ਬਿਨਾਂ ਹੀ ਬੰਦ ਕਰ ਦਿੱਤੇ ਹਨ ਫ਼ਲਸਰੂਪ ਅੱਜ ਪੰਜਾਬ ਨੂੰ ਵਾਧੂ ਬਿਜਲੀ ਖਰੀਦਣੀ ਪੈ ਰਹੀ ਹੈ। ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ ਦੀ ਪੰਜਾਬ ਦੇ ਲੋਕਾਂ ਨੇ ਹਜ਼ਾਰਾਂ ਕਰੋੜ ਰੁਪਏ ਕੀਮਤ ਚੁਕਾਈ ਹੈ ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਵਲੋਂ ਬਿਜਲੀ ਸਮਝੌਤਿਆਂ ਦੀ ਵਕਾਲਤ, ਕਿਹਾ ਬਿਨਾਂ ਤੱਥ ਜਾਣੇ ਬਿਆਨ ਦੇ ਰਹੇ ਵਿਰੋਧੀ

PunjabKesari

ਉਨ੍ਹਾਂ ਕਿਹਾ ਕਿ ਬਿਜਲੀ ਖਰੀਦ ਸਮਝੌਤੇ ਹੋਣ ਤੋਂ ਪਹਿਲਾਂ ਬੋਲੀ ਸੰਬੰਧੀ ਪੁੱਛ-ਗਿੱਛ ਦੇ ਗ਼ਲਤ ਜੁਆਬ ਦੇਣ ਕਰਕੇ ਪੰਜਾਬ ਨੇ 3200 ਕਰੋੜ ਰੁਪਏ ਤਾਂ ਸਿਰਫ਼ ਕੋਲਾ ਸਾਫ਼ ਕਰਨ ਦੇ ਚਾਰਜ ਵੱਜੋਂ ਹੀ ਅਦਾ ਕੀਤੇ ਹਨ। ਪ੍ਰਾਈਵੇਟ ਪਲਾਂਟ ਮੁਕੱਦਮਾ ਕਰਨ ਲਈ ਚੋਰ ਮੋਰੀਆਂ ਲੱਭ ਰਹੇ ਹਨ, ਇਸ ਦੀ ਕੀਮਤ ਪੰਜਾਬ ਨੂੰ ਪਹਿਲਾਂ ਹੀ 25000 ਕਰੋੜ ਰੁਪਏ ਚੁਕਾਉਣੀ ਪਈ ਹੈ। ਇਕ ਹੋਰ ਟਵੀਟ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਭਲੇ ਨੂੰ ਬਿਲਕੁੱਲ ਅੱਖੋਂ-ਪਰੋਖੇ ਕਰਕੇ ਬਿਜਲੀ ਖਰੀਦ ਸਮਝੌਤੇ ਬਾਦਲਾਂ ਨੂੰ ਭ੍ਰਿਸ਼ਟ ਲਾਭ ਪਹੁਚਾਉਣ ਲਈ ਕੀਤੇ ਗਏ ਸਨ ਅਤੇ ਇਹ ਬਾਦਲ ਪਰਿਵਾਰ ਦੇ ਭ੍ਰਿਸ਼ਟਾਚਾਰ ਦੀ ਹੀ ਇਕ ਹੋਰ ਮਿਸਾਲ ਹਨ ਤੇ ਇਸ ਭ੍ਰਿਸ਼ਟਾਚਾਰ ਦਾ ਖ਼ਾਮਿਆਜ਼ਾ ਅੱਜ ਪੰਜਾਬ ਭੁਗਤ ਰਿਹਾ ਹੈ। “ਪੰਜਾਬ ਵਿਧਾਨ ਸਭਾ ਵਿਚ ਨਵਾਂ ਕਾਨੂੰਨ ਅਤੇ ਬਿਜਲੀ ਖਰੀਦ ਸਮਝੌਤਿਆਂ ਉੱਤੇ ਵ੍ਹਾਈਟ ਪੇਪਰ” ਲੈ ਕੇ ਆਉਣ ਨਾਲ ਹੀ ਆਪਾਂ ਪੰਜਾਬ ਨੂੰ ਇਨਸਾਫ਼ ਦਿਵਾ ਸਕਦੇ ਹਾਂ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਵੱਡੀ ਖ਼ਬਰ, ਹਾਈਕਮਾਨ ਵਲੋਂ ਕੈਪਟਨ ਨੂੰ ਭਲਕੇ ਦਿੱਲੀ ਸੱਦੇ ਜਾਣ ਦੇ ਚਰਚੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Sukhbir Badal
  • Navjot Sidhu
  • Power Agreements
  • ਸੁਖਬੀਰ ਬਾਦਲ
  • ਨਵਜੋਤ ਸਿੱਧੂ
  • ਬਿਜਲੀ ਸਮਝੌਤੇ

ਜਲੰਧਰ ਜ਼ਿਲ੍ਹੇ ’ਚ ਲਗਭਗ 4 ਮਹੀਨਿਆਂ ਬਾਅਦ ਕੋਰੋਨਾ ਕਾਰਨ ਨਹੀਂ ਹੋਈ ਕਿਸੇ ਦੀ ਮੌਤ

NEXT STORY

Stories You May Like

  • sukhbir badal announces constituency presidents in 55 assembly constituencies
    ਸੁਖਬੀਰ ਬਾਦਲ ਵਲੋਂ 55 ਵਿਧਾਨ ਸਭਾ ਹਲਕਿਆਂ 'ਚ ਹਲਕਾ ਪ੍ਰਧਾਨਾਂ ਦਾ ਐਲਾਨ, ਜਾਰੀ ਹੋਈ ਸੂਚੀ
  • sukhbir badal  s appearance in chandigarh court
    ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ ਸੁਣਵਾਈ
  • punjab sukhbir badal
    ਪੰਜਾਬ 'ਚ ਹੋਈਆਂ ਨਗਰ ਕੌਂਸਲ, ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਬਿਆਨ
  • sukhbir badal strongly condemns targeting of akali leaders
    ਅਕਾਲੀ ਆਗੂਆਂ ਨੂੰ ਸਿਆਸੀ ਨਿਸ਼ਾਨਾ ਬਣਾਉਣ ਦੀ ਸੁਖਬੀਰ ਬਾਦਲ ਵੱਲੋਂ ਸਖ਼ਤ ਨਿਖ਼ੇਧੀ
  • 7 people killed by lightning strike
    ਬਿਹਾਰ 'ਚ ਅਸਮਾਨੀ ਬਿਜਲੀ ਦਾ ਕਹਿਰ! 7 ਲੋਕਾਂ ਦੀ ਮੌਤ, ਮੁੱਖ ਮੰਤਰੀ ਵਲੋਂ ਮੁਆਵਜ਼ੇ ਦਾ ਐਲਾਨ
  • a large white oak trees on the talwara himachal road
    ਤਲਵਾੜਾ-ਹਿਮਾਚਲ ਮਾਰਗ 'ਤੇ ਵੱਡਾ ਸਫੇਦੇ ਦਾ ਦਰੱਖਤ ਡਿੱਗਿਆ, ਬਿਜਲੀ ਗੁੱਲ, ਲੋਕ ਪ੍ਰੇਸ਼ਾਨ
  • sukhbir badal inducts 31 councilors into akali dal
    ਸੁਖਬੀਰ ਬਾਦਲ ਨੇ 31 ਕੌਂਸਲਰਾਂ ਨੂੰ ਅਕਾਲੀ ਦਲ 'ਚ ਕੀਤਾ ਸ਼ਾਮਲ, ਜਾਣੋ ਕੀ ਕਿਹਾ
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
Trending
Ek Nazar
youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police e challan
      ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਟ੍ਰੈਫ਼ਿਕ ਚਾਲਾਨਾਂ ਬਾਰੇ ਪੁਲਸ ਦੀ...
    • verka milk will be available at a discount of rs 2
      ਹੁਣ 2 ਰੁਪਏ ਸਸਤਾ ਮਿਲੇਗਾ ਵੇਰਕਾ ਦੁੱਧ, ਪੰਜਾਬ ਦੇ ਇਸ ਜ਼ਿਲ੍ਹੇ 'ਚ ਨਵੀਂ ਪਹਿਲ...
    • tarn taran nursing student commits suicide
      ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...
    • guru nagari temperature likely to cross 44 degrees
      ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...
    • punjabis be careful do not step out of your house from 12 noon to 4 pm
      ਪੰਜਾਬੀਓ ਸਾਵਧਾਨ! ਦੁਪਿਹਰ 12 ਤੋਂ ਸ਼ਾਮ 4 ਵਜੇ ਤੱਕ ਨਾ ਨਿਕਲੋ ਘਰੋਂ ਬਾਹਰ, ਜਾਰੀ...
    • harcharan singh brar classroom in pakistan
      ਸਰਹੱਦਾਂ ਤੇ ਧਰਮਾਂ ਤੋਂ ਪਰੇ..! ਪੰਜਾਬ ਦੇ ਸਾਬਕਾ CM ਦੇ ਨਾਂ 'ਤੇ ਪਾਕਿਸਤਾਨ 'ਚ...
    • punjab employees made a big announcement
      ਪੰਜਾਬ ਦੇ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 13 ਜੂਨ ਲਈ ਦਿੱਤਾ ਅਲਟੀਮੇਟਮ,...
    • punjab bjp president kewal singh dhillon met amit shah
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਮਿਤ ਸ਼ਾਹ ਨਾਲ ਮੁਲਾਕਾਤ, ਪੰਜਾਬ...
    • two injured in gunfire brawl in corridor area near darbar sahib
      ਦਰਬਾਰ ਸਾਹਿਬ ਨੇੜੇ ਗਲਿਆਰਾ ਇਲਾਕੇ 'ਚ ਹੁੱਲੜਬਾਜ਼ੀ, ਗੋਲੀਬਾਰੀ ਨਾਲ ਦੋ ਜ਼ਖ਼ਮੀ
    • police encounter in ferozepur shooter opens fire during weapon recovery
      ਫਿਰੋਜ਼ਪੁਰ 'ਚ ਪੁਲਸ ਐਨਕਾਊਂਟਰ! ਹਥਿਆਰ ਬਰਾਮਦਗੀ ਦੌਰਾਨ ਸ਼ੂਟਰ ਨੇ ਚਲਾਈ ਗੋਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +