Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    1:52:30 PM

  • isi linked spy network exposed in punjab

    ਪੰਜਾਬ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ...

  • amritpal to appear before judicial magistrate via video conferencing

    ਅੰਮ੍ਰਿਤਪਾਲ VC ਰਾਹੀਂ  ਜੁਡੀਸ਼ੀਅਲ ਮੈਜਿਸਟ੍ਰੇਟ ਦੇ...

  • rump s big warning to iran

    "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ...

  • 2 accused arrested with over 4 kg heroin in amritsar

    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਜਥੇਦਾਰਾਂ ਤੇ ਜਥੇਬੰਦਕ ਢਾਂਚੇ ਦਾ ਐਲਾਨ

PUNJAB News Punjabi(ਪੰਜਾਬ)

ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਜਥੇਦਾਰਾਂ ਤੇ ਜਥੇਬੰਦਕ ਢਾਂਚੇ ਦਾ ਐਲਾਨ

  • Updated: 12 Nov, 2020 08:46 PM
Chandigarh
sukhbir badal  shiromani akali dal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਜ. ਬ.)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਅੱਜ ਬੀ. ਸੀ. ਵਿੰਗ ਦੇ ਜ਼ਿਲਾ ਜਥੇਦਾਰਾਂ ਅਤੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। ਜਿਨ੍ਹਾਂ ਸੀਨੀਅਰ ਆਗੂਆਂ ਨੂੰ ਜਥੇਬੰਦਕ ਢਾਂਚੇ ਵਿਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ :

ਅਹੁਦੇਦਾਰ ਸਾਹਿਬਾਨ ਸਰਪ੍ਰਸਤ : ਪ੍ਰੋ. ਕਿਰਪਾਲ ਸਿੰਘ ਬਡੁੰਗਰ, ਡਾ. ਉਪਿੰਦਰਜੀਤ ਕੌਰ ਅਤੇ ਜਥੇ. ਤਾਰਾ ਸਿੰਘ ਸੱਲਾਂ ਹੁਸ਼ਿਆਰਪੁਰ।
ਸਕੱਤਰ ਜਨਰਲ : ਹਰੀ ਸਿੰਘ ਪ੍ਰੀਤ ਟਰੈਕਟਰਜ ਨਾਭਾ।
ਸੀਨੀਅਰ ਮੀਤ ਪ੍ਰਧਾਨ : ਰਾਮ ਸਿੰਘ ਆਰੇਵਾਲਾ ਮਲੋਟ, ਜਗਦੇਵ ਸਿੰਘ ਕੈਂਥ, ਦਰਸ਼ਨ ਸਿੰਘ ਮੱਖੂ, ਜਰਨੈਲ ਸਿੰਘ ਕਲਸੀ, ਸਵਰਨ ਸਿੰਘ ਜੋਸ਼, ਕਸ਼ਮੀਰ ਸਿੰਘ ਗਡੀਵਿੰਡ, ਜੋਗਿੰਦਰ ਸਿੰਘ ਫਿਰੋਜ਼ਪੁਰ, ਮੁਖਤਿਆਰ ਸਿੰਘ ਚੀਮਾ ਲੁਧਿਆਣਾ, ਨਿਰਮਲ ਸਿੰਘ ਐੱਸ. ਐੱਸ. ਲੁਧਿਆਣਾ, ਜਰਨੈਲ ਸਿੰਘ ਡੋਗਰਾਂਵਾਲਾ, ਚੰਦਰਭਾਨ ਚੌਹਾਨ, ਗੁਰਚਰਨ ਸਿੰਘ ਭਵਾਨੀਗੜ ਅਤੇ ਦਰਸ਼ਨ ਸਿੰਘ ਸੁਲਤਾਨਵਿੰਡ।

ਮੀਤ ਪ੍ਰਧਾਨ : ਸਵਰਨ ਸਿੰਘ ਮਹੌਲੀ ਕੌਂਸਲਰ, ਮਨਜੀਤ ਸਿੰਘ ਬਾਸੋਵਾਲ ਨੰਗਲ, ਸਤਵਿੰਦਰ ਸਿੰਘ ਦਾਨੀਪੁਰ, ਜਗਜੀਤ ਸਿੰਘ ਖਾਲਸਾ ਸ਼੍ਰੀ ਮੁਕਤਸਰ ਸਾਹਿਬ, ਬਲਦੇਵ ਰਾਜ ਪੱਪੂ ਗੁੱਜਰ, ਹਰਦਿਆਲ ਸਿੰਘ ਭੱਟੀ ਪਟਿਆਲਾ, ਠੇਕੇਦਾਰ ਬਾਵਾ ਸਿੰਘ ਰੋਪੜ, ਕਰਤਾਰ ਸਿੰਘ ਰੁਕਣਾ ਮੰਗਣਾ, ਗੁਰਵਿੰਦਰ ਸਿੰਘ ਧੀਮਾਨ ਪਟਿਆਲਾ, ਜਗੀਰ ਸਿੰਘ ਚੌਹਲਾ ਸਾਹਿਬ, ਜਗਜੀਤ ਸਿੰਘ ਲੋਟੇ ਫਰੀਦਕੋਟ, ਮਹਿੰਦਰਪਾਲ ਭੁੰਬਲਾ ਰੋਪੜ, ਪਰਵਿੰਦਰ ਸਿੰਘ ਸਮਰਾਲਾ, ਮਲਕੀਤ ਸਿੰਘ ਸੈਣੀ, ਗੁਰਦੀਪ ਸਿੰਘ ਮਠਾੜੂ ਧਰਮਕੋਟ, ਡਾ. ਦੇਵ ਰਾਜ ਨਵਾਂਸ਼ਹਿਰ, ਮੱਖਣ ਸਿੰਘ ਚੌਹਾਨ, ਸੁੱਚਾ ਸਿੰਘ ਧਰਮੀ ਫੌਜੀ ਅਤੇ ਸ਼੍ਰੀ ਸੀਤਲ ਪ੍ਰਸ਼ਾਦ ਯਾਦਵ।

ਜਨਰਲ ਸਕੱਤਰ : ਸੁੱਚਾ ਸਿੰਘ ਸੁਚੇਤਗੜ, ਵਿਰਸਾ ਸਿੰਘ ਠੇਕੇਦਾਰ ਭਿੱਖੀਵਿੰਡ, ਭੁਪਿੰਦਰਪਾਲ ਸਿੰਘ ਜਾਡਲਾ, ਹਰਪਾਲ ਸਿੰਘ ਸਰਾਓ, ਠੇਕੇਦਾਰ ਹਰਮੇਸ਼ ਚੰਦ ਰੁੜੇਮਾਜਰਾ ਰੋਪੜ, ਜਗਤਾਰ ਸਿੰਘ ਮਾਨਸਾ, ਮਨਜੀਤ ਸਿੰਘ ਨੰਬਰਦਾਰ, ਬਿੱਕਰ ਸਿੰਘ ਮਘਾਣੀਆਂ, ਗੁਰਚਰਨ ਸਿੰਘ ਕੜਵਲ ਡੇਰਾਬੱਸੀ, ਨਰਿੰਦਰਪਾਲ ਸਿੰਘ ਮੋਗਾ ਅਤੇ ਸ਼੍ਰੀ ਦੇਵ ਰਾਜ ਗੁੱਜਰ ਬਲਾਚੌਰ।

ਜਥੇਬੰਦਕ ਸਕੱਤਰ : ਹਰਿੰਦਰ ਸਿੰਘ ਲਾਲੀ ਲੁਧਿਆਣਾ, ਰਾਜਵੰਤ ਸਿੰਘ ਸੁੱਖਾ ਜਲੰਧਰ, ਜਗਜੀਤ ਸਿੰਘ ਜੌੜਾ ਬਾਘਾ ਪੁਰਾਣਾ, ਬਲਬੀਰ ਸਿੰਘ ਮਣਕੂ ਕੌਂਸਲਰ, ਭੁਪਿੰਦਰ ਸਿੰਘ ਚੋਹਲਾ ਸਾਹਿਬ, ਜਗਤਾਰ ਸਿੰਘ ਧਰਮਕੋਟ, ਡਾ. ਰਜਿੰਦਰ ਸਿੰਘ ਤਲਵੰਡੀ ਭਾਈ ਅਤੇ ਮਲਕੀਤ ਸਿੰਘ ਮੀਤਾ ਸੁਸਰਾਲੀ।

ਪ੍ਰਚਾਰ ਸਕੱਤਰ : ਸੁਖਦੇਵ ਸਿੰਘ ਸ਼ੰਟੀ ਬਰਨਾਲਾ, ਬਲਵੀਰ ਸਿੰਘ ਲਾਡੀ, ਹਰਜਿੰਦਰ ਸਿੰਘ ਦਿਆਲ ਮਾਨਸਾ, ਸੁਖਵਿੰਦਰ ਸਿੰਘ ਮਲਹੋਤਰਾ ਜੰਡਿਆਲਾ, ਹਰਪਾਲ ਸਿੰਘ ਵਿਰਦੀ, ਇੰਦਰਜੀਤ ਸਿੰਘ ਕੰਡਾ ਜਲਾਲਾਬਾਦ, ਚਮਕੌਰ ਸਿੰਘ ਕੋਟਕਪੁਰਾ ਅਤੇ ਰਵਿੰਦਰਜੀਤ ਸਿੰਘ ਬਿੰਦੀ ਪੱਖੋ ਬਰਨਾਲਾ।

ਸਕੱਤਰ : ਦਰਸ਼ਨ ਸਿੰਘ ਠੇਕੇਦਾਰ ਨਾਭਾ, ਜਸਵੰਤ ਸਿੰਘ ਜੈਤੋ, ਸੁਖਵਿੰਦਰ ਸਿੰਘ ਸੁੱਖੀ ਲੁਧਿਆਣਾ, ਮਨਦੀਪ ਸਿੰਘ ਸਹੋਤਾ, ਸ਼੍ਰੀ ਰਾਣਾ ਪ੍ਰਤਾਪ ਭੱਟੀ ਨਵਾਂਸਹਿਰ ਅਤੇ ਭੁਪਿੰਦਰ ਸਿੰਘ ਕੋਟਕਪੁਰਾ।

ਜਿਲਾ ਪ੍ਰਧਾਨ ਬੀ. ਸੀ. ਵਿੰਗ : ਨਰਿੰਦਰ ਸਿੰਘ ਬਿੱਟੂ ਅੰਮ੍ਰਿਤਸਰ ਸ਼ਹਿਰੀ, ਕੁਲਵੰਤ ਸਿੰਘ ਸੇਠ ਅੰਮ੍ਰਿਤਸਰ ਦਿਹਾਤੀ, ਨਰਿੰਦਰ ਸਿੰਘ ਸੇਖਵਾਂ ਗੁਰਦਾਸਪੁਰ, ਠੇਕੇਦਾਰ ਹੇਮ ਰਾਜ ਝਾਂਡੀਆਂ ਰੋਪੜ, ਈਸ਼ਾ ਸਿੰਘ ਕਪੂਰਥਲਾ ਦਿਹਾਤੀ, ਸਤਨਾਮ ਸਿੰਘ ਬੰਟੀ ਹੁਸ਼ਿਆਰਪੁਰ ਸ਼ਹਿਰੀ, ਸੁਰਜੀਤ ਸਿੰਘ ਕੈਰੇ ਹੁਸ਼ਿਆਰਪੁਰ ਦਿਹਾਤੀ, ਗੁਰਮੁਖ ਸਿੰਘ ਸੋਹਲ ਮੋਹਾਲੀ ਸ਼ਹਿਰੀ, ਜਸਵਿੰਦਰ ਸਿੰਘ ਜੱਸੀ ਮੋਹਾਲੀ ਦਿਹਾਤੀ, ਮਲਕੀਤ ਸਿੰਘ ਮਠਾੜੂ ਫਤਿਹਗੜ੍ਹ ਸਾਹਿਬ, ਤੇਜਾ ਸਿੰਘ ਬਰਨਾਲਾ ਸ਼ਹਿਰੀ, ਸੁਖਦੇਵ ਸਿੰਘ ਸੱਗੂ ਮਾਨਸਾ ਸ਼ਹਿਰੀ, ਗੁਰਮੇਲ ਸਿੰਘ ਮਾਨਸਾ ਦਿਹਾਤੀ, ਗੁਰਦੀਪ ਸਿੰਘ ਸ਼ੇਖੂਪੁਰਾ ਪਟਿਆਲਾ ਦਿਹਾਤੀ, ਸ਼ਮਿੰਦਰ ਸਿੰਘ ਸ਼੍ਰੀ ਮੁਕਤਸਰ ਸਾਹਿਬ ਸ਼ਹਿਰੀ, ਜਸਪਾਲ ਸਿੰਘ ਮਲੋਟ ਦਿਹਾਤੀ, ਲਾਭ ਸਿੰਘ ਬਠਿੰਡਾ ਸ਼ਹਿਰੀ, ਸੁਰਿੰਦਰਪਾਲ ਸਿੰਘ ਜੋੜਾ ਬਠਿੰਡਾ ਦਿਹਾਤੀ, ਗੁਰਦੇਵ ਸਿੰਘ ਠੇਕੇਦਾਰ ਫਰੀਦਕੋਟ, ਚਰਨਜੀਤ ਸਿੰਘ ਝੰਡੇਆਣਾ ਮੋਗਾ ਸ਼ਹਿਰੀ, ਜੋਗਿੰਦਰ ਸਿੰਘ ਮੋਗਾ ਦਿਹਾਤੀ, ਰਜਿੰਦਰ ਸਿੰਘ ਜੀਤ ਪੁਲਿਸ ਜ਼ਿਲਾ ਖੰਨਾ, ਅਮਰਜੀਤ ਸਿੰਘ ਬਿੱਟੂ ਜਲੰਧਰ ਸ਼ਹਿਰੀ, ਡਾ. ਅਮਰਜੀਤ ਸਿੰਘ ਥਿੰਦ ਜਲੰਧਰ ਦਿਹਾਤੀ। ਬਲਵੀਰ ਸਿੰਘ ਅੰਬਾਲਾ ਨੂੰ ਹਰਿਆਣਾ ਇਕਾਈ ਅਤੇ ਦਲਜੀਤ ਸਿੰਘ ਗੇਂਦੂ ਟਰਾਂਟੋ ਨੂੰ ਬੀ. ਸੀ. ਵਿੰਗ ਕੈਨੇਡਾ ਇਕਾਈ ਦਾ ਪ੍ਰਧਾਨ ਬਣਾਇਆ ਗਿਆ ਹੈ। ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਬੀ. ਸੀ ਵਿੰਗ ਦੀ ਸੂਬਾ ਪੱਧਰੀ ਐਡਵਾਈਜਰੀ ਕਮੇਟੀ ਅਤੇ ਹੋਰ ਅਹੁਦੇਦਾਰਾਂ ਦੀ ਸੂਚੀ ਜਲਦੀ ਜਾਰੀ ਕੀਤੀ ਜਾਵੇਗੀ।
 

  • Sukhbir Badal
  • Shiromani Akali Dal
  • ਸੁਖਬੀਰ ਬਾਦਲ
  • ਸ਼੍ਰੋਮਣੀ ਅਕਾਲੀ ਦਲ

ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 692 ਨਵੇਂ ਮਾਮਲੇ ਆਏ ਸਾਹਮਣੇ, 23 ਦੀ ਮੌਤ

NEXT STORY

Stories You May Like

  • sukhbir badal in khanna
    ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
  • sukhbir singh badal  delimitation proposal
    ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੇ ਹੱਦਬੰਦੀ ਦੇ ਪ੍ਰਸਤਾਵ ਦਾ ਵਿਰੋਧ, ਪੰਜਾਬ ਲਈ ਦੱਸਿਆ ਵੱਡਾ 'ਧੱਕਾ'
  • akali dal badal  list of candidates
    ਅਕਾਲੀ ਦਲ ਬਾਦਲ 19 ਵਾਰਡਾਂ 'ਚ ਉਤਾਰੇਗਾ ਉਮੀਦਵਾਰ, ਲਿਸਟ ਜਲਦ ਹੋਵੇਗੀ ਜਾਰੀ : ਠੇਕੇਦਾਰ ਗੁਰਪਾਲ
  • sukhbir badal strongly condemns the blast on shambhu railway track
    ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ
  • bibi ramandeep kaur appointed in charge of khadoor sahib constituency
    ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਫੈਸਲਾ: ਬੀਬੀ ਰਮਨਦੀਪ ਕੌਰ ਖਡੂਰ ਸਾਹਿਬ ਹਲਕੇ ਦੀ ਇੰਚਾਰਜ ਨਿਯੁਕਤ
  • punjab politics  akali dal  assembly elections
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ
  • important meeting of representatives of shiromani akali dal punar surjit
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ
  • shiromani akali dal sri akal takht  peermohammad
    ਸ਼੍ਰੋਮਣੀ ਅਕਾਲੀ ਦਲ ਦੀ ਮੁੜ-ਸੁਰਜੀਤੀ ਦਾ ਰਾਹ ਸ੍ਰੀ ਅਕਾਲ ਤਖ਼ਤ ਤੋਂ ਹੀ ਲੰਘਦਾ : ਪੀਰਮੁਹੰਮਦ
  • isi linked spy network exposed in punjab
    ਪੰਜਾਬ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਸੋਲਰ CCTV ਉਪਕਰਣ ਸਣੇ...
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
Trending
Ek Nazar
major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 4 punjabis us road rage
      ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ ਹੋਣਗੇ ਡਿਪੋਰਟ
    • moga police  sub jail  surprise checking
      ਮੋਗਾ ਪੁਲਸ ਵਲੋਂ ਸਬ ਜੇਲ ਮੋਗਾ ਦੀ ਅਚਨਚੇਤ ਚੈਕਿੰਗ, ਬੈਰਕਾਂ ਦੀ ਲਈ ਤਲਾਸ਼ੀ
    • accused arrested with 6 kg heroin in amritsar
      ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ...
    • punjab  rape victim sets herself on fire
      ਪੰਜਾਬ : ਰੇਪ ਪੀੜਤਾ ਨੇ ਖ਼ੁਦ ਨੂੰ ਲਾਈ ਅੱਗ, ਚੌਂਕੀ ਬਾਹਰ ਪਿਆ ਚੀਕ-ਚਿਹਾੜਾ,...
    • ludhiana couple fir
      ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
    • motorcycle thief arrested
      ਬੁਲੇਟ ਤੇ ਸਪਲੈਂਡਰ ਮੋਟਰਸਾਈਕਲ ਚੋਰੀ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
    • man sentenced to 20 years in prison for raping minor girl
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
    • holiday in punjab
      ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
    • khanna hospital news
      ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ ਡਰਾਈਵਰ, 2 ਟਰੱਕਾਂ ਦੀ ਸਿੱਧੀ ਟੱਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +