Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    4:57:00 AM

  • actress neeru bajwa paid obeisance at sri harmandir sahib

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ...

  • latif ahmed thind appointed new ceo of punjab waqf board

    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ...

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਸੁਖਬੀਰ ਦਾ ਜਲਾਲਾਬਾਦ ਦੀ ਰਜਿਸਟਰੀ ਆਪਣੇ ਨਾਂ ਹੋਣ ਦਾ ਬਿਆਨ ਲੋਕਤੰਤਰ ਦਾ ਨਿਰਾਦਰ : ਜਾਖੜ

PUNJAB News Punjabi(ਪੰਜਾਬ)

ਸੁਖਬੀਰ ਦਾ ਜਲਾਲਾਬਾਦ ਦੀ ਰਜਿਸਟਰੀ ਆਪਣੇ ਨਾਂ ਹੋਣ ਦਾ ਬਿਆਨ ਲੋਕਤੰਤਰ ਦਾ ਨਿਰਾਦਰ : ਜਾਖੜ

  • Updated: 10 Oct, 2019 12:07 AM
Firozpur
sukhbir badal  sunil jakhar
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ, (ਸੇਤੀਆ, ਸੁਮਿਤ, ਨਿਖੰਜ,) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਜਲਾਲਾਬਾਦ ਵਿਧਾਨ ਸਭਾ ਸੀਟ ਦੀ ਰਜਿਸਟਰੀ ਆਪਣੇ ਨਾਂ ਹੋਣ ਦੇ ਦਿੱਤੇ ਬਿਆਨ ਨੂੰ ਲੋਕਤੰਤਰ ਦਾ ਨਿਰਾਦਰ ਕਰਾਰ ਦਿੱਤਾ। ਜਾਖੜ ਨੇ ਕਿਹਾ ਕਿ ਦੇਸ਼ ਵਿਚ ਲੋਕਤੰਤਰ ਹੈ ਤੇ ਲੋਕ ਵੋਟਾਂ ਨਾਲ ਆਪਣਾ ਨੁਮਾਇੰਦਾ ਚੁਣਦੇ ਹਨ। ਅਕਾਲੀ ਦਲ ਦੇ ਪ੍ਰਧਾਨ ਵਲੋਂ ਇਹ ਕਿਹਾ ਜਾਣਾ ਕਿ ਜਲਾਲਾਬਾਦ ਦੀ ਰਜਿਸਟਰੀ ਤੇ ਗਿਰਦਾਵਰੀ ਦੋਨੋਂ ਉਸ ਦੇ ਨਾਂ ਹਨ ਤੇ ਉਸ ਵਲੋਂ ਇਹ ਸੀਟ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਢਾਈ ਸਾਲ ਲਈ ਠੇਕੇ 'ਤੇ ਦਿੱਤੀ ਹੈ, ਦਾ ਕਰਾਰਾ ਜਵਾਬ ਦਿੰਦਿਆਂ ਜਾਖੜ ਨੇ ਕਿਹਾ ਕਿ ਇਹ ਸੀਟ ਕੋਈ ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਨਹੀਂ ਹੈ ਜੋ ਜੇਤੂ ਦਾ ਨਾਂ ਸੁਖਬੀਰ ਸਿੰਘ ਬਾਦਲ ਦੀ ਜੇਬ 'ਚੋਂ ਨਿਕਲੇਗਾ। ਸਗੋਂ ਇਥੋਂ ਕਿਸ ਨੇ ਵਿਧਾਇਕ ਬਣਨਾ ਹੈ, ਇਸ ਦਾ ਫੈਸਲਾ ਇਥੋਂ ਦੇ ਸੂਝਵਾਨ ਵੋਟਰ ਆਪਣੇ ਵੋਟ ਦੇ ਹੱਕ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ ਵੱਡੇ ਫਰਕ ਨਾਲ ਇਥੋਂ ਜੇਤੂ ਰਹਿਣਗੇ। ਪੰਜਾਬ ਦੇ ਲੋਕ ਚਾਰੋਂ ਵਿਧਾਨ ਸਭਾ ਸੀਟਾਂ ਕਾਂਗਰਸ ਨੂੰ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਮਜ਼ਬੂਤ ਕਰਨਗੇ।
ਪੰਜਾਬ ਦੇ ਲੋਕ ਅਕਾਲੀ ਦਲ ਦੇ 10 ਸਾਲ ਦੇ ਉਸ ਭੈੜੇ ਰਾਜ ਨੂੰ ਹਾਲੇ ਭੁੱਲੇ ਨਹੀਂ ਹਨ, ਜਿਸ ਰਾਜ ਦੌਰਾਨ ਸੂਬੇ ਦੀ ਜਵਾਨੀ ਨੂੰ ਚਿੱਟੇ ਨੇ ਨਿਗਲ ਲਿਆ ਸੀ ਤੇ ਰਾਜ ਦੀ ਆਰਥਿਕਤਾ ਆਪਣੇ ਸਭ ਤੋਂ ਕਾਲੇ ਦੌਰ ਵਿਚ ਪੁੱਜ ਗਈ ਸੀ। ਇਸ ਮੌਕੇ ਕੈਬਨਿਟ ਮੰਤਰੀ ਸ: ਬਲਬੀਰ ਸਿੰਘ ਸਿੱਧੂ, ਕਾਂਗਰਸ ਜ਼ਿਲਾ ਪ੍ਰਧਾਨ ਰੰਜਮ ਕਾਮਰਾ ਆਦਿ ਵੀ ਹਾਜ਼ਰ ਸਨ।

  • Sukhbir Badal
  • Sunil Jakhar
  • ਸੁਖਬੀਰ ਬਾਦਲ
  • ਸੁਨੀਲ ਜਾਖੜ

ਰੂਪਨਗਰ: ਮੈੱਸ ਦੇ ਖਾਣੇ ਕਾਰਨ 15 ਵਿਦਿਆਰਥਣਾਂ ਦੀ ਵਿਗੜੀ ਸਿਹਤ

NEXT STORY

Stories You May Like

  • sunil jakhar welcomed the mps joining the party
    ਸੁਨੀਲ ਜਾਖੜ ਨੇ ਪਾਰਟੀ 'ਚ ਸ਼ਾਮਲ ਹੋਣ ਵਾਲੇ ਸੰਸਦਾਂ ਦਾ ਕੀਤਾ ਸਵਾਗਤ
  • priyanka gandhi  s big statement
    ਮਹਿਲਾ ਰਾਖਵਾਂਕਰਨ ਬਿੱਲ ਦੇ ਡਿੱਗਣ ਮਗਰੋਂ ਪ੍ਰਿਯੰਕਾ ਗਾਂਧੀ ਦਾ ਵੱਡਾ ਬਿਆਨ, ਕਿਹਾ-'ਲੋਕਤੰਤਰ ਦੀ ਹੋਈ ਵੱਡੀ ਜਿੱਤ
  • big incident of cyber thugs in phagwara
    ਫਗਵਾੜਾ 'ਚ ਸਾਈਬਰ ਠੱਗਾਂ ਦਾ ਵੱਡਾ ਕਾਂਡ: ਇਨਵੈਸਟਮੈਂਟ ਦੇ ਨਾਂ ’ਤੇ ਇੱਕ ਹੋਰ ਵਿਅਕਤੀ ਤੋਂ 35 ਲੱਖ ਦੀ ਲੁੱਟ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ, ਫ੍ਰੀ ਬੁੱਕ ਕਰੋ ਆਪਣੀ ਸੀਟ
  • team owner  s statement after dc was bowled out for 75 runs
    DC ਦੇ 75 ਦੌੜਾਂ 'ਤੇ ਢੇਰ ਹੋਣ 'ਤੇ ਟੀਮ ਦੇ ਮਾਲਕ ਦਾ ਬਿਆਨ, ਇਹ ਹਾਰ ਪਚਾਉਣਾ ਬਹੁਤ ਮੁਸ਼ਕਲ
  • ipl 2026  captain axar  s statement on being all out on 75
    IPL 2026: 75 'ਤੇ ਆਲਆਊਟ ਹੋਣ 'ਤੇ ਕਪਤਾਨ ਅਕਸ਼ਰ ਦਾ ਬਿਆਨ, ਮੈਨੂੰ ਵੀ ਨਹੀਂ ਪਤਾ ਕੀ ਹੋਇਆ
  • jakhar thanks governor
    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਨੂੰ ਪ੍ਰਵਾਨਗੀ ਦੇਣ ਲਈ ਜਾਖੜ ਵੱਲੋਂ ਰਾਜਪਾਲ ਦਾ ਧੰਨਵਾਦ
  • trump  s big attack on iran
    ਟਰੰਪ ਦਾ ਈਰਾਨ 'ਤੇ ਵੱਡਾ ਹਮਲਾ, ਕਿਹਾ- ਹੋਰਮੁਜ਼ ਦੀ ਘੇਰਾਬੰਦੀ ਨਾਲ ਰੋਜ਼ਾਨਾ ਪੈ ਰਿਹਾ 500 ਮਿਲੀਅਨ ਦਾ ਘਾਟਾ!
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth shot dead in broad daylight
      ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • the mann government has been criticized in the people  s assembly
      “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ 'ਤੇ ਵਰ੍ਹੇ ਚੁੱਘ
    • noconfidence motion passed against mann government
      ਭਾਜਪਾ ਦੀ “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ
    • lost moral right to remain chief minister sunil jakhar
      ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ...
    • gopi nijjar murder shot dead mother makes big revelations
      Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ...
    • big announcement made in punjab for may 2 against himachal entry tax
      ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ...
    • alert of storm in punjab
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • picture of grenade thrower on geeta bhawan road released
      ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ ਪਛਾਣ, ਪੁਲਸ ਨੇ ਤਸਵੀਰ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +