Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    2:59:46 PM

  • indian officials canada

    ਨਿੱਝਰ ਕਤਲ ਮਾਮਲੇ 'ਚ ਕੈਨੇਡਾ ਨੇ ਭਾਰਤੀ ਅਧਿਕਾਰੀਆਂ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • punjab congress new

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ...

  • horrific collision between two school buses in jalandhar

    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸੁਖਬੀਰ ਬਾਦਲ ਨੇ CM ਚੰਨੀ 'ਤੇ ਸਾਧਿਆ ਨਿਸ਼ਾਨਾ, 'ਲੋਕ ਚੰਨੀ ਸਰਕਾਰ ਤੋਂ ਕੋਈ ਉਮੀਦ ਨਾ ਰੱਖਣ'

PUNJAB News Punjabi(ਪੰਜਾਬ)

ਸੁਖਬੀਰ ਬਾਦਲ ਨੇ CM ਚੰਨੀ 'ਤੇ ਸਾਧਿਆ ਨਿਸ਼ਾਨਾ, 'ਲੋਕ ਚੰਨੀ ਸਰਕਾਰ ਤੋਂ ਕੋਈ ਉਮੀਦ ਨਾ ਰੱਖਣ'

  • Edited By Babita,
  • Updated: 29 Nov, 2021 11:44 AM
Amritsar
sukhbir badal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਨੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਹੈ ਕਿ ਲੋਕ ਚੰਨੀ ਸਰਕਾਰ ਤੋਂ ਕੋਈ ਉਮੀਦ ਨਾ ਰੱਖਣ ਕਿਉਂਕਿ ਇਹ ਝੂਠ ਬੋਲਣ ਵਾਲੀ ਸਰਕਾਰ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜਿਹੜੀ ਸਰਕਾਰ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਝੂਠ ਬੋਲਦੀ ਹੈ, ਉਸ 'ਤੇ ਵਿਸ਼ਵਾਸ ਕਰਨ ਦੀ ਲੋੜ ਨਹੀਂ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਸਰਕਾਰ ਲਈ ਕਿਸੇ ਨੂੰ ਟੈਂਕੀ 'ਤੇ ਚੜ੍ਹਨ ਦੀ ਲੋੜ ਨਹੀਂ ਅਤੇ ਨਾ ਹੀ ਡਾਂਗਾਂ ਖਾਣ ਦੀ ਲੋੜ ਹੈ।

ਇਹ ਵੀ ਪੜ੍ਹੋ : ਬੇਰਹਿਮ ਗੁਆਂਢਣ ਨੇ ਮਿੱਟੀ 'ਚ ਦੱਬ ਕੇ ਮਾਰ ਦਿੱਤੀ ਢਾਈ ਸਾਲਾਂ ਦੀ ਬੱਚੀ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਉਨ੍ਹਾਂ ਕਿਹਾ ਕਿ ਲੋਕ ਅਕਾਲੀ-ਬਸਪਾ ਗਠਜੋੜ ਨੂੰ ਅੱਗੇ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਮੁਲਾਜ਼ਮਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਦਾ ਪੰਜਾਬ ਬਣਿਆ ਹੈ, ਮੁਲਾਜ਼ਮਾਂ ਨੂੰ ਜਿੰਨੀਆਂ ਸਹੂਲਤਾਂ ਮਿਲੀਆਂ ਹਨ, ਸਭ ਅਕਾਲੀ ਦਲ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜਿੰਨੇ ਪੇਅ ਕਮਿਸ਼ਨ ਲਾਗੂ ਹੋਏ ਹਨ, ਅਕਾਲੀ ਦਲ ਦੀ ਸਰਕਾਰ 'ਚ ਲਾਗੂ ਹੋਏ ਹਨ। ਇਸ ਮੌਕੇ ਸੁਖਬੀਰ ਬਾਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਵੀ ਨਿਸ਼ਾਨਾ ਵਿੰਨ੍ਹਿਆ ਗਿਆ।

ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ 100ਵੀਂ ਵਰ੍ਹੇਗੰਢ ਨੂੰ ਸਮਰਪਿਤ ਮੋਗਾ ਵਿਖੇ 14 ਦਸੰਬਰ ਨੂੰ ਵਿਸ਼ਾਲ ਰੈਲੀ ਕਰਨ ਦਾ ਐਲਾਨ

ਉਨ੍ਹਾਂ ਕਿਹਾ ਕਿ ਉਹ ਕੇਜਰੀਵਾਲ ਨੂੰ ਕਹਿਣਾ ਚਾਹੁੰਦੇ ਹਨ ਕਿ ਉਨ੍ਹਾਂ ਨੇ ਜਿੰਨੇ ਵੀ ਪੰਜਾਬ 'ਚ ਐਲਾਨ ਕਰਨੇ ਹਨ, ਉਹ ਐਲਾਨ ਪਹਿਲਾਂ ਦਿੱਲੀ 'ਚ ਕਰਕੇ ਆਉਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਿੱਲੀ 'ਚ ਤਾਂ ਕੁੱਝ ਕਰਦੇ ਨਹੀਂ ਅਤੇ ਜੇਕਰ ਉਨ੍ਹਾਂ 'ਚ ਹਿੰਮਤ ਹੈ ਤਾਂ ਪਹਿਲਾਂ ਦਿੱਲੀ ਵਾਲਿਆਂ ਲਈ ਐਲਾਨ ਕਰਨ ਅਤੇ ਉਨ੍ਹਾਂ ਨੂੰ ਗਾਰੰਟੀਆਂ ਦੇਣ।

ਇਹ ਵੀ ਪੜ੍ਹੋ : ਨਾਭਾ 'ਚ ਸਕਾਰਪੀਓ ਤੇ ਛੋਟੇ ਹਾਥੀ ਦੀ ਭਿਆਨਕ ਟੱਕਰ, ਹਾਦਸੇ ਨੇ ਉਜਾੜ ਦਿੱਤਾ ਹੱਸਦਾ-ਖੇਡਦਾ ਪਰਿਵਾਰ

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਐਲਾਨ ਕਰਨ ਵਾਲੇ ਕੇਜਰੀਵਾਲ ਨੇ 10 ਸਾਲਾਂ ਦੌਰਾਨ ਦਿੱਲੀ ਦੀਆਂ ਔਰਤਾਂ ਨੂੰ 100 ਰੁਪਏ ਵੀ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪਹਿਲਾਂ ਦਿੱਲੀ ਦੀ ਜਨਤਾ ਲਈ ਐਲਾਨ ਕਰਕੇ ਆਉਣ ਤਾਂ ਪੰਜਾਬ ਦੀ ਜਨਤਾ ਉਨ੍ਹਾਂ ਦੇ ਐਲਾਨਾਂ ਨੂੰ ਮੰਨੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Sukhbir Badal
  • Channi Government
  • Arvind Kejriwal
  • Politics
  • ਸੁਖਬੀਰ ਬਾਦਲ
  • ਚੰਨੀ ਸਰਕਾਰ
  • ਅਰਵਿੰਦ ਕੇਜਰੀਵਾਲ
  • ਸਿਆਸਤ

ਫਰੀਦਕੋਟ ’ਚ ਵੱਡੀ ਵਾਰਦਾਤ, ਮਾਮੂਲੀ ਤਕਰਾਰ ਤੋਂ ਬਾਅਦ ਸੀਰੀ ਵਲੋਂ ਮਾਲਕ ਦਾ ਕਤਲ

NEXT STORY

Stories You May Like

  • former chief minister charanjit channi called a meeting
    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
  • former chief minister charanjit singh channi big statement
    ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ ਚਰਨਜੀਤ ਚੰਨੀ (ਵੀਡੀਓ)
  • sukhbir badal slams state government over power shortage in punjab
    ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
  • charanjit channi  punjab congress
    ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ
  • charanjit channi punjab congress meeting
    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ! ਲਿਆ ਗਿਆ ਵੱਡਾ ਫ਼ੈਸਲਾ
  • charanjit channi  sukhjinder singh randhawa  congress
    ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
  • will the channi faction meet with baghel
    ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ ਹੋਵੇਗੀ ਚੰਨੀ ਧੜੇ ਦੀ ਮੀਟਿੰਗ? ਸਸਪੈਂਸ ਬਰਕਰਾਰ
  • charanjit channi
    ਚੰਨੀ ਚੈਨੇਲਾਈਜ਼ ਕਰਦੇ ਹਨ ਤਬਦੀਲੀ ਦੀ ਭਾਵਨਾ
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhupesh baghel gave a big warning to congress leaders
      'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ...
    • ludhiana school news
      ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ ਵਿਦਿਆਰਥੀ
    • accident in gurdaspur
      ਬੈਂਕ ਤੋਂ ਪਰਤਦੇ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ! ਪਤੀ ਨੇ ਮੌਕੇ 'ਤੇ ਹੀ...
    • punjab sarpanch suspended
      'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ ਨਿੱਤਰੇ ਸਾਰੇ ਸਾਥੀ
    • pm modi chandigarh visit
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼...
    • big incident in jalandhar two brothers shot
      ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
    • major action can be taken against defaulter colonizers
      ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
    • ram mandir  arvind kejriwal  kewal singh dhillon
      ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ...
    • punjab congress hands over important responsibilities new working presidents
      ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
    • farmers   anger erupts in dera bassi tehsil
      ਡੇਰਾਬੱਸੀ ਤਹਿਸੀਲ 'ਚ ਕਿਸਾਨਾਂ ਦਾ ਫੁੱਟਿਆ ਗੁੱਸਾ, ਪਟਵਾਰੀ ਨੂੰ ਮੁਅੱਤਲ ਕਰਨ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +