Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    1:55:35 AM

  • bjp national president nitin nabin reaches jalandhar video

    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ,...

  • big accident in phillaur swing suddenly broke during the fair

    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ...

  • netanyahu orders ceasefire in southern lebanon

    ਤਹਿਰਾਨ ਦੇ ਐਲਾਨ ਮਗਰੋਂ ਘਬਰਾਇਆ ਇਜ਼ਰਾਈਲ!...

  • firing at chawla mobile point in jalandhar shop s glass shattered

    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • Gurdaspur
  • ਸੁਖਬੀਰ ਖਿਲਾਫ ਫੁੱਟਿਆ ਸੰਗਤ ਦਾ ਗੁੱਸਾ, ਮਿੰਟੋ-ਮਿੰਟੀ ਖਾਲੀ ਕੀਤਾ ਪੰਡਾਲ (ਵੀਡੀਓ)

GURDASPUR News Punjabi(ਗੁਰਦਾਸਪੁਰ)

ਸੁਖਬੀਰ ਖਿਲਾਫ ਫੁੱਟਿਆ ਸੰਗਤ ਦਾ ਗੁੱਸਾ, ਮਿੰਟੋ-ਮਿੰਟੀ ਖਾਲੀ ਕੀਤਾ ਪੰਡਾਲ (ਵੀਡੀਓ)

  • Updated: 15 Oct, 2018 04:24 PM
Gurdaspur
  • Share
    • Facebook
    • Tumblr
    • Linkedin
    • Twitter
  • Comment

ਬਟਾਲਾ/ਧਾਰੀਵਾਲ (ਚਾਵਲਾ, ਬੇਰੀ, ਖੋਸਲਾ) : ਸੰਤ ਬਾਬਾ ਹਜਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਯਾਦ 'ਚ ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣਾ ਵਿਖੇ ਸਲਾਨਾਂ ਤਿੰਨ ਰੋਜ਼ਾ ਮਨਾਈ ਜਾ ਰਹੀ ਬਰਸੀ ਦੇ ਦੂਜੇ ਦਿਨ ਪੰਡਾਲ 'ਚ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਇਸ ਧਾਰਮਿਕ ਪ੍ਰੋਗਰਾਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਸਮੇਤ ਹੋਰ ਅਕਾਲੀ ਆਗੂਆਂ ਨੇ ਸ਼ਮੂਲੀਅਤ ਕੀਤੀ। ਉਕਤ ਆਗੂਆਂ ਦੇ ਪੁੱਜਣ 'ਤੇ ਸਮਾਗਮ ਦੌਰਾਨ ਬੈਠੀ ਸੰਗਤ 'ਚੋਂ ਵੱਡੀ ਗਿਣਤੀ 'ਚ ਲੋਕਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ, ਬਰਗਾੜੀ ਕਾਂਡ ਅਤੇ ਬਹਿਬਲ ਕਲਾਂ ਦੇ ਕਾਂਡ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਕਰਦਿਆਂ ਅਕਾਲੀ ਦਲ ਬਾਦਲ ਦੇ ਵਿਰੁੱਧ ਸਖ਼ਤ ਨਾਆਰੇਬਾਜ਼ੀ ਕੀਤੀ।

ਇਸ ਦੌਰਾਨ ਪੰਡਾਲ 'ਚ ਬੋਲਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਧਾਰਮਿਕ ਪ੍ਰੋਗਰਾਮ ਦੇ ਪ੍ਰਬੰਧਕ ਬਾਬਾ ਬੁੱਧ ਸਿੰਘ ਨੇ ਸਟੇਜ ਤੋਂ ਇਹ ਕਹਿਣਾ ਸ਼ੁਰੂ ਕਰ ਦਿੱਤਾ ਕਿ ਕਾਂਗਰਸ ਪਾਰਟੀ ਸਿੱਖਾਂ ਦੀ ਵਿਰੋਧੀ ਪਾਰਟੀ ਹੈ ਅਤੇ ਕਾਂਗਰਸ ਨੇ ਹੀ ਸ਼੍ਰੀ ਦਰਬਾਰ ਸਾਹਿਬ ਵਿਖੇ ਟੈਂਕਾਂ ਨਾਲ ਹਮਲਾ ਕਰਕੇ ਸਿੱਖਾਂ ਦੇ ਹਿਰਦੇ ਵਲੂੰਧਰੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਸਿੱਖਾਂ ਦੀ ਨੁਮਾਇੰਦਾ ਪਾਰਟੀ ਹੈ, ਜਿਸ ਨੇ ਸ਼ਹੀਦੀਆਂ ਦੇ ਕੇ ਸਿੱਖਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਪਰ ਕੁਝ ਗਰਮ ਖਿਆਲੀ ਲੋਕ ਕਾਂਗਰਸ ਦੀ ਸ਼ਹਿ 'ਤੇ ਸ਼ੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ, ਜਿਸ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗ। 

ਬਾਬਾ ਬੁੱਧ ਸਿੰਘ ਨੇ ਇਹ ਵੀ ਕਿਹਾ ਕਿ ਸੰਤ ਬਾਬਾ ਹਜਾਰਾ ਸਿੰਘ ਜੀ ਦੀ ਯਾਦ 'ਚ ਮਨਾਈ ਜਾ ਰਹੀ ਸਲਾਨਾ ਬਰਸੀ ਦੇ ਸਬੰਧ ਵਿਚ ਬਾਦਲ ਸਰਕਾਰ ਵਲੋਂ 15 ਅਕਤੂਬਰ ਨੂੰ ਜ਼ਿਲ੍ਹੇ ਅੰਦਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ ਪਰ ਇਕ ਕਾਂਗਰਸੀ ਕੈਬਨਿਟ ਮੰਤਰੀ ਦੇ ਇਸ਼ਾਰੇ ਤੇ ਪ੍ਰਸ਼ਾਸ਼ਨ ਵਲੋਂ ਇਸ ਛੁੱਟੀ ਨੂੰ ਬਿਨ੍ਹਾਂ ਕਿਸੇ ਕਾਰਨ ਰੱਦ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਜਦ ਬਾਬਾ ਬੁੱਧ ਸਿੰਘ ਸਟੇਜ ਤੋਂ ਸਪੀਚ ਕਰ ਰਹੇ ਸਨ ਤਾਂ ਪੰਡਾਲ ਇੱਕਦਮ ਖਾਲੀ ਹੋ ਗਿਆ ਅਤੇ ਪੰਡਾਲ 'ਚ ਬਣੀ ਤਣਾਅ ਪੂਰਨ ਸਥਿਤੀ ਨੂੰ ਵੇਖਦੇ ਹੋਏ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਗੁਰਬਚਨ ਸਿੰਘ ਬੱਬੇਹਾਲੀ ਆਦਿ ਆਗੂਆਂ ਨੇ ਸਟੇਜ ਤੋਂ ਹਾਜਰੀਨ ਨੂੰ ਸੰਬੋਧਨ ਕਰਨ ਤੋਂ ਗੁਰੇਜ਼ ਕੀਤਾ, ਜਿਸ ਤੋਂ ਬਾਅਦ ਬਾਬਾ ਬੁੱਧ ਸਿੰਘ ਨੇ ਆਏ ਅਕਾਲੀ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਮੌਕੇ ਦੀ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਸੁਰੱਖਿਆਂ ਮੁਲਾਜ਼ਮਾਂ ਨੇ ਲਗਭਗ ਢਾਈ ਘੰਟੇ ਬਾਅਦ ਪੰਡਾਲ 'ਚੋਂ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਨੂੰ ਸੁਰੱਖਿਅਤ ਪੰਡਾਲ 'ਚੋਂ ਬਾਹਰ ਕੱਢਿਆਂ।  ਜ਼ਿਕਰਯੋਗ ਹੈ ਕਿ ਅਕਾਲੀ ਆਗੂਆਂ ਦੇ ਆਉਣ ਤੋਂ ਪਹਿਲਾਂ ਸਮਾਗਮ ਦੌਰਾਨ ਰਾਗੀ ਜੱਥੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ ਅਤੇ ਸੰਗਤਾਂ ਵੀ ਸ਼ਾਂਤਮਈ ਢੰਗ ਨਾਲ ਗੁਰਬਾਣੀ ਨੂੰ ਸਰਵਣ ਕਰ ਰਹੀਆਂ ਸਨ ਪਰ ਅਕਾਲੀ ਨੇਤਾਵਾਂ ਦੇ ਪੰਡਾਲ 'ਚ ਆਉਣ ਤੋਂ ਬਾਅਦ ਹੀ ਇਹ ਹੰਗਾਮਾ ਖੜ੍ਹਾ ਹੋਇਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਡਾਲ 'ਚ ਬਣੀ ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਅਕਾਲੀ ਆਗੂ ਸਟੇਜ 'ਤੇ ਬੈਠਣ ਦੀ ਬਜਾਏ ਪੰਡਾਲ 'ਚ ਹੀ ਸੰਗਤ ਦੀ ਤਰ੍ਹਾਂ ਹੇਠਾਂ ਬੈਠ ਗਏ।

  • ਸੁਖਬੀਰ ਸਿੰਘ ਬਾਦਲ
  • ਵਿਰੋਧ
  • Sukhbir badal
  • Protest

ਡੇਂਗੂ ਨਾਲ ਨੌਜਵਾਨ ਦੀ ਮੌਤ

NEXT STORY

Stories You May Like

  • anger erupts in pok against shahbaz government  internet services shut down
    Pok ’ਚ ਸ਼ਹਿਬਾਜ਼ ਸਰਕਾਰ ਖ਼ਿਲਾਫ਼ ਫੁੱਟਿਆ ਗੁੱਸਾ, ਇੰਟਰਨੈੱਟ ਸੇਵਾਵਾਂ ਬੰਦ
  • amritsar airport
    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਯਾਤਰੀਆਂ ਦਾ ਫੁੱਟਿਆ ਗੁੱਸਾ, ਜਾਣੋ ਵਜ੍ਹਾ
  • woman drugged inside bus video goes viral
    ਪੰਜਾਬ: ਬੱਸ ਅੰਦਰ ਔਰਤ ਨੇ ਸ਼ਰੇਆਮ ਕੀਤਾ ਨਸ਼ਾ, ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • rs 87 lakhs emptied due to bsnl  s mistake  hc gives important decision
    BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ ਖ਼ਾਤਾ, High Court ਨੇ ਸੁਣਾਇਆ ਅਹਿਮ ਫ਼ੈਸਲਾ
  • rajnath singh  ministry of defence  vacant land  solar power plant
    ਰੱਖਿਆ ਮੰਤਰਾਲਾ ਦੀ 850 ਏਕੜ ਖਾਲੀ ਜ਼ਮੀਨ 'ਤੇ 250 ਮੈਗਾਵਾਟ ਦਾ ਸੌਰ ਊਰਜਾ ਪਲਾਂਟ ਹੋਵੇਗਾ ਸਥਾਪਤ
  • suryakumar vented his   anger   after losing captaincy
    ਕਪਤਾਨੀ ਖੁੱਸਣ ਮਗਰੋਂ ਸੂਰਿਆਕੁਮਾਰ ਨੇ ਇੰਝ ਕੱਢਿਆ 'ਗੁੱਸਾ' ! ਕੀਤਾ ਅਜਿਹਾ ਕੰਮ ਕਿ ਹਰ ਕੋਈ ਰਹਿ ਗਿਆ ਹੈਰਾਨ
  • drug injection  video of young man
    ਨੌਜਵਾਨ ਵੱਲੋਂ ਗੁਪਤ ਅੰਗ ਨੇੜੇ ਚਿੱਟੇ ਦਾ ਟੀਕਾ ਲਾਉਣ ਦੀ ਵੀਡੀਓ ਵਾਇਰਲ, ਮਚਿਆ ਹੜਕੰਪ
  • sukhbir singh badal meets mla harmeet singh pathanmajra
    ਸੁਖਬੀਰ ਬਾਦਲ ਨੇ ਪਠਾਣਮਾਜਰਾ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਚਰਚਾ
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • tragedy befell a family who went to get a card for a thousand rupees scheme
      ਹਜ਼ਾਰ ਰੁਪਏ ਵਾਲੀ ਸਕੀਮ ਵਾਲੇ ਕਾਰਡ ਬਣਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਘਰੋਂ...
    • poisonous drug  woman  s death
      ਜ਼ਹਿਰੀਲੀ ਦਵਾਈ ਖਾਣ ਨਾਲ ਔਰਤ ਦੀ ਮੌਤ
    • cattle smuggling attempt foiled
      ਪਸ਼ੂ ਤਸਕਰੀ ਦੀ ਕੋਸ਼ਿਸ਼ ਨਾਕਾਮ, ਪੁਲਸ ਵੱਲੋਂ ਟਰੱਕ ਡਰਾਈਵਰ ਗ੍ਰਿਫਤਾਰ
    • fraud in the name of sending  uk
      ਯੂ.ਕੇ. ਭੇਜਣ ਦੇ ਨਾਂ 'ਤੇ ਮਾਰੀ 41 ਲੱਖ 50 ਹਜ਼ਾਰ ਦੀ ਠੱਗੀ, ਤਿੰਨ ਖਿਲਾਫ...
    • pathankot s litchi bumper crop
      ਪਠਾਨਕੋਟ ਦੀ ਲੀਚੀ ਵਧਿਆ ਰਕਬਾ, ਹੁਣ ਵਿਦੇਸ਼ਾਂ ਤੱਕ ਪਹੁੰਚੀ ਮਿਠਾਸ
    • police foil cattle smuggling attempt near narot jaimal singh
      ਨਰੋਟ ਜੈਮਲ ਸਿੰਘ ਨੇੜੇ ਪੁਲਸ ਨੇ ਪਸ਼ੂ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ, ਦੋ...
    • shot fired over old enmity
      ਪੁਰਾਣੀ ਰੰਜਿਸ਼ ਦੇ ਚਲਦਿਆਂ ਚਲਾਈ ਗੋਲੀ, ਨੌਜਵਾਨ ਗੰਭੀਰ ਜ਼ਖਮੀ, ਮਾਮਲਾ ਦਰਜ
    • 50 narcotic pills recovered from prisoner in jail  case registered
      ਜੇਲ੍ਹ ’ਚ ਬੰਦ ਕੈਦੀ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
    • gurdaspur family news
      ਸ਼ਰੀਕਾਂ ਦੀ ਲੜਾਈ ਚੱਲ ਗਈਆਂ ਗੋਲ਼ੀਆਂ, ਜ਼ਮੀਨ ਦੇ ਰੌਲ਼ੇ ਨੇ ਧਾਰਿਆ ਭਿਆਨਕ ਰੂਪ
    • 13 boxes of liquor recovered from vehicle
      ਗੱਡੀ 'ਚੋਂ 13 ਪੇਟੀਆਂ ਸ਼ਰਾਬ ਬਰਾਮਦ, ਵਿਅਕਤੀ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +