Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    11:12:03 AM

  • gold silver prices increase sharply gold crosses 1 60 000 rise on comex

    Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ,...

  • threat to blow up about a dozen schools in amritsar

    ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ...

  • pakistan military action against afghanistan

    ਅਫਗਾਨਿਸਤਾਨ ਖ਼ਿਲਾਫ ਪਾਕਿਸਤਾਨ ਦੀ ਜਵਾਬੀ ਕਾਰਵਾਈ,...

  • canada america  indian students  study abroad  visa rules

    ਕੈਨੇਡਾ-ਅਮਰੀਕਾ ਤੋਂ ਭਾਰਤੀ ਵਿਦਿਆਰਥੀਆਂ ਦਾ ਮੋਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਬੀਰ ਬਾਦਲ ਨੇ ਵੀ ਕਬੂਲ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਦਾ ਚੈਲੰਜ

PUNJAB News Punjabi(ਪੰਜਾਬ)

ਸੁਖਬੀਰ ਬਾਦਲ ਨੇ ਵੀ ਕਬੂਲ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਦਾ ਚੈਲੰਜ

  • Edited By Gurminder Singh,
  • Updated: 08 Oct, 2023 03:44 PM
Chandigarh
sukhbir badal also accepted the challenge of bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਚੈਲੰਜ ਨੂੰ ਕਬੂਲ ਕਰ ਲਿਆ ਹੈ ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਮਸਲਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਮਾਨੇ ਆਖਿਆ ਸੀ ਕਿ ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿਚ-ਕਿਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕਿਸ ਨੇ ਕਿਵੇਂ ਲੁੱਟਿਆ, ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਵਰਗੇ ਸਾਰੇ ਮੁੱਦਿਆਂ ’ਤੇ ਲਾਈਵ ਬਹਿਸ ਕਰੀਏ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਚੈਲੰਜ ਨੂੰ ਜਾਖੜ ਨੇ ਕੀਤਾ ਕਬੂਲ

ਇਸ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਤੇਰਾ ਚੈਲੰਜ ਮਨਜ਼ੂਰ ਹੈ। 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ। ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ। ਜੇ ਹਿੰਮਤ ਹੈ ਤਾਂ ਬਾਹਰ ਆ ਕੇ ਮਿਲਣਾ ਜ਼ਰੂਰ। ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ ’ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਇਹ ਵੀ ਆਖਿਆ ਹੈ ਕਿ ਇਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਉਥੇ ਹੀ ਬੁਲਾ ਲੈਣਾ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀਆਂ ਨੂੰ ਖੁੱਲ੍ਹਾ ਚੈਲੰਜ, ਰੋਜ਼ ਦੀ ਕਿੱਚ-ਕਿੱਚ ਨਾਲੋਂ ਇਕੋ ਵਾਰ ਕਰੀਏ ਲਾਈਵ ਬਹਿਸ

ਸੁਨੀਲ ਜਾਖੜ, ਪ੍ਰਤਾਪ ਬਾਜਵਾ ਤੇ ਰਾਜਾ ਵੜਿੰਗ ਨੇ ਵੀ ਸ਼ਰਤਾਂ ਨਾਲ ਕਬੂਲੀ ਚੁਣੌਤੀ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਸ਼ਰਤਾਂ ਲਗਾ ਕੇ ਮੁੱਖ ਮੰਤਰੀ ਦੀ ਚੁਣੌਤੀ ਕਬੂਲਦਿਆਂ ਆਖਿਆ ਕਿ ਉਹ ਪੰਜਾਬ ਦੇ ਮਸਲੇ ’ਤੇ ਬਹਿਸ ਕਰਨ ਲਈ ਹਰ ਸਮੇਂ ਤਿਆਰ ਹਨ ਪਰ ਪਹਿਲਾਂ ਮੁੱਖ ਮੰਤਰੀ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ। ਜਾਖੜ ਨੇ ਟਵੀਟ ਕਰਦਿਆਂ ਆਖਿਆ ਕਿ ‘ਤੂੰ ਇਧਰ ਉਧਰ ਕੀ ਬਾਤ ਨਾ ਕਰ, ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ!’। ਜਾਖੜ ਨੇ ਆਖਿਆ ਕਿ ਭਗਵੰਤ ਮਾਨ ਜੀ, ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ’ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ। ਪੰਜਾਬ ਮੰਗਦਾ ਜਵਾਬ।

ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਨੇ ਕਬੂਲ ਕੀਤਾ ਭਗਵੰਤ ਮਾਨ ਦਾ ਚੈਲੰਜ, ਰੱਖੀਆਂ ਇਹ ਸ਼ਰਤਾਂ

ਬਾਜਵਾ ਨੇ ਬਹਿਸ ਲਈ ਰੱਖੀ ਇਹ ਮੰਗ

ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਗਿਆ ਚੈਲੰਜ ਮੈਨੂੰ ਮਨਜ਼ੂਰ ਹੈ। ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ ’ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ ’ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਵਲੋਂ ਹੋਣੀ ਚਾਹੀਦੀ ਹੈ। ਯਕੀਨੀ ਬਣਾਓ ਕਿ ਇਸ ਬਹਿਸ ਨੂੰ ਮੀਡੀਆ ਦਾ ਹਰ ਚੈਨਲ ਕਵਰ ਕਰੇਗਾ ਅਤੇ ਵਿਧਾਨ ਸਭਾ ਸੈਸ਼ਨ ਵਾਂਗ ਕੇਜੀ ਮੀਡੀਆ ਦਾ ਕੈਮਰਿਆਂ ’ਤੇ ਕੰਟਰੋਲ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਕੀ ਸਚਮੁੱਚ ਹੋਵੇਗੀ CM ਮਾਨ ਅਤੇ ਵਿਰੋਧੀ ਧਿਰਾਂ ਦੀ ਵੱਡੀ ਸਿਆਸੀ ਬਹਿਸ

ਰਾਜਾ ਵੜਿੰਗ ਨੇ ਰੱਖੀਆਂ ਇਹ 7 ਸ਼ਰਤਾਂ

ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਕਿ ਮਾਨਯੋਗ ਮੁੱਖ ਮੰਤਰੀ ਸਾਹਿਬ, ਪਿਛਲੇ ਡੇਢ ਸਾਲ ਵਿਚ ਜਦੋਂ-ਜਦੋਂ ਵੀ ਤੁਹਾਡੇ ਤੋਂ ਕੋਈ ਸਵਾਲ ਪੁੱਛਿਆ ਗਿਆ ਹੈ ਜਾਂ ਕੋਈ ਸਲਾਹ ਦਿੱਤੀ ਗਈ ਹੈ, ਤੁਸੀਂ ਅਕਸਰ ਮੁੱਦੇ ਤੋਂ ਧਿਆਨ ਭਟਕਾਉਣ ਵਾਸਤੇ ਇਸ ਤਰ੍ਹਾਂ ਦੀ ਚਰਚਾ ਛੇੜ ਦਿੰਦੇ ਹੋ। ਚੰਗਾ ਹੁੰਦਾ ਜੇਕਰ ਤੁਸੀਂ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਚਰਚਾ ਕਰਨ ਲਈ ਸਾਰੀਆਂ ਪਾਰਟੀਆਂ ਦੇ ਲੀਡਰ ਸਾਹਿਬਾਨਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਨਾਲ ਇਕ ਸਾਰਥਕ ਚਰਚਾ ਕਰਦੇ। ਲੋਕਤੰਤਰ ਵਿੱਚ ਵੈਸੇ ਤਾਂ ਵਿਰੋਧੀ ਧਿਰ ਅਤੇ ਜਨਤਾ ਸੱਤਾਧਾਰੀ ਸਰਕਾਰ ਤੋਂ ਸਵਾਲ ਪੁੱਛਦੀ ਹੈ ਪਰ ਤੁਹਾਡੀ ਸਰਕਾਰ ‘ਬਦਲਾਅ’ ਦੀ ਸਰਕਾਰ ਹੈ, ਇਸ ਕਰਕੇ ਤੁਸੀਂ ਸਵਾਲ ਵਿਰੋਧੀਆਂ ਨੂੰ ਪੁੱਛਦੇ ਹੋ।
ਮਾਨ ਸਾਹਿਬ! ਬਹਿਸ ਨੂੰ ਸਾਰਥਕ ਬਣਾਉਣ ਲਈ ਅਤੇ ਸੂਬੇ ਦੀ ਸਹੀ ਸਥਿਤੀ ਲੋਕਾਂ ਸਾਹਮਣੇ ਜਨਤਕ ਕਰਨ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਹੇਠ ਲਿਖੇ ਸਵਾਲਾਂ ਦੇ ਜਵਾਬ ਪੰਜਾਬ ਦੇ ਲੋਕਾਂ ਨੂੰ ਉਪਲੱਬਧ ਕਰਾਓ। 
1. ਪੰਜਾਬ ਵਿੱਚ ਅਪਰਾਧਿਕ ਮਾਮਲੇ ਡੇਢ ਸਾਲ ਵਿੱਚ ਕਿਸ ਦਰ ਨਾਲ ਵਧੇ ਹਨ?
2. ਪੰਜਾਬ ਵਿੱਚ ਨਸ਼ਿਆਂ ਵਿੱਚ ਕਿੰਨਾ ਵਾਧਾ ਹੋਇਆ ਹੈ ਅਤੇ ਸਾਡੇ ਕਿੰਨੇ ਨੌਜਵਾਨਾਂ ਦੀਆਂ ਮੌਤਾਂ ਨਸ਼ਿਆਂ ਨਾਲ ਹੋਈਆਂ ਹਨ।
3. ਪੰਜਾਬ ਦੇ ਕਰਜ਼ੇ ਵਿਚ ਕਿੰਨਾ ਵਾਧਾ ਹੋਇਆ ਹੈ?
4. ਪੰਜਾਬ ਵਿੱਚ ਪਿਛਲੇ ਡੇਢ ਸਾਲ ਦੌਰਾਨ ਕਿੰਨੇ ਕਿਸਾਨਾਂ ਨੇ ਖ਼ੁਦਕਸ਼ੀਆਂ ਕੀਤੀਆਂ ਹਨ?
5. ਤੁਹਾਡੇ ਕਾਰਜਕਾਲ ਦੌਰਾਨ ਤੁਸੀਂ ਕਿਹੜੇ-ਕਿਹੜੇ ਵਿਭਾਗਾਂ ਵਿਚ ਇਸ਼ਤਿਹਾਰ ਦੇ ਕੇ ਨਵੀਂ ਭਰਤੀ ਕੀਤੀ ਹੈ।  
6. ਪੰਜਾਬ ਦੇ ਖਜ਼ਾਨੇ ਵਿੱਚੋਂ ਕਿੰਨਾ ਪੈਸਾ ਤੁਸੀਂ ਮਸ਼ਹੂਰੀਆਂ ‘ਤੇ ਲਗਾਇਆ ਹੈ?
7. ਤੁਸੀਂ ਹੜ੍ਹ ਪੀੜਤਾਂ ਨੂੰ ਕੁੱਲ ਕਿੰਨੇ ਪੈਸੇ ਦਿੱਤੇ ਹਨ? ਪ੍ਰਤੀ ਏਕੜ ਕਿਸਾਨਾਂ ਨੂੰ ਕਿੰਨਾ ਮੁਆਵਜ਼ਾ ਦਿੱਤਾ ਹੈ?

ਇਹ ਵੀ ਪੜ੍ਹੋ : ਅਕਾਲੀ ਦਲ ਦੀ ਸੀਨੀਅਰ ਆਗੂ ਦਾ ਅਚਾਨਕ ਦਿਹਾਂਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sukhbir Badal
  • Bhagwant Mann
  • Challenge
  • Politics
  • ਸੁਖਬੀਰ ਬਾਦਲ
  • ਭਗਵੰਤ ਮਾਨ
  • ਚੈਲੰਜ
  • ਸਿਆਸਤ

ਰਾਜਾ ਵੜਿੰਗ ਨੇ CM ਭਗਵੰਤ ਮਾਨ ਦੇ ਚੈਲੰਜ ਨੂੰ ਸ਼ਰਤਾਂ ਨਾਲ ਕੀਤਾ ਕਬੂਲ

NEXT STORY

Stories You May Like

  • chief minister bhagwant mann  admitted to hospital
    ਮੋਗਾ 'ਚ 'ਆਪ' ਦੀ ਰੈਲੀ, ਭਗਵੰਤ ਮਾਨ ਹਸਪਤਾਲ 'ਚ ! ਸੁਖਬੀਰ ਬਾਦਲ ਨੇ ਲਈ ਚੁਟਕੀ
  • bhagwant mann akali dal
    ਭਗਵੰਤ ਮਾਨ ਦਾ ਹਰ ਬਿਆਨ ਗੈਰ-ਜ਼ਿੰਮੇਵਾਰਾਨਾ ਅਤੇ ਦੋਗਲਾਪਨ ਦਰਸਾਉਂਦਾ : ਸੁਖਬੀਰ ਬਾਦਲ
  • sukhbir badal s big attack on cm bhagwant mann
    'ਭੱਜਣ ਨਹੀਂ ਦਿੰਦੇ, ਤੈਨੂੰ ਚੱਕ ਲਿਆਵਾਂਗੇ...', CM ਭਗਵੰਤ ਮਾਨ 'ਤੇ ਸੁਖਬੀਰ ਬਾਦਲ ਦਾ ਵੱਡਾ ਤੰਜ (ਵੀਡੀਓ)
  • sukhbir badal demands immediate resignation of cm mann
    'ਤੁਸੀਂ ਕੁਰਸੀ ਦੇ ਲਾਇਕ ਨਹੀਂ ਹੋ...', ਸੁਖਬੀਰ ਬਾਦਲ ਨੇ ਤੁਰੰਤ ਮੰਗਿਆ CM ਮਾਨ ਦਾ ਅਸਤੀਫ਼ਾ
  • sukhbir singh badal punjab bachao rally
    ਭਗਵੰਤ ਮਾਨ ਤਾਂ ਇਕੱਲਾ ਦਸਤਖ਼ਤ ਕਰਨ ਲਈ ਰੱਖਿਆ, ਸਰਕਾਰ ਤਾਂ ਦਿੱਲੀ ਤੋਂ ਚੱਲ ਰਹੀ: ਸੁਖਬੀਰ ਬਾਦਲ
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ ਵਾਪਸ ਲਿਆਵਾਂਗੇ: ਸੁਖਬੀਰ
  • bhagwant mann cannot fulfill his responsibility  resign harsimrat badal
    ਭਗਵੰਤ ਮਾਨ ਜੇ ਜ਼ਿੰਮੇਵਾਰੀ ਨਹੀਂ ਨਿਭਾਅ ਸਕਦਾ ਤਾਂ ਅਸਤੀਫ਼ਾ ਦੇ ਦੇਵੇ: ਹਰਸਿਮਰਤ ਬਾਦਲ
  • sukhbir badal  akali dal revival  punjab politics
    ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ
  • robbers open fire at nakodar bus stand
    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ, ਇਲਾਕੇ ’ਚ...
  • punjab power cut
    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
  • a person committed suicide by hanging himself
    ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਅੰਮ੍ਰਿਤਸਰ ’ਚ ਭਰਾ ਨੂੰ ਮਿਲ ਕੇ ਕਹੇ...
  • pargat singh on gurpreet singh
    ਪਰਗਟ ਸਿੰਘ ਨੇ ਮਣੀਪੁਰ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
Trending
Ek Nazar
famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

70 year maulana 26 year bride photoshoot

70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

smuggler husband

ਪਤੀ ਦੀ ਮੌਤ 'ਤੇ ਡਾਹਾਂ ਮਾਰ ਕੇ ਰੋਣ ਵਾਲੀ ਪਤਨੀ ਹੀ ਨਿਕਲੀ ਕਾਤਲ, ਪੁਲਸ 'ਤੇ...

pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab power cut
      ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
    • majithia reaches the house of ranjit singh
      ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੇ ਘਰ ਪੁੱਜੇ ਮਜੀਠੀਆ, ਪਰਿਵਾਰਾਂ ਨਾਲ...
    • punjab rss chief mohan bhagwat intellectuals meet ludhiana
      ਭਾਰਤ ਦਾ ਸਰਬ-ਪੱਖੀ ਵਿਕਾਸ ਸਮਾਜ ਦੇ ਸਾਰੇ ਵਰਗਾਂ ਦੀ ਭਾਗੀਦਾਰੀ ਨਾਲ ਹੀ ਸੰਭਵ :...
    • major action by railways at ludhiana railway station
      ਲੁਧਿਆਣਾ ਰੇਲਵੇ ਸਟੇਸ਼ਨ 'ਤੇ ਰੇਲਵੇ ਦੀ ਵੱਡੀ ਕਾਰਵਾਈ, 829 ਬਿਨਾਂ ਟਿਕਟ ਯਾਤਰੀ...
    • khaira raises questions on ranjit singh  s police encounter
      ਖਹਿਰਾ ਨੇ ਰਣਜੀਤ ਸਿੰਘ ਦੇ ਪੁਲਸ ਐਨਕਾਊਂਟਰ 'ਤੇ ਚੁੱਕੇ ਸਵਾਲ, ਨਿਰਪੱਖ ਜਾਂਚ ਦੀ...
    • 18 year old youth dies
      ਖੇਤਾਂ ਦੀ ਮੋਟਰ ਦਾ ਸਟਾਰਟਰ ਉਤਾਰਦੇ ਸਮੇਂ ਕਰੰਟ ਲੱਗਣ ਨਾਲ 18 ਸਾਲਾ ਮੁੰਡੇ ਦੀ ਮੌਤ
    • bjp mahila morcha burns rahul gandhi  s effigy in moga
      ਮੋਗਾ 'ਚ ਭਾਜਪਾ ਮਹਿਲਾ ਮੋਰਚਾ ਵੱਲੋਂ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਰੋਸ...
    • big administrative reshuffle  2 ias and 40 pcs officers transferred
      ਵੱਡਾ ਪ੍ਰਸ਼ਾਸਨਿਕ ਫੇਰਬਦਲ! 2 IAS ਤੇ 40 PCS ਅਧਿਕਾਰੀਆਂ ਦੇ ਤਬਾਦਲੇ
    • bibi jagir kaur  former sgpc president  punjab politics
      ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ...
    • sgpc terminates services of giani raghbir singh
      SGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +