Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:23:47 PM

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

  • taj mahal  korean tourists  monkeys  attack

    ਤਾਜ ਮਹਿਲ ਦੇਖਣ ਆਏ ਕੋਰੀਆਈ ਸੈਲਾਨੀ 'ਤੇ ਬਾਂਦਰਾਂ...

  • meenakshi goyal appointed as acting vice chancellor of panjab university

    ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਾਦਲ ਵੱਲੋਂ ਅਕਾਲੀ-ਬਸਪਾ ਸਰਕਾਰ ਆਉਣ 'ਤੇ ਨੀਲੇ ਕਾਰਡ ਧਾਰਕਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ

PUNJAB News Punjabi(ਪੰਜਾਬ)

ਬਾਦਲ ਵੱਲੋਂ ਅਕਾਲੀ-ਬਸਪਾ ਸਰਕਾਰ ਆਉਣ 'ਤੇ ਨੀਲੇ ਕਾਰਡ ਧਾਰਕਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ

  • Updated: 03 Aug, 2021 09:07 PM
Chandigarh
sukhbir badal announced a blue card holders rs 2 thousand per month
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਦੇ ਸੱਤਾ ਵਿਚ ਆਉਣ ’ਤੇ 13 ਨੁਕਾਤੀ ਏਜੰਡਾ ਲਾਗੂ ਕਰਨ ਦਾ ਐਲਾਨ ਕੀਤਾ। ਇਸ ਏਜੰਡੇ ਵਿਚ ਨੀਲੇ ਕਾਰਡ ਧਾਰਕ ਘਰ ਦੀਆਂ ਮੁਖੀ ਸਾਰੀਆਂ ਬਜ਼ੁਰਗ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਮਹੀਨਾ ਪੈਨਸ਼ਨ, ਖੇਤੀਬਾੜੀ ਖਪਤਕਾਰਾਂ ਨੁੰ ਡੀਜ਼ਲ ਰੇਟ ਵਿਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ, ਇੰਡਸਟਰੀ ਲਈ 5 ਰੁਪਏ ਪ੍ਰਤੀ ਯੁਨਿਟ ਬਿਜਲੀ ਤੇ ਵਿਦਿਆਰਥੀਆਂ ਲਈ ਵਿਆਜ਼ ਮੁਕਤ 10 ਲੱਖ ਰੁਪਏ ਦਾ ਲੋਨ ਸ਼ਾਮਲ ਹਨ। 

ਇਹ ਵੀ ਪੜ੍ਹੋ- 12ਵੀਂ ਜਮਾਤ 'ਚ ਦਿਕਸ਼ਿਤ ਸ਼ਰਮਾਂ ਨੇ 96.6 ਫੀਸਦੀ ਅੰਕ ਕੀਤੇ ਹਾਸਲ

ਇਹ ਪਹਿਲਕਦਮੀਆਂ, ਜਿਹਨਾਂ 'ਚ ਸਮਾਜ ਦੇ ਸਾਰੇ ਵਰਗਾਂ ਨੁੰ ਲਿਆ ਗਿਆ ਹੈ, ਵਿਚ ਹਰ ਘਰ ਨੂੰ ਹਰ ਮਹੀਨੇ 400 ਯੂਨਿਟ ਮੁਫਤ ਬਿਜਲੀ ਪ੍ਰਦਾਨ ਕਰਨਾ ਅਤੇ ਸਾਰੇ ਨੀਲੇ ਕਾਰਡ ਧਾਰਕਾਂ ਦੇ ਬਕਾਇਆ ਬਿਜਲੀ ਮੁਆਫ ਕਰਨਾ ਵੀ ਸ਼ਾਮਲ ਹੈ। ਗਰੀਬੀ ਰੇਖਾ ਤੋਂ ਹੇਠਲੇ ਸਾਰੇ ਪਰਿਵਾਰ ਜਿਹਨਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ, ਉਹ ਵੀ ਬਹਾਲ ਕਰ ਦਿੱਤੇ ਜਾਣਗੇ। 

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਦਾ ਵੀ ਐਲਾਨ ਕੀਤਾ ਜਿਸ ਤਹਿਤ ਇਲਾਜ, ਦਵਾਈਆਂ, ਟੈਸਟ, ਸਰਜਰੀਆਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਉਪਲਬਧ ਹੋਣਗੇ। 

ਇਸਦੇ ਨਾਲ ਹੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਰਤ ਅਤੇ ਵਿਦੇਸ਼ਾਂ ਵਿਚ ਉਚੇਰੀ ਸਿੱਖਿਆ ਲਈ ਜਾਣ ਦੇ ਇੱਛੁਕ ਨੌਜਵਾਨਾਂ ਵਾਸਤੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਟੂਡੈਂਟ ਐਜੂਕੇਸ਼ਨ ਕਾਰਡ ਤਹਿਤ 10 ਲੱਖ ਰੁਪਏ ਦਾ ਲੋਨ ਉਹਨਾਂ ਵਿਦਿਆਰਥੀਆਂ ਨੂੰ ਮਿਲੇਗਾ ਜੋ ਕਾਲਜ ਫੀਸ ਭਰਨਾ ਚਾਹੁੰਦੇ ਹਨ ਜਾਂ ਆਈਲੈਟਸ ਵਰਗੀ ਕੋਚਿੰਗ ਫੀਸ ਅਦਾ ਕਰਨਾ ਚਾਹੁੰਦੇ ਹਨ। ਉਹਨਾਂ ਐਲਾਨ ਕੀਤਾ ਕਿ ਐੱਸ ਸੀ ਵਿਦਿਆਰਥੀਆਂ ਲਈ ਇਸ ਸਹੂਲਤ ਤੋਂ ਇਲਾਵਾ ਐੱਸ ਸੀ ਸਕਾਲਰਸ਼ਿਪ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਵਿੱਤ ਮੰਤਰੀ ਦੇ ਐਲਾਨਾਂ ਨੂੰ ਵਿੱਤ ਵਿਭਾਗ ਨੇ ਹੀ ਨਹੀਂ ਮੰਨਿਆ, ਮੁੱਖ ਮੰਤਰੀ ਦੇ ਐਲਾਨ ਵੀ ਗਏ ਠੰਡੇ ਬਸਤੇ ’ਚ

ਖੇਤੀਬਾੜੀ ਖੇਤਰ ਵਿਚ ਪਹਿਲਕਦਮੀਆਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸੂਬਾ ਵਿਧਾਨ ਸਭਾ ਵਿਚ ਕਾਨੁੰਨ ਪਾਸ ਕਰ ਕੇ ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਸਰਕਾਰ ਕਿਸਾਨਾਂ ਵਾਸਤੇ ਫਲਾਂ ਤੇ ਸਬਜ਼ੀਆਂ ਲਈ ਘੱਟੋ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ) ਸ਼ੁਰੂ ਕਰੇਗੀ ਤੇ ਘੱਟ ਭਾਅ ਮਿਲਣ ’ਤੇ ਕਿਸਾਨਾਂ ਨੁੰ ਮੁਆਵਜ਼ਾ ਵੀ ਦੇਵੇਗੀ।

ਸਰਦਾਰ ਬਾਦਲ ਨੇ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਸਿਹਤ ਤੇ ਸਿੱਖਿਆ ’ਤੇ ਵਧੇਰੇ ਧਿਆਨ ਦੇਵੇਗੀ। ਉਹਨਾਂ ਕਿਹਾ ਕਿ ਹਰ ਜ਼ਿਲ੍ਹੇ ਵਿਚ 500 ਬੈਡਾਂ ਵਾਲੇ ਸਰਕਾਰੀ ਮੈਡੀਕਲ ਕਾਲਜ ਸਥਾਪਿਤ ਕਰੇਗੀ ਜੋ ਸੁਪਰ ਸਪੈਸ਼ਲਟੀ ਸਹੂਲਤਾਂ ਨਾਲ ਲੈਸ ਹੋਣਗੇ। 
ਉਹਨਾਂ ਇਹ ਵੀ ਐਲਾਨ ਕੀਤਾ ਕਿ ਮੈਡੀਕਲ ਕਾਲਜਾਂ ਸਮੇਤ ਸੂਬੇ ਦੇ ਪ੍ਰੋਫੈਸ਼ਨਲ ਕਾਲਜਾਂ ਵਿਚ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਲਈ 33 ਫੀਸਦੀ ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ। 

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਖੇਤਰ ਵਿਚ 1 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ ਤੇ ਪ੍ਰਾਈਵੇਟ ਖੇਤਰਵਿਚ 10  ਲੱਖ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਉਹਨਾਂ ਨੇ ਸਾਰੀਆਂ ਸਰਕਾਰੀ ਨੌਕਰੀਆਂ ਵਿਚ ਮਹਿਲਾਵਾਂ ਲਈ 50 ਫੀਸਦੀ ਰਾਖਵੇਂਕਰਨ ਦਾ ਵੀ ਐਲਾਨ ਕੀਤਾ। ਉਹਨਾਂ ਕਿਹਾ ਕਿ ਪ੍ਰਾਈਵੇਟ ਸੈਕਟਰ ਵਿਚ 75 ਫੀਸਦੀ ਨੌਕਰੀਆਂ ਪੰਜਾਬੀਆਂ ਲਈ ਰਾਖਵੀਂਆਂ ਹੋਣਗੀਆਂ।

ਉਹਨਾਂ ਇਹ ਵੀ ਐਲਾਨ ਕੀਤਾ ਕਿ ਸਫਾਈ ਕਰਮਚਾਰੀਆਂ ਸਮੇਤ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ ਤੇ ਸਾਰੀਆਂ ਸਰਕਾਰੀ ਸੇਵਾਵਾਂ ਨੁੰ ਇਕ ਸਾਲ ਦੇ ਅੰਦਰ ਅੰਦਰ ਡਿਜੀਟਲ ਕੀਤਾ  ਜਾਵੇਗਾ ਤਾਂ ਜੋ ਲੋਕਾਂ ਨੂੰ ਸਹੂਲਤਾਂ ਮਿਲ ਸਕਣ ਅਤੇ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੇ ਸੇਵਾ ਕੇਂਦਰ ਮੁੜ ਸ਼ੁਰੂ ਕੀਤੇ ਜਾਣਗੇ। 

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੂੰ ਪਿਛਲੇ ਸਾਲ ਦੇ ਜੁਲਾਈ ਮਹੀਨੇ ਨਾਲੋਂ 29 ਫੀਸਦੀ ਵੱਧ ਮਾਲੀਆ ਹੋਇਆ ਇਕੱਠਾ

ਉਹਨਾਂ ਇਹ ਵੀ ਐਲਾਨ ਕੀਤਾ ਕਿ ਵੱਡੀਆਂ ਕੰਪਨੀਆਂ ਨੂੰ ਸੋਲਰ ਐਨਰਜੀ ਲਈ ਉਤਸ਼ਾਹਿਤ ਕੀਤਾ ਜਾਵੇਗਾ ਤੇ ਇਸ ਵਾਸਤੇ ਇਹਨਾਂ ਦੇ ਟਰਾਂਸਮਿਸ਼ਨ ਚਾਰਜਿਜ਼ ਖਤਮ ਕੀਤੇ ਜਾਣਗੇ ਤੇ ਸੂਬੇ ਵਿਚ ਆਈ ਟੀ ਹਬ ਬਣਾਏ ਜਾਣਗੇ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਨਾਲ ਕੀਤੇ ਵਾਅਦੇ ਨਿਭਾਏ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਕਿਸਾਨਾਂ ਨੁੰ ਮੁਫਤ ਬਿਜਲੀ ਦਾ ਵਾਅਦਾ ਕੀਤਾ ਜੋ ਪੂਰਾ ਕੀਤਾ। ਉਹਨਾਂ ਕਿਹਾ ਕਿ ਅਸੀਂ ਸਮਾਜਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਆਟਾ ਦਾਲ ਸਕੀਮ ਤੇ ਸ਼ਗਨ ਸਕੀਮ ਦਾ ਐਲਾਨ ਕੀਤਾ ਤੇ ਇਹ ਸ਼ੁਰੂ ਕੀਤੀਆਂ। ਉਹਨਾਂ ਕਿਹਾ ਕਿ ਅਸੀਂ ਪੰਜਾਬ ਨੁੰ ਬਿਜਲੀ ਸਰਪਲੱਸ ਬਣਾਉਣ ਦਾ ਵਾਅਦਾ ਕੀਤਾ ਤੇ ਪੂਰਾ ਕੀਤਾ। ਇਸੇ ਤਰੀਕ ਅਸੀਂ ਲੋਕਾਂ ਨੁੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਤੇ ਚਾਰ ਤੇ ਛੇ ਮਾਰਗੀ  ਹਾਈਵੇ ਬਣਾਈਆਂ ਤੇ ਕੌਮਾਂਤਰੀ ਹਵਾਈ ਅੱਡੇ ਬਣਾਏ। ਉਹਨਾਂ ਕਿਹਾ ਕਿ ਅਸੀਂ ਜੋ ਕਿਹਾ, ਉਹ ਕੀਤਾ ਤੇ ਜੋ ਕਹਾਂਗੇ, ਉਹ ਕਰਾਂਗੇ।

ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਅਕਾਲੀ ਸਰਕਾਰਾਂ ਨੇ ਹਮੇਸ਼ਾ ਸੁਬੇ ਵਿਚ ਸ਼ਾਂਤੀ, ਫਿਰਕੂ ਸਦਭਾਵਨਾ, ਆਪਸੀ ਭਾਈਚਾਰੇ ਤੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੇ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਵਾਸਤੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਤੇ ਵਾਅਦਿਆਂ ਤੋਂ ਮੁਕਰ ਗਏ। ਉਹਨਾਂ ਕਿਹਾ ਕਿ ਜਿਥੇ ਤੱਕ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸਵਾਲ ਹੈ, ਉਹਨਾਂ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਨਾਲ ਸਬੰਧਤ ਸਾਰੇ ਮਾਮਲਿਆਂ ’ਤੇ ਦੋਗਲਾ ਸਟੈਂਡ ਅਪਦਾਇਆ। ਕੇਜਰੀਵਾਲ ਨੇ ਐਸ ਵਾਈ ਐਲ ਅਤੇ ਪਰਾਲੀ ਸਾੜਨ ਦੇ ਮਾਮਲੇ ਵਿਚ ਪੰਜਾਬ ਦੇ ਹਿੱਤਾਂ ਨਾਲ ਧੋਖਾ ਕੀਤਾ ਤੇ ਹਾਲ ਹੀ ਵਿਚ ਸੂਬੇ ਵਿਚਲੇ ਥਰਮਲ ਪਲਾਂਟ ਬੰਦ ਕਰਵਾਉਣ ਦਾ ਯਤਨ ਕੀਤਾ। ਉਹਨਾਂ ਕਿਹਾ ਕਿ 300 ਯੁਨਿਟ ਮੁਫਤ ਬਿਜਲੀ ਦਾ ਵਾਅਦਾ ਵੀ ਅਫਵਾਹ ਹੈ ਕਿਉਂਕਿ ਕੇਜਰੀਵਾਲ ਨੇ ਕਿਹਾ ਹੈ ਕਿ ਇਕ ਵੀ ਯੂਨਿਟ ਵੱਧ ਹੋ ਗਿਆ ਤਾਂ ਸਾਰਾ ਬਿੱਲ ਦੇਣਾ ਪਵੇਗਾ ਜਿਵੇਂ ਦਿੱਲੀ ਵਿਚ ਲੋਕ ਦਿੰਦੇ ਹਨ। 


 

  • Sukhbir Badal
  • 2 thousand
  • card holders
  • ਸੁਖਬੀਰ ਬਾਦਲ
  • ਕਾਰਡ ਧਾਰਕਾਂ

ਵਿੱਤ ਮੰਤਰੀ ਦੇ ਐਲਾਨਾਂ ਨੂੰ ਵਿੱਤ ਵਿਭਾਗ ਨੇ ਹੀ ਨਹੀਂ ਮੰਨਿਆ, ਮੁੱਖ ਮੰਤਰੀ ਦੇ ਐਲਾਨ ਵੀ ਗਏ ਠੰਡੇ ਬਸਤੇ ’ਚ

NEXT STORY

Stories You May Like

  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • sikhs for justice announces  1 million aid to cjp
    ਸਿੱਖਸ ਫਾਰ ਜਸਟਿਸ ਵੱਲੋਂ CJP ਨੂੰ ਸ਼ਰਤਾਂ 'ਤੇ 10 ਲੱਖ ਡਾਲਰ ਦੀ ਮਦਦ ਦੇਣ ਦਾ ਐਲਾਨ
  • sukhbir singh badal statement
    ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ
  • akali dal waris punjab de announces youth wing presidents 13 districts
    'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
  • banks will be closed for 2 consecutive days on july 16 and 17
    16 ਤੇ 17 ਜੁਲਾਈ ਨੂੰ ਲਗਾਤਾਰ 2 ਦਿਨ ਬੰਦ ਰਹਿਣਗੇ Bank, ਜਾਣੋ ਕਿੱਥੇ ਤੇ ਕਿਉਂ ਹੋਣਗੀਆਂ ਛੁੱਟੀਆਂ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • big announcement for the family after the death of research scholar at pu
      ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
    • punjab teachers  education department
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
    • vegetable prices have doubled
      ਸਬਜ਼ੀਆਂ ਦੀ ਕੀਮਤਾਂ ਹੋਈਆਂ ਦੁੱਗਣੀਆਂ, ਵਿਗੜਿਆ ਰਸੋਈ ਦਾ ਬਜਟ
    • bhupesh baghel is coming back to punjab amidst congress turmoil
      ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ...
    • woman and youth arrested with drugs
      ਔਰਤ ਤੇ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ
    • check your route before leaving home today
      ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ...
    • 2027 elections  dalit society  bjp punjab
      2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
    • accident in jalandhar
      ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
    • fire in ludhiana
      ਧਾਗੇ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +