Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:04:05 PM

  • nangal boy gets death sentence in saudi arabia

    ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ...

  • government a 7 member committee on the sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ...

  • raja warring  presidency  high command

    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ...

  • huge concessions to these electricity consumers of punjab from today

    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ

MAJHA News Punjabi(ਮਾਝਾ)

ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ

  • Edited By Shivani Bassan,
  • Updated: 14 Dec, 2023 06:59 PM
Amritsar
sukhbir badal apologized to shri akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਵੈੱਬ ਡੈਸਕ, ਸਰਬਜੀਤ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੁਆਫ਼ੀ ਮੰਗੀ ਹੈ। ਸੁਖਬੀਰ ਬਾਦਲ ਨੇ ਕਿਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਕੇ ਅਕਾਲੀ ਸਰਕਾਰ ਰਾਜ ਵੇਲੇ ਜੋ ਬੇਅਦਬੀਆਂ ਹੋਈਆਂ ਹਨ, ਉਸ ਨੂੰ ਲੈ ਕੇ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਅਦਾ ਕਰਦਾ ਹੈ ਕਿ ਬੇਅਦਬੀ ਦੇ ਮਾਮਲੇ 'ਚ ਅਸਲੀ ਮੁਲਜ਼ਮਾਂ ਨੂੰ ਜੇਲ੍ਹਾਂ 'ਚ ਡੱਕਾਂਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਜਿਹੜੇ ਵੀ ਲੋਕਾਂ ਨੇ ਇਸ ਮੁੱਦੇ 'ਤੇ ਸਿਆਸਤ ਕੀਤੀ ਹੈ ਉਨ੍ਹਾਂ ਦੇ ਵੀ ਚਿਹਰੇ ਕੌਮ ਅੱਗੇ ਪੇਸ਼ ਕੀਤੇ ਜਾਣਗੇ। ਬਾਦਲ ਨੇ ਕਿਹਾ ਪ੍ਰਕਾਸ਼ ਸਿੰਘ ਬਾਦਲ ਨੂੰ ਹਮੇਸ਼ਾ ਇਸ ਗੱਲ ਦਾ  ਰੋਸ ਰਿਹਾ ਕਿ ਉਹ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਫੜ ਨਹੀਂ ਸਕੇ। ਵਿਰੋਧੀਆਂ ਨੇ ਸਿਆਸਤ ਕਰਕੇ ਇਹ ਕੇਸ ਸੀਬੀਆਈ ਨੂੰ ਸੌਂਪਣ ਲਈ ਮਜ਼ਬੂਰ ਕੀਤਾ ਅਤੇ ਹੁਣ ਤੱਕ ਵੀ ਕਿਸੇ ਸਰਕਾਰ ਨੇ ਬੇਅਦਬੀ ਦੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਨਹੀਂ ਕੀਤੀ। 

ਇਹ ਵੀ ਪੜ੍ਹੋ-ਅੰਮ੍ਰਿਤਸਰ ਦੇ ਇਸ ਬ੍ਰਿਜ ’ਤੇ 2 ਸਾਲਾਂ ਲਈ ਆਵਾਜਾਈ ਮੁਕੰਮਲ ਬੰਦ, ਜਾਣੋ ਕੀ ਰਹੀ ਵਜ੍ਹਾ

ਸੁਖਬੀਰ ਬਾਦਲ ਨੇ ਕਿਹਾ ਜੇਕਰ ਸਾਡੇ ਰਾਜ ਦੌਰਾਨ ਜਾਣੇ-ਅਣਜਾਣੇ 'ਚ ਕੋਈ ਵੀ ਗਲਤੀ ਹੋਈ ਹੈ ਤਾਂ ਮੈਂ ਮਰਹੂਮ ਪ੍ਰਕਾਸ਼ ਸਿੰਘ, ਸਮੁੱਚੀ ਅਕਾਲੀ ਦਲ ਪਾਰਟੀ ਅਤੇ ਅਕਾਲੀ ਵਰਕਰਾਂ ਦੀ ਤਰਫੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਸਾਡੇ ਸਿਰ 'ਤੇ ਹੱਥ ਰੱਖਣ ਤਾਂ ਜੋ ਸਰਬੱਤ ਦੇ ਭਲੇ ਅਤੇ ਭਾਈਾਚਾਰੇ ਦੀ ਸਾਂਝ ਬਣੀ ਰਹੇ ਅਤੇ ਅਸੀਂ ਪੰਜਾਬ ਨੂੰ ਮੁੜ ਪਹਿਲਾਂ ਵਾਂਗ ਬਣਾ ਸਕੀਏ। 

ਇਹ ਵੀ ਪੜ੍ਹੋ-  ਗੁਰੂ ਨਾਨਕ ਦੇਵ ਹਸਪਤਾਲ 'ਤੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਸ਼ਾਸਨ ਨੇ ਕੱਸਿਆ ਸ਼ਿਕੰਜਾ, ਫੜੇ 6 ਡਾਕਟਰ

ਦੱਸ ਦੇਈਏ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂ 12 ਤਾਰੀਖ ਨੂੰ ਸ੍ਰੀ ਹਰਿਮੰਦਰ ਸਾਹਿਬ 3 ਦਿਨਾਂ ਲਈ ਰਹਿਣ ਅਤੇ ਉੱਥੇ ਸੇਵਾ ਕਰਨ ਲਈ ਪਹੁੰਚੇ ਸਨ। ਇਹ 103ਵਾਂ ਸਥਾਪਨਾ ਦਿਵਸ 14 ਦਸੰਬਰ ਯਾਨੀ ਅੱਜ ਨੂੰ ਪੰਥਕ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਮਨਾਇਆ ਗਿਆ। 

ਇਹ ਵੀ ਪੜ੍ਹੋ- ਸਰਕਾਰੀ ਨੌਕਰੀ ਕਰ ਰਹੇ ਕਈ ਫਾਰਮਾਸਿਸਟ ਵਿਜੀਲੈਂਸ ਦੇ ਰਾਡਾਰ 'ਤੇ, 300 ਤੋਂ ਵੱਧ ਫੜ੍ਹੇ ਫਰਜ਼ੀ ਸਰਟੀਫਿਕੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sukhbir Badal
  • apologized
  • Shri Akal Takht Sahib
  • Akali government
  • ਸੁਖਬੀਰ ਬਾਦਲ
  • ਮੁਆਫੀ
  • ਸ੍ਰੀ ਅਕਾਲ ਤਖਤ ਸਾਹਿਬ
  • ਅਕਾਲੀ ਸਰਕਾਰ

ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ

NEXT STORY

Stories You May Like

  • jeep stolen from outside the house
    ਤਲਵਾੜਾ 'ਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਦਹਿਸ਼ਤ, ਘਰ ਬਾਹਰੋਂ ਜੀਪ ਚੋਰੀ
  • punjab government forms 7 member coordination committee on sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
  • government a 7 member committee on the sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ ਚਿੱਠੀ ਰਾਹੀਂ ਦਿੱਤੀ ਜਾਣਕਾਰੀ
  • sukhbir badal rally
    ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ ਬਾਦਲ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • nishan singh  akali dal  resignation
    ਡਾ. ਨਿਸ਼ਾਨ ਸਿੰਘ ਅਕਾਲੀ ਦਲ 'ਚੋਂ ਅਸਤੀਫ਼ਾ, ਮਗਰੋਂ ਅਕਾਲੀ ਆਗੂਆਂ ਨੇ ਕੀਤੀ ਵੱਡੀ ਪ੍ਰੈੱਸ ਕਾਨਫਰੰਸ
  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • the akali dal expelled this woman leader from the party
    ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • big theft at a ready made shop in hanuman chowk
      ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • harjinder singh dhami
      SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ...
    • snatching in amritsar
      ਸਰਪੰਚਣੀ ਨਾਲ ਲੁੱਟ! ਕੰਨਾਂ 'ਚੋਂ ਲਾਹ ਕੇ ਲੈ ਗਏ ਸੋਨੇ ਦੀਆਂ ਵਾਲੀਆਂ,...
    • major police operation in amritsar five accused arrest with 13 pistols
      ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
    • threat to blow up three schools in amritsar with a bomb
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ...
    • punjab s villages gurdaspur
      ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ...
    • rp singh raises security concerns over pro khalistan sloganeering
      ਅਮਰੀਕੀ ਰਾਜਦੂਤ ਦੇ ਦੌਰੇ ਦੌਰਾਨ ਖਾਲਿਸਤਾਨ ਸਮਰਥਕ ਨਾਅਰੇਬਾਜ਼ੀ 'ਤੇ RP Singh...
    • gangster bhikhariwal produced in gurdaspur court
      ਗੈਂਗਸਟਰ ਭਿਖਾਰੀਵਾਲ ਨੂੰ ਗੁਰਦਾਸਪੁਰ ਦੀ ਅਦਾਲਤ 'ਚ ਕੀਤਾ ਪੇਸ਼, ਨਾਮੀ ਪ੍ਰਾਪਰਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +