ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੇ ਦਿਨ ਡਾ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸੁਖਬੀਰ ਸਿੰਘ ਰੰਧਾਵਾ ਨੇ ਟਵੀਟ ਕਰ ਲਿਖਿਆ ਕਿ ਮੁਲਾਕਾਤ ਦੌਰਾਨ ਉੱਥੇ ਮੌਜੂਦ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਡਾ. ਰੰਧਾਵਾ ਦੀ ਇਮਾਨਦਾਰੀ ਅਤੇ ਕਾਬਲੀਅਤ ਬਾਰੇ ਦੱਸਦਿਆਂ ਇਨਸਾਫ ਲਈ ਸਾਥ ਦੇਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- DM ਰੰਧਾਵਾ ਦੀ ਮੌਤ ਮਾਮਲੇ 'ਚ ਪਰਿਵਾਰ ਨੇ ਕੀਤੀ ਸੁਰੱਖਿਆ ਦੀ ਮੰਗ, ਪਤਨੀ ਨੇ ਲਾਏ ਗੰਭੀਰ ਦੋਸ਼
ਪਰਿਵਾਰ ਅਤੇ ਹਾਜ਼ਰ ਲੋਕਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਵਿਸ਼ਵਾਸ ਦਿਵਾਇਆ ਕਿ ਉਹ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਹਨ ਤੇ ਇਸ ਇਨਸਾਫ ਦੀ ਲੜਾਈ ਨੂੰ ਅੱਗੇ ਹੋਕੇ ਲੜਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
DM ਗਗਨਦੀਪ ਦੇ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ' ਸਰਕਾਰ! CM ਮਾਨ ਸਣੇ ਅਧਿਕਾਰੀਆਂ 'ਤੇ ਕਾਰਵਾਈ ਦੀ ਕੀਤੀ ਮੰਗ
NEXT STORY