Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    9:52:41 AM

  • ufc event

    ਵ੍ਹਾਈਟ ਹਾਊਸ ਵਿਖੇ UFC ਪ੍ਰੋਗਰਾਮ 'ਤੇ ਹਮਲਾ ਕਰਨ...

  • amarnath yatra  pilgrim  heart attack

    ਅਮਰਨਾਥ ਯਾਤਰਾ ਤੋਂ ਵਾਪਸ ਆ ਰਹੇ ਇੱਕ ਹੋਰ ਸ਼ਰਧਾਲੂ...

  • lorry muv collision 7 people

    ਕਰਨਾਟਕ ’ਚ ਲਾਰੀ ਤੇ MUV ਦੀ ਭਿਆਨਕ ਟੱਕਰ, 7 ਲੋਕਾਂ...

  • ram temple amount sent relatives accounts  30 bank freeze

    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਰਿਸ਼ਤੇਦਾਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਬੀਰ ਬਾਦਲ ਵੱਲੋਂ ਜੰਮੂ ਕਸ਼ਮੀਰ ਵਿਚ ਘੱਟ ਗਿਣਤੀ ਫਿਰਕੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਨਿਖੇਧੀ

PUNJAB News Punjabi(ਪੰਜਾਬ)

ਸੁਖਬੀਰ ਬਾਦਲ ਵੱਲੋਂ ਜੰਮੂ ਕਸ਼ਮੀਰ ਵਿਚ ਘੱਟ ਗਿਣਤੀ ਫਿਰਕੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਨਿਖੇਧੀ

  • Updated: 07 Oct, 2021 08:14 PM
Chandigarh
sukhbir badal condemned the killing of 2 teachers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਕਸ਼ਮੀਰ ਵਿਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੁੰ ਗਿਣੇ ਮਿੱਥੇ ਢੰਗ ਨਾਲ ਨਿਸ਼ਾਨਾ ਬਣਾਏ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕੇਂਦਰ ਸਰਕਾਰ ਤੇ ਯੂ. ਟੀ. ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੁਰੱਖਿਆ ਵਧਾਈ ਜਾਵੇ ਤਾਂ ਜੋ ਘੱਟ ਗਿਣਤੀਆਂ ਵਿਚ ਭਰੋਸਾ ਵੱਧ ਸਕੇ ਅਤੇ ਵਾਦੀ ਵਿਚੋਂ ਘੱਟ ਗਿਣਤੀਆਂ ਦੀ ਹਿਜਰਤ ਦਾ ਇਕ ਹੋਰ ਦੌਰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ- ਸੂਬੇ ਦੇ ਪੰਚਾਂ-ਸਰਪੰਚਾਂ ਨੂੰ ਮਾਣਭੱਤਾ ਨਾ ਦੇ ਕੇ ਬੇਇੱਜ਼ਤ ਕਰ ਰਹੀ ਹੈ ਕਾਂਗਰਸ ਸਰਕਾਰ : ਭਗਵੰਤ ਮਾਨ
ਅੱਜ ਸ੍ਰੀਨਗਰ ਵਿਚ ਦੋ ਅਧਿਆਪਕਾਂ ਦੀ ਹੱਤਿਆ ਕੀਤੇ ਜਾਣ ’ਤੇ ਹੈਰਾਨੀ ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਅਤਵਿਾਦੀਆਂ ਨੇ ਸਕੂਲ ਵਿਚ ਵੜ੍ਹਨ ਮਗਰੋਂ ਦੋ ਅਧਿਆਪਕਾਂ ਸਤਿੰਦਰ ਕੌਰ ਤੇ ਦੀਪਕ ਚੰਦ ਨੂੰ  ਬਹੁ ਗਿਣਤੀ ਫਿਰਕੇ ਤੋਂ ਵੱਖ ਕੀਤਾ ਤੇ ਫਿਰ ਇਹਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹਾ ਯਤਨ ਕੀਤਾ ਜਾ ਰਿਹਾ ਹੈ ਕਿ ਘੱਟ ਗਿਣਤੀਆਂ ਵਿਚ ਸਹਿਮ ਤੇ ਦਹਿਸ਼ਤ ਦਾ ਮਾਹੌਲ ਬਣੇ ਤੇ ਵਾਦੀ ਵਿਚ ਫਿਰਕੂ ਤਣਾਅ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਤਿੰਦਰ ਕੌਰ, ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਈਦਗਾਹ ਦੀ ਪ੍ਰਿੰਸੀਪਲ ਸਨ, ਅਤੇ ਉਨ੍ਹਾਂ ਦੇ ਸਾਥੀ ਦੀਪਕ ਚੰਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਸ਼ਮੀਰ ਵਿਚ ਪਿਛਲੇ ਪੰਜ ਦਿਨਾਂ ਵਿਚ 7 ਨਾਗਰਿਕਾਂ ਦੀ ਹੱਤਿਆ ਹੋ ਚੁੱਕੀ ਹੈ। ਉਨ੍ਹਾ ਨੇ ਕੇਂਦਰ ਸਰਕਾਰ ਤੇ ਯੂ ਟੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਢਿੱਲ ਮੱਠ ਨਾਲ ਨਜਿੱਠਣ ਅਤੇ ਵਾਦੀ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਤਾਂ ਜੋ ਹੱਤਿਆਵਾਂ ਦਾ ਦੌਰ ਥੰਮਿਆ ਜਾ ਸਕੇ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਅਜਿਹਾਪ ਜਾਪਦਾ ਹੈ ਕਿ ਘੱਟ ਗਿਣਤੀ ਭਾਈਚਾਰਾ ਤੇ ਬਾਹਰਲੇ ਲੋਕ ਅਤਿਵਾਦੀਆਂ ਦੀ ਨਵੀਂ ਯੋਜਨਾ ਅਨੁਸਾਰ ਨਿਸ਼ਾਨੇ ’ਤੇ ਹਨ। ਉਨ੍ਹਾਂ ਕਿਹਾ ਕਿ ਯੂ ਟੀ ਪ੍ਰਸ਼ਾਸਨ ਨੂੰ ਨਵੀਂ ਚੁਣੌਤੀ ਨਾਲ ਨਜਿੱਠਣ ਲਈ ਆਪਣੀ ਸੁਰੱਖਿਆ ਰਣਨੀਤੀ ਦਾ ਤੁਰੰਤ ਮੁਲਾਂਕਣ ਕਰਨਾ ਚਾਹੀਦਾ ਹੈ।
ਸਰਦਾਰ ਬਾਦਲ ਨੇ ਕਸ਼ਮੀਰ ਵਿਚ ਕਸ਼ਮੀਰੀ ਪੰਡਤ ਭਾਈਚਾਰੇ ਨੁੰ ਨਿਸ਼ਾਨਾ ਬਣਾਏ ਜਾਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਨਾਮੀ ਵਪਾਰੀ ਮੱਖਣ ਲਾਲ ਬਿੰਦਰੂ ’ਤੇ ਹਮਲਾ ਇਸ ਕਰ ਕੇ ਕੀਤਾ ਗਿਆ ਕਿਉ.ਕਿ ਉਹ ਆਪਣੀ ਫਾਰਮੇਸੀ ਰਾਹੀਂ ਲੋਕਾਂ ਦੀ ਸੇਵਾ ਕਰ ਰਿਹਾ ਸੀ ਤੇ ਉਸ ’ਤੇ ਜਿਸ ਤਰੀਕੇ ਕਾਇਰਾਨਾ ਹਮਲਾ ਕੀਤਾ ਗਿਆ, ਉਸਦੀ ਸਭਿਅਕ ਸਮਾਜ ਵਿਚ ਕੋਈ ਥਾਂ ਨਹੀਂ ਹੈ।

ਇਹ ਵੀ ਪੜ੍ਹੋ- ਬਾਦਲਾਂ ਵੱਲੋਂ ਕੀਤੇ ਮਹਿੰਗੇ ਬਿਜਲੀ ਸਮਝੌਤੇ ਸਰਕਾਰ ਰੱਦ ਕਿਉਂ ਨਹੀਂ ਕਰਦੀ : ਹਰਪਾਲ ਚੀਮਾ
ਉਨ੍ਹਾਂ ਨੇ ਬਿੰਦਰੂ ਨੁੰ ਕਸ਼ਮੀਰੀਅਤ ਦੀ ਉਦਾਹਰਣ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ’ਤੇ ਹਮਲਾ ਕਸ਼ਮੀਰ ਦੇ ਸਭਿਆਚਾਰ ਅਤੇ ਕਦਰਾਂ ਕੀਮਤਾਂ ਤੋਂ ਬਿਲਕੁੱਲ ਵੱਖ ਹੈ ਅਤੇ ਸਿਵਲ ਸਮਾਜ ਨੇ ਇਸਦੀ ਜ਼ੋਰਦਾਰ ਨਿਖੇਧੀ ਵੀ ਕੀਤੀ ਹੈ। ਉਨ੍ਹਾਂ ਨੇ ਬਿੰਦਰੂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਦੁਖਾਤ ਵਿਚ ਵੀ ਹੈਰਾਨੀਜਨਕ ਦਲੇਰੀ ਵਿਖਾਉਣ ਦੀ ਸ਼ਲਾਘਾ ਕੀਤੀ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਇਕ ਵਫਦ ਛੇਤੀ ਹੀ ਸ੍ਰੀਨਗਰ ਜਾਵੇਗਾ ਅਤੇ ਘੱਟ ਗਿਣਤੀ ਭਾਈਚਾਰੇ ਦੇ ਉਨ੍ਹਾਂ ਮੈਂਬਰਾਂ ਨਾਲ ਮੁਲਾਕਾਤ ਕਰੇਗਾ ਜਿਹਨਾਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਇਹ ਵਫਦ ਯੂ ਟੀ ਪ੍ਰਸ਼ਾਸਨ ਵੀ ਮੁਲਾਕਾਤ ਕਰੇਗਾ ਤੇ ਉਸਨੁੰ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਵਧਾਉਣ ਦੀ ਵੀ ਬੇਨਤੀ ਕਰੇਗਾ।

  • Sukhbir Badal
  • teachers
  • ਸੁਖਬੀਰ ਬਾਦਲ
  • ਕਤਲ ਨਿਖੇਧੀ

ਸੂਬੇ ਦੇ ਪੰਚਾਂ-ਸਰਪੰਚਾਂ ਨੂੰ ਮਾਣਭੱਤਾ ਨਾ ਦੇ ਕੇ ਬੇਇੱਜ਼ਤ ਕਰ ਰਹੀ ਹੈ ਕਾਂਗਰਸ ਸਰਕਾਰ : ਭਗਵੰਤ ਮਾਨ

NEXT STORY

Stories You May Like

  • sukhbir badal gets permission to travel abroad
    ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
  • three terrorist associates arrested in jammu and kashmir
    ਜੰਮੂ ਕਸ਼ਮੀਰ 'ਚ ਅੱਤਵਾਦੀਆਂ ਦੇ ਤਿੰਨ ਮਦਦਗਾਰ ਗ੍ਰਿਫ਼ਤਾਰ
  • sukhbir badal slams state government over power shortage in punjab
    ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
  • jammu and kashmir  loc  pakistani national  infiltration
    ਜੰਮੂ ਕਸ਼ਮੀਰ ਦੇ ਪੁੰਛ 'ਚ LoC ’ਤੇ ਪਾਕਿਸਤਾਨੀ ਨਾਗਰਿਕ ਫੜਿਆ
  • jammu kashmir  lashkar  terrorists  death  police
    ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਲਸ਼ਕਰ ਦਾ ਇਕ ਅੱਤਵਾਦੀ ਢੇਰ
  • jammu kashmir  lg  manoj sinha  amarnath yatra  first puja
    ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੇ 'ਪ੍ਰਥਮ ਪੂਜਾ' ਦੇ ਨਾਲ ਸਾਲਾਨਾ ਅਮਰਨਾਥ ਯਾਤਰਾ ਦੀ ਕੀਤੀ ਸ਼ੁਰੂਆਤ
  • india strongly condemns pak air strikes on afghanistan
    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ 'ਤੇ ਪਾਕਿ ਹਵਾਈ ਹਮਲਿਆਂ ਦੀ ਭਾਰਤ ਵੱਲੋਂ ਸਖ਼ਤ ਨਿਖੇਧੀ
  • shiromani akali dal to screen controversial film sutlej in every village
    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • flood threat looms over punjab farmers
      ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +