ਗਿੱਦੜਬਾਹਾ (ਕਟਾਰੀਆ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਆਉਂਦੇ ਮਾਨਸੂਨ ਇਜਲਾਸ ਨੂੰ ਤਿੰਨ ਰੋਜ਼ਾ ਸੈਸ਼ਨ ਤੋਂ ਵਧਾ ਕੇ ਇਕ ਮਹੀਨੇ ਦਾ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਭਖਦੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵਧਿਆ ਟੈਕਸ! ਨਵੀਂ ਗੱਡੀ ਖਰੀਦਣ 'ਤੇ ਹੋਵੇਗਾ ਵਾਧੂ ਖਰਚਾ (ਵੀਡੀਓ)
ਇਸ ਦੇ ਨਾਲ ਹੀ ਇਕ ਸਵਾਲ ਦੇ ਜਵਾਬ ’ਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਾਗੀ ਅਕਾਲੀ ਨਾਗਪੁਰ ਤੋਂ ਆਰ. ਐੱਸ. ਐੱਸ. ਅਤੇ ਦਿੱਲੀ ਤੋਂ ਭਾਜਪਾ ਹਾਈਕਮਾਂਡ ਤੋਂ ਹੁਕਮ ਲੈ ਰਹੇ ਹਨ। ਇਨ੍ਹਾਂ ਦਾ ਇਕਲੌਤਾ ਮਕਸਦ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਕੰਗਨਾ ਰਣੌਤ ਨੇ ਮੁੜ ਸਹੇੜਿਆ ਵਿਵਾਦ, ਸਿਆਸਤ 'ਚ ਵੀ ਗਰਮਾਇਆ ਮਾਮਲਾ
NEXT STORY