Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    1:09:43 PM

  • pakistani minister on india

    ''ਸਾਡੇ ਕੋਲ ਉਨ੍ਹਾਂ ਵਰਗਾ..!'', ਪਾਕਿ ਦਾ...

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • tax war between banks and customs gold imports fell after 30 years

    ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ 'ਜੰਗ':...

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਬੀਰ ਬਾਦਲ ਨੇ ਰਤਨ ਟਾਟਾ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ

PUNJAB News Punjabi(ਪੰਜਾਬ)

ਸੁਖਬੀਰ ਬਾਦਲ ਨੇ ਰਤਨ ਟਾਟਾ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ

  • Edited By Babita,
  • Updated: 10 Oct, 2024 10:28 AM
Chandigarh
sukhbir badal expressed grief over the death of ratan tata
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉੱਘੇ ਉਦਯੋਗਪਤੀ ਰਤਨ ਟਾਟਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਮਸ਼ਹੂਰ ਕਾਰੋਬਾਰੀ ਅਤੇ ਪਰਉਪਕਾਰੀ ਰਤਨ ਟਾਟਾ ਦੇ ਦਿਹਾਂਤ ਬਾਰੇ ਸੁਣ ਕੇ ਦੁੱਖ ਹੋਇਆ। ਉਨ੍ਹਾਂ ਦੀ ਦੂਰਦਰਸ਼ੀ ਲੀਡਰਸ਼ਿਪ, ਉੱਦਮੀ ਭਾਵਨਾ ਅਤੇ ਸਮਾਜਿਕ ਕਾਰਨਾਂ ਪ੍ਰਤੀ ਵਚਨਬੱਧਤਾ ਨੇ ਰਾਸ਼ਟਰ 'ਤੇ ਅਮਿੱਟ ਛਾਪ ਛੱਡੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਜਾਣੋ ਅਗਲੇ ਦਿਨਾਂ ਦਾ ਹਾਲ

ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਟਾਟਾ ਸਮੂਹ ਪ੍ਰਤੀ ਹਮਦਰਦੀ। ਦੱਸਣਯੋਗ ਹੈ ਕਿ ਰਤਨ ਟਾਟਾ ਦਾ 86 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। ਰਤਨ ਟਾਟਾ ਨੂੰ ਬੁੱਧਵਾਰ ਦੇਰ ਸ਼ਾਮ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਅਦਾਲਤ ਕੰਪਲੈਕਸ 'ਚ ਚੱਲੀ ਗੋਲ਼ੀ! ਪੈ ਗਈਆਂ ਭਾਜੜਾਂ

ਰਤਨ ਟਾਟਾ ਦੀ ਮੌਤ ਕਿਸ ਬੀਮਾਰੀ ਨਾਲ ਹੋਈ, ਇਸ 'ਤੇ ਅਜੇ ਤੱਕ ਹਸਪਤਾਲ ਵੱਲੋਂ ਕੋਈ ਅਧਿਕਾਰਤ ਕਾਰਨ ਨਹੀ ਦੱਸਿਆ ਗਿਆ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਰਤਨ ਟਾਟਾ ਨੂੰ ਕੋਈ ਗੰਭੀਰ ਬੀਮਾਰੀ ਨਹੀਂ ਸੀ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਨੂੰ ਕੁਦਰਤੀ ਮੰਨਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਮੌਤ ਦਾ ਕਾਰਨ ਉਮਰ ਸਬੰਧੀ ਸਮੱਸਿਆ ਅਤੇ ਮਾਮੂਲੀ ਇਨਫੈਕਸ਼ਨ ਨੂੰ ਦੱਸਿਆ ਜਾ ਰਿਹਾ ਹੈ। 

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 

  • Sukhbir Badal
  • Ratan Tata
  • Death
  • Tweet
  • ਸੁਖਬੀਰ ਬਾਦਲ
  • ਰਤਨ ਟਾਟਾ
  • ਦਿਹਾਂਤ
  • ਟਵੀਟ

ਪੰਜਾਬ 'ਚ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਜਾਣੋ ਅਗਲੇ ਦਿਨਾਂ ਦਾ ਹਾਲ

NEXT STORY

Stories You May Like

  • sukhbir badal strongly condemns the blast on shambhu railway track
    ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ
  • senior congress leader passes away
    ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ
  • balbir punj passes away
    ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਬਲਬੀਰ ਪੁੰਜ ਦਾ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ
  • sgpc members submit memorandum to jathedar to recall sukhbir badal
    ਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
  • narendra modi  udhampur  bus accident  grief  ex gratia
    ਊਧਮਪੁਰ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ ! ਕੀਤਾ ਮੁਆਵਜ਼ੇ ਦਾ ਐਲਾਨ
  • tata motors   vehicle sales increased by 28 percent
    ਟਾਟਾ ਮੋਟਰਜ਼ ਦੀ ਵਪਾਰਕ ਵਾਹਨਾਂ ਦੀ ਵਿਕਰੀ ਅਪ੍ਰੈਲ 'ਚ 28 ਪ੍ਰਤੀਸ਼ਤ ਵਧੀ
  • congress leader praveen kushwaha
    ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ ਦੁੱਖ
  • indian student in america
    ਅਮਰੀਕਾ 'ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਡੂੰਘੇ ਦੁੱਖ 'ਚ ਡੁੱਬਿਆ ਪਰਿਵਾਰ
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dasuya school famous school
      ਦਸੂਹਾ ਦੇ ਨਾਮੀ ਸਕੂਲ ਨੇ ਦੋ ਪੀਰੀਅਡ ਧੁੱਪ 'ਚ ਖੜ੍ਹਾ ਰੱਖਿਆ, ਮੁੰਡੇ ਨੇ ਕੀਤੀ...
    • punjab school education board took a big decision
      ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ...
    • new orders issued regarding the duties of employees
      ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਪਸ ਲਿਆ ਗਿਆ ਇਹ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • important news regarding liquor vends in punjab
      ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
    • former councilor caught stealing electricity
      ਪਾਵਰਕਾਮ ਦਾ ਵੱਡਾ ਐਕਸ਼ਨ: ਬਿਜਲੀ ਚੋਰੀ ਕਰਦੇ ਫੜੇ ਗਏ ਸਾਬਕਾ ਕੌਂਸਲਰ, ਬਿੱਲ ਨਾ...
    • panic in jalandhar after ghaziabad fire
      ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
    • youth shot dead in broad daylight
      ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • one killed in blood fight between youths
      ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ ਵੱਢ 'ਤਾ ਮੁੰਡਾ!
    • transfers of 6 ias and 39 pcs officers in punjab
      ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ (ਦੇਖੋ List)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +