Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    5:01:19 PM

  • after oil hormuz crisis now affects food global food is in danger

    ਹੋਰਮੁਜ਼ ਸੰਕਟ ਨਾਲ ਤੇਲ ਤੋਂ ਬਾਅਦ ਹੁਣ ਭੋਜਨ ’ਤੇ...

  • amritpal mehron was produced in court

    ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼,...

  • cbse declared the result of class 10th

    ਖ਼ਤਮ ਹੋਇਆ 26 ਲੱਖ ਤੋਂ ਵੱਧ ਵਿਦਿਆਰਥੀਆਂ ਦਾ...

  • digital blackout in iran

    47ਵੇਂ ਦਿਨ ਵੀ ਨਹੀਂ ਬਹਾਲ ਹੋਇਆ ਇੰਟਰਨੈੱਟ ! ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਪੰਜਾਬ ਦਾ ਪਾਣੀ ਹਰਿਆਣੇ ਭੇਜਣ ਦੀ ਸਾਜ਼ਿਸ਼ 'ਤੇ ਕੰਮ ਕਰ ਰਹੀ AAP', ਕੇਂਦਰੀ ਟ੍ਰਿਬਿਊਨਲ ਦੇ ਦੌਰੇ 'ਤੇ ਬੋਲੇ ਸੁਖਬੀਰ

PUNJAB News Punjabi(ਪੰਜਾਬ)

'ਪੰਜਾਬ ਦਾ ਪਾਣੀ ਹਰਿਆਣੇ ਭੇਜਣ ਦੀ ਸਾਜ਼ਿਸ਼ 'ਤੇ ਕੰਮ ਕਰ ਰਹੀ AAP', ਕੇਂਦਰੀ ਟ੍ਰਿਬਿਊਨਲ ਦੇ ਦੌਰੇ 'ਤੇ ਬੋਲੇ ਸੁਖਬੀਰ

  • Edited By Anmol Tagra,
  • Updated: 07 Feb, 2026 01:00 PM
Chandigarh
sukhbir badal firm stand against syl
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਖ਼ਿਆ ਹੈ ਕਿ ਆਮ ਆਦਮੀ ਪਾਰਟੀ SYL ਨਹਿਰ ਰਾਹੀਂ ਪੰਜਾਬ ਦੇ ਪਾਣੀਆਂ ਨੂੰ ਹਰਿਆਣਾ ਨੂੰ ਦੇਣ ਲਈ ਆਪਣੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਾਫ਼ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇਕ ਵੀ ਵਾਧੂ ਬੂੰਦ ਹਰਿਆਣਾ ਨੂੰ ਨਹੀਂ ਜਾਣ ਦੇਵੇਗਾ। 

ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੀ ਸਾਜਿਸ਼ ਅੱਜ ਹੋਰ ਵੀ ਸਪੱਸ਼ਟ ਹੋ ਗਈ, ਕਿਉਂਕਿ ਕੇਂਦਰੀ ਟ੍ਰਿਬਿਊਨਲ ਟੀਮ ਦੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੁੱਟਣ ਲਈ ਕੀਤੇ ਦੌਰੇ ਨੂੰ ਆਪ ਸਰਕਾਰ ਨੇ ਧਿਰ ਬਣਕੇ ਪੂਰੀ ਹਮਾਇਤ ਦਿੱਤੀ। ਇਸ ਮੌਕੇ ਪੰਜਾਬ ਸਰਕਾਰ ਨੇ ਨਹਿਰੀ ਵਿਭਾਗ ਦੇ ਵੱਡੇ ਅਧਿਕਾਰੀ ਵੀ ਨਾਲ ਭੇਜੇ। ਉਨ੍ਹਾਂ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ SYL ਨਹਿਰ ਰਾਹੀਂ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਹਰਿਆਣਾ ਨੂੰ ਦੇਣ ਲਈ ਆਪਣੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।

The sell-out of Punjab’s river waters is becoming even clearer with the @AAPPunjab govt becoming a party to facilitating the visit of the Central Tribunal team to rob Punjab of its river waters.
This proves that @AamAadmiParty is trying to execute its conspiracy to transfer… pic.twitter.com/pFbQKcuvVn

— Sukhbir Singh Badal (@officeofssbadal) February 6, 2026

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇਕ ਵੀ ਵਾਧੂ ਬੂੰਦ ਹਰਿਆਣਾ ਨੂੰ ਨਹੀਂ ਜਾਣ ਦੇਵੇਗਾ। ਉਨ੍ਹਾਂ ਆਖਿਆ ਕਿ "ਮੈਂ ਭਗਵੰਤ ਮਾਨ ਦੀ ਜਾਣਕਾਰੀ ਲਈ ਦੱਸ ਦੇਵਾਂ ਕਿ ਸ. ਪ੍ਰਕਾਸ਼ ਸਿੰਘ ਜੀ ਬਾਦਲ ਦੀ ਸਰਕਾਰ ਨੇ SYL ਨਹਿਰ ਨੂੰ ਡੀਨੋਟੀਫਾਈ ਕਰਕੇ ਤੇ ਇਹ ਜ਼ਮੀਨ ਮਾਲਕਾਂ/ਕਿਸਾਨਾਂ ਨੂੰ ਵਾਪਸ ਕਰਕੇ #SYL ਮੁੱਦੇ ਨੂੰ ਪੱਕੇ ਤੌਰ ਖ਼ਤਮ ਕਰ ਦਿੱਤਾ ਸੀ।"

  • Punjab Politics
  • Shiromani Akali Dal
  • Sukhbir Singh Badal
  • Punjab Against SYL

ਘਰ ਦੇ ਕਮਾਊ ਮੁੰਡੇ ਦੀ ਹਾਦਸੇ 'ਚ ਮੌਤ, ਮਾਂ ਨੇ ਕਿਹਾ ਨੂੰਹ ਨੇ ਕਰਵਾਇਆ ਐਕਸੀਡੈਂਟ

NEXT STORY

Stories You May Like

  • nature  s fury in amritsar
    ਅੰਮ੍ਰਿਤਸਰ ’ਚ ਕੁਦਰਤ ਦਾ ਕਹਿਰ: ਬੇਮੌਸਮੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਸਾਲ ਭਰ ਦੀ ਮਿਹਨਤ ’ਤੇ ਫਿਰਿਆ ਪਾਣੀ
  • golden opportunity for farmers of punjab
    ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ ਦਾ ਹੈ ਸਮਾਂ
  • sukhbir badal expressed concern at baba bakala rally
    ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਆਉਣ 'ਤੇ ਬਜ਼ੁਰਗਾਂ ਦੀ ਪੈਨਸ਼ਨ ਕਰਾਂਗੇ 3100
  • 4 mobiles and sims recovered during checking in central jail faridkot
    ਕੇਂਦਰੀ ਜੇਲ੍ਹ ਫਰੀਦਕੋਟ ’ਚ ਚੈਕਿੰਗ ਦੌਰਾਨ 4 ਮੋਬਾਇਲ ਤੇ ਸਿਮ ਬਰਾਮਦ
  • rain and hailstorm  crop damage  compensation to farmers
    ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਫਸਲ ਲਈ 50,000 ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ : ਸੁਖਬੀਰ ਬਾਦਲ
  • deadbody of young man found in suspicious circumstances
    Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ ਲਾਈਟਰ ਵੀ ਬਰਾਮਦ
  • immediate holiday declared in these schools of punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ
  • fraud case
    ਅਮਰੀਕਾ ਭੇਜਣ ਦੇ ਨਾਂ ’ਤੇ 51 ਲੱਖ ਦੀ ਠੱਗੀ
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
Trending
Ek Nazar
road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • people are worried about the gas supply crisis
      LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
    • a smuggler arrested with heroin worth rs 20 crores
      ਤਰਨਤਾਰਨ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ
    • powercom employees protest
      ਬਿਜਲੀ ਮੁਲਾਜ਼ਮਾਂ ਵੱਲੋਂ ਵਰਕ ਟੂ ਰੂਲ ਜਾਰੀ, ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼...
    • suicide in mahal kalan
      ਪਿੰਡ ਪੰਡੋਰੀ ਦੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
    • new appointments by shiromani akali dal
      ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
    • harish kumar nona khanna
      ਵੱਡੀ ਖ਼ਬਰ: ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਫ਼ਾਇਰਿੰਗ, ਸ਼ਗਨਪ੍ਰੀਤ...
    • boy deadbody found from auto rickshaw in jalandha
      ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
    • theft in ludhiana
      ਢਾਬੇ ਤੋਂ ਨਕਦੀ, ਮੋਬਾਈਲ ਅਤੇ ਪਰਸ ਚੋਰੀ, ਸੀ.ਸੀ.ਟੀ.ਵੀ. ਵਿਚ ਕੈਦ ਹੋਈ ਘਟਨਾ
    • amritpal mehron  s medical examination was conducted
      ਅੰਮ੍ਰਿਤਪਾਲ ਮਹਿਰੋਂ ਦਾ ਕਰਵਾਇਆ ਗਿਆ ਮੈਡੀਕਲ, ਅੱਜ ਬਠਿੰਡਾ ਅਦਾਲਤ 'ਚ ਹੋਵੇਗੀ...
    • bku protest
      ਭਾਰਤੀ ਕਿਸਾਨ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +