Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:45:51 PM

  • new regarding jalandhar bandh call

    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ...

  • adb to provide  1 billion loan for reforms of indian cities

    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ...

  • big action by panjab university in jyoti s death case

    ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਸਪਸ਼ਟੀਕਰਨ

PUNJAB News Punjabi(ਪੰਜਾਬ)

ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਸਪਸ਼ਟੀਕਰਨ

  • Edited By Shivani Attri,
  • Updated: 31 Aug, 2024 06:36 PM
Amritsar
sukhbir badal gave clarification to the jathedar of shri akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈੱਬ ਡੈਸਕ)- ਤਨਖ਼ਾਹੀਆ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਗ਼ੈਰ-ਹਾਜ਼ਰੀ ਵਿੱਚ ਉਨ੍ਹਾਂ ਦੇ ਦਫ਼ਤਰ ਵਿਚ ਸਟਾਫ਼ ਨੂੰ ਆਪਣਾ ਸਪਸ਼ਟੀਕਰਨ ਸੌਂਪਿਆ। ਸਪਸ਼ਟੀਕਰਨ ਦੇਣ ਤੋਂ ਬਾਅਦ ਉਹ ਮੱਥਾ ਟੇਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਉਨ੍ਹਾਂ ਦੇ ਨਾਲ ਕੁਝ ਤਤਕਾਲੀ ਮੰਤਰੀ ਵੀ ਮੌਜੂਦ ਹਨ। ਸੁਖਬੀਰ ਬਾਦਲ ਦੇ ਨਾਲ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਦਲਜੀਤ ਸਿੰਘ ਚੀਮਾ ਅਤੇ ਸ਼ਰਨਜੀਤ ਢਿੱਲੋਂ ਵੀ ਪਹੁੰਚੇ ਹੋਏ ਹਨ। ਲਿਖਤੀ ਸਪਸ਼ਟੀਕਰਨ ਦੇਣ ਮਗਰੋਂ ਸੁਖਬੀਰ ਸਿੰਘ ਬਾਦਲ ਇਥੇ ਰਵਾਨਾ ਹੋ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਵਾਪਸ ਪਰਤ ਗਏ। 

PunjabKesari

ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮਗਰੋਂ ਅਸੀਂ ਸਾਰਿਆਂ ਨੇ ਅੱਜ ਲਿਖ਼ਤੀ ਸਪਸ਼ਟੀਕਰਨ ਜਥੇਦਾਰ ਨੂੰ ਸੌਂਪ ਦਿੱਤੇ ਹਨ। ਸਾਨੂੰ ਆਪਣੇ ਗੁਰੂ 'ਤੇ ਭਰੋਸਾ ਹੈ, ਉਹ ਇਨਸਾਫ਼ ਕਰਨਗੇ। ਉਨ੍ਹਾਂ ਕਿਹਾ ਕਿ ਬੇਸ਼ੱਕ 15 ਦਿਨਾਂ ਦੇ ਅੰਦਰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ ਪਰ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਨ ਵਿਚ ਵੱਡੇ ਬੋਝ ਸੀ, ਜਿਸ ਕਰਕੇ ਉਹ ਅੱਜ ਹੀ ਪੇਸ਼ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਜਲਦੀ ਤੋਂ ਜਲਦੀ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਬੁਲਾਈ ਜਾਵੇ ਅਤੇ ਫ਼ੈਸਲਾ ਸੁਣਾਇਆ ਜਾਵੇ। 
ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਹਾਜ਼ਰ ਨਹੀਂ ਸਨ, ਇਸ ਲਈ ਸਪਸ਼ਟੀਕਰਨ ਸਟਾਫ਼ ਨੂੰ ਸੌਂਪ ਦਿੱਤਾ ਗਿਆ ਹੈ। ਆਪਣੇ ਸਪਸ਼ਟੀਕਰਨ ਦਾ ਮੁੱਖ ਹਿੱਸਾ ਸਾਂਝਾ ਕਰਦਿਆਂ ਉਨ੍ਹਾਂ ਕਿਹਾ- ਉਹ 2007 ਤੋਂ 2014 ਤੱਕ ਮੁੱਖ ਮੰਤਰੀ ਦੇ ਸਲਾਹਕਾਰ ਤੇ ਫਿਰ ਸਿੱਖਿਆ ਮੰਤਰੀ ਰਹੇ। 24 ਜੁਲਾਈ ਨੂੰ ਜੋ ਪੱਤਰ ਨੰਬਰ 236 ਸੁਖਬੀਰ ਬਾਦਲ ਖ਼ੁਦ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਲੈ ਕੇ ਗਏ ਸਨ, ਉਹ ਵੀ ਉਸ ਦਾ ਸਪਸ਼ਟੀਕਰਨ ਹੈ। ਉਹ ਉਸ ਨਾਲ ਸਹਿਮਤ ਹਨ। ਫੈਸਲੇ ਸਾਰਿਆਂ ਦੀ ਸਹਿਮਤੀ ਨਾਲ ਲਏ ਜਾਂਦੇ ਹਨ। ਮੈਂ ਬਿਨਾਂ ਕਿਸੇ ਸਵਾਲ ਅਤੇ ਜਵਾਬ ਦੇ ਆਪਣੀ ਗ਼ਲਤੀ ਸਵੀਕਾਰ ਕਰਦਾ ਹਾਂ। 

PunjabKesari

ਇਹ ਵੀ ਪੜ੍ਹੋ- ਵੱਡੀ ਘਟਨਾ: ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀਆਂ ਲੱਗਣ ਕਾਰਨ ਮੌਤ

ਦੱਸ ਦੇਈਏ ਕਿ ਸੁਖਬੀਰ ਬਾਦਲ ਨੂੰ ਬੀਤੇ ਦਿਨ ਹੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ, ਸੁਮੇਧ ਸੈਣੀ ਨੂੰ ਡੀ. ਜੀ. ਪੀ. ਨਿਯੁਕਤ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਕਾਰਵਾਈ ਨਾ ਕਰਨ ਦੇ ਇਲਜ਼ਾਮ ਲੱਗੇ ਸਨ।

ਫ਼ੈਸਲਾ ਸੁਣਾਉਂਦੇ ਹੋਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਅਕਾਲੀ ਦਲ ਦੇ ਮੁਖੀ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫ਼ੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਨੁਕਸਾਨ ਪਹੁੰਚਿਆ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਤਨਖ਼ਾਹੀਆ ਕਰਾਰ ਦੇਣ ਮਗਰੋਂ ਬਾਗੀ ਧੜੇ ਨੇ ਸੁਖਬੀਰ ਬਾਦਲ ਤੋਂ ਫਿਰ ਮੰਗਿਆ ਅਸਤੀਫ਼ਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • Sukhbir Badal
  • Jathedar
  • Shri Akal Takht Sahib
  • clarification
  • ਸੁਖਬੀਰ ਬਾਦਲ
  • ਸ੍ਰੀ ਅਕਾਲ ਤਖ਼ਤ ਸਾਹਿਬ
  • ਜਥੇਦਾਰ
  • ਸਪਸ਼ਟੀਕਰਨ

ਕਿਰਚ ਦੀ ਨੋਕ 'ਤੇ ਮੋਬਾਈਲ ਫ਼ੋਨ ਤੇ ਚਾਂਦੀ ਦੀ ਚੇਨ ਖੋਹ ਕੇ ਫਰਾਰ

NEXT STORY

Stories You May Like

  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • advocate harjinder singh dhami statement
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ ਦੀ ਕੋਸ਼ਿਸ਼: ਐਡ. ਧਾਮੀ
  • miri piri khalsa march   begins from sri akal takht sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ
  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • australia guru ghar  akal takht strict
    ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ 'ਤੇ ਅਕਾਲ ਤਖ਼ਤ ਸਖ਼ਤ, ਟੀਮ ਭੇਜਣ ਦੇ ਹੁਕਮ
  • behbal kalan  sit  sukhbir singh badal
    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • flood like situation near dhussi dam due to heavy rain
    ਮੋਹਲੇਧਾਰ ਮੀਂਹ ਕਾਰਨ ਧੁੱਸੀ ਬੰਨ੍ਹ ਨੇੜੇ ਹੜ੍ਹ ਵਰਗੇ ਹਾਲਾਤ, ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
Trending
Ek Nazar
missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bulldozers run over unauthorized colonies
      ਪਿੰਡ ਸਤੀਏਵਾਲਾ ਅਤੇ ਮੱਲਵਾਲ 'ਚ ਅਣ-ਅਧਿਕਾਰਤ ਕਾਲੋਨੀਆਂ 'ਤੇ ਚੱਲਿਆ ਪੀਲਾ ਪੰਜਾ
    • boy who went to work dies after being beaten up
      ਮਜ਼ਦੂਰੀ ਕਰਨ ਗਏ ਮੁੰਡੇ ਦੀ ਕੁੱਟਮਾਰ ਤੋਂ ਬਾਅਦ ਮੌਤ, ਪੁਲਸ ਨੇ ਸ਼ੁਰੂ ਕੀਤੀ ਜਾਂਚ
    • power supply to takhtgarh disrupted  people blocked the main road
      ਬਿਜਲੀ ਸੰਕਟ ਹੋਇਆ ਡੂੰਘਾ, ਇਸ ਇਲਾਕੇ 'ਚ ਬਿਜਲੀ ਸਪਲਾਈ ਰਹੀ ਠੱਪ, ਲੋਕਾਂ ਨੇ...
    • a big warning bell for punjabis
      ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ...
    • pinkoo tv releases a new animation video peacock
      ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
    • love marriage punjab
      ਪੰਜਾਬ: LOVE MARRIAGE ਤੋਂ ਕੁਝ ਚਿਰ ਬਾਅਦ ਹੀ ਮੁੰਡੇ ਦੀ ਮੌਤ! ਪਰਿਵਾਰ ਨੇ ਕੀਤੇ...
    • imd  weather update  thunderstorm  alert
      ਅਗਲੇ 4 ਦਿਨਾਂ ਲਈ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਅਤੇ ਬਿਜਲੀ ਦਾ ਅਲਰਟ,...
    • punjab bandh news
      30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ (ਵੀਡੀਓ)
    • senior advocate h s phoolka
      ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +