Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    3:33:43 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • 2027 'ਚ ਨਵੀਂ ਸਿਆਸੀ ਧਿਰ ਲਿਆਉਣ ਦੇ ਏਜੰਸੀਆਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਪੰਜਾਬੀ: ਸੁਖਬੀਰ ਬਾਦਲ

PUNJAB News Punjabi(ਪੰਜਾਬ)

2027 'ਚ ਨਵੀਂ ਸਿਆਸੀ ਧਿਰ ਲਿਆਉਣ ਦੇ ਏਜੰਸੀਆਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਪੰਜਾਬੀ: ਸੁਖਬੀਰ ਬਾਦਲ

  • Edited By Anmol Tagra,
  • Updated: 18 Mar, 2026 07:27 PM
Ludhiana-Khanna
sukhbir badal jagraon rally
  • Share
    • Facebook
    • Tumblr
    • Linkedin
    • Twitter
  • Comment

ਜਗਰਾਓਂ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਏਜੰਸੀਆਂ ਤੋਂ ਚੌਕਸ ਰਹਿਣ ਜੋ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਮੌਕੇ ਉਸੇ ਤਰੀਕੇ ਨਵੀਂ ਪਾਰਟੀ ਸਾਹਮਣੇ ਲਿਆ ਸਕਦੀਆਂ ਹਨ ਜਿਵੇਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਕੀਤਾ ਸੀ, ਤਾਂ ਜੋ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਨੂੰ ਕਮਜ਼ੋਰ ਕੀਤਾ ਜਾ ਸਕੇ। ਇਥੇ ਪੰਜਾਬ ਬਚਾਓ ਮੁਹਿੰਮ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਤੁਸੀਂ ਭਾਵੁਕ ਹੋ ਗਏ ਤੇ ਉਹਨਾਂ ਵਿਅਕਤੀਆਂ ਵਾਸਤੇ ਵੋਟਾਂ ਪਾ ਦਿੱਤੀਆਂ ਜਿਹਨਾਂ ਨੂੰ ਏਜੰਸੀਆਂ ਨੇ ਪੇਸ਼ ਕੀਤਾ ਸੀ।

ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਸ ਸਾਜ਼ਿਸ਼ ਨੂੰ ਸਮਝਿਆ ਜਾਵੇ ਅਤੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਦੀ ਭਲਾਈ ਵਾਸਤੇ ਅਕਾਲੀ ਦਲ ਦੀ ਹਮਾਇਤ ਕਰਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਕੱਲਾ ਹੀ ਤੁਹਾਡੀ ਭਲਾਈ ਵਾਸਤੇ ਚਿੰਤਤ ਹੈ। ਉਹਨਾਂ ਕਿਹਾ ਕਿ ਕੀ ਤੁਸੀਂ ਸਮਝਦੇ ਹੋ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਅਰਵਿੰਦ ਕੇਜਰੀਵਾਲ ਜਾਂ ਰਾਹੁਲ ਗਾਂਧੀ ਤੁਹਾਡੇ ਮੁੱਦਿਆਂ ਪ੍ਰਤੀ ਚਿੰਤਤ ਹਨ ? ਉਹਨਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਤੇ ਉਹਨਾਂ ਦੱਸਿਆ ਕਿ ਕਿਵੇਂ ਸੂਬੇ ਦੇ ਇਸਦੀ ਰਾਜਧਾਨੀ ਤੋਂ ਹੱਕ ਖੋਹੇ ਗਏ, ਦਰਿਆਈ ਪਾਣੀ ਖੋਹੇ ਗਏ ਤੇ ਰਾਈਪੇਰੀਅਨ ਸਿਧਾਂਤ ਦੇ ਖਿਲਾਫ ਰਾਜਸਥਾਨ ਨੂੰ ਦਿੱਤੇ ਗਏ ਅਤੇ ਪੰਜਾਬੀ ਬੋਲਦੇ ਇਲਾਕੇ 1966 ਵਿਚ ਪੁਨਰਗਠਨ ਵੇਲੇ ਪੰਜਾਬ ਤੋਂ ਬਾਹਰ ਕਰ ਦਿੱਤੇ ਗਏ।

ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਹਨਾਂ ਇਤਿਹਾਸਕ ਗਲਤੀਆਂ ਨੂੰ ਦਰੁੱਸਤ ਕਰਨ ਵਾਸਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਇਕ ਵਾਰ 2027 ਵਿਚ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਇਹ ਰਾਜਸਥਾਨ ਨਹਿਰ ਵਿਚ ਜਾਂਦੇ ਪੰਜਾਬ ਦੇ ਪਾਣੀਆਂ ਨੂੰ ਰੋਕ ਦੇਵੇਗਾ ਅਤੇ ਅਸੀਂ ਨਵੀਂਆਂ ਨਹਿਰਾਂ ਬਣਾ ਕੇ ਇਹ ਪਾਣੀ ਸਾਡੇ ਕਿਸਾਨਾਂ ਦੇ ਖੇਤਾਂ ਤੱਕ ਲੈ ਕੇ ਜਾਵਾਂਗੇ।
ਸਰਦਾਰ ਬਾਦਲ ਨੇ ਇਸ ਬਾਰੇ ਵੀ ਗੱਲ ਕੀਤੀ ਕਿ ਕਿਵੇਂ ਆਪ ਸਰਕਾਰ ਨੇ ਸੂਬੇ ਵਿਚ ਲੋਕਤੰਤਰੀ ਢਾਂਚਾ ਤਹਿਸ ਨਹਿਸ ਕੀਤਾ ਹੈ। ਉਹਨਾਂ ਕਿਹਾ ਕਿ ਕੱਲ੍ਹ ਹੋਈ ਬਾਘਾਪੁਰਾਣਾ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਵਿਚ ਆਪ ਨੇ ਚੇਅਰਮੈਨੀ ਚੋਰੀ ਕੀਤੀ ਜਦੋਂ ਕਿ ਉਸਦੇ ਸਿਰਫ 8 ਮੈਂਬਰ ਸਨ ਤੇ ਅਕਾਲੀ ਦਲ ਦੇ 15 ਮੈਂਬਰ ਸਨ। ਉਹਨਾਂ ਕਿਹਾ ਕਿ ਇਹੋ ਕੁਝ ਮਾਨਸਾ ਵਿਚ ਹੋਇਆ। ਉਹਨਾਂ ਕਿਹਾ ਕਿ ਆਪ ਸਰਕਾਰ ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰਾਂ ਦੀ ਵਰਤੋਂ ਬਲਾਕ ਸੰਮਤੀ ਦੇ ਚੇਅਰਪਰਸਨਾਂ ਦੀ ਚੋਣ ਵਿਚ ਸਿਆਸੀ ਵਿਰੋਧੀਆਂ ਨੂੰ ਡਰਾਉਣ ਵਾਸਤੇ ਕਰ ਰਹੀ ਹੈ। ਉਹਨਾਂ ਕਿਹਾ ਕਿ ਮੀਡੀਆ ਨੂੰ ਵੀ ਲੀਹ ’ਤੇ ਪੈਣ ਵਾਸਤੇ ਮਜਬੂਰ ਕੀਤਾ ਗਿਆ। ਉਹਨਾਂ ਕਿਹਾ ਕਿ ਜਿਹੜਾ ਕੋਈ ਅਜਿਹਾ ਨਹੀਂ ਕਰਦਾ, ਉਸਦਾ ਹਾਲ ਪੰਜਾਬ ਕੇਸਰੀ ਗਰੁੱਪ ਵਰਗਾ ਕੀਤਾ ਜਾਂਦਾ ਹੈ ਜਿਹਨਾਂ ਦੇ ਹੋਟਲ ਨੂੰ ਬਿਨਾਂ ਅਪੀਲ ਦਾ ਸਮਾਂ ਦਿੱਤਿਆਂ ਤੋੜਿਆ ਗਿਆ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਜਨਰਲ ਵਰਗ ਦੀਆਂ ਔਰਤਾਂ ਨੂੰ 1-1 ਹਜ਼ਾਰ ਅਤੇ ਐਸ ਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਦਾਅਵਾ ਕਰ ਰਹੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਛੇ ਮਹੀਨਿਆਂ ਵਾਸਤੇ ਔਰਤਾਂ ਨੂੰ ਇਹ ਭੱਤਾ ਦੇਣ ਵਾਸਤੇ 52000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਤੇ ਸਰਕਾਰੀ ਜ਼ਮੀਨਾਂ ਵੇਚੀਆਂ ਹਨ। ਉਹਨਾਂ ਕਿਹਾ ਕਿ ਇਸ ਪ੍ਰਕਿਰਿਆ ਵਾਸਤੇ ਸਰਕਾਰ ਨੇ ਪਾਵਰਕਾਮ ਦੀ ਬਿਜਲੀ ਸਬਸਿਡੀ ਰੋਕ ਰੱਖੀ ਹੈ।ਉਹਨਾਂ ਕਿਹਾ ਕਿ ਇਸ ਕਾਰਨ ਪੰਜਾਬ ਅਤੇ ਇਸਦੇ ਕਿਸਾਨਾਂ ਵਾਸਤੇ ਤਬਾਹੀ ਆਉਣ ਵਾਲੀ ਹੈ।
ਪੰਜਾਬ ਵਾਸਤੇ ਆਪਣੇ ਦ੍ਰਿਸ਼ਟੀਕੋਣ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦਾ ਪਾਣੀ ਰਾਜਸਥਾਨ ਨਹਿਰ ਰਾਹੀਂ ਨਹੀਂ ਜਾਣ ਦੇਵੇਗਾ। ਉਹਨਾਂ ਕਿਹਾ ਕਿ ਰਾਜਸਥਾਨ ਨਹਿਰ ਦਾ ਇਹ ਸਾਰਾ ਪਾਣੀ ਪੰਜਾਬ ਦੇ ਖੇਤਾਂ ਵੱਲ ਮੋੜਿਆ ਜਾਵੇਗਾ।ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਉਹ ਉਦਯੋਗਿਕ ਤੇ ਸੀਵਰੇਜ ਦਾ ਇਕ ਵੀ ਬੂੰਦ ਮਾੜਾ ਪਾਣੀ ਸਤਲੁਜ ਤੇ ਬਿਆਸ ਦਰਿਆਵਾਂ ਵਿਚ ਨਹੀਂ ਜਾਣ ਦੇਣਗੇ। ਉਹਨਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਹਨਾਂ ਕਿਹਾ ਕਿ ਮਾਲਵਾ ਪੱਟੀ ਨੂੰ ਕੈਂਸਰ ਮੁਕਤ ਕਰਨ ਵਾਸਤੇ ਅਜਿਹਾ ਕਰਨਾ ਜ਼ਰੂਰੀ ਹੈ। ਉਹਨਾਂ ਇਹ ਵੀ ਐਲਾਨ ਕੀਤਾ ਕਿ ਵਪਾਰੀ ਵਰਗ ਜਿਸਨੂੰ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਦੇ ਰਾਜ ਵਿਚ ਟੈਕਸ ਅਤਿਵਾਦ ਦਾ ਸਾਹਮਣਾ ਕਰਨਾ ਪਿਆ ਹੈ, ਵਾਸਤੇ ਫਿਰ ਤੋਂ ’ਰਾਹਤ’ ਸਕੀਮ ਸ਼ੁਰੂ ਕੀਤੀ ਜਾਵੇਗੀ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਤੱਕ ਦਾ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ ਤੇ ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਤਹਿਤ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।ਉਹਨਾਂ ਇਹ ਵੀ ਐਲਾਨ ਕੀਤ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਉਹਨਾਂ ਨੂੰ ਇਹ ਕੁਨੈਕਸ਼ਨ ਪ੍ਰਦਾਨ ਕੀਤੇ ਜਾਣਗੇ ਅਤੇ 12 ਘੰਟੇ ਬਿਜਲੀ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸੂਬੇ ਵਿਚ ਵਿਸ਼ਵ ਮੁਹਾਰਤ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ਤੇ ਹਰ ਜ਼ਿਲ੍ਹੇ ਵਿਚ ਕਾਲਜ ਇਸ ਤੋਂ ਮਾਨਤਾ ਪ੍ਰਾਪਤ ਹੋਣਗੇ ਤੇ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਵਾਸਤੇ ਹੋਣਗੀਆਂ। ਇਸ ਮੌਕੇ ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਗੁਰਚਰਨ ਗਰੇਵਾਲ, ਚੰਦ ਸਿੰਘ ਡੱਲਾ, ਪ੍ਰਭਜੋਤ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਸਿਮਕ ਨੇ ਵੀ ਸੰਬੋਧਨ ਕੀਤਾ।
 

  • Punjab
  • Punjab Politics
  • Sukhbir Singh Badal
  • Shiromani Akali Dal

ਚੰਡੀਗੜ੍ਹ 'ਚ ਧਾਰਾ 163 ਲਾਗੂ! ਤੇਲ ਤੇ ਗੈਸ ਦੀ ਕਾਲਾਬਾਜ਼ਾਰੀ ਰੋਕਣ ਲਈ ਸਖ਼ਤ ਹੁਕਮ

NEXT STORY

Stories You May Like

  • akali dal waris punjab de announces first candidate for 2027
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
  • hardik pandya will be the captain of this team in ipl 2027
    IPL 2027 'ਚ ਇਸ ਟੀਮ ਦੇ ਕਪਤਾਨ ਬਣਨਗੇ ਹਾਰਦਿਕ ਪੰਡਯਾ ? ਚਰਚਾਵਾਂ ਹੋਈਆਂ ਤੇਜ਼
  • 2027 odi world cup to be played in 12 venues
    2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ
  • discussions regarding 2027 elections
    ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਆਗੂਆਂ ਨੇ 2027 ਦੀਆਂ ਚੋਣਾਂ ਸਬੰਧੀ ਕੀਤੇ ਵਿਚਾਰ-ਵਟਾਂਦਰੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • kewal singh dhillon
    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ ਸਿੰਘ ਢਿੱਲੋਂ ਦਾ ਬਿਆਨ
  • shooting for  tera sai  wrapped up  film to release in 2027
    "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ
  • congress prepares for 2027 elections new appointments made
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ravneet bittu s big statement regarding the attack on sukhbir badal
      ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
    • sukhbir badal  bikram majithia  central government
      ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ...
    • luxury watch fails chandigarh consumer panel orders rs 1 26 lakh refund
      1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ ਕੋਰਟ ਨੇ ਕੰਪਨੀ ਨੂੰ ਪਾਈ...
    • stadium gurdaspur news
      ਸਟੇਡੀਅਮ ਦੇ ਪਿੱਛੇ ਖੇਤਾਂ ਵਿਚੋਂ ਭੇਤਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼
    • major revelations in the double murder case in jalandhar
      ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
    • jagtar singh hawara parole
      ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ
    • sri akal takht sahib  sukhbir singh badal
      ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +