Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    2:24:37 AM

  • youth brutally murdered

    ਪੰਜਾਬ 'ਚ ਵੱਡੀ ਵਾਰਦਾਤ: ਪੈਸਿਆਂ ਦੇ ਲੈਣ-ਦੇਣ ਨੂੰ...

  • ramandeep kaur died in a road accident in canada

    ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- "ਅੰਗਰੇਜ਼ਾਂ ਨੇ ਵੀ ਕਦੇ ਨਹੀਂ ਲਿਆ ਅਜਿਹਾ ਫ਼ੈਸਲਾ"

PUNJAB News Punjabi(ਪੰਜਾਬ)

ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- "ਅੰਗਰੇਜ਼ਾਂ ਨੇ ਵੀ ਕਦੇ ਨਹੀਂ ਲਿਆ ਅਜਿਹਾ ਫ਼ੈਸਲਾ"

  • Edited By Anmol Tagra,
  • Updated: 13 Jan, 2023 10:59 PM
Chandigarh
sukhbir badal latter to pm modi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਭਾਰਤ ਸਰਕਾਰ ਵੱਲੋਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਵਿਚ ਸਿੱਖਾਂ ਵਾਸਤੇ ਹੈਲਮੇਟ ਲਾਜ਼ਮੀ ਬਣਾਉਣ ਦੇ ਕਦਮ ਨੂੰ ਲਾਗੂ ਹੋਣ ਤੋਂ ਰੋਕਣ ਲਈ ਆਪ ਨਿੱਜੀ ਤੌਰ 'ਤੇ ਮਾਮਲੇ ਵਿਚ ਦਖਲ ਦੇਣ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਜ਼ਿਲ੍ਹੇ ਵਿਚ 14 ਜਨਵਰੀ ਦੀ ਛੁੱਟੀ ਦਾ ਐਲਾਨ, ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਇਸ ਕਦਮ ਨੂੰ ਭੜਕਾਊ, ਕਠੋਰ ਅਤੇ ਅਸੰਵੇਦਨਸ਼ੀਲ ਕਰਾਰ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਤਿਹਾਸ ਵਿਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਤੇ ਇਹ ਉੱਕਾ ਹੀ ਬੇਤੁਕਾ ਫ਼ੈਸਲਾ ਹੈ ਕਿਉਂਕਿ ਸਿੱਖ ਫ਼ੌਜੀ ਹਮੇਸ਼ਾ ਦੇਸ਼ ਦੀ ਰਾਖੀ ਵਾਸਤੇ ਮੋਹਰੀ ਰਹੇ ਹਨ ਅਤੇ ਬੀਤੇ ਸਮੇਂ ਵਿਚ ਉਨ੍ਹਾਂ ਨੂੰ ਕਦੇ ਵੀ ਹੈਲਮੇਟ ਦੀ ਲੋੜ ਮਹਿਸੂਸ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਖ਼ਬਾਰੀ ਰਿਪੋਰਟਾਂ ਮੁਤਾਬਕ ਵੱਖ-ਵੱਖ ਸਰੋਤਾਂ ਤੋਂ ਮਿਲ ਰਹੀਆਂ ਖ਼ਬਰਾਂ ਜੇਕਰ ਸਹੀ ਹਨ ਤਾਂ ਅਸੀਂ ਹੈਰਾਨ ਹਾਂ ਕਿ ਸਰਕਾਰ ਸਿੱਖ ਸਿਧਾਂਤਾਂ ਤੇ ਰਹਿਤ ਮਰਿਆਦਾ ਪ੍ਰਤੀ ਇੰਨੀ ਬੇਪਰਵਾਹ ਤੇ ਅਸੰਵੇਦਨਸ਼ੀਲ ਕਿਵੇਂ ਹੋ ਸਕਦੀ ਹੈ ਕਿਉਂਕਿ ਇਹ ਭਾਵਨਾਵਾਂ ਨਾਲ ਜੁੜਿਆ ਗੰਭੀਰ ਧਾਰਮਿਕ ਮਾਮਲਾ ਹੈ। ਸਿੱਖ ਮਰਿਆਦਾ ਨਾਲ ਜੁੜੇ ਮਾਮਲੇ ਵਿਚ ਕਿਸੇ ਨੂੰ ਵੀ ਦਖਲ ਦੇਣ ਦਾ ਹੱਕ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ - ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁਲ੍ਹਣਗੇ ਸਰਕਾਰੀ ਅਦਾਰੇ, ਸਮੂਹਿਕ ਛੁੱਟੀ 'ਤੇ ਜਾਣ ਵਾਲੇ PCS ਅਧਿਕਾਰੀ ਨਬੇੜਣਗੇ ਕੰਮ

ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਮਾਮਲੇ ਨੂੰ ਵੇਖਣਗੇ ਅਤੇ ਲੋੜੀਂਦੇ ਹੁਕਮ ਜਾਰੀ ਕਰਨਗੇ ਤਾਂ ਜੋ ਇਸ ਤਜਵੀਜ਼ ਨੂੰ ਤੁਰੰਤ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿੱਖ ਫ਼ੌਜੀਆਂ ਬਾਰੇ ਅੰਗਰੇਜ਼ਾਂ ਨੇ ਵੀ ਕਦੇ ਅਜਿਹਾ ਫ਼ੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਸਿੱਖਾਂ ਨੇ 1948, 1962, 1965 ਅਤੇ 1971 ਦੀਆਂ ਜੰਗਾਂ ਵਿਚ ਮੋਹਰੀ ਹੋ ਕੇ ਡਟਵੀਂ ਲੜਾਈ ਲੜੀ ਕਿਉਂਕਿ ਇਹ ਦੇਸ਼ਭਗਤ ਲੋਕ ਹਨ। ਕਾਰਗਿਲ ਸਮੇਂ ਤੇ ਹੋਰ  ਫ਼ੌਜੀ ਮੁਹਿੰਮਾਂ ਵਿਚ ਵੀ ਇਹ ਹਮੇਸ਼ਾ ਮੋਹਰੀ ਰਹੇ ਹਨ।  ਹੈਰਾਨੀ ਵਾਲੀ ਗੱਲ ਹੈ ਕਿ ਇਹ ਮਾਮਲਾ ਅਚਨਚੇਤ ਕਿਵੇਂ ਸਾਹਮਣੇ ਆ ਗਿਆ ਜਦੋਂ ਕਿ ਕਿਸੇ ਵੀ ਸਿੱਖ ਨੂੰ ਹੈਲਮੇਟ ਦੀ ਕੋਈ ਜ਼ਰੂਰਤ ਨਹੀਂ ਪਈ ? ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਮਾਮਲੇ ਵਿਚ ਮਿਲ ਰਹੀਆਂ ਰਿਪੋਰਟਾਂ ਸੱਚੀਆਂ ਨਹੀਂ ਹੋਣਗੀਆਂ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸੁਖਬੀਰ ਬਾਦਲ ਨੇ ਪੀ. ਐੱਮ. ਮੋਦੀ ਦਾ ਧਿਆਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰਗਟਾਈ ਗੰਭੀਰ ਚਿੰਤਾ ਵੱਲ ਦੁਆਇਆ ਅਤੇ ਦੱਸਿਆ ਕਿ ਰੱਖਿਆ ਮੰਤਰਾਲੇ ਦੇ ਇਸ ਕਦਮ ਤੋਂ ਉਹ ਕਿੰਨੇ ਚਿੰਤਤ ਹਨ।

ਇਹ ਖ਼ਬਰ ਵੀ ਪੜ੍ਹੋ - ਹਾਕੀ ਵਿਸ਼ਵ ਕੱਪ: ਭਾਰਤ ਦੇ ਪਹਿਲੇ ਮੁਕਾਬਲੇ ਤੋਂ ਪਹਿਲਾਂ ਖੇਡ ਮੰਤਰੀ ਨੇ ਪੰਜਾਬ ਦੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ

ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਮੀਡੀਆ ਵਿਚ ਆਈਆਂ ਰਿਪੋਰਟਾਂ ਦਾ ਹਵਾਲਾ ਦੇ ਰਹੇ ਸਨ ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਰੱਖਿਆ ਮੰਤਰਾਲੇ ਨੇ ਪਹਿਲਾਂ ਹੀ ਸਿੱਖ ਫੌਜੀਆਂ ਲਈ ਵਿਸ਼ੇਸ਼ ਤੌਰ ’ਤੇ ਬਣਾਈਆਂ 1.59 ਲੱਖ ਹੈਲਮੇਟਾਂ ਖਰੀਦ ਲਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਮਰਿਆਦਾ ਦਸਤਾਰਾਂ ਦੇ ਉੱਪਰ ਕੁਝ ਵੀ ਸਜਾਉਣ ਦੀ ਮਨਾਹੀ ਕਰਦੀ ਹੈ ਤੇ ਦੋ ਵਿਸ਼ਵ ਜੰਗਾਂ ਸਮੇਤ ਸਾਰੀਆਂ ਲੜਾਈਆਂ ਵਿਚ ਸਿੱਖਾਂ ਨੂੰ ਨਾ ਕਦੇ ਦਸਤਾਰ ਉੱਪਰ ਅਜਿਹੀਆਂ ਹੈਲਮੇਟਾਂ ਪਾਉਣ ਲਈ ਮਜਬੂਰ ਕੀਤਾ ਗਿਆ ਤੇ ਨਾ ਹੀ ਉਨ੍ਹਾਂ ਅਜਿਹੀਆਂ ਕੋਈ ਹੈਲਮੇਟਾਂ ਪਾਈਆਂ ਹੀ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ। 

  • Sukhbir Badal
  • Shromni Akali Dal
  • PM Modi
  • Narendra Modi
  • Sikh Soldiers
  • Helmet
  • Turban
  • ਸੁਖਬੀਰ ਸਿੰਘ ਬਾਦਲ
  • ਸੁਖਬੀਰ ਬਾਦਲ
  • ਨਰਿੰਦਰ ਮੋਦੀ
  • ਸਿੱਖ ਫੌਜੀ
  • ਹੈਲਮਟ

ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁਲ੍ਹਣਗੇ ਸਰਕਾਰੀ ਅਦਾਰੇ, ਸਮੂਹਿਕ ਛੁੱਟੀ 'ਤੇ ਜਾਣ ਵਾਲੇ PCS ਅਧਿਕਾਰੀ ਨਬੇੜਣਗੇ ਕੰਮ

NEXT STORY

Stories You May Like

  • sukhbir badal calls a big meeting after meeting pm modi
    PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਵੱਡੀ ਬੈਠਕ, ਕੀ ਮੁੜ ਹੋਵੇਗਾ ਅਕਾਲੀ-ਭਾਜਪਾ ਗਠਜੋੜ?
  • kewal singh dhillon
    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ ਸਿੰਘ ਢਿੱਲੋਂ ਦਾ ਬਿਆਨ
  • priyanka gandhi  letter  educationist  iit director
    215 ਸਿੱਖਿਆ ਸ਼ਾਸਤਰੀਆਂ ਨੇ ਪ੍ਰਿਯੰਕਾ ਗਾਂਧੀ ਨੂੰ ਲਿਖੀ ਚਿੱਠੀ, IIT ਡਾਇਰੈਕਟਰ ਕਿਹਾ ਸੀ 'ਗਊ ਮੂਤਰ ਮਾਹਿਰ'
  • pm modi congratulates mirabai chanu  says she is an   inspiration
    PM ਮੋਦੀ ਨੇ ਮੀਰਾਬਾਈ ਚਾਨੂ ਨੂੰ ਦਿੱਤੀ ਵਧਾਈ, ਕਿਹਾ- ਉਹ ਹੈ ਦੇਸ਼ ਲਈ 'ਪ੍ਰੇਰਨਾ'
  • sukhbir singh badal narendra modi meeting
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
  • cwg 2026  pm modi congratulates jhandu kumar on winning bronze
    CWG 2026: PM ਮੋਦੀ ਨੇ ਝੰਡੂ ਕੁਮਾਰ ਨੂੰ ਕਾਂਸੀ ਜਿੱਤਣ 'ਤੇ ਦਿੱਤੀ ਵਧਾਈ, ਕਿਹਾ, "ਪੂਰੇ ਦੇਸ਼ ਨੂੰ ਮਾਣ ਦਿਵਾਇਆ"
  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • harbhajan singh meets pm modi
    ਹਰਭਜਨ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੇਸ਼ ਦੇ ਵਿਕਾਸ ਲਈ ਦਿੱਤਾ ਸਹਿਯੋਗ ਦਾ ਭਰੋਸਾ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • robbers rob husband and wife in jalandhar
      ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
    • shiromani akali dal supports women s reservation bill
      BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ...
    • boy brutally murdered in fatehgarh sahib
      ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
    • major accident involving 6 boys from punjab on the way to dalhousie
      ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ...
    • punjab president keval singh dhillon held a meeting with the district presidents
      ਪੰਜਾਬ ਭਾਜਪਾ ਪ੍ਰਧਾਨ ਨੇ ਹਾਈਕਮਾਂਡ ਦੇ ਵਫ਼ਦ ਨਾਲ ਮਿਲ ਜ਼ਿਲ੍ਹਾ ਪ੍ਰਧਾਨਾਂ ਨਾਲ...
    • moderate rain likely in various districts of punjab
      ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
    • nihang jasdeep s post went viral
      'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ...
    • canada jail van incident
      ਕੈਨੇਡਾ 'ਚ ਪੰਜਾਬੀ ਜੇਲ੍ਹ ਅਧਿਕਾਰੀ ਦੀ ਦਰਦਨਾਕ ਮੌਤ ! ਸਾਥੀ ਮੁਲਾਜ਼ਮ ਤੇ ਕੈਦੀ...
    • 2 drug smugglers arrested with heroin worth rs 150 crore in fazilka
      ਫਾਜ਼ਿਲਕਾ 'ਚ 150 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • police raid grand spa center in jalandhar
      ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +