Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:25:44 AM

  • amarinder singh raja warring  congress high command

    ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ

  • the doors to an alliance with the akali dal have not closed

    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ...

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਮੁੱਖ ਮੰਤਰੀ ਚਿਹਰਾ ਬਣਨ ਮਗਰੋਂ CM ਚੰਨੀ ’ਤੇ ਸੁਖਬੀਰ ਬਾਦਲ ਨੇ ਕੀਤਾ ਵੱਡਾ ਸ਼ਬਦੀ ਹਮਲਾ

PUNJAB News Punjabi(ਪੰਜਾਬ)

ਮੁੱਖ ਮੰਤਰੀ ਚਿਹਰਾ ਬਣਨ ਮਗਰੋਂ CM ਚੰਨੀ ’ਤੇ ਸੁਖਬੀਰ ਬਾਦਲ ਨੇ ਕੀਤਾ ਵੱਡਾ ਸ਼ਬਦੀ ਹਮਲਾ

  • Updated: 06 Feb, 2022 07:12 PM
Patiala
sukhbir badal launches major verbal attack on cm channi after becoming cm s face
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਵਜੋਂ ਨਾਮਜ਼ਦਗੀ ਰੇਤ ਮਾਫੀਆ ਦੀ ਜਿੱਤ ਹੈ। ਅਕਾਲੀ ਦਲ ਦੇ ਪ੍ਰਧਾਨ, ਜੋ ਪਾਰਟੀ ਦੇ ਉਮੀਦਵਾਰ ਹਰਪਾਲ ਜੁਨੇਜਾ ਦੇ ਹੱਕ 'ਚ ਪ੍ਰਚਾਰ ਕਰਨ ਇੱਥੇ ਆਏ ਸਨ, ਨੇ ਕਿਹਾ ਕਿ ਇਹ ਹੈਰਾਨੀ ਵਾਲੀ ਪਰ ਸੱਚੀ ਗੱਲ ਹੈ ਕਿ ਰੇਤ ਮਾਫੀਆ ਨੇ ਹੀ ਕਾਂਗਰਸ ਹਾਈ ਕਮਾਂਡ ਨੁੰ ਰਾਜ਼ੀ ਕੀਤਾ ਹੈ ਅਤੇ ਆਪਣੀ ਉਮੀਦਵਾਰ ਪਾਰਟੀ ਸਿਰ ਮੜ੍ਹਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸ੍ਰੀ ਚਰਨਜੀਤ ਸਿੰਘ ਚੰਨੀ ਨੂੰ ਸਮਝ ਲਿਆ ਹੈ ਤੇ ਉਹ ਇਹ ਵੀ ਸਮਝ ਗਏ ਹਨ ਕਿ ਇਸ ਨਾਮਜ਼ਦਗੀ ਦਾ ਮਕਸਦ ਪੰਜਾਬ 'ਚ ਲੁੱਟ ਤੇ ਭ੍ਰਿਸ਼ਟਾਚਾਰ ਨੁੰ ਮਜ਼ਬੂਤ ਕਰਨਾ ਹੈ। 

ਇਹ ਵੀ ਪੜ੍ਹੋ : CM ਚੰਨੀ ਨੇ ਭਾਜਪਾ ਤੇ ‘ਆਪ’ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕੀਤਾ ਵੱਡਾ ਦਾਅਵਾ

ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਨੂੰ 20 ਫਰਵਰੀ ਨੁੰ ਇਸਦਾ ਕਰਾਰਾ ਜਵਾਬ ਦੇਣਗੇ। ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਸਾਲਾਂ ਦੌਰਾਨ ਪੰਜਾਬ ਦੇ ਪਤਨ ਦੀ ਪ੍ਰਧਾਨਗੀ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਕ ਵੀ ਵਿਕਾਸ ਕਾਰਜ ਜਾਂ ਬੁਨਿਆਦੀ ਢਾਂਚੇ ਦਾ ਪ੍ਰਾਜੈਕਟ ਨਹੀਂ ਆਰੰਭਿਆ। ਉਨ੍ਹਾਂ ਨੇ ਆਪਣਾ ਹਲਕਾ ਜਿਸਨੇ ਉਨ੍ਹਾਂ ਨੂੰ ਵੱਡੇ ਫਰਕ ਨਾਲ ਜਿੱਤਾ ਕੇ ਭੇਜਿਆ ਸੀ, ਉਸ ਨੂੰ ਵੀ ਛੱਡ ਦਿੱਤਾ। ਉਨ੍ਹਾਂ ਨੇ ਇੱਥੇ ਆ ਕੇ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਕਰਨ ਦੀ ਕਦੇ ਪਰਵਾਹ ਨਹੀਂ ਕੀਤੀ ਤੇ ਨਾ ਹੀ ਇਕ ਵਾਰ ਵੀ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂ ਉਨ੍ਹਾਂ ਦਾ ਨਿਪਟਾਰਾ ਕੀਤਾ।  ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਵੀ ਉਸੇ ਤਰੀਕੇ ਪੰਜਾਬੀਆਂ ਨੂੰ ਧੋਖਾ ਦੇਣਾ ਚਾਹੁੰਦੇ ਹਨ । ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਦਿੱਤਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੁੰ ਬਦਲਾਅ ਦੀ ਗੱਲ ਕਰਨ ਦਾ ਚਾਅ ਹੈ ਤੇ ਉਹ ਦਿੱਲੀ ਮਾਡਲ ਦੇ ਸਿਰ ’ਤੇ ਖੱਟਣਾ ਚਾਹੁੰਦੇ ਹਨ। 

ਇਹ ਵੀ ਪੜ੍ਹੋ : SAD ਦੇ ਉਮੀਦਵਾਰ ਗੁਰਪ੍ਰੀਤ ਰਾਜੂ ਖੰਨਾ ਨੇ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਨੂੰ ਦਿੱਤੀ ਵੱਡੀ ਚੁਣੌਤੀ (ਵੀਡੀਓ) 

ਉਨ੍ਹਾਂ ਕਿਹਾ ਕਿ ਜੇਕਰ ਅਸੀਂ ਦਿੱਲੀ ਮਾਡਲ ਦਾ ਅਧਿਐਨ ਕਰਾਂਗੇ ਤਾਂ ਸਾਨੂੰ ਮਹਿਸੂਸ ਹੋਵੇਗਾ ਕਿ ਇਸ ਵਿਚ ਕਿਸਾਨਾਂ ਲਈ ਮੁਫਤ ਬਿਜਲੀ ਜਾਂ ਬੁਢਾਪਾ ਪੈਨਸ਼ਨ, ਆਟਾ ਦਾਲ ਸਕੀਮ ਜਾਂ ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਸਕੀਮਾਂ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸੱਚ ਹੈ ਕਿ ਕੇਜਰੀਵਾਲ ਨੇ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਦਿੱਲੀ ਤੇ ਹਰਿਆਣਾ ਲਈ ਪਾਣੀ ਮੰਗਿਆ। ਕੇਜਰੀਵਾਲ ਨੇ ਸੁਪਰੀਮ ਕੋਰਟ 'ਚ ਪਹੁੰਚ ਕਰ ਕੇ ਪੰਜਾਬ ਦੇ ਚਾਰੋਂ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕੀਤੀ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ। ਉਹਨਾ ਕਿਹਾ ਕਿ ਪੰਜਾਬੀ ਕਦੇ ਵੀ ਅਜਿਹੇ ਬੰਦੇ ’ਤੇ ਭਰੋਸਾ ਨਹੀਂ ਕਰਨਗੇ ਅਤੇ ਆਪਣਾ ਭਵਿੱਖ ਇਸਦੇ ਹੱਥ ਨਹੀਂ ਦੇਣਗੇ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Sukhbir Badal
  • Charanjit Channi
  • Chief Minister Face
  • Verbal Attack
  • Sand Mafia
  • ਸੁਖਬੀਰ ਬਾਦਲ
  • ਚਰਨਜੀਤ ਚੰਨੀ
  • ਮੁੱਖ ਮੰਤਰੀ ਚਿਹਰਾ
  • ਸ਼ਬਦੀ ਹਮਲਾ
  • ਰੇਤ ਮਾਫ਼ੀਆ

ਮੁੱਖ ਮੰਤਰੀ ਚਿਹਰਾ ਬਣਨ ਮਗਰੋਂ CM ਚੰਨੀ ਦਾ ਪਰਿਵਾਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਇਆ ਨਤਮਸਤਕ

NEXT STORY

Stories You May Like

  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • uttarakhand chief minister pushkar singh dhami statement
    ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: CM ਪੁਸ਼ਕਰ ਧਾਮੀ
  • jammu kashmir  cm omar abdullah
    ਜੰਮੂ-ਕਸ਼ਮੀਰ ਦੇ ਪੂਰਨ ਰਾਜ ਦਰਜੇ ਦੀ ਬਹਾਲੀ ਲਈ CM ਉਮਰ ਅਬਦੁੱਲਾ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਮਤਾ
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • lpu violence  cm samrat chaudhary ashok mittal
    LPU ਹਿੰਸਾ : CM ਸਮਰਾਟ ਚੌਧਰੀ ਨੇ ਸੰਸਥਾ ਦੇ ਸੰਸਥਾਪਕ ਅਸ਼ੋਕ ਮਿੱਤਲ ਨਾਲ ਫ਼ੋਨ 'ਤੇ ਕੀਤੀ ਗੱਲਬਾਤ
  • chief minister convenes meeting today on sri guru granth sahib respect act
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus full of children meets with an accident in hoshiarpur
      ਹੁਸ਼ਿਆਰਪੁਰ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ, ਅਚਾਨਕ ਖੇਤਾਂ 'ਚ...
    • the matter of land acquisition for the ranjit sagar dam project
      ਰਣਜੀਤ ਸਾਗਰ ਡੈਮ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਦਾ ਮਾਮਲਾ : 38 ਸਾਲ ਬਾਅਦ 11...
    • due to construction work at phagwara station
      ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
    • bathinda  lover  wife incident
      ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
    • operations at the automated driving test center were disrupted
      ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
    • multi crore bank fraud  people  s earnings squandered on romance
      ਕਰੋੜਾਂ ਦਾ ਬੈਂਕ ਘਪਲਾ: ਆਸ਼ਕੀ 'ਚ ਰੋੜ੍ਹ 'ਤੀ ਲੋਕਾਂ ਦੀ ਕਮਾਈ, ਮਾਸਟਰਮਾਈਂਡ...
    • fear of polio in pakistan
      ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ...
    • spree of battery thefts continues in the dorangla area
      ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ...
    • big theft at a ready made shop in hanuman chowk
      ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ...
    • punjab congress president raja warring resigns
      ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +