Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    6:32:34 PM

  • cockroach janata party protest finished next saturday

    CJP ਨੇ ਖ਼ਤਮ ਕੀਤਾ ਵਿਰੋਧ ਪ੍ਰਦਰਸ਼ਨ, ਕਿਹਾ-'ਅਗਲੇ...

  • government issues rules regarding the packaging of edible oil

    ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ,...

  • punjab vaishno devi train

    BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ...

  • guru nagari amritsar city closed amritsar police

    ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਸੁਖਬੀਰ ਬਾਦਲ ਨੇ ਲੌਂਗੋਵਾਲ ਦੀ ਨਗਰ ਕੌਂਸਲ ਪ੍ਰਧਾਨ ਨੂੰ ਅਕਾਲੀ ਦਲ ਵਿਚ ਕਰਵਾਇਆ ਸ਼ਾਮਲ

PUNJAB News Punjabi(ਪੰਜਾਬ)

ਸੁਖਬੀਰ ਬਾਦਲ ਨੇ ਲੌਂਗੋਵਾਲ ਦੀ ਨਗਰ ਕੌਂਸਲ ਪ੍ਰਧਾਨ ਨੂੰ ਅਕਾਲੀ ਦਲ ਵਿਚ ਕਰਵਾਇਆ ਸ਼ਾਮਲ

  • Edited By Anmol Tagra,
  • Updated: 11 Jan, 2026 06:32 PM
Sangrur-Barnala
sukhbir badal longowal
  • Share
    • Facebook
    • Tumblr
    • Linkedin
    • Twitter
  • Comment

ਲੌਂਗੋਵਾਲ (ਵਸ਼ਿਸ਼ਟ,ਵਿਜੇ): ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਇਲਾਕੇ ਦੇ ਸਿਰਕੱਢ ਅਤੇ ਆਮ ਆਦਮੀ ਪਾਰਟੀ ਦੇ ਫਾਉਂਡਰ ਵਰਕਰ ਕਰਮ ਸਿੰਘ ਬਰਾੜ ਅਤੇ ਉਨ੍ਹਾਂ ਦੀ ਨੂੰਹ ਅਤੇ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਬੀਬੀ ਪਰਮਿੰਦਰ ਕੌਰ ਬਰਾੜ ਅਤੇ ਉਨ੍ਹਾਂ ਦੇ ਪਤੀ ਕਮਲ ਬਰਾੜ ਨੇ ਆਪਣੀ ਸਮੁੱਚੀ ਟੀਮ ਸਮੇਤ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਸਥਾਨਕ ਅਕਾਲੀ ਟੀਮ ਦੇ ਯਤਨਾਂ ਨਾਲ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ। ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਸ਼ਮੂਲੀਅਤ ਨੇ ਇਹ ਦੱਸ ਦਿੱਤਾ ਹੈ ਕਿ ਜਿਥੇ ਸੂਬੇ ਦੇ ਲੋਕ ਹੀ ਨਹੀਂ ਸਗੋਂ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਵੀ ਇਨ੍ਹਾਂ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਅੰਦਰ ਸ਼ਾਮਲ ਹੋ ਰਹੇ ਹਨ ਅਤੇ ਜਲਦ ਹੀ ਪੰਜਾਬ ਅੰਦਰ ਝਾੜੂ ਤੀਲਾ ਤੀਲਾ ਹੋ ਜਾਵੇਗਾ‌। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ 'ਚ 'ਆਪ' ਦੇ ਮੌਜੂਦਾ ਪ੍ਰਧਾਨ ਦੇ ਹਲਕੇ ਅੰਦਰ ਵੀ ਪਾਰਟੀ ਖਾਤਮੇ ਵਲ ਵਧ ਰਹੀ ਹੈ। 

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਆਓ ਪੰਜਾਬ ਦੀ ਬਿਹਤਰੀ ਲਈ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਸਰਕਾਰ ਬਣਾਈਏ ਕਿਉਂਕਿ ਸੂਬੇ ਅੰਦਰ ਵਿਕਾਸ ਸਿਰਫ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਹੋਇਆ ਅਤੇ ਦੂਜੀਆਂ ਪਾਰਟੀਆਂ ਨੇ ਸਿਰਫ ਲੁੱਟ ਹੀ ਮਚਾਈ। ਇਸ ਮੌਕੇ ਬਰਾੜ ਪਰਿਵਾਰ ਨੇ ਦੋਸ਼ ਲਗਾਏ ਕਿ  ਸਾਨੂੰ ਹਰ ਕਦਮ ਤੇ ਪਾਰਟੀ ਵਲੋਂ ਅਣਗੌਲਿਆ ਕੀਤਾ ਗਿਆ। ਜਿਸ ਸੋਚ ਨੂੰ ਲੈ ਕੇ ਅਸੀਂ ਆਮ ਆਦਮੀ ਪਾਰਟੀ ਵਿਚ ਆਪਣੇ ਵਾਅਦਿਆਂ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਅੱਜ ਸਾਡਾ ਪਰਿਵਾਰ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਆ ਬੇਹੱਦ ਖੁਸ਼ ਹੈ ਅਤੇ ਆਪ ਨੂੰ ਛੜ ਕੇ ਅਸੀਂ ਹਲਕਾ ਮਹਿਸੂਸ ਕਰ ਰਹੇ ਹਾਂ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਸੰਘਰੇੜੀ, ਗਗਨਦੀਪ ਸਿੰਘ ਖੰਡੇਬਾਦ ਹਲਕਾ ਇੰਚਾਰਜ ਲਹਿਰਾ, ਰਣਜੀਤ ਸਿੰਘ ਰੰਧਾਵਾ ਹਲਕਾ ਇੰਚਾਰਜ ਧੂਰੀ, ਹਰਪਾਲ ਸਿੰਘ ਖਡਿਆਲ ਜ਼ਿਲਾ ਇੰਚਾਰਜ, ਪਰਮਜੀਤ ਕੌਰ ਵਿਰਕ ਜ਼ਿਲਾ ਪ੍ਰਧਾਨ, ਡੈਲੀਗੇਟ ਗੁਰਮੀਤ ਸਿੰਘ ਲੱਲੀ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਅਵਤਾਰ ਸਿੰਘ ਦੁੱਲਟ, ਜਸਵੀਰ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਬਡਰੁੱਖਾਂ, ਬਿੰਦਰ ਸਿੰਘ ਠੇਕੇਦਾਰ, ਅੰਜਨ ਗੁਪਤਾ, ਬਾਬਾ ਕੁਲਵੰਤ ਸਿੰਘ ਕਾਂਤੀ, ਰਣਜੀਤ ਸਿੰਘ ਕੂਕਾ, ਕਾਲੀ ਤਕੀਪੁਰ, ਸੁਖਦੇਵ ਸਿੰਘ ਸਾਹੋਕੇ, ਹਰਦੀਪ ਸਿੰਘ ਵੜਿੰਗ, ਸੈਲੂ ਸਿੰਗਲਾ, ਜਗਤਾਰ ਸਿੰਘ ਰੰਧਾਵਾ,ਗਗਨ ਸਤੀਪੁਰਾ, ਜਗਸੀਰ ਸਿੰਘ ਗਾਂਧੀ, ਐਡਵੋਕੇਟ ਗੁਰਵਿੰਦਰ ਸਿੰਘ ਵਾਲੀਆ, ਰੁਪਿੰਦਰ ਕੌਰ, ਯਸ਼ਪਾਲ ਸਿੰਘ ਪਾਲੀ, ਰਾਜਵੀਰ ਸਿੰਘ ਗੋਲਡੀ, ਇਕਬਾਲ ਸਿੰਘ ਬੱਲੀ ਰੰਧਾਵਾ, ਕੁਲਦੀਪ ਸਿੰਘ ਦੂਲੋ, ਗੁਰਸੇਵਕ ਸਿੰਘ ਸਿੱਧੂ,ਨਿਰਮਲ ਸਿੰਘ ਲਖਮੀਰਵਾਲਾ,ਲਖਵਿੰਦਰ ਸਿੰਘ ਸਿੱਧੂ,ਬਿੰਦਰ ਬਿੰਦੀ,ਬਲਕਾਰ ਸਿੰਘ, ਸ਼ੀਸ਼ਪਾਲ ਸਿੰਘ ਜੈਲਦਾਰ,ਗੁਰਜੰਟ ਸਿੰਘ ਰੰਧਾਵਾ,ਗੁਰਪ੍ਰੀਤ ਸਿੰਘ ਮੰਡੇਰ ਆਦਿ ਹਾਜ਼ਰ ਸਨ।

ਅਮਨ ਅਰੋੜਾ ਨੇ ਘਰ ਪੁੱਜ ਕੇ ਮਨਾਉਣ ਦੀ ਕੀਤੀ ਕੋਸ਼ਿਸ਼

ਜਿਉਂ ਹੀ ਬਰਾੜ ਪਰਿਵਾਰ ਦੇ ਅਕਾਲੀ ਦਲ ਵਿਚ ਜਾਣ ਦੀ ਖ਼ਬਰ ਫੈਲੀ ਤਾਂ ਪਾਰਟੀ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਦੇ ਘਰ ਪੁੱਜ ਕੇ ਮਨਾਉਣ ਦੀ ਕੋਸ਼ਿਸ਼ ਵੀ ਕੀਤੀ। ਪਰ ਉਹ ਆਪਣੇ ਫੈਸਲੇ ਤੇ ਅਡਿੱਗ ਰਹੇ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਕਰਮ ਸਿੰਘ ਬਰਾੜ,ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਅਤੇ ਕਮਲ ਬਰਾੜ ਨੂੰ ਪਾਰਟੀ ਚੋ ਬਰਖਾਸਤ ਕਰ ਦਿੱਤਾ ਗਿਆ।

  • Punjab
  • Punjab Politics
  • Sukhbir Singh Badal
  • Shiromani Akali Dal

ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ Alert, ਮੀਂਹ ਸਬੰਧੀ ਦਿੱਤੇ ਇਹ ਸੰਕੇਤ

NEXT STORY

Stories You May Like

  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ
  • punjab sukhbir badal
    ਪੰਜਾਬ 'ਚ ਹੋਈਆਂ ਨਗਰ ਕੌਂਸਲ, ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਬਿਆਨ
  • sukhbir badal inducts 31 councilors into akali dal
    ਸੁਖਬੀਰ ਬਾਦਲ ਨੇ 31 ਕੌਂਸਲਰਾਂ ਨੂੰ ਅਕਾਲੀ ਦਲ 'ਚ ਕੀਤਾ ਸ਼ਾਮਲ, ਜਾਣੋ ਕੀ ਕਿਹਾ
  • shiromani akali dal performed brilliantly in payal municipal council elections
    ਪਾਇਲ ਨਗਰ ਕੌਂਸਲ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
  • akali dal  circle president  sukhbir singh badal
    ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਰਕਲ ਪ੍ਰਧਾਨ ਐਲਾਨੇ
  • municipal council jandiala guru results
    ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਤੀਜੇ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 1-1 ਸੀਟ ਜਿੱਤੀ
  • dhariwal municipal council results clear
    ਨਗਰ ਕੌਂਸਲ ਧਾਰੀਵਾਲ ਦੇ ਨਤੀਜਿਆਂ ਦਾ ਐਲਾਨ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 2-2 ਸੀਟਾਂ ਜਿੱਤੀਆਂ
  • municipal council elections  election results
    ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ ਨੂੰ ਵੀ ਮਿਲੀ ਸਫ਼ਲਤਾ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major weather warning in 7 districts of punjab
      ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
    • heartbreaking incident in punjab lover kills girlfriend s daughter
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ...
    • jalandhar e rikshaw driver attack
      ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
    • voter list correction camps to be held across punjab tomorrow
      ਪੰਜਾਬ ਭਰ 'ਚ ਭਲਕੇ ਲੱਗਣਗੇ ਵੋਟਰ ਸੂਚੀ ਸੁਧਾਈ ਕੈਂਪ
    • big incident in barnala
      ਖੇਤ ਵਾਹ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
    • deadbody recovered from
      2 ਦਿਨ ਬਾਅਦ ਨਹਿਰ 'ਚੋਂ ਲੱਭੀ ਵਿੱਕੀ ਦੀ ਲਾਸ਼, ਕਤਲ ਜਾਂ ਹਾਦਸਾ? ਪੋਸਟਮਾਰਟਮ...
    • moga police  case registered  moga police action
      ਮੋਗਾ ਪੁਲਸ ਨੇ 23 ਮਈ ਤੋਂ 5 ਜੂਨ ਤੱਕ 64 ਮੁਕੱਦਮੇ ਦਰਜ ਕਰਕੇ 78 ਮੁਲਜ਼ਮ ਕੀਤੇ...
    • clashes between two parties at bhargo camp police station
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
    • akali dal  budget meeting  municipal council
      ਜਿਹੜੇ ਕੌਂਸਲਰ ਕਰਦੇ ਸੀ ਵਿਰੋਧ ਅੱਜ ਉਹ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਉਂਦੇ ਦਿਖਾਈ...
    • kewal singh dhillon  jp nadda  meeting
      ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਨਾਲ ਕੀਤੀ ਮੁਲਾਕਾਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +