Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    4:01:49 PM

  • investigation launched for embezzlement of 242 quintals of government rice

    ਸਰਕਾਰ ਨੂੰ ਛੇ ਗੁਣਾ ਵਧ ਕੀਮਤ 'ਤੇ ਵੇਚ'ਤਾ ਸਰਕਾਰੀ...

  • bhabhi ranjit kaur gets bail

    'ਭਾਬੀ' ਰਣਜੀਤ ਕੌਰ ਨੂੰ ਮਿਲੀ ਜ਼ਮਾਨਤ, ਕਿਹਾ-ਮੈਂ...

  • big reshuffle 8 lawyers transferred in punjab see names in the list

    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ...

  • visa in 48 hours

    ਹੁਣ ਨਹੀਂ ਮਾਰਨੇ ਪੈਣਗੇ ਅੰਬੈਸੀਆਂ ਦੇ ਗੇੜੇ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • 5 ਜਨਵਰੀ ਨੂੰ ਪੰਜਾਬ ਆਉਣਗੇ PM ਮੋਦੀ, ਸੁਖਬੀਰ ਬਾਦਲ ਨੇ ਕੀਤੀਆਂ ਵੱਡੀਆਂ ਮੰਗਾਂ

PUNJAB News Punjabi(ਪੰਜਾਬ)

5 ਜਨਵਰੀ ਨੂੰ ਪੰਜਾਬ ਆਉਣਗੇ PM ਮੋਦੀ, ਸੁਖਬੀਰ ਬਾਦਲ ਨੇ ਕੀਤੀਆਂ ਵੱਡੀਆਂ ਮੰਗਾਂ

  • Updated: 28 Dec, 2021 07:42 PM
Batala
sukhbir badal made these big demands of pm modi before his visit to punjab
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਪੰਜਾਬ ਨੂੰ ਰਾਜਧਾਨੀ ਚੰਡੀਗੜ੍ਹ  ਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਨਾਲ-ਨਾਲ ਦਰਿਆਈ ਪਾਣੀਆਂ ’ਤੇ ਰਾਇਪੇਰੀਅਨ ਸਿਧਾਂਤਾਂ ਮੁਤਾਬਕ ਹੱਕ ਦੇਣ ਦਾ ਐਲਾਨ ਕਰਨ। ਅਕਾਲੀ ਦਲ ਦੇ ਪ੍ਰਧਾਨ ਇਥੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਕਮਲਜੀਤ ਚਾਵਲਾ ਦੇ ਹੱਕ ’ਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗੱਠਜੋੜ ਸਰਕਾਰ ਸ਼ਹਿਰ ’ਚ ਖੰਡ ਮਿੱਲ ਵੀ ਸਥਾਪਿਤ ਕਰੇਗੀ। ਪ੍ਰਧਾਨ ਮੰਤਰੀ ਦੇ ਦੌਰੇ ਦੀ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀਆਂ ਦੀਆਂ ਪ੍ਰਧਾਨ ਮੰਤਰੀ ਤੋਂ ਵੱਡੀਆਂ ਆਸਾਂ ਹਨ ਕਿ ਉਹ ਦਹਾਕਿਆਂ ਤੋਂ ਸੂਬੇ ਨਾਲ ਹੋਇਆ ਅਨਿਆਂ ਦੂਰ ਕਰਨਗੇ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਆਉਣਗੇ ਪੰਜਾਬ, ਕਰ ਸਕਦੇ ਹਨ ਵੱਡੇ ਐਲਾਨ

ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਉਹ 5 ਜਨਵਰੀ ਨੂੰ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਨਾਲ-ਨਾਲ 1966 ਵਿਚ ਪੰਜਾਬੀ ਸੂਬੇ ਦੇ ਪੁਨਰਗਠਨ ਵੇਲੇ ਬਾਹਰ ਰਹਿ ਗਏ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਅਤੇ ਦਰਿਆਈ ਪਾਣੀਆਂ ’ਤੇ ਰਾਇਪੇਰੀਅਨ ਸਿਧਾਂਤ ਮੁਤਾਬਕ ਹੱਕ ਦੇਣ ਦਾ ਐਲਾਨ ਕਰਨ। ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਸ ’ਤੇ ਖੁਸ਼ੀ ਪ੍ਰਗਟ ਕੀਤੀ ਕਿ ਉਨ੍ਹਾਂ ਵੱਲੋਂ ਸੂਬੇ ’ਚ ਫਿਰੋਜ਼ਪੁਰ ਵਿਖੇ ਲਿਆਂਦੇ ਗਏ ਪੀ. ਜੀ. ਆਈ. ਸੈਟੇਲਾਈਟ ਸੈਂਟਰ ਦਾ ਆਖਿਰਕਾਰ ਪ੍ਰਧਾਨ ਮੰਤਰੀ 5 ਜਨਵਰੀ ਨੂੰ ਉਦਘਾਟਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਮੈਡੀਕਲ ਸਹੂਲਤ ਸਰਹੱਦੀ ਪੱਟੀ ਦੇ ਲੋਕਾਂ ਵਾਸਤੇ ਬਹੁਤ ਲਾਭਕਾਰੀ ਸਿੱਧ ਹੋਵੇਗੀ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਨੂੰ ਤੇਜ਼ ਰਫਤਾਰ ਨਾਲ ਮੁਕੰਮਲ ਕਰਵਾਇਆ ਜਾਵੇ। ਜਦੋਂ ਉਨ੍ਹਾਂ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਕੁਝ ਹੋਰਨਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੇ ਲੈਟਰ ਬੰਬ ਬਾਰੇ ਪੁੱਛਿਆ ਗਿਆ ਤਾਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਜੇਵਾਲ ਆਪਣੀਆਂ ਕਾਰਵਾਈਆਂ ਬਾਰੇ ਜਵਾਬ ਦੇਣ। ਉਨ੍ਹਾਂ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹੋਣ ਦੇ ਬਾਵਜੂਦ ਕਿਸਾਨਾਂ ਨਾਲ ਧੋਖਾ ਕਰ ਰਹੇ ਸਨ ਤੇ ਇਸ ਸਾਰੇ ਮਾਮਲੇ ਦੀ ਪੜਤਾਲ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਜਦੋਂ ਉਨ੍ਹਾਂ ਤੋਂ ਭਾਜਪਾ ਦੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚਾਲੇ ਗੱਠਜੋੜ ਬਾਰੇ ਪੁੱਛਿਆ ਗਿਆ ਤਾਂ  ਬਾਦਲ ਨੇ ਕਿਹਾ ਕਿ ਸਿਫਰ ਨੂੰ ਸਿਫਰ ਨਾਲ ਮਿਲਾਉਣ ਨਾਲ ਕੋਈ ਫਰਕ ਨਹੀਂ ਪੈਂਦਾ।

ਇਹ ਵੀ ਪੜ੍ਹੋ : ਪੁਲਸ ਵਾਲੇ ਬਿਆਨ ਨੂੰ ਲੈ ਕੇ DSP ਚੰਦੇਲ ਨੇ ਨਵਜੋਤ ਸਿੱਧੂ ਨੂੰ ਭੇਜਿਆ ਮਾਣਹਾਨੀ ਨੋਟਿਸ

ਉਨ੍ਹਾਂ ਕਿਹਾ ਕਿ ਜਿੰਨੀਆਂ ਮਰਜ਼ੀ ਸਿਫਰ ਮਿਲਾ ਲਓ, ਨਤੀਜਾ ਉਹੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਦਾ ਸੂਬੇ ਦੀ ਰਾਜਨੀਤੀ ’ਤੇ ਕੋਈ ਅਸਰ ਪੈਣ ਵਾਲਾ ਨਹੀਂ ਹੈ। ਇਸ ਤੋਂ ਪਹਿਲਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਸੂਬੇ ਦੇ ਪੁਲਸ ਮੁਲਾਜ਼ਮਾਂ ਖਿਲਾਫ ਵਰਤੀ ਮੰਦੀ ਸ਼ਬਦਾਵਲੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਬਾਦਲ ਨੇ ਕਿਹਾ ਕਿ ਜਿਵੇਂ ਮਿਸਗਾਈਡਡ ਮਿਜ਼ਾਈਲ ਬਹੁਤ ਮਾੜੀ ਹੁੰਦੀ ਹੈ, ਇਸੇ ਤਰੀਕੇ ਨਵਜੋਤ ਸਿੱਧੂ ਹੁਣ ਆਪਣੀ ਮੰਦੀ ਸ਼ਬਦਾਵਲੀ ਨਾਲ ਪੰਜਾਬੀਆਂ ਨੂੰ ਸ਼ਰਮਸਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਕੋਲ ਪੰਜਾਬ ਵਿਚ ਨਫਰਤ, ਜ਼ਹਿਰ, ਅੰਨ੍ਹਾ ਹੰਕਾਰ ਫੈਲਾਉਣ ਤੋਂ ਇਲਾਵਾ ਕੁਝ ਨਹੀਂ ਹੈ। ਜਦੋਂ ਉਨ੍ਹਾਂ ਤੋਂ ਦੋ ਮੌਜੂਦਾ ਵਿਧਾਇਕਾਂ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਦੇ ਭਾਜਪਾ ਵਿਚ ਸ਼ਾਮਲ ਹੋਣ ਬਾਰੇ ਪੁੱਛਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਪਰ ਇਹ ਪੰਜਾਬ ਕਾਂਗਰਸ ਦਾ ਹਾਲ ਬਿਆਨ ਕਰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸੀਆਂ ਨੇ ਮਹਿਸੂਸ ਕਰ ਲਿਆ ਹੈ ਕਿ ਪਾਰਟੀ ਦਾ ਅੰਤ ਨੇੜੇ ਹੈ ਤੇ ਉਹ ਡੁੱਬਦੇ ਜਹਾਜ਼ ਵਿਚੋਂ ਛਾਲਾਂ ਮਾਰ ਰਹੇ ਹਨ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਨੇ ਇਥੇ ਪ੍ਰਭਾਵਸ਼ਾਲੀ ਰੋਡ ਸ਼ੋਅ ਕੀਤਾ ਤੇ ਦੀਨਾਨਗਰ ਦੀ ਮਾਰਕੀਟ ਵਿਚ ਘਰ-ਘਰ ਜਾ ਕੇ ਪ੍ਰਚਾਰ ਕੀਤਾ। ਉਨ੍ਹਾਂ ਦੇ ਨਾਲ ਬਸਪਾ ਉਮੀਦਵਾਰ ਕਮਲਜੀਤ ਚਾਵਲਾ ਵੀ ਸਨ। ਉਨ੍ਹਾਂ ਨੇ ਹਲਕੇ ਦੇ ਦੌਰੇ ਦੌਰਾਨ ਇਤਿਹਾਸਕ ਧਾਰਮਿਕ ਅਸਥਾਨਾ ’ਤੇ ਮੱਥਾ ਵੀ ਟੇਕਿਆ। ਉਨ੍ਹਾਂ ਦੇ ਨਾਲ ਗੁਰਬਚਨ ਸਿੰਘ ਬੱਬੇਹਾਲੀ ਵੀ ਸਨ।

  • Sukhbir Badal
  • Punjab tour
  • Prime Minister Modi
  • demands
  • Shiromani Akali Dal
  • ਸੁਖਬੀਰ ਬਾਦਲ
  • ਪੰਜਾਬ ਦੌਰਾ
  • ਪ੍ਰਧਾਨ ਮੰਤਰੀ ਮੋਦੀ
  • ਮੰਗਾਂ
  • ਸ਼੍ਰੋਮਣੀ ਅਕਾਲੀ ਦਲ

ਸਿੱਖਿਆ, ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨੂੰ ਨਵੇਂ ਵੋਟਰਾਂ ਦੀ ਪਛਾਣ ਕਰਕੇ ਰਜਿਸਟਰ ਕਰਵਾਉਣ ਦੀ ਅਪੀਲ

NEXT STORY

Stories You May Like

  • pm modi in punjab
    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ
  • sukhbir badal slams state government over power shortage in punjab
    ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
  • digital india  india  new identity  pm modi
    'ਡਿਜੀਟਲ ਇੰਡੀਆ' ਨੇ ਭਾਰਤ ਨੂੰ ਦੁਨੀਆ 'ਚ ਇੱਕ ਨਵੀਂ ਪਛਾਣ ਦਿੱਤੀ: PM ਨਰਿੰਦਰ ਮੋਦੀ
  • sukhbir badal gets permission to travel abroad
    ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
  • ai  responsible  developed india  pm modi
    AI ਨੂੰ ਜ਼ਿੰਮੇਵਾਰ ਨਾਲ ਅਪਣਾਉਣਾ ਵਿਕਸਤ ਭਾਰਤ ਲਈ ਜ਼ਰੂਰੀ: PM ਮੋਦੀ
  • pm modi safe life insurance schemes
    Mann Ki Baat ; PM ਮੋਦੀ ਦੀ ਦੇਸ਼ ਵਾਸੀਆਂ ਨੂੰ ਖ਼ਾਸ ਅਪੀਲ, ਇੰਸ਼ੌਰੈਂਸ ਪਾਲਿਸੀਆਂ...
  • pm modi inaugurates semiconductor plant in gujarat
    PM ਮੋਦੀ ਨੇ ਗੁਜਰਾਤ 'ਚ ਸੈਮੀਕੰਡਕਟਰ ਪਲਾਂਟ ਦਾ ਕੀਤਾ ਉਦਘਾਟਨ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kulbir zira s post
      "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ ਜ਼ੀਰਾ ਨੇ ਰਾਜਾ ਵੜਿੰਗ ਨਾਲ...
    • bhupesh baghel interview
      ਪੰਜਾਬ ’ਚ ਰਾਹੁਲ ਗਾਂਧੀ ਦੇ ਚਿਹਰੇ ’ਤੇ ਲੜੀਆਂ ਜਾਣਗੀਆਂ 2027 ਦੀਆਂ ਵਿਧਾਨ ਸਭਾ...
    • bhupesh baghel s meeting with raja vading
      ਚੰਨੀ ਧੜੇ ਦੀ ਮੀਟਿੰਗ ਤੋਂ ਪਹਿਲਾਂ ਰਾਜਾ ਵੜਿੰਗ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ
    • punjab schools  government schools  school principals
      ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ...
    • only son young boy amritsar village
      ਘਰ ਦੇ ਬਾਹਰ ਬੁਲਾ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
    • bhupesh baghel may come out soon after meeting with channi faction
      ਚੰਨੀ ਧੜੇ ਨਾਲ ਮੀਟਿੰਗ ਤੋਂ ਬਾਅਦ ਜਲਦ ਬਾਹਰ ਆ ਸਕਦੇ ਨੇ ਭੂਪੇਸ਼ ਬਘੇਲ, ਦੱਸਿਆ...
    • migrant worker brutally murdered at bus stand in lambra
      ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • storm in jalandhar  fallen tree
      ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
    • father son incident in patiala
      ਪੰਜਾਬ 'ਚ ਅਣਖ ਖਾਤਰ ਵੱਡੀ ਵਾਰਦਾਤ, ਪਿਓ-ਪੁੱਤ ਨੇ ਘੇਰ ਕੇ ਨੌਜਵਾਨ ਦਾ ਕੀਤਾ ਕਤਲ
    • murder case ludhiana
      ਤਾਏ ਨੇ 7 ਸਾਲਾ ਭਤੀਜੇ ਦਾ ਕਤਲ ਕਰ ਨਹਿਰ 'ਚ ਸੁੱਟੀ ਲਾਸ਼! ਅਦਾਲਤ ਨੇ ਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +