Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    3:44:04 PM

  • new diwali stamp

    ਅਮਰੀਕਾ ਨੇ ਨਵਾਂ ਦੀਵਾਲੀ ਡਾਕ ਟਿਕਟ ਕੀਤਾ ਜਾਰੀ

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

  • yellow alert in punjab

    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ...

  • extreme heat electricity demand pspcl

    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਖਬੀਰ ਬਾਦਲ ਦਾ ਭਾਜਪਾ ’ਤੇ ਵੱਡਾ ਇਲਜ਼ਾਮ, ਸਿੱਖਾਂ ਦੀ ਸੰਸਥਾ SAD ਨੂੰ ਕਰਨਾ ਚਾਹੁੰਦੀ ਹੈ ਖ਼ਤਮ (ਵੀਡੀਓ)

PUNJAB News Punjabi(ਪੰਜਾਬ)

ਸੁਖਬੀਰ ਬਾਦਲ ਦਾ ਭਾਜਪਾ ’ਤੇ ਵੱਡਾ ਇਲਜ਼ਾਮ, ਸਿੱਖਾਂ ਦੀ ਸੰਸਥਾ SAD ਨੂੰ ਕਰਨਾ ਚਾਹੁੰਦੀ ਹੈ ਖ਼ਤਮ (ਵੀਡੀਓ)

  • Updated: 03 Dec, 2021 09:08 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੀ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀ ਤੇ ਵਿਰੋਧੀਆਂ ਵੱਲੋਂ ਕੀਤੀਆਂ ਜਾ ਰਹੀਆਂ ਗੱਲਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ‘ਜਗ ਬਾਣੀ’ ਦੇ ਸੀਨੀਅਰ ਪ੍ਰਤੀਨਿਧੀ ਰਮਨਦੀਪ ਸਿੰਘ ਸੋਢੀ ਨੇ ਖਾਸ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ’ਚ ਜਾਣ ’ਤੇ ਬੋਲਦਿਆਂ ਕਿਹਾ ਕਿ ਸਿਰਸਾ ਦੇ ਸਿਰ ’ਤੇ ਬੰਦੂਕ ਰੱਖੀ ਸੀ ਕਿ ਜੇਲ੍ਹ ’ਚ ਜਾਓ ਜਾਂ ਸਿੱਖ ਪੰਥ, ਇਸ ਕਾਰਨ ਉਹ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਸੁਨੀਲ ਜੋਸ਼ੀ ਨੇ ਕਿਸਾਨੀ ਦੇ ਹੱਕ ’ਚ ਖ਼ੁਦ ਭਾਜਪਾ ਛੱਡੀ ਸੀ ਤੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ ਸਨ। ਉਨ੍ਹਾਂ ਕੇਂਦਰ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਰਿਵਾਜ ਬਣ ਗਿਆ ਹੈ ਕਿ ਸਾਰਿਆਂ ’ਤੇ ਪਰਚੇ ਪਾ ਦਿਓ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਈ. ਡੀ., ਇਨਕਮ ਟੈਕਸ, ਨਾਰਕੋਟਿਕਸ ਵਿਭਾਗ ਭੇਜ ਕੇ ਪੋਲੀਟੀਕਲ ਪਾਵਰ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਦਾ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜਿਆ ਹੈ, ਉਹ ਸਿੱਖਾਂ ਦੀ ਪਾਰਟੀ, ਸਿੱਖਾਂ ਦੀ ਸੰਸਥਾ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਦੇ ਮਨ ’ਚ ਏਜੰਡਾ ਬਣ ਗਿਆ ਤੇ ਨਫਰਤ ਬਣ ਗਈ ਕਿ ਅਸੀਂ ਇਨ੍ਹਾਂ ਨੂੰ ਠੋਕਣਾ ਹੈ। ਸਭ ਤੋਂ ਜ਼ਿਆਦਾ ਕਿਸਾਨਾਂ ਦੀ ਲੜਾਈ ਪੰਜਾਬੀਆਂ ਨੇ ਲੜੀ। ਉਨ੍ਹਾਂ ਕਿਹਾ ਕਿ ਸਾਡੇ ਐੱਮ. ਐੱਲ. ਏ. ਰੱਖੜਾ ਦੇ ਭਰਾ ਦਰਸ਼ਨ ਸਿੰਘ ਨੂੰ ਕਿਸਾਨਾਂ ਨਾਲ ਅੰਦੋਲਨ ਦੌਰਾਨ ਖੜ੍ਹਨ ਕਾਰਨ ਭਾਰਤ ’ਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਭਾਜਪਾ ਦਾ ਇਹ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। 

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੂੰ ਮਿਲੇ ਸਿੱਧੂ ਮੂਸੇਵਾਲਾ, ਤਸਵੀਰ ਆਈ ਸਾਹਮਣੇ

ਇਸ ਦੌਰਾਨ ਭਾਜਪਾ ਨਾਲ ਗੱਠਜੋੜ ਕਰਨ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਤੇ ਬਾਅਦ ’ਚ ਗੱਠਜੋੜ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਉਹ ਬਸਪਾ ਨਾਲ ਆਪਣਾ ਗੱਠਜੋੜ ਆਖਿਰ ਤਕ ਨਿਭਾਉਣਗੇ। ਭਾਜਪਾ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਲੋਕ ਪੁੱਛਣਗੇ ਤਕ ਨਹੀਂ ਤੇ ਲੋਕਾਂ ਕੋਲ ਸਿਰਫ ਸਾਡਾ ਹੀ ਬਦਲ ਬਚਿਆ ਹੈ। ਮੁੱਖ ਮੰਤਰੀ ਚੰਨੀ ਦੇ ਐਲਾਨਾਂ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਜਿਥੇ ਵੀ ਜਾਂਦੇ ਹਨ, ਉਥੇ ਆਪਣਾ ਕਿੱਤਾ ਬਦਲ ਲੈਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜ਼ਰੂਰਤ ਹੈ ਇਹੋ ਜਿਹੇ ਇਨਸਾਨ ਦੀ ਜੋ ਪੰਜਾਬ ਨੂੰ ਤਰੱਕੀ ਵੱਲ ਲੈ ਕੇ ਜਾਵੇ। ਕੇਜਰੀਵਾਲ ਬਾਰੇ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਹ ਤਾਂ ਹਵਾਈ ਗੱਲਾਂ ਕਰਦੇ ਹਨ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
 

  • Sukhbir Badal
  • Manjinder Sirsa
  • Shiromani Akali Dal
  • Central Government
  • Congress
  • ਸੁਖਬੀਰ ਬਾਦਲ
  • ਮਨਜਿੰਦਰ ਸਿਰਸਾ
  • ਸ਼੍ਰੋਮਣੀ ਅਕਾਲੀ ਦਲ
  • ਕੇਂਦਰ ਸਰਕਾਰ
  • ਕਾਂਗਰਸ

ਰਾਹੁਲ ਗਾਂਧੀ ਨੂੰ ਮਿਲੇ ਸਿੱਧੂ ਮੂਸੇਵਾਲਾ, ਤਸਵੀਰ ਆਈ ਸਾਹਮਣੇ

NEXT STORY

Stories You May Like

  • bjp wants to move forward on its own strength in punjab
    ਪੰਜਾਬ ’ਚ ਆਪਣੇ ਜ਼ੋਰ ’ਤੇ ਅੱਗੇ ਵਧਣਾ ਚਾਹੁੰਦੀ ਹੈ ਭਾਜਪਾ
  • sukhbir badal exempted from appearance in 9 year old defamation case
    9 ਸਾਲ ਪੁਰਾਣੇ ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਅਗਲੀ ਸੁਣਵਾਈ 13 ਜੁਲਾਈ ਨੂੰ
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ 'ਤੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ
  • will there be an akali bjp alliance in punjab or not
    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ (ਵੀਡੀਓ)
  • keval dhillon s big announcement
    117 ਸੀਟਾਂ 'ਤੇ ਭਾਜਪਾ ਖੁਦ ਲੜੇਗੀ ਚੋਣ, ਕੇਵਲ ਢਿੱਲੋਂ ਦਾ ਵੱਡਾ ਐਲਾਨ
  • alleged video  sunil jakhar
    ਕਥਿਤ ਵੀਡੀਓ ਮਾਮਲੇ 'ਤੇ ਭਾਜਪਾ ਹਮਲਾਵਰ, ਜਾਖੜ ਦੀ ਮੁੱਖ ਮੰਤਰੀ ਅਸਤੀਫੇ ਦੀ ਚੁਣੌਤੀ
  • sukhbir badal gives big responsibility to district president and former
    ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਸਿਆਸੀ ਦਾਅ: ਸੁਖਬੀਰ ਬਾਦਲ ਵੱਲੋਂ ਜ਼ਿਲਾ ਪ੍ਰਧਾਨ ਤੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ...
  • bjp leader rp singh
    CM ਵੀਡੀਓ ਮਾਮਲੇ 'ਚ ਭਾਜਪਾ ਆਗੂ RP ਸਿੰਘ ਦਾ ਬਿਆਨ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools summer holidays
      ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ...
    • farmers protest
      ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ...
    • extreme heat electricity demand pspcl
      ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
    • farmers staged a protest over non availability of electricity supply
      ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • fake vigilance inspector arrested
      ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +